Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    4:53:00 AM

  • after jalandhar  blast outside army headquarters in amritsar

    ਵੱਡੀ ਖਬਰ: ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਫੌਜ...

  • absence of police personnel at ladowal chowk again a big problem

    ਲਾਡੋਵਾਲ ਚੌਕ ’ਚ ਪੁਲਸ ਮੁਲਾਜ਼ਮਾਂ ਦੀ ਗੈਰ-ਹਾਜ਼ਰੀ...

  • power outage in punjab

    Punjab ਦੇ ਇਸ ਜ਼ਿਲ੍ਹੇ 'ਚ 3 ਦਿਨ ਲਗਾਤਾਰ ਲੱਗਣਗੇ...

  • dc vs csk

    IPL 2026 : ਸੰਜੂ ਸੈਮਸਨ ਦੇ ਤੂਫ਼ਾਨ 'ਚ ਉੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਟਿਊਬਵੈੱਲ ਮੇਨਟੀਨੈਂਸ ਦੇ ਟੈਂਡਰਾਂ ’ਚ ਸਾਬਿਤ ਹੋਇਆ ਕਰੋੜਾਂ ਦਾ ਘਪਲਾ

DOABA News Punjabi(ਦੋਆਬਾ)

ਟਿਊਬਵੈੱਲ ਮੇਨਟੀਨੈਂਸ ਦੇ ਟੈਂਡਰਾਂ ’ਚ ਸਾਬਿਤ ਹੋਇਆ ਕਰੋੜਾਂ ਦਾ ਘਪਲਾ

  • Edited By Shivani Attri,
  • Updated: 22 Mar, 2023 04:31 PM
Jalandhar
scam of crores proved in tubewell maintenance tenders
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)–ਸ਼ਹਿਰ ਨੂੰ ਪੀਣ ਵਾਲਾ ਪਾਣੀ ਸਪਲਾਈ ਕਰ ਰਹੇ 600 ਦੇ ਲਗਭਗ ਟਿਊਬਵੈੱਲਾਂ ਉੱਪਰ ਜਲੰਧਰ ਨਿਗਮ ਨੇ ਟਾਈਮਰ ਲਾਏ ਹੋਏ ਹਨ, ਜਿਸ ਕਾਰਨ ਉਹ ਆਪਣੇ-ਆਪ ਨਿਰਧਾਰਿਤ ਸਮੇਂ ’ਤੇ ਚਾਲੂ ਅਤੇ ਬੰਦ ਹੋ ਜਾਂਦੇ ਹਨ। 2 ਸਾਲ ਲਈ ਇਨ੍ਹਾਂ ਟਿਊਬਵੈੱਲਾਂ ਦੀ ਮੇਨਟੀਨੈਂਸ ਨਾਲ ਸਬੰਧਤ ਟੈਂਡਰ ਲਾਉਣ ਸਮੇਂ ਜਲੰਧਰ ਨਿਗਮ ਦੇ ਅਧਿਕਾਰੀਆਂ ਨੂੰ ਟਿਊਬਵੈੱਲਾਂ ਨੂੰ ਚਲਾਉਣ ਅਤੇ ਬੰਦ ਕਰਨ ਲਈ ਲੇਬਰ ਦਾ ਪ੍ਰਬੰਧ ਕਰ ਦਿੱਤਾ ਸੀ ਅਤੇ ਹਰ 5 ਟਿਊਬਵੈੱਲਾਂ ਲਈ ਇਕ ਆਦਮੀ ਰੱਖਣ ਅਤੇ ਉਸ ਨੂੰ ਡੀ. ਸੀ. ਰੇਟ ’ਤੇ ਤਨਖਾਹ ਦੇਣ ਦਾ ਪ੍ਰਬੰਧ ਵੀ ਟੈਂਡਰਾਂ ਵਿਚ ਕਰ ਦਿੱਤਾ ਗਿਆ ਸੀ।

ਉਦੋਂ ਨਿਗਮ ਦੇ 2 ਠੇਕੇਦਾਰਾਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦੋਸ਼ ਲਾਇਆ ਸੀ ਕਿ ਜਲੰਧਰ ਨਿਗਮ ਦੇ ਅਧਿਕਾਰੀ ਆਪਣੇ ਇਕ ਚਹੇਤੇ ਠੇਕੇਦਾਰ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਉਣ ਦੇ ਚੱਕਰ ਵਿਚ 3 ਕਰੋੜ ਵਾਲਾ ਕੰਮ 8 ਕਰੋੜ ਵਿਚ ਕਰਵਾਉਣਾ ਚਾਹ ਰਹੇ ਹਨ। ਉਨ੍ਹਾਂ ਠੇਕੇਦਾਰਾਂ ਨੇ ਇਸ ਕਾਂਡ ਦੀ ਸ਼ਿਕਾਇਤ ਮੁੱਖ ਮੰਤਰੀ ਦਫ਼ਤਰ ਨੂੰ ਵੀ ਕੀਤੀ ਸੀ, ਜਿਸ ਵਿਚ ਸਾਫ ਕਿਹਾ ਗਿਆ ਕਿ ਟਾਈਮਰ ਲੱਗੇ ਟਿਊਬਵੈੱਲ ਨੂੰ ਚਲਾਉਣ ਲਈ ਲੇਬਰ ਦੀ ਲੋੜ ਹੀ ਨਹੀਂ ਹੈ।

ਇਹ ਵੀ ਪੜ੍ਹੋ : ਦਸੂਹਾ 'ਚ ਸ਼ਰਮਨਾਕ ਘਟਨਾ, ਪਿਤਾ ਦੇ ਦੋਸਤ ਨੇ ਰੋਲੀ 7 ਸਾਲਾ ਬਾਲੜੀ ਦੀ ਪੱਤ
ਇਸ ਦੇ ਆਧਾਰ ’ਤੇ ਮੁੱਖ ਮੰਤਰੀ ਦਫਤਰ ਨੇ ਇਸ ਕਾਂਡ ਦੀ ਜਾਂਚ ਦੇ ਹੁਕਮ ਦਿੱਤੇ ਹੋਏ ਹਨ ਪਰ ਜਲੰਧਰ ਨਿਗਮ ਅਤੇ ਚੰਡੀਗੜ੍ਹ ਬੈਠੇ ਅਧਿਕਾਰੀਆਂ ਨੇ ਦੁਬਾਰਾ ਟਿਊਬਵੈੱਲ ਮੇਨਟੀਨੈਂਸ ਦੇ ਕੰਮ ਲਈ ਜਿਹੜੇ ਟੈਂਡਰ ਲਾਏ ਉਨ੍ਹਾਂ ਵਿਚ ਲੇਬਰ ਰੱਖਣ ਦਾ ਪ੍ਰਬੰਧ ਕਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਨਿਗਮ ਨੇ ਹੁਣ ਉਹ ਟੈਂਡਰ ਖੋਲ੍ਹ ਦਿੱਤੇ ਹਨ। ਇਨ੍ਹਾਂ ਟੈਂਡਰਾਂ ਵਿਚ ਘਪਲਾ ਉਦੋਂ ਉਸ ਸਮੇਂ ਸਾਬਿਤ ਹੋ ਗਿਆ, ਜਦੋਂ ਇਕ ਠੇਕੇਦਾਰ ਸੁਧੀਰ ਨੇ ਇਹ ਟੈਂਡਰ ਭਰ ਤਾਂ ਦਿੱਤੇ ਪਰ ਉਹ ਲੇਬਰ ਪੈਸੇ ਲਏ ਬਿਨਾਂ ਇਹ ਕੰਮ ਕਰਨ ਨੂੰ ਤਿਆਰ ਹੈ ਅਤੇ ਉਸਨੇ 7-8 ਕਰੋੜ ਵਾਲਾ ਕੰਮ 3 ਕਰੋੜ ਤੋਂ ਵੀ ਘੱਟ ਵਿਚ ਭਰਿਆ ਹੈ।

ਹੁਣ ਸਵਾਲ ਇਹ ਉੱਠਦਾ ਹੈ ਕਿ ਜੇਕਰ ਨਗਰ ਨਿਗਮ ਦੇ ਠੇਕੇਦਾਰ ਬਿਨਾਂ ਲੇਬਰ ਦੇ ਹੀ ਟਿਊਬਵੈੱਲ ਮੇਨਟੀਨੈਂਸ ਦਾ ਕੰਮ ਕਰਨ ਦੇ ਇੱਛੁਕ ਹਨ ਅਤੇ ਵਾਰ-ਵਾਰ ਦਬਾਅ ਬਣਾ ਰਹੇ ਹਨ। ਅਜਿਹੇ ਵਿਚ ਜਲੰਧਰ ਨਗਰ ਨਿਗਮ ਦੇ ਅਧਿਕਾਰੀ ਬਿਨਾਂ ਲੇਬਰ ਕਾਸਟ ਦਿੱਤੇ ਟੈਂਡਰ ਕਿਉਂ ਨਹੀਂ ਲਾ ਰਹੇ। ਅਜਿਹੇ ਵਿਚ ਚੰਡੀਗੜ੍ਹ ਬੈਠੇ ਉਨ੍ਹਾਂ ਅਫਸਰਾਂ ’ਤੇ ਵੀ ਉਂਗਲੀ ਉਠ ਰਹੀ ਹੈ, ਜਿਨ੍ਹਾਂ ਨੇ ਟਾਈਮਰ ਲੱਗੇ ਟਿਊਬਵੈੱਲਾਂ ਨੂੰ ਚਲਾਉਣ ਅਤੇ ਬੰਦ ਕਰਨ ਲਈ ਲੇਬਰ ਦੇ ਆਦਮੀ ਰੱਖਣ ਦੇ ਟੈਂਡਰਾਂ ਨੂੰ ਮਨਜ਼ੂਰੀ ਦਿੱਤੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਬੰਧੀ ਹੁਣ ਤੱਕ ਦਾ ਵੱਡਾ ਖ਼ੁਲਾਸਾ, ਵਿਸਾਖੀ ’ਤੇ ਹੋਣਾ ਸੀ, ‘ਅਨੰਦਪੁਰ ਖ਼ਾਲਸਾ ਫ਼ੌਜ’ ਦਾ ਰਸਮੀ ਐਲਾਨ

440 ਟਿਊਬਵੈੱਲਾਂ ਲਈ ਇੰਨੀ ਲੱਗਣੀ ਸੀ ਲੇਬਰ ਕਾਸਟ
-ਜ਼ੋਨ 2 : ਕੁੱਲ ਟਿਊਬਵੈੱਲ 74, ਲੇਬਰ ਦਾ ਖ਼ਰਚਾ 52.90 ਲੱਖ
-ਜ਼ੋਨ 3 : ਕੁੱਲ ਟਿਊਬਵੈੱਲ 94, ਲੇਬਰ ਦਾ ਖ਼ਰਚਾ 66.30 ਲੱਖ
-ਜ਼ੋਨ 4 : ਕੁੱਲ ਟਿਊਬਵੈੱਲ 114, ਲੇਬਰ ਦਾ ਖ਼ਰਚ 80.40 ਲੱਖ
-ਜ਼ੋਨ 6 : ਕੁੱਲ ਟਿਊਬਵੈੱਲ 102, ਲੇਬਰ ਦਾ ਖ਼ਰਚ 71.95 ਲੱਖ
-ਜ਼ੋਨ 7 : ਕੁੱਲ ਟਿਊਬਵੈੱਲ 56, ਲੇਬਰ ਦਾ ਖ਼ਰਚ 39.50 ਲੱਖ
ਪਾਣੀ ਦੀਆਂ ਟੈਂਕੀਆਂ ਦੀ ਗਿਣਤੀ 10 : ਲੇਬਰ ਦਾ ਖ਼ਰਚ 36.20 ਲੱਖ

ਇਹ ਵੀ ਪੜ੍ਹੋ : ਕੈਨੇਡਾ 'ਚ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ 'ਚ ਜਲੰਧਰ ਦੇ ਡੀ. ਸੀ. ਦਾ ਸਖ਼ਤ ਐਕਸ਼ਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Scam
  • proved
  • tubewell maintenance tenders
  • ਟਿਊਬਵੈੱਲ ਮੇਨਟੀਨੈਂਸ
  • ਘਪਲਾ
  • ਜਲੰਧਰ ਨਿਗਮ

ਪ੍ਰਭੂ ਸ਼੍ਰੀ ਰਾਮ ਦੇ ਜੈਕਾਰਿਆਂ ਨਾਲ ਸ਼੍ਰੀ ਕ੍ਰਿਸ਼ਨ ਸੰਕੀਰਤਨ ਮੰਦਿਰ ‘ਸੈਦਾਂ ਗੇਟ’ ਤੋਂ ਕੱਢੀ 8ਵੀਂ ਵਿਸ਼ਾਲ ਪ੍ਰਭਾਤਫੇਰੀ

NEXT STORY

Stories You May Like

  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ ਫਾਈਲਾਂ ’ਤੇ ਜਮਾਇਆ ਧੂੜ ਦਾ ਜਾਲ
  • bank manager cheats nri woman of rs 2 5 crore
    ਬੈਂਕ ਮੈਨੇਜਰ ਵਲੋਂ NRI ਔਰਤ ਨਾਲ ਢਾਈ ਕਰੋੜ ਦੀ ਠੱਗੀ, ਨਗਰ ਨਿਗਮ ਦੇ ਕਰੋੜਾਂ ਦੇ ਘਪਲੇ 'ਚ ਵੀ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ ਮੁਲਾਜ਼ਮਾਂ ਦੀਆਂ ਜੇਬਾਂ 'ਚ ਜਾ ਰਿਹਾ ਸੀ...
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • quitting tobacco india families  poverty alleviation
    ਤੰਬਾਕੂ ਦਾ ਤਿਆਗ ਕਰਕੇ ਭਾਰਤ ਦੇ ਕਰੋੜਾਂ ਪਰਿਵਾਰ ਗਰੀਬੀ ਤੋਂ ਪਾ ਸਕਦੇ ਹਨ ਨਿਜਾਤ: ਖੋਜ
  • online gaming  breaking the rules will lead to jail and a fine of crores
    Online Gaming ਦੇ ਨਵੇਂ ਨਿਯਮ ਲਾਗੂ: Rules ਤੋੜਨ 'ਤੇ ਹੋਵੇਗੀ ਜੇਲ੍ਹ ਤੇ ਲੱਗੇਗਾ ਕਰੋੜਾਂ ਦਾ ਜੁਰਮਾਨਾ
  • central gst takes major action against tax evasion worth crores
    ਕੋਹਾਰਾ ਦੀ ਸਟੀਲ ਮਿੱਲ 'ਤੇ GST ਦੀ ਵੱਡੀ ਰੇਡ: ਕਰੋੜਾਂ ਦੀ ਟੈਕਸ ਚੋਰੀ ਦਾ ਖੁਲਾਸਾ, ਫੈਕਟਰੀ ਸੀਲ
  • children abroad millions of elderly in the country
    ਬੱਚੇ ਵਿਦੇਸ਼ ’ਚ, ਦੇਸ਼ ’ਚ ਕਰੋੜਾਂ ਬਜ਼ੁਰਗ ਬਗੈਰ ਭਰੋਸੇਮੰਦ ਦੇਖਭਾਲ ਦੇ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
Trending
Ek Nazar
weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • big warning in these areas in punjab tomorrow
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
    • car accident  accident in punjab
      ਦੋ ਕਾਰਾਂ ਵਿਚਾਲੇ ਵਾਪਰੇ ਹਾਦਸੇ ਵਿਚ ਤਿੰਨ ਜ਼ਖਮੀ, ਬੁਰੀ ਤਰ੍ਹਾਂ ਨੁਕਸਾਨੀ ਕਾਰ
    • sukhpal khaira raises questions irregularities in the repair of hari naun canal
      ਹਰੀ ਨੌਂ ਨਹਿਰ ਦੀ ਮੁਰੰਮਤ ‘ਚ ਗੜਬੜੀ, ਵੀਡੀਓ ਸਾਂਝੀ ਕਰ ਸੁਖਪਾਲ ਖਹਿਰਾ ਨੇ ਚੁੱਕੇ...
    • civil hospital checking
      ਸਿਵਲ ਸਰਜਨ ਨੇ ਅਚਨਚੇਤ ਕੀਤਾ ਸਰਕਾਰੀ ਹਸਪਤਾਲ ਟਾਂਡਾ ਦਾ ਦੌਰਾ
    • theft in school
      ਸਰਕਾਰੀ ਸਕੂਲ ਅੰਦਰੋਂ ਮਿਡ-ਡੇਅ ਮੀਲ ਲਈ ਰੱਖਿਆ ਸਿਲੰਡਰ ਤੇ ਰਾਸ਼ਨ ਚੋਰੀ
    • two accused arrested with stolen jewellery and cash
      ਚੋਰੀ ਦੇ ਗਹਿਣੇ ਤੇ 1,92,000 ਰੁਪਏ ਦੀ ਨਕਦੀ ਸਣੇ ਦੋ ਮੁਲਜ਼ਮ ਕਾਬੂ
    • loss of lakhs in fire incident due to short circuit
      ਸ਼ਾਰਟ ਸਰਕਟ ਕਾਰਨ ਵਾਪਰੀ ਅਗਜਨੀ ਦੀ ਘਟਨਾ 'ਚ ਲੱਖਾਂ ਦਾ ਨੁਕਸਾਨ
    • punjab new problem arises regarding driving licenses
      ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
    • power cut in jalandhar
      ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
    • gunfire in rishi nagar
      ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +