Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    1:52:42 PM

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

  • punjabi man in canada

    ਚਾਈਂ-ਚਾਈਂ ਬੱਚਿਆਂ ਨੂੰ ਕੈਨੇਡਾ ਮਿਲਣ ਗਏ ਪੰਜਾਬੀ...

  • gurdwara sahib  sewadar  punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

  • the case of violence in lpu reached the highcourt

    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸਰਬ ਮਲਟੀਪਲੈਕਸ ਨੇੜੇ ਖਾਲੀ ਪਲਾਟ 'ਚੋਂ ਬੋਰੀ ਅੰਦਰੋਂ ਮਿਲੀ ਬਿਨਾਂ ਸਿਰ ਦੇ ਲਾਸ਼

DOABA News Punjabi(ਦੋਆਬਾ)

ਸਰਬ ਮਲਟੀਪਲੈਕਸ ਨੇੜੇ ਖਾਲੀ ਪਲਾਟ 'ਚੋਂ ਬੋਰੀ ਅੰਦਰੋਂ ਮਿਲੀ ਬਿਨਾਂ ਸਿਰ ਦੇ ਲਾਸ਼

  • Updated: 29 Feb, 2020 01:09 AM
Jalandhar
sarb multiplex near corpse recovered
  • Share
    • Facebook
    • Tumblr
    • Linkedin
    • Twitter
  • Comment

ਜਲੰਧਰ,(ਕਮਲੇਸ਼)– ਸਰਬ ਮਲਟੀਪਲੈਕਸ ਤੋਂ ਕੁਝ ਦੂਰੀ 'ਤੇ ਸਥਿਤ ਇਕ ਖਾਲੀ ਪਲਾਟ ਵਿਚ ਬੋਰੀ ਵਿਚ ਬੰਨ੍ਹ ਕੇ ਰੱਖਿਆ ਗਿਆ ਸਿਰ ਕੱਟਿਆ ਧੜ ਬਰਾਮਦ ਹੋਇਆ ਹੈ ਤੇ ਲਾਸ਼ ਨੂੰ ਬੋਰੇ ਵਿਚ ਪੈਕ ਕੀਤਾ ਗਿਆ ਸੀ। ਲਾਸ਼ ਨੂੰ ਪਹਿਲਾਂ ਇਕ ਬੈੱਡ ਸ਼ੀਟ ਅਤੇ ਬਾਅਦ ਵਿਚ 2 ਵੱਖ-ਵੱਖ ਬੋਰਿਆਂ ਵਿਚ ਪਾਇਆ ਗਿਆ ਸੀ। ਪਲਾਟ ਵਿਚ ਜਦੋਂ ਇਕ ਵਿਅਕਤੀ ਨੇ ਬੋਰੇ ਵਿਚ ਪਈ ਲਾਸ਼ ਨੂੰ ਵੇਖਿਆ ਤਾਂ ਉਸ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਨੰਬਰ 8 ਦੇ ਐੱਸ. ਐੱਚ. ਓ., ਏ. ਸੀ. ਪੀ. ਨਾਰਥ ਅਤੇ ਸੀ. ਆਈ. ਏ. ਸਟਾਫ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਦੀ ਜਾਂਚ ਵਿਚ ਸਾਫ ਹੋ ਗਿਆ ਹੈ ਕਿ ਮਾਮਲਾ ਕਤਲ ਦਾ ਹੈ।

ਪੁਲਸ ਦੀ ਮੰਨੀਏ ਤਾਂ ਮ੍ਰਿਤਕ ਦੇ ਹੱਥ-ਪੈਰ ਬੰਨ੍ਹਣ ਤੋਂ ਬਾਅਦ ਉਸਦਾ ਸਿਰ ਕੱਟਿਆ ਗਿਆ ਅਤੇ ਲਾਸ਼ ਨੂੰ ਬੋਰੇ ਵਿਚ ਪਾ ਕੇ ਇਸ ਖਾਲੀ ਪਲਾਟ ਵਿਚ ਸੁੱਟ ਦਿੱਤਾ ਗਿਆ। ਫਿਲਹਾਲ ਥਾਣਾ ਨੰਬਰ 8 ਵਿਚ ਅਣਪਛਾਤੇ ਹਥਿਆਰਾਂ ਦੇ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਨਾਰਥ ਜਸਬਿੰਦਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ 9 ਵਜੇ ਦੇ ਕਰੀਬ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਰਬ ਮਲਟੀਪਲੈਕਸ ਤੋਂ ਕੁਝ ਦੂਰੀ 'ਤੇ ਸਥਿਤ ਇਕ ਖਾਲੀ ਪਲਾਟ ਵਿਚ ਬੋਰੀ ਵਿਚ ਬੰਨ੍ਹੀ ਹੋਈ ਲਾਸ਼ ਮਿਲੀ ਹੈ। ਦਰਅਸਲ ਇਸ ਖਾਲੀ ਪਲਾਟ ਵਿਚ ਲੱਕੜੀ ਦਾ ਸਾਮਾਨ ਰੱਖਣ ਆਏ ਇਕ ਵਿਅਕਤੀ ਨੇ ਇਸ ਬੋਰੀ ਨੂੰ ਵੇਖ ਕੇ ਪੁਲਸ ਨੂੰ ਸੂਚਨਾ ਦਿੱਤੀ ਸੀ। ਮੌਕੇ 'ਤੇ ਪਹੁੰਚੀ ਪੁਲਸ ਨੇ ਬੋਰੀ ਦੇ ਅੰਦਰ ਦੇਖਿਆ ਤਾਂ ਉਸ ਵਿਚ ਇਕ ਲਾਸ਼ ਸੀ, ਜਿਸ ਦੇ ਹੱਥ-ਪੈਰ ਬੰਨ੍ਹੇ ਹੋਏ ਸਨ ਪਰ ਗਰਦਨ ਗਾਇਬ ਸੀ। ਲਾਸ਼ 'ਤੇ ਅੰਡਰਵੀਅਰ ਅਤੇ ਬਨਿਆਨ ਤੋਂ ਇਲਾਵਾ ਕੋਈ ਕੱਪੜਾ ਨਹੀਂ ਸੀ। ਏ. ਸੀ. ਪੀ. ਦਾ ਕਹਿਣਾ ਹੈ ਕਿ ਵਿਅਕਤੀ ਦਾ ਕਤਲ ਕਿਤੇ ਹੋਰ ਹੋਣ ਦਾ ਸ਼ੱਕ ਹੈ ਅਤੇ ਹੱਤਿਆ ਤੋਂ ਬਾਅਦ ਲਾਸ਼ ਪਲਾਟ ਵਿਚ ਸੁੱਟੀ ਗਈ ਹੈ। ਪੁਲਸ ਨੂੰ ਮੌਕੇ 'ਤੇ ਇਕ ਸਾਈਕਲ ਵੀ ਮਿਲੀ ਹੈ। ਏ. ਸੀ. ਪੀ. ਨੇ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਨਾ ਹੋਣ ਦੇ ਚਲਦੇ ਬਰਾਮਦ ਧੜ ਨੂੰ ਸਿਵਲ ਹਸਪਤਾਲ ਵਿਚ ਰਖਵਾਇਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

  • Sarb multiplex Near corpse recovered
  • ਸਰਬ ਮਲਟੀਪਲੈਕਸ
  • ਲਾਸ਼ ਬਰਾਮਦ

ਪੁਲਸ ਹੱਥ ਲੱਗੀ ਵੱਡੀ ਕਾਮਯਾਬੀ, 55 ਕਰੋੜ ਦੀ ਫੜ੍ਹੀ ਹੈਰੋਇਨ

NEXT STORY

Stories You May Like

  • taxi driver murdered in chandigarh
    ਚੰਡੀਗੜ੍ਹ 'ਚ ਟੈਕਸੀ ਡਰਾਈਵਰ ਦਾ ਕਤਲ, ਸੜਕ ਕਿਨਾਰਿਓਂ ਮਿਲੀ ਲਾਸ਼
  • another hindu murdered in bangladesh
    ਬੰਗਲਾਦੇਸ਼ 'ਚ ਇੱਕ ਹੋਰ ਹਿੰਦੂ ਦਾ ਕਤਲ: ਨੀਲੇ ਡਰੰਮ 'ਚੋਂ ਤੈਰਦੀ ਮਿਲੀ ਸੁਨਿਆਰੇ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • raj mistry  dead body  police
    ਅੱਧ ਨਗਨ ਹਾਲਤ ਵਿਚ ਰਾਜਮਿਸਤਰੀ ਦੀ ਬੰਦ ਕਮਰੇ ’ਚ ਖੂਨ ਨਾਲ ਲੱਥਪੱਥ ਲਾਸ਼ ਮਿਲੀ
  • ongc finds gas reserves in india s deep sea
    ਵੱਡੀ ਉਪਲੱਬਧੀ ! ONGC ਨੂੰ ਭਾਰਤ ਦੇ ਡੂੰਘੇ ਸਮੁੰਦਰ 'ਚੋਂ ਲੱਭੇ ਗੈਸ ਦੇ ਭੰਡਾਰ
  • body of man missing for 3 days recovered from bushes
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਝਾੜੀਆਂ ’ਚੋਂ ਬਰਾਮਦ
  • vacant plot becomes a den for drug addicts video viral
    ਖ਼ਾਲੀ ਪਲਾਟ ਬਣਿਆ ਨਸ਼ੇੜੀਆਂ ਦਾ ਅੱਡਾ! ਗੁਪਤ ਅੰਗ 'ਚ ਨਸ਼ੇ ਦੇ ਟੀਕੇ ਲਗਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • patna civil court  email  police
    ਪਟਨਾ ਸਿਵਲ ਕੋਰਟ ਨੂੰ ਮੁੜ ਮਿਲੀ ਬੰਬ ਦੀ ਧਮਕੀ, ਪੁਲਸ ਨੇ ਤੁਰੰਤ ਖਾਲੀ ਕਰਵਾਈ ਇਮਾਰਤ
  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
Trending
Ek Nazar
sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • man dead on road accident
      ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਹਿਮਾਚਲ ਦੇ ਰਹਿਣ ਵਾਲੇ ਵਿਅਕਤੀ ਦੀ ਮੌਤ
    • gujjar family held hostage  robbed of lakhs ruppes
      ਮਿਆਣੀ ’ਚ ਨਕਾਬਪੋਸ਼ ਲੁਟੇਰਿਆਂ ਦਾ ਕਹਿਰ, ਗੁੱਜਰ ਪਰਿਵਾਰ ਨੂੰ ਬੰਧਕ ਬਣਾ ਕੇ ਕੀਤੀ...
    • terrible fire in car ac repair shop
      ਕਾਰ ਏ. ਸੀ. ਰਿਪੇਅਰ ਦੀ ਦੁਕਾਨ 'ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • a special on punjab s weather
      ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
    • clashed two families
      ਮਕਾਨ ਵਿਵਾਦ ਨੂੰ ਲੈ ਕੇ ਦੋ ਪਰਿਵਾਰ ਆਹਮੋ-ਸਾਹਮਣੇ
    • three peoples arrested
      ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • jalandhar s cp satinder singh in action strict orders issued
      ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +