Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    9:42:11 PM

  • boy dies after being hit by cricket bat in moga

    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

  • punjab weather raining

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ...

  • amritsar jail project udaan inaugurated by governor kataria

    ਰਾਜਪਾਲ ਕਟਾਰੀਆ ਵੱਲੋਂ ਅੰਮ੍ਰਿਤਸਰ ਜੇਲ੍ਹ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਨਵੇਂ ਨਿਯੁਕਤ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਸੰਭਾਲਿਆ ਅਹੁਦਾ

DOABA News Punjabi(ਦੋਆਬਾ)

ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਨਵੇਂ ਨਿਯੁਕਤ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਸੰਭਾਲਿਆ ਅਹੁਦਾ

  • Edited By Shivani Attri,
  • Updated: 19 Mar, 2025 05:23 PM
Kapurthala-Phagwara
sajjan singh cheema newly appointed chairman of nagar sudhar trust kapurthala
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਵਿਪਨ ਮਹਾਜਨ)- ਕਪੂਰਥਲਾ ਨਗਰ ਸੁਧਾਰ ਟਰੱਸਟ ਦੇ ਨਵੇਂ ਨਿਯੁਕਤ ਚੇਅਰਮੈਨ ਅਰਜਨ ਐਵਾਰਡੀ ਸ. ਸੱਜਣ ਸਿੰਘ ਚੀਮਾ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੀ ਹਾਜ਼ਰੀ ਵਿਚ ਬਤੌਰ ਚੇਅਰਮੈਨ ਅਹੁਦਾ ਸੰਭਾਲ ਲਿਆ।  ਇਸ ਮੌਕੇ ਕੈਬਨਿਟ ਮੰਤਰੀ ਡਾ.ਰਵਜੋਤ ਸਿੰਘ ਨੇ ਸ. ਚੀਮਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸ. ਚੀਮਾ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ, ਜਿਨ੍ਹਾਂ ਨੂੰ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਆਸ ਜਤਾਈ ਕਿ ਸੱਜਣ ਸਿੰਘ ਚੀਮਾ ਪੂਰੀ ਤਨਦੇਹੀ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਣਗੇ ।

PunjabKesari

ਇਹ ਵੀ ਪੜ੍ਹੋ :  ਪੰਜਾਬ ਦੇ NH 'ਤੇ ਵੱਡਾ ਹਾਦਸਾ, ਵਿਆਹ 'ਚ ਚੱਲੇ ਨਵੇਂ ਵਿਆਹੇ ਜੋੜੇ ਦੀ ਦਰਦਨਾਕ ਮੌਤ  

ਆਪਣੀ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਸ. ਚੀਮਾ ਨੇ ਕਿਹਾ ਕਿ ਸ਼ਹਿਰ ਵਿਚ ਲੋਕਾਂ ਨੂੰ ਵਾਜਬ ਦਰਾਂ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਲਈ ਨਗਰ ਸੁਧਾਰ ਟਰੱਸਟ ਵੱਲੋਂ ਵਿਆਪਕ ਯੋਜਨਾਬੰਦੀ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਸ਼ਹਿਰ ਦਾ ਵਿਸ਼ੇਸ਼ ਸਰਵੇ ਕਰਵਾ ਕੇ ਰਿਹਾਇਸ਼ੀ ਅਤੇ ਵਪਾਰਕ ਖੇਤਰਾਂ ਲਈ ਮੌਜੂਦ ਸੰਭਾਵਨਾਵਾਂ ਦੀ ਤਲਾਸ਼ ਕਰਕੇ ਉਨ੍ਹਾਂ ਥਾਵਾਂ ਨੂੰ ਵਿਕਸਤ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ।  ਉਨ੍ਹਾਂ ਇਹ ਵੀ ਕਿਹਾ ਕਿ ਨਗਰ ਸੁਧਾਰ ਟਰੱਸਟ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਹੋਰ ਪਾਰਦਰਸ਼ੀ ਅਤੇ ਸਰਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਹੈਲਪਲਾਇਨ ਨੰਬਰ ਵੀ ਜਾਰੀ ਕੀਤਾ ਜਾਵੇਗਾ, ਜਿਸ 'ਤੇ ਲੋਕ ਸਿੱਧਾ ਸੰਪਰਕ ਕਰ ਸਕਣਗੇ । 

PunjabKesari

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਵਾਪਸ ਆ ਰਹੇ ਦੋਸਤਾਂ ਨਾਲ ਰੂਹ ਕੰਬਾਊ ਹਾਦਸਾ, ਚੱਲਦੀ Thar ਨੂੰ ਲੱਗੀ ਅੱਗ

ਦੱਸਣਯੋਗ ਹੈ ਕਿ ਚੀਮਾ ਬਾਸਕਿਟਬਾਲ ਦੇ ਅੰਤਰਰਾਸ਼ਟਰੀ ਖਿਡਾਰੀ ਰਹੇ ਅਤੇ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿਚ ਪਾਏ ਯੋਗਦਾਨ ਬਦਲੇ ਅਰਜਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ।  ਇਸ ਮੌਕੇ ਹਰਮਿੰਦਰ ਸਿੰਘ ਬਖਸ਼ੀ ਵਾਈਸ ਚੇਅਰਮੈਨ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਲਿਮਟਡ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਸਕਲਾਨੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੌਜੀ ਦੇ ਮੈਂਬਰ ਕੰਵਰ ਇਕਬਾਲ ਸਿੰਘ ਆਦਿ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।  

ਇਹ ਵੀ ਪੜ੍ਹੋ : Punjab: ਘਰ 'ਚ ਛਾਪਾ ਮਾਰਨ ਪੁੱਜੀ ਪੁਲਸ ਪੂਰੇ ਟੱਬਰ ਦਾ ਕਾਰਨਾਮਾ ਵੇਖ ਰਹਿ ਗਈ ਹੈਰਾਨ, ਪੁੱਤ ਦੀ ਪ੍ਰੇਮਿਕਾ ਵੀ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Nagar Sudhar Trust Kapurthala
  • Sajjan Singh Cheema
  • newly appointed
  • ਨਗਰ ਸੁਧਾਰ ਟਰੱਸਟ ਕਪੂਰਥਲਾ
  • ਨਵੇਂ ਨਿਯੁਕਤ ਚੇਅਰਮੈਨ
  • ਸੱਜਣ ਸਿੰਘ ਚੀਮਾ

ਨਵਾਂਸ਼ਹਿਰ ਦੇ 3 ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰ ਦੀ ਕੀਤੀ ਗਈ ਅਚਨਚੇਤ ਚੈਕਿੰਗ

NEXT STORY

Stories You May Like

  • general dhiraj seth  army chief  charge
    ਜਨਰਲ ਧੀਰਜ ਸੇਠ ਨੇ ਨਵੇਂ ਫ਼ੌਜ ਮੁਖੀ ਵਜੋਂ ਸੰਭਾਲਿਆ ਅਹੁਦਾ
  • air marshal  ashutosh dixit  air force  vice chief  designation
    ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ ਵਜੋਂ ਸੰਭਾਲਿਆ ਅਹੁਦਾ
  • shri ram janmabhoomi  tirth kshetra trust  meeting  trust chairman
    ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਅਹਿਮ ਮੀਟਿੰਗ ਅੱਜ: ਟਰੱਸਟ ਚੇਅਰਮੈਨ ਨੇ ਤੋੜੀ ਚੁੱਪੀ
  • the age limit for the post of ongc chairman is 59 years
    ONGC ਚੇਅਰਮੈਨ ਅਹੁਦੇ ਲਈ ਉਮਰ ਹੱਦ 59 ਸਾਲ, ਸਰਕਾਰ ਨੇ ਬਦਲੇ ਚੋਣ ਦੇ ਨਿਯਮ
  • general seth takes charge
    ਦੇਸ਼ ਨੂੰ ਮਿਲਿਆ ਨਵਾਂ ਫ਼ੌਜ ਮੁਖੀ, ਜਨਰਲ ਸੇਠ ਨੇ ਸੰਭਾਲਿਆ ਅਹੁਦਾ
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • punjab congress appointment
    ਡਾ. ਇਮੈਨੂਅਲ ਨਾਹਰ ਪੰਜਾਬ ਕਾਂਗਰਸ ਘੱਟ ਗਿਣਤੀਆਂ ਵਿਭਾਗ ਦੇ ਚੇਅਰਮੈਨ ਨਿਯੁਕਤ
  • bhai sarabjit singh nirmale head granthi of takht sachkhand sri hazur sahib
    ਭਾਈ ਸਰਬਜੀਤ ਸਿੰਘ ਨਿਰਮਲੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਕਾਰਜਕਾਰੀ ਹੈੱਡ ਗ੍ਰੰਥੀ ਨਿਯੁਕਤ
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
Trending
Ek Nazar
woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • the canal department repaired the broken bist doab canal overnight
      ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
    • union minister ravneet bittu paid obeisance at dera sachkhand ballan
      ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
    • deadbody of a person found in karimpur canal
      ਕਰੀਮਪੁਰ ਨਹਿਰ 'ਚੋਂ ਵਿਅਕਤੀ ਦੀ ਮਿਲੀ ਲਾਸ਼
    • deadbody of unidentified person found in empty room in phagwara
      ਫਗਵਾੜਾ ਵਿਖੇ ਖਾਲੀ ਕਮਰੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • 3 members of gang that snatched women  s earrings arrested
      ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ...
    • jalandhar police commissioner satinder singh issues strict orders on action
      ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
    • protest march taken out in jalandhar against ban on   sutlej   movie
      ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
    • punjab congress meeting
      'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....' ਭੂਪੇਸ਼ ਬਘੇਲ ਨਾਲ ਮੀਟਿੰਗ...
    • migrant worker brutally murdered at bus stand in lambra
      ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • punjabi boy dies in romania
      ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +