Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    11:32:23 AM

  • bhuvneshwar kumar sets a unique record upon his return

    ਭੁਵਨੇਸ਼ਵਰ ਕੁਮਾਰ ਨੇ ਵਾਪਸੀ ਕਰਦੇ ਹੀ ਬਣਾਇਆ ਅਨੋਖਾ...

  • dgp strict to eliminate drugs from punjab  special plan made for 60 days

    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60...

  • raw onion is equivalent to poison for these people

    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ...

  • fssai action

    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Sultanpur Lodhi
  • ਸੰਤ ਸੀਚੇਵਾਲ ਵੱਲੋਂ ਪਵਿੱਤਰ ਵੇਈਂ ਵਿੱਚ ਮਰ ਰਹੀਆਂ ਮੱਛੀਆਂ ਨੂੰ ਬਚਾਉਣ ਲਈ ਯਤਨ ਜਾਰੀ

DOABA News Punjabi(ਦੋਆਬਾ)

ਸੰਤ ਸੀਚੇਵਾਲ ਵੱਲੋਂ ਪਵਿੱਤਰ ਵੇਈਂ ਵਿੱਚ ਮਰ ਰਹੀਆਂ ਮੱਛੀਆਂ ਨੂੰ ਬਚਾਉਣ ਲਈ ਯਤਨ ਜਾਰੀ

  • Edited By Shivani Attri,
  • Updated: 22 Apr, 2021 06:36 PM
Sultanpur Lodhi
sant balbir singh seechewal sultanpur lodhi
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ- ਗੰਦੇ ਪਾਣੀਆਂ ਦੀ ਬਹੁਤਾਤ ਕਾਰਨ ਪਵਿੱਤਰ ਕਾਲੀ ਵੇਈਂ ਵਿੱਚ ਮਰ ਰਹੀਆਂ ਮੱਛੀਆਂ ਨੂੰ ਬਚਾਉਣ ਲਈ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਉਨ੍ਹਾਂ ਦੇ ਸੇਵਾਦਾਰਾਂ ਨੇ ਆਪਣੇ ਪੱਧਰ 'ਤੇ ਯਤਨ ਆਰੰਭ ਦਿੱਤੇ ਹਨ। ਵੇਈਂ ਦੇ ਨਾਲ ਲੱਗਦੀਆਂ ਮੋਟਰਾਂ ਚਲਾ ਕੇ ਸਾਫ਼ ਪਾਣੀ ਪਾਇਆ ਜਾ ਰਿਹਾ ਹੈ ਤਾਂ ਜੋ ਪਾਣੀ ਵਿੱਚ ਆਕਸੀਜਨ ਦੀ ਮਾਤਰਾ ਵੱਧ ਸਕੇ। ਵੇਈਂ ਵਿੱਚ ਗੰਦੇ ਪਾਣੀ ਦੀ ਬਹੁਤਾਤ ਇਸ ਕਦਰ ਹੋ ਗਈ ਹੈ ਕਿ ਪਾਣੀ ਵਿੱਚ ਆਕਸੀਜਨ ਘੱਟਣ ਕਾਰਨ ਮੱਛੀਆਂ ਨੂੰ ਸਾਹ ਲੈਣਾ ਔਖਾ ਹੋਇਆ ਪਿਆ। ਇਸੇ ਕਰਕੇ ਮੱਛੀਆਂ ਤਫੜ-ਤਫੜ ਕੇ ਮਰ ਰਹੀਆਂ ਹਨ। ਮੱਛੀ ਪਾਲਣ ਵਾਲੇ ਮਾਹਰਾਂ ਦੀ ਰਾਏ ਲੈਂਦਿਆਂ ਸੰਤ ਸੀਚੇਵਾਲ ਨੇ ਹੁਸ਼ਿਆਰਪੁਰ ਤੋਂ ਵਿਸ਼ੇਸ਼ ਜਾਂਚ ਟੀਮ ਨੂੰ ਸੱਦਿਆ ਸੀ। ਇਸ ਟੀਮ ਦੇ ਮਾਹਰ ਮੈਂਬਰ ਅਰਵਿੰਦਰ ਸਿੰਘ ਨੇ ਵੇਈਂ ਦਾ ਪਾਣੀ ਜਾਂਚਣ ਤੋਂ ਬਾਅਦ ਦੱਸਿਆ ਕਿ ਪਾਣੀ ਵਿੱਚ ਪੀ. ਐੱਚ. ਦੀ ਮਾਤਰਾ ਸਿਰਫ਼ 5 ਰਹਿ ਗਈ ਹੈ, ਜਿਹੜੀ ਕਿ ਸੱਤ ਤੋਂ ਹਮੇਸ਼ਾਂ ਹੀ ਵੱਧ ਚਾਹੀਦੀ ਹੈ। ਪਾਣੀ ਵਿੱਚ ਅਮੋਨੀਆ ਦਾ ਪੱਧਰ ਵੀ ਵਧਿਆ ਹੋਇਆ ਹੈ।

ਇਹ ਵੀ ਪੜ੍ਹੋ : ਦੁੱਖਾਂ ਨਾਲ ਛਿੜੀ ‘ਜੰਗ’ ਜਿੱਤੀ, ਜਲੰਧਰ ਦੀ ਇਸ ਔਰਤ ਨੇ ਕਾਰ ਨੂੰ ਬਣਾਇਆ ਢਾਬਾ (ਵੀਡੀਓ)

PunjabKesariਆਂ ਨੂੰ ਬਚਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਵੇਈਂ ਵਿੱਚ ਚੂਨਾ, ਆਕਸੀਜਨ ਵਾਲੀਆਂ ਗੋਲੀਆਂ, ਬਾਹਰੋਂ ਮੋਟਰਾਂ ਦਾ ਪਾਣੀ ਤੇ ਵੇਈਂ ਵਿੱਚ ਪਾਣੀ ਦੀ ਹਲਚੱਲ ਵਧਾਉਣ ਦੇ ਉਪਰਾਲੇ ਕੀਤੇ ਗਏ ਤਾਂ ਜੋ ਕੋਈ ਵੀ ਟੋਟਕਾ ਮੱਛੀਆਂ ਦੀ ਜਾਨ ਬਚਾਉਣ ਲਈ ਸਹਾਈ ਹੋ ਸਕੇ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਵੇਈਂ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਚਾਰ-ਪੰਜ ਵਾਰ ਮੱਛੀਆਂ ਮਰ ਚੁੱਕੀਆਂ ਹਨ। ਇੱਕ ਵਾਰ ਤਾਂ ਏਨੀਆਂ ਜ਼ਿਆਦਾ ਮੱਛੀਆਂ ਮਰੀਆਂ ਸਨ ਕਿ ਟਰਾਲੀਆਂ ਭਰ-ਭਰ ਕੇ ਬਾਹਰ ਕੱਢੀਆਂ ਸਨ।ਉਨ੍ਹਾਂ ਕਿਹਾ ਕਿ ਜਲਚਰ ਜੀਵਨ ਵਾਤਾਵਰਨ ਦਾ ਸਤੁਲੰਨ ਬਣਾਈ ਰੱਖਣ ਵਿੱਚ ਸਹਾਈ ਹੁੰਦੇ ਹਨ, ਪਹਿਲਾਂ ਸਤਲੁਜ ਦਰਿਆ ਨੂੰ ਪਲੀਤ ਕਰਕੇ ਉਸ ਵਿੱਚੋਂ ਅਨੇਕਾਂ ਪ੍ਰਕਾਰ ਦੇ ਜਲਚਰ ਜੀਵਾਂ ਦੀਆਂ ਪ੍ਰਜਾਤੀਆਂ ਅਲੋਪ ਹੋ ਚੁੱਕੀਆਂ ਹਨ। 

ਇਹ ਵੀ ਪੜ੍ਹੋ : ਜਲੰਧਰ ਤੋਂ ਦੁਖਦਾਇਕ ਖ਼ਬਰ: ਪਤਨੀ ਦੀ ਲਾਸ਼ ਨੂੰ ਵੇਖ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਪਵਿੱਤਰ ਵੇਈਂ ਪੰਜਾਬ ਅਤੇ ਦੇਸ਼ ਲਈ ਇੱਕ ਮਾਡਲ ਵੱਜੋਂ ਸਥਾਪਿਤ ਹੋਈ ਸੀ ਪਰ ਪ੍ਰਸ਼ਾਸਨਿਕ ਲਾਪ੍ਰਵਾਹੀ ਸੰਗਤਾਂ ਦੀ ਅਣਥੱਕ ਮਿਹਨਤ ਨੂੰ ਮਿੱਟੀ ਘੱਟੇ ਰੋਲਣਾ ਚਹੁੰਦੀ ਹੈ, ਜਿਸ ਨੂੰ ਸੰਗਤਾਂ ਕਦੇਂ ਵੀ ਬਰਦਾਸ਼ਤ ਨਹੀਂ ਕਰਨਗੀਆਂ ਕਿਉਂਕਿ ਇਹ ਧਾਰਮਿਕ ਆਸਥਾ ਦਾ ਕੇਂਦਰ ਹੈ। ਇਹ ਗੁਰਬਾਣੀ ਦਾ ਆਗਮਨ ਅਸਥਾਨ ਹੈ।ਉਨ੍ਹਾਂ ਕਿਹਾ ਕਿ ਪਾਣੀ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਨੀਤੀ ਬਣਾਏ। ਸੰਤ ਸੀਚੇਵਾਲ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਉਨ੍ਹਾਂ ਨੂੰ ਫੋਨ ਕਰਕੇ ਵੇਈਂ ਵਿੱਚ ਪਾਣੀ ਬਾਰੇ ਪੁੱਛਿਆ ਸੀ। ਸੰਤ ਸੀਚੇਵਾਲ ਨੇ ਦੱਸਿਆ ਕਿ ਵੇਈਂ ਵਿੱਚ ਤੁਰੰਤ 250 ਕਿਊਸਿਕ ਪਾਣੀ ਨਾ ਛੱਡਿਆ ਗਿਆ ਤਾਂ ਸਥਿਤੀ ਹੋਰ ਵੀ ਵਿਗੜ ਜਾਵੇਗੀ।

ਇਹ ਵੀ ਪੜ੍ਹੋ : ਟਾਂਡਾ 'ਚ ਵੱਡੀ ਵਾਰਦਾਤ, ਔਰਤ ਦਾ ਗੋਲੀ ਮਾਰ ਕੇ ਕੀਤਾ ਕਤਲ 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ ਲਈ ਗ੍ਰਾਂਟ ਜਾਰੀ
 

  • sant balbir singh seechewal
  • sultanpur lodhi
  • fishes deaths
  • ਸੰਤ ਸੀਚੇਵਾਲ
  • ਮੱਛੀਆਂ
  • ਪਵਿੱਤਰ ਵੇਈਂ

ਬੀਮਾਰੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਖ਼ੁਦਕੁਸ਼ੀ

NEXT STORY

Stories You May Like

  • rbi will continue efforts to control excessive fluctuations in rupee
    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI '
  • italy mosques
    ਲੋਂਬਾਰਦੀਆ ਵਿੱਚ ਨਵੀਆਂ ਮਸਜਿਦਾਂ ਦੀ ਉਸਾਰੀ ’ਤੇ ਪਾਬੰਦੀਆਂ ਲਈ ਲੇਗਾ ਪਾਰਟੀ ਵੱਲੋਂ ਕਾਨੂੰਨੀ ਪ੍ਰਸਤਾਵ ਪੇਸ਼
  • nihang singh clash
    ਨਿਹੰਗ ਬਾਣੇ 'ਚ ਨੌਜਵਾਨ ਵੱਲੋਂ ਸੁਨਿਆਰੇ ਨੂੰ ਜਿਉਂਦਾ ਸਾੜਣ ਦੀ ਕੋਸ਼ਿਸ਼! ਬਚਾਉਣ ਆਏ ਪੁਲਸ ਮੁਲਾਜ਼ਮਾਂ ਦੀ ਵਰਦੀ ਪਾੜੀ
  • sports ministry forms 7 member committee to save hockey india league
    ਹਾਕੀ ਇੰਡੀਆ ਲੀਗ ਨੂੰ ਬਚਾਉਣ ਲਈ ਖੇਡ ਮੰਤਰਾਲੇ ਨੇ ਬਣਾਈ 7-ਮੈਂਬਰੀ ਕਮੇਟੀ
  • voices raised to save the greenland shark
    400 ਸਾਲ ਉਮਰ ਤੇ 10 ਸਾਲ ਦਾ ਗਰਭਕਾਲ! ਇਨ੍ਹਾਂ ਮੱਛੀਆਂ ਨੂੰ ਕਿਉਂ ਮਾਰਨਾ ਚਾਹੁੰਦੇ ਹਨ ਲੋਕ?
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • irregularities in scientific research on the rise
    ਵਿਗਿਆਨਕ ਖੋਜਾਂ 'ਚ ਵਧ ਰਹੀਆਂ ਬੇਨਿਯਮੀਆਂ! ਚੀਨ ਵੱਲੋਂ ਅਕਾਦਮਿਕ ਧੋਖਾਧੜੀ ਵਿਰੁੱਧ ਸਖ਼ਤੀ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • dgp strict to eliminate drugs from punjab  special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • phagwara railway station
      ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ
    • fire broke out in shop due to short circuit
      ਸ਼ਾਰਟ ਸਰਕਟ ਕਾਰਨ ਦੁਕਾਨ 'ਚ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ
    • thieves committed theft at 2 temples and 1 shop
      ਚੋਰਾਂ ਦੇ ਹੌਸਲੇ ਬੁਲੰਦ, ਇਕੋ ਰਾਤ ’ਚ 2 ਮੰਦਿਰਾਂ ਤੇ 1 ਦੁਕਾਨ ਦੇ ਤਾਲੇ ਤੋੜ...
    • asi critically injured in road accident
      ਸੜਕ ਹਾਦਸੇ ’ਚ ASI ਗੰਭੀਰ ਜ਼ਖ਼ਮੀ, ਲਾਪਰਵਾਹ ਟਰਾਲਾ ਚਾਲਕ 'ਤੇ ਕੇਸ ਦਰਜ
    • rimpi pathak becomes bjp meghowal circle president
      ਰਿੰਪੀ ਪਾਠਕ ਬਣੇ ਭਾਜਪਾ ਮੇਘੋਵਾਲ ਸਰਕਲ ਪ੍ਰਧਾਨ
    • police arrested three individuals with heroin
      ਪੁਲਸ ਨੇ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • mumbai sangat continues rang rogan seva at historic gurdwara pul pukhta sahib
      ਇਤਿਹਾਸਿਕ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਵਿਖੇ ਮੁੰਬਈ ਦੀ ਸੰਗਤ ਵੱਲੋਂ ਰੰਗ-ਰੋਗਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +