Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    7:25:14 PM

  • punjab weather raining

    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert!...

  • big incident in kharar murder of a young man

    ਖਰੜ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ...

  • big news pickup van full of devotees falls into well

    ਵੱਡੀ ਖਬਰ : ਸ਼ਰਧਾਲੂਆਂ ਨਾਲ ਭਰੀ ਪਿਕਅੱਪ ਵੈਨ ਖੂਹ...

  • man dies after being electrocuted by transformer

    ਪੰਜਾਬ: 5 ਦਿਨ ਪਹਿਲਾਂ ਕੈਨੇਡਾ ਤੋਂ ਆਏ ਨੌਜਵਾਨ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Sangrur-Barnala
  • 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਇਆ ਗਿਆ ਤੀਜਾ ਮਹਾਨ ਸੰਤ ਸੰਮੇਲਨ

DOABA News Punjabi(ਦੋਆਬਾ)

650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਇਆ ਗਿਆ ਤੀਜਾ ਮਹਾਨ ਸੰਤ ਸੰਮੇਲਨ

  • Edited By Shivani Attri,
  • Updated: 08 May, 2026 03:31 PM
Sangrur-Barnala
sant sammelan was organized
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ- (ਪਰਮਜੀਤ ਸਿੰਘ ਮੋਮੀ)-ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਮਸੀਤ ਪਲਕੋਟ ਵਿਖੇ ਤੀਜਾ ਮਹਾਨ ਸੰਤ ਸੰਮੇਲਨ ਸ਼ਰਧਾ ਸਤਿਕਾਰ ਅਤੇ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ। ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਅਤੇ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਅੰਮ੍ਰਿਤ ਬਾਣੀ ਦੀ ਛਤਰ ਛਾਇਆ ਹੇਠ ਅਤੇ ਡੇਰਾ ਸੱਚਖੰਡ ਬੱਲਾ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਜੀ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਸਮਾਗਮ 'ਚ ਸਭ ਤੋਂ ਪਹਿਲਾਂ ਸ੍ਰੀ ਅੰਮ੍ਰਿਤ ਬਾਣੀ ਦੇ ਪਾਠ ਉਚਾਰਨ ਕੀਤੇ ਗਏ ਅਤੇ ਸਰਬੱਤ ਦੇ ਭਲੇ ਦੀਆਂ ਅਰਦਾਸ ਕੀਤੀ ਗਈ। 

PunjabKesari

ਇਹ ਵੀ ਪੜ੍ਹੋ: ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ ਵੇਈਂ 'ਚ ਸੁੱਟ ਕੇ ਜਵਾਕਾਂ ਦੀ ਜਾਨ ਲੈਣ ਵਾਲੀ ਮਾਂ ਗ੍ਰਿਫ਼ਤਾਰ

ਸੰਤ ਸਮਾਗਮ ਵਿਚ ਜਿੱਥੇ ਸ੍ਰੀ 108 ਸੰਤ ਨਿਰੰਜਣ ਦਾਸ ਜੀ ਮਹਾਰਾਜ ਮੌਜੂਦਾ ਗੱਦੀ ਨਸ਼ੀਨ ਡੇਰਾ ਸੱਚਖੰਡ ਬੱਲਾ ਜੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸਮੂਹ ਸੰਗਤਾਂ ਨੂੰ ਆਸ਼ੀਰਵਾਦ ਦਿੱਤਾ, ਉੱਥੇ ਹੀ ਸਮਾਗਮ ਦੌਰਾਨ ਸੰਤ ਨਰੇਸ ਗਿਰ ਜੀ ਮਹਾਰਾਜ ਮੌਜੂਦਾ ਗੱਦੀ ਨਸ਼ੀਨ ਡੇਰਾ ਨੰਗਲ ਖੁੰਗਾ, ਸੰਤ ਬਾਬਾ ਸੋਡੀ ਸ਼ਾਹ ਜੀ ਦਰਬਾਰ ਚੋਲੀਪੁਰ, ਸੰਤ ਪ੍ਰੇਮ ਦਾਸ ਜੀ ਡੇਰਾ ਰਜਪਾਲਮਾਂ, ਸੰਤ ਰਾਮ ਗਿਰ ਜੀ ਡੇਰਾ ਰਾਜਪੁਰ ਕੰਢੀ, ਸੰਤ ਲੇਖ ਰਾਜ ਜੀ ਡੇਰਾ ਨੂਰਪੁਰ, ਸੰਤ ਚੰਦਰ ਸ਼ੇਖਰ ਦਾਸ ਜੀ ਦਰਬਾਰ ਬਾਬਾ ਅਲੀ ਬਖ਼ਸ਼ ਜੀ ਸਕਰਾਲਾ, ਭਾਈ ਗੁਰਪ੍ਰੀਤ ਸਿੰਘ ਜੀ, ਭਾਈ ਮਨਵੀਰ ਸਿੰਘ ਮਸੀਤੀ ਭਾਈ ਸਤਨਾਮ ਸਿੰਘ ਹੁਸੈਨਪੁਰ, ਸੇਵਾਦਾਰ ਦਵਿੰਦਰ ਦਾਸ, ਸੇਵਾਦਾਰ ਕੁਲਵੰਤ ਕਜਲਾ ਅਤੇ ਜਥਿਆਂ ਨੇ ਸੰਗਤ ਨੂੰ ਸ਼ਬਦ ਕੀਰਤਨ ਤੇ ਪ੍ਰਵਚਨਾਂ ਦੁਆਰਾ ਨਿਹਾਲ ਕਰਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਮਹਾਨ ਅਤੇ ਕ੍ਰਾਂਤੀਕਾਰੀ ਵਿਚਾਰਧਾਰਾ ਨਾਲ ਜੋੜਦੇ ਹੋਏ ਉਨ੍ਹਾਂ ਵੱਲੋਂ ਦਰਸਾਏ ਗਏ ਸੇਵਾ ਅਤੇ ਸਿਮਰਨ ਦੇ ਮਾਰਗ 'ਤੇ ਚੱਲ ਕੇ ਆਪਣਾ ਮਨੁੱਖਾ ਜਨਮ ਸਫਲਾ ਕਰਨ ਲਈ ਪ੍ਰੇਰਿਤ ਕੀਤਾ।  

PunjabKesari

ਇਹ ਵੀ ਪੜ੍ਹੋ: ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ ਸਵੇਰੇ ਉੱਠ ਕੇ ਵੇਖਿਆ ਤਾਂ...

PunjabKesari

ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਣ ਵਾਲੇ ਮਾਸਟਰ ਸੋਮਨਾਥ ਫਗਵਾੜਾ ਨੇ ਸਮੂਹ ਸੰਗਤ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਦੀ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਡੇਰਾ ਸੱਚਖੰਡ ਵੱਲੋਂ ਸ਼ਤਾਬਦੀ ਪ੍ਰਕਾਸ਼ ਉਤਸਵ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜੋ ਕਿ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਣਗੇ।  ਇਸ ਮੌਕੇ ਪ੍ਰਬੰਧਕਾਂ ਵੱਲੋਂ ਪਹੁੰਚੀਆਂ ਧਾਰਮਿਕ ਰਾਜਨੀਤਿਕ ਤੇ ਸਮਾਜ ਸੇਵੀ ਸ਼ਖਸ਼ੀਅਤਾਂ ਨੂੰ ਸਿਰਪਾਓ ਭੇਂਟ ਕਰਕੇ ਸਨਮਾਨ ਵੀ ਕੀਤਾ ਗਿਆ  ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ।  ਇਸ ਮੌਕੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ, ਠੇਕੇਦਾਰ ਪਰਵਿੰਦਰ ਸੋਡੀ, ਮਹਾਵੀਰ ਸਿੰਘ ਮਸੀਤੀ, ਸਰਪੰਚ ਸਰਬਜੀਤ ਸਿੰਘ  ਵਿੱਕੀ, ਮਿਸਤਰੀ ਪ੍ਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। 

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ! ਪੁਲਸ ਮੁਲਾਜ਼ਮ ਨਾਲ ਜੁੜੇ ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sant Sammelan was organized
  • 650th Birth Anniversary Celebration
  • Satguru Sri Guru Ravidass Maharaj Ji
  • 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ
  • ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ
  • ਤੀਜਾ ਮਹਾਨ ਸੰਤ ਸੰਮੇਲਨ

ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼, ਕੇ. ਡੀ. ਭੰਡਾਰੀ ਕੋਲ ਪਹੁੰਚੇ ਛੋਟੇ ਦੁਕਾਨਦਾਰ

NEXT STORY

Stories You May Like

  • religious events
    ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਤਿੰਨ ਰੋਜ਼ਾ ਧਾਰਮਿਕ ਸਮਾਗਮ
  • gurmat samagam
    ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 07 ਨੂੰ
  • 17th martyrdom day of 108 immortal martyrs sant ramanand
    108 ਅਮਰ ਸ਼ਹੀਦ ਸੰਤ ਰਾਮਾਨੰਦ ਜੀ ਤੇ ਚਾਰ ਮਰਜੀਵੜਿਆਂ ਦਾ 17ਵਾਂ ਸ਼ਹੀਦੀ ਸਮਾਗਮ 7 ਜੂਨ ਨੂੰ
  • shatabdi express coach stone pelting rss chief bhagwat
    ਦਿੱਲੀ ਆ ਰਹੀ ਸ਼ਤਾਬਦੀ ਐਕਸਪ੍ਰੈਸ ਕੋਚ 'ਤੇ ਪੱਥਰਬਾਜ਼ੀ, RSS ਮੁਖੀ ਮੋਹਨ ਭਾਗਵਤ ਸਨ ਸਵਾਰ
  • drunk driver struck people
    ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ ਦੀ ਮੌਤ, ਦਰਜਨਾਂ ਜ਼ਖਮੀ
  • event organized
    ਇਟਲੀ : 76 ਵੀਂ ਬਰਸੀ ਨੂੰ ਸਮਰਪਿਤ ਸਮਾਗਮ ਆਯੋਜਿਤ
  • gurmat event
    ਇਟਲੀ 'ਚ 14 ਜੂਨ ਨੂੰ ਕਰਵਾਇਆ ਜਾਵੇਗਾ ਗੁਰਮਤਿ ਸਮਾਗਮ
  • gurmat event
    76ਵੀਂ ਬਰਸੀ ਮੌਕੇ ਬਰੇਸ਼ੀਆ 'ਚ 12,13 ਅਤੇ 14 ਜੂਨ ਨੂੰ ਮਹਾਨ ਗੁਰਮਤਿ ਸਮਾਗਮ
  • punjab weather raining
    ਪੰਜਾਬ ਦੇ 8 ਜ਼ਿਲ੍ਹਿਆਂ 'ਚ Alert! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, IMD ਨੇ...
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
  • ethanol based petrol poses no threat to vehicle efficiency
    ਈਥੇਨੌਲ ਵਾਲੇ ਪੈਟਰੋਲ ਨਾਲ ਵਾਹਨਾਂ ਦੀ ਸਮਰੱਥਾ ਨੂੰ ਕੋਈ ਖਤਰਾ ਨਹੀਂ : ਨਿਤਿਨ...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • big weather warning in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • akali dal announces constituency presidents for sc wing
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ...
Trending
Ek Nazar
jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

heavy rain next 48 hours monsoon

Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...

senior us and iranian officials

ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...

new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • two people arrested with 6 stolen motorcycles
      ਚੋਰੀ ਦੇ 6 ਮੋਟਰਸਾਈਕਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
    • big weather warning in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
    • man dead on raod accident
      ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
    • boy dies in tragic accident while returning home from tuition
      ਕਹਿਰ ਓ ਰੱਬਾ! ਜਨਮਦਿਨ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਟਿਊਸ਼ਨ ਤੋਂ ਘਰ ਆਉਂਦਿਆਂ...
    • akali dal announces constituency presidents for sc wing
      ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ...
    • big success of jalandhar police
      ਜਲੰਧਰ ਪੁਲਸ ਦੀ ਵੱਡੀ ਕਾਮਯਾਬੀ: ਔਰਤ ਤੋਂ ਮੋਬਾਈਲ ਤੇ ਬੱਚਾ ਖੋਹਣ ਦੀ ਕੋਸ਼ਿਸ਼...
    • rampage vaan zandjkipper in meowal
      ਮੀਓਵਾਲ ’ਚ ਰੇਤ ਦੇ ਟਿੱਪਰ ਦਾ ਤਾਂਡਵ: 25 ਸਾਲਾ ਨੌਜਵਾਨ ਨੂੰ ਬੇਰਹਿਮੀ ਨਾਲ...
    • jalandhar police  s war on gangsters
      ਜਲੰਧਰ ਪੁਲਸ ਦਾ ‘ਗੈਂਗਸਟਰਾਂ ਤੇ ਵਾਰ’: ਫਾਇਰਿੰਗ ਮਾਮਲੇ 'ਚ ਇੱਕ ਮੁਲਜ਼ਮ ਕਾਬੂ,...
    • boy brutally attacked and gunfire in kapurthala
      ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ...
    • boys shot dead in jalandhar
      ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +