Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    10:58:17 AM

  • a heated argument between partap singh bajwa and aman arora

    ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਤੇ ਅਮਨ ਅਰੋੜਾ...

  • gold silver prices have taken a big jump   24 22k gold in different cities

    Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ,...

  • temperature will again after march 14

    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ...

  • supply of lgp gas cylinders stopped in punjab

    ਪੰਜਾਬ 'ਚ LGP ਗੈਸ ਸਿਲੰਡਰਾਂ ਦੀ ਸਪਲਾਈ ਬੰਦ! ਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਕਪੂਰਥਲਾ ਸ਼ਹਿਰ ’ਚ ਸਫ਼ਾਈ ਵਿਵਸਥਾ ਠੱਪ, ਬਦਬੂ ਕਾਰਨ ਸਾਹ ਲੈਣਾ ਹੋਇਆ ਔਖਾ

DOABA News Punjabi(ਦੋਆਬਾ)

ਕਪੂਰਥਲਾ ਸ਼ਹਿਰ ’ਚ ਸਫ਼ਾਈ ਵਿਵਸਥਾ ਠੱਪ, ਬਦਬੂ ਕਾਰਨ ਸਾਹ ਲੈਣਾ ਹੋਇਆ ਔਖਾ

  • Edited By Shivani Attri,
  • Updated: 29 Nov, 2025 04:00 PM
Kapurthala-Phagwara
sanitation stalled in kapurthala city
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਮਹਾਜਨ)-ਕੂੜੇ ਦੀ ਸਮੱਸਿਆ ਕਈ ਸਾਲਾਂ ਤੋਂ ਵਿਰਾਸਤੀ ਸ਼ਹਿਰ ਦੇ ਲੋਕਾਂ ਲਈ ਗਲੇ ਦਾ ਕੰਡਾ ਬਣੀ ਹੋਈ ਹੈ। ਜਦੋਂ ਵੀ ਲੋਕ ਸਵੇਰੇ ਆਪਣੇ ਘਰਾਂ ਤੋਂ ਕੰਮ ’ਤੇ ਜਾਣ ਜਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਨਿਕਲਦੇ ਹਨ ਤਾਂ ਸੜਕ ’ਤੇ ਕੂੜੇ ਦੇ ਵੱਡੇ ਢੇਰਾਂ ਨੂੰ ਵੇਖ ਕੇ ਨਿਰਾਸ਼ ਹੋ ਜਾਂਦੇ ਹਨ। ਸੜਕਾਂ ’ਤੇ ਪਈ ਗੰਦਗੀ ਕਾਰਨ ਬਦਬੂ ਫੈਲ ਰਹੀ ਹੈ, ਜਿਸ ਕਾਰਨ ਸਾਹ ਲੈਣਾ ਔਖਾ ਹੋਇਆ ਪਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦੇ ਮਾਮਲੇ 'ਚ CM ਮਾਨ ਨੇ ਪੁਲਸ ਨੂੰ ਦਿੱਤੇ ਸਖ਼ਤ ਹੁਕਮ

ਅੱਜ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਰਾਜਨੀਤਿਕ ਨੇਤਾ ਨੇ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਲੱਭਿਆ ਹੈ। ਇਸ ਦੀ ਬਜਾਏ ਸਿਆਸਤਦਾਨ ਆਪਣੀਆਂ ਰਾਜਨੀਤਿਕ ਖੇਡ ਨੂੰ ਖੇਡ ਕੇ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਆਪਣੇ ਹਿੱਤਾਂ ਦੀ ਪੂਰਤੀ ਕਰ ਰਹੇ ਹਨ। ਇਹ ਧਿਆਨ ਦੇਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਦੇ ਮੁੱਖ ਚੌਕਾਂ ਅਤੇ ਬਾਜ਼ਾਰਾਂ ਵਿਚ ਇਕੱਠੇ ਹੋਏ ਕੂੜੇ ਦੇ ਢੇਰ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਵਿਚ ਕਾਫ਼ੀ ਵਿਘਨ ਪਾ ਰਹੇ ਹਨ। ਚੋਣਾਂ ਨੇੜੇ ਆਉਣ ਦੇ ਨਾਲ ਸਥਾਨਕ ਕਾਂਗਰਸੀ ਵਿਧਾਇਕ ਦੇ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਭਰੋਸੇ ਅਤੇ ਨਗਰ ਨਿਗਮ ਕਮਿਸ਼ਨਰ ਦੇ ਸੁਸਤ ਕੰਮ ਸਥਿਤੀ ਨੂੰ ਸੁਧਾਰਨ ਦੀ ਬਜਾਏ ਹੋਰ ਵੀ ਵਿਗਾੜ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਪੜ੍ਹੋ ਨਵੀਂ ਅਪਡੇਟ! 2 ਦਸੰਬਰ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਮੀਂਹ ਸਬੰਧੀ...

ਨਤੀਜੇ ਵਜੋਂ ਬਾਜ਼ਾਰਾਂ ਵਿੱਚ ਜਨਤਾ ਅਤੇ ਦੁਕਾਨਦਾਰ ਦੋਵੇਂ ਹੀ ਗੰਦਗੀ ਕਾਰਨ ਬੇਵੱਸ ਮਹਿਸੂਸ ਕਰ ਰਹੇ ਹਨ। ਹਾਲਾਤ ਇਹ ਦਰਸਾਉਂਦੇ ਹਨ ਕਿ ਜੇਕਰ ਜਨਤਕ ਪ੍ਰਤੀਨਿਧੀ ਤੇ ਨਗਰ ਨਿਗਮ ਆਪਣੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ, ਤਾਂ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੀਆਂ ਸੜਕਾਂ ’ਤੇ ਇਹ ਗੰਦਗੀ ਇੱਕ ਵੱਡੀ ਸਮੱਸਿਆ ਬਣ ਸਕਦੀ ਹੈ। ਸ਼ਹਿਰ ਦੇ ਵਿਅਸਤ ਖੇਤਰਾਂ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਆਉਂਦੇ-ਜਾਂਦੇ ਹਨ, ਜਿਨ੍ਹਾਂ ਵਿਚ ਮੁੱਖ ਚੌਕ, ਸਬਜ਼ੀ ਮੰਡੀ ਖੇਤਰ, ਬੱਸ ਸਟੈਂਡ ਰੋਡ, ਅੰਮ੍ਰਿਤ ਬਾਜ਼ਾਰ ਅਤੇ ਹੋਰ ਬਹੁਤ ਸਾਰੇ ਖੇਤਰ ਸ਼ਾਮਲ ਹਨ। ਇਨ੍ਹਾਂ ਥਾਵਾਂ ’ਤੇ ਕੂੜਾ ਨਾ ਚੁੱਕੇ ਜਾਣ ਕਾਰਨ ਬਦਬੂ ਫੈਲਣੀ ਸ਼ੁਰੂ ਹੋ ਗਈ ਹੈ ਅਤੇ ਮੱਛਰਾਂ ਅਤੇ ਅਵਾਰਾ ਜਾਨਵਰਾਂ ਦੀ ਗਿਣਤੀ ਵੱਧ ਰਹੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ ਇੰਚਾਰਜ ਤੇ ਵਿਧਾਨ ਸਭਾ ਇੰਚਾਰਜ ਲਾਏ

ਦੁਕਾਨਦਾਰਾਂ ਦਾ ਕਹਿਣਾ ਹੈ ਕਿ ਗੰਦਗੀ ਕਾਰਨ ਗਾਹਕ ਖਰੀਦਦਾਰੀ ਲਈ ਬਾਜ਼ਾਰ ਵਿਚ ਰੁਕਣਾ ਪਸੰਦ ਨਹੀਂ ਕਰਦੇ, ਜਿਸ ਦਾ ਸਿੱਧਾ ਅਸਰ ਉਨ੍ਹਾਂ ਦੇ ਕਾਰੋਬਾਰ ’ਤੇ ਪੈ ਰਿਹਾ ਹੈ। ਕਈ ਦੁਕਾਨਦਾਰਾਂ ਨੇ ਦੱਸਿਆ ਕਿ ਜਿਵੇਂ ਹੀ ਉਹ ਸਵੇਰੇ ਆਪਣੀਆਂ ਦੁਕਾਨਾਂ ਖੋਲ੍ਹਦੇ ਹਨ, ਸਭ ਤੋਂ ਪਹਿਲਾਂ ਉਨ੍ਹਾਂ ਨੂੰ ਗੇਟ ’ਤੇ ਪਿਆ ਕੂੜਾ ਖ਼ੁਦ ਹਟਾਉਣਾ ਪੈਂਦਾ ਹੈ ਤਾਂ ਜੋ ਗਾਹਕ ਅੰਦਰ ਆ ਸਕਣ। ਇਕ ਦੁਕਾਨ ਮਾਲਕ ਨੇ ਆਪਣੀ ਨਾਰਾਜ਼ਗੀ ਪ੍ਰਗਟ ਕਰਦੇ ਕਿਹਾ ਦੱਸਿਆ ਕਿ ਕਈ ਵਾਰ ਗਾਹਕ ਵੀ ਇਹ ਪੁੱਛਦੇ ਹੋਏ ਮੂੰਹ ਮੋੜ ਲੈਂਦੇ ਹਨ ਕਿ 'ਅਸੀਂ ਇੰਨੀ ਗੰਦਗੀ ਵਿੱਚ ਕਿਵੇਂ ਖਰੀਦਦਾਰੀ ਕਰ ਸਕਦੇ ਹਾਂ?

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਫਿਰ ਤੋਂ ਜਲੰਧਰ ਵਿਖੇ ਰੂਹ ਕੰਬਾਊ ਘਟਨਾ, 4 ਵਿਅਕਤੀਆਂ ਵੱਲੋਂ ਮਾਂ-ਧੀ ਨਾਲ ਗੈਂਗਰੇਪ 

ਵਿਧਾਇਕ ਨੇ ਸਫ਼ਾਈ ਪ੍ਰਣਾਲੀ ਨੂੰ ਸੁਧਾਰਨ ਦਾ ਕੀਤਾ ਸੀ ਵਾਅਦਾ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ
ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਕਾਂਗਰਸ ਵਿਧਾਇਕ ਨੇ ਹਾਲ ਹੀ ਵਿਚ ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਸੁਧਾਰਨ ਦਾ ਵਾਅਦਾ ਕੀਤਾ ਸੀ ਪਰ ਜ਼ਮੀਨੀ ਪੱਧਰ ’ਤੇ ਕੋਈ ਵੀ ਸੁਧਾਰ ਦਿਖਾਈ ਨਹੀਂ ਦੇ ਰਿਹਾ ਹੈ। ਇਸ ਦੌਰਾਨ ਨਗਰ ਨਿਗਮ ਦੇ ਸੈਨੀਟੇਸ਼ਨ ਵਿਭਾਗ ਦਾ ਢਿੱਲਾ ਰਵੱਈਆ ਸ਼ਹਿਰ ਵਿਚ ਵਧਦੀ ਗੰਦਗੀ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਕਈ ਵਾਰਡਾਂ ’ਚ ਕੂੜਾ ਇਕੱਠਾ ਕਰਨ ਵਾਲੇ ਵਾਹਨ 2 ਦਿਨਾਂ ਤੋਂ ਨਹੀਂ ਪਹੁੰਚ ਰਹੇ ਹਨ, ਜਿਸ ਕਾਰਨ ਕੂੜਾ ਸੜਕਾਂ 'ਤੇ ਖਿਲਰਿਆ ਰਹਿੰਦਾ ਹੈ। ਲੋਕ ਇਸ ਅਵਿਵਸਥਾ ਦਾ ਕਾਰਨ ਨਗਰ ਨਿਗਮ ਦੇ ਸਟਾਫ ਦੀ ਘਾਟ ਅਤੇ ਵਿਭਾਗੀ ਲਾਪ੍ਰਵਾਹੀ ਦਾ ਵੀ ਹਵਾਲਾ ਦਿੰਦੇ ਹਨ।

ਬੀਮਾਰੀਆਂ ਫੈਲਣ ਦਾ ਬਣਿਆ ਡਰ
ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਸ਼ਹਿਰ ਦੇ ਮੱਧ ਮਾਰਗਾਂ ’ਚ ਕੂੜੇ ਦੇ ਜਮ੍ਹਾਂ ਹੋਣ ਨਾਲ ਡੇਂਗੂ, ਮਲੇਰੀਆ ਅਤੇ ਹੋਰ ਛੂਤ ਦੀਆਂ ਬੀਮਾਰੀਆਂ ਫੈਲ ਸਕਦੀਆਂ ਹਨ। ਨਾਲੀਆਂ ਦੇ ਕਿਨਾਰੇ ਜਮਾ ਹੋਇਆ ਕੂੜਾ ਸੀਵਰੇਜ ਜਾਮ ਦੀ ਸਮੱਸਿਆ ਨੂੰ ਵੀ ਵਧਾ ਰਿਹਾ ਹੈ, ਜਿਸ ਨਾਲ ਬਰਸਾਤ ਦੇ ਮੌਸਮ ਵਿਚ ਪਾਣੀ ਭਰਨ ਦੀ ਸਮੱਸਿਆ ਹੋਰ ਵੀ ਵਿਗੜ ਸਕਦੀ ਹੈ। ਨਿਵਾਸੀਆਂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਵੱਲੋਂ ਸਮੇਂ-ਸਿਰ ਸਫ਼ਾਈ ਕਰਮਚਾਰੀਆਂ ਦੀ ਨਿਗਰਾਨੀ ਨਹੀਂ ਕੀਤੀ ਜਾ ਰਹੀ ਤੇ ਨਾ ਹੀ ਕੂੜੇ ਨੂੰ ਚੁੱਕਣ ਲਈ ਕੋਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਸ਼ਹਿਰ ਨੂੰ ਫਿਰ ਤੋਂ ਸਾਫ਼ ਅਤੇ ਸੁਰੱਖਿਅਤ ਵਾਤਾਵਰਣ ਪ੍ਰਦਾਨ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sanitation system
  • Kapurthala city
  • ਵਿਵਸਥਾ ਠੱਪ
  • ਕਪੂਰਥਲਾ ਸ਼ਹਿਰ
  • ਬਦਬੂ

ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ

NEXT STORY

Stories You May Like

  • acid rain in middle of war
    ਜੰਗ ਵਿਚਾਲੇ ਅਸਮਾਨੋਂ ਵਰ੍ਹਨ ਲੱਗਾ 'ਤੇਜ਼ਾਬ', ਸਾਹ ਲੈਣਾ ਵੀ ਹੋਇਆ ਔਖਾ, ਈਰਾਨ 'ਚ ਐਡਵਾਇਜ਼ਰੀ ਜਾਰੀ
  • shortage of lpg cooking gas engulfs mumbai
    ਮੁੰਬਈ 'ਚ ਵੀ LPG ਸੰਕਟ ਹੋਇਆ ਡੂੰਘਾ! ਵਪਾਰਕ ਸਿਲੰਡਰਾਂ ਦੀ ਸਪਲਾਈ ਠੱਪ
  • girl dies after wooden branch falls on her in kapurthala
    ਕਪੂਰਥਲਾ: ਖਾਣਾ ਬਣਾਉਣ ਲਈ ਲੱਕੜਾਂ ਤੋੜਨ ਗਈ ਜਵਾਕੜੀ ਨਾਲ ਵਾਪਰੀ ਅਣਹੋਣੀ, ਪਲਾਂ 'ਚ ਗਈ ਜਾਨ
  • the challenge of mountains of garbage in punjab
    ਪੰਜਾਬ 'ਚ ਕੂੜੇ ਦੇ ਪਹਾੜਾਂ ਦੀ ਚੁਣੌਤੀ : 2027 ਤੱਕ ਹੀ ਮੁਕੰਮਲ ਸਫ਼ਾਈ ਦੀ ਉਮੀਦ
  • oil prices surge due to us  israel and iran war
    ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ ਦੇ ਸਾਹ ਸੂਤੇ
  • former union minister  passed away
    ਵੱਡੀ ਖ਼ਬਰ ; ਸਾਬਕਾ ਕੇਂਦਰੀ ਮੰਤਰੀ ਦਾ ਹੋਇਆ ਦਿਹਾਂਤ ! ਕੋਝੀਕੋਡ ਦੇ ਹਸਪਤਾਲ 'ਚ ਲਿਆ ਆਖ਼ਰੀ ਸਾਹ
  • rss  coordination meeting cm yogi
    RSS ਦੀ ਤਾਲਮੇਲ ਮੀਟਿੰਗ 'ਚ ਸ਼ਾਮਲ CM ਯੋਗੀ, ਕਾਨੂੰਨ-ਵਿਵਸਥਾ ਦਾ ਲਿਆ ਜਾਇਜ਼ਾ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ: ਹਰਸਿਮਰਤ ਕੌਰ ਬਾਦਲ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ...
  • fir registered against aap block committee member
    ਰੁੜਕਾ ਕਲਾਂ ਦੀ ਚੇਅਰਪਰਸਨ ਚੋਣ ਤੋਂ ਪਹਿਲਾਂ 'ਆਪ' ਦੀ ਬਲਾਕ ਸੰਮਤੀ ਮੈਂਬਰ 'ਤੇ...
  • punjab drug smugglers
    ਪੰਜਾਬ ’ਚ ਨਸ਼ਾ ਸਮੱਗਲਰਾਂ ਦੀਆਂ 600 ਕਰੋੜ ਤੋਂ ਵੱਧ ਦੀਆਂ ਗ਼ੈਰ-ਕਾਨੂੰਨੀ...
  • jathedar surjit singh cheema is no more  funeral tomorrow
    ਨਹੀਂ ਰਹੇ ਜਥੇਦਾਰ ਸੁਰਜੀਤ ਸਿੰਘ ਚੀਮਾ, ਅੰਤਿਮ ਸੰਸਕਾਰ ਕੱਲ੍ਹ
  • pargat singh opens a front against the india us trade agreement
    ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ ਪਰਗਟ ਸਿੰਘ ਨੇ ਖੋਲ੍ਹਿਆ ਮੋਰਚਾ, ਵਿਧਾਨ ਸਭਾ...
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
  • farmer leader jagjit singh dallewal visit in jalandhar
    ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ ਬਜਟ ਵੋਟਰਾਂ ਨੂੰ ਲੁਭਾਉਣ ਵਾਲਾ,...
  • punjab weather to change big forecast from the department till march 14
    ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ...
Trending
Ek Nazar
actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • kabaddi player vansh dies under suspicious circumstances in udhowal mehatpur
      ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
    • farmer leader jagjit singh dallewal visit in jalandhar
      ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ ਬਜਟ ਵੋਟਰਾਂ ਨੂੰ ਲੁਭਾਉਣ ਵਾਲਾ,...
    • punjab weather to change big forecast from the department till march 14
      ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ...
    • vigilance raid asi arrested for taking bribe injalandhar
      ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
    • 7 hour long power cut tomorrow in punjab
      ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ...
    • two bank employees arrested for embezzling money
      ਲੁੱਟਖੋਹ ਦੀ ਝੂਠੀ ਕਹਾਣੀ ਬਣਾ ਕੇ ਕੁਲੈਕਸ਼ਨ ਕੀਤੀ ਰਕਮ ਗਬਨ ਕਰਨ ਵਾਲੇ ਬੈਂਕ ਦੇ...
    • mla pargat singh slams punjab government
      ਪੰਜਾਬ ਦੀਆਂ ਮਾਵਾਂ ਲਈ 1000-1000 ਰੁਪਏ ਨਾਲੋਂ ਆਪਣੇ ਪੁੱਤਾਂ ਦੀ ਸੁਰੱਖਿਆ ਕਿਤੇ...
    • shots fired at private hospital in banga
      ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ ਪੁੱਛਿਆ-ਤੁਸੀਂ ਡਾਕਟਰ ਬੋਲਦੇ... ਫਿਰ...
    • mla avtar singh junior statement
      ਪੰਜਾਬ ਵਿਧਾਨ ਸਭਾ 'ਚ ਗੂੰਜਿਆ ਨਸ਼ਿਆਂ ਦਾ ਮੁੱਦਾ, ਜੂਨੀਅਰ ਹੈਨਰੀ ਨੇ 'ਆਪ'...
    • new twist youtuber nancy murder case big revelation khalistani terrorist pannu
      ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +