ਜਲੰਧਰ (ਵਿਨੀਤ)- ਸੰਸਕ੍ਰਿਤੀ ਦੇ ਕੇ. ਐੱਮ. ਵੀ. ਸਕੂਲ ਵਿਚ 13ਵੀਂ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਚੈਂਪੀਅਨਸ਼ਿਪ ਕਰਵਾਈ ਗਈ। ਇਸ ਬਾਕਸਿੰਗ ਚੈਂਪੀਅਨਸ਼ਿਪ ਵਿਚ ਸਕੂਲ ਦੇ ਬੱਚਿਆਂ ਦੇ ਵੱਧ ਚੜ ਕੇ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਕੂਲ ਦੇ ਵਿਦਿਆਰਥੀ ਸਮਕਸ਼ ਮਹਾਜਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਜਿੱਤ ਕੇ ਆਪਣੇ ਪਰਿਵਾਰ ਸਮੇਤ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ- ਵਿਆਹ ਰਚਾ ਕੇ ਕੁੜੀ ਨੂੰ ਵਿਖਾਏ ਵਿਦੇਸ਼ ਦੇ ਸੁਫ਼ਨੇ, 20 ਲੱਖ ਦੀ ਮੰਗ ਪੂਰੀ ਨਾ ਹੋਣ 'ਤੇ ਇਟਲੀ ਪਹੁੰਚ ਪਤੀ ਨੇ ਇੰਝ ਬਦਲੇ ਤੇਵਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਇਟਲੀ ਦਾ ਸੁਫ਼ਨਾ ਵਿਖਾ ਕਰਵਾਇਆ ਵਿਆਹ, 20 ਲੱਖ 'ਤੇ ਪਿਆ ਬਖੇੜਾ, ਖੁੱਲ੍ਹ ਗਏ ਸਾਰੇ ਭੇਤ
NEXT STORY