Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    4:51:05 PM

  • kim jong on nuclear

    'ਮੈਂ ਮਰਿਆ ਤਾਂ ਤੁਹਾਡਾ ਦੇਸ਼ ਵੀ ਖ਼ਤਮ..!', ਕਿਮ...

  • punjab ice cream father

    ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ...

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

  • punjab phone alert

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਦਾ ਵਜ਼ੀਫਾ ਵੰਡ ਸਮਾਗਮ ਭਲਕੇ

DOABA News Punjabi(ਦੋਆਬਾ)

ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਦਾ ਵਜ਼ੀਫਾ ਵੰਡ ਸਮਾਗਮ ਭਲਕੇ

  • Edited By Shivani Attri,
  • Updated: 02 Dec, 2023 04:36 PM
Jalandhar
scholarship distribution ceremony of shri ram naumi utsav committee saturday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪਾਡੇ)– ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਸ਼੍ਰੀ ਵਿਜੇ ਚੋਪੜਾ ਦੀ ਪ੍ਰਧਾਨਗੀ ’ਚ ਜਲੰਧਰ ਦੇ ਵੱਖ-ਵੱਖ ਸਕੂਲਾਂ ’ਚ ਪੜ੍ਹਣ ਵਾਲੇ ਲੋੜਵੰਦ ਵਿਦਿਆਰਥੀਆਂ ਲਈ 3 ਦਸੰਬਰ ਸਵੇਰੇ 9 ਵਜੇ ਵਜ਼ੀਫਾ ਵੰਡ ਸਮਾਰੋਹ ਡੀ. ਏ. ਵੀ, ਇੰਸਟੀਚਿਊਟ ਐਂਡ ਇੰਜੀਨੀਅਰਿੰਗ ਕਾਲਜ ਕਬੀਰ ਨਗਰ ’ਚ ਆਯੋਜਿਤ ਕੀਤਾ ਜਾ ਰਿਹਾ ਹੈ। ਜਨਰਲ ਸਕੱਤਰ ਅਵਨੀਸ਼ ਅਰੋੜਾ ਮੁਤਾਬਕ ਸਮਾਰੋਹ ’ਚ ਜਿਹੜੇ ਸਕੂਲਾਂ ਨੇ ਫਾਰਮ ਭਰ ਕੇ ਕਮੇਟੀ ਦੇ ਦਫ਼ਤਰ ਨੂੰ ਭੇਜੇ ਹਨ, ਉਨ੍ਹਾਂ ਨੂੰ ਸੱਦਾ ਪੱਤਰ ਭੇਜੇ ਜਾ ਚੁੱਕੇ ਹਨ।

ਸਮਾਰੋਹ ’ਚ ਲਗਭਗ 1300 ਸ਼ਾਮਲ ਹੋਣ ਵਾਲੇ ਹਰੇਕ ਬੱਚੇ ਨੂੰ ਇਕ-ਇਕ ਸਕੂਲ ਬੈਗ ਦਿੱਤਾ ਜਾਵੇਗਾ, ਜਿਸ ’ਚ ਬੱਚਿਆਂ ਨੂੰ ਰੋਜ਼ਾਨਾ ਦੀ ਜ਼ਿੰਦਗੀ ’ਚ ਕੰਮ ਆਉਣ ਵਾਲੀਆਂ ਵਸਤੂਆਂ ਹੋਣਗੀਆਂ ਤੇ 300 ਰੁਪਏ ਦਾ ਚੈੱਕ ਦਿੱਤਾ ਜਾਵੇਗਾ। ਵਿਦਿਆਰਥੀਆਂ ਦੀ ਸਹੂਲਤ ਲਈ ਚੈੱਕ ਨੂੰ ਕੈਸ਼ ਕਰਵਾਉਣ ਲਈ ਬੈਂਕ ਦਾ ਕਾਊਂਟਰ ਵੀ ਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਰੋਹ ’ਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਹੀ ਵਜ਼ੀਫਾ ਦਿੱਤਾ ਜਾਵੇਗਾ। ਸਮਾਰੋਹ ’ਚ ਸ਼ਹਿਰ ਦੇ ਮਾਹਿਰ ਡਾਕਟਰਾਂ ਵੱਲੋਂ ਬੱਚਿਆਂ ਦਾ ਮੈਡੀਕਲ ਚੈੱਕਅਪ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਵਾਸੀਆਂ ਨੂੰ 'ਆਪ' ਦਾ ਵੱਡਾ ਤੋਹਫ਼ਾ, 1854 ਕਰੋੜ ਦੇ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ

ਸ਼ਾਮਲ ਹੋਣ ਵਾਲੇ ਬੱਚਿਆਂ ਨੂੰ ਸਵੇਰ ਦਾ ਨਾਸ਼ਤਾ ਅਤੇ ਦੁਪਹਿਰ ਦੇ ਭੋਜਨ ਦੀ ਵਿਵਸਥਾ ਕੀਤੀ ਜਾ ਰਹੀ ਹੈ। ਸਮਾਰੋਹ ’ਚ ਬੱਚਿਆਂ ਲਈ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਬੱਚਿਆ ’ਚ ਕੱਢੇ ਜਾਣ ਵਾਲੀ ਲੱਕੀ ਡਰਾਅ ਦੇ ਤਹਿਤ ਜੇਤੂਆਂ ਨੂੰ ਹੱਥ ਦੀ ਘੜੀਆਂ ਦਿੱਤੀਆਂ ਜਾਣਗੀਆਂ। ਪ੍ਰੋਗਰਾਮ ਨਾਲ ਸਬੰਧਤ ਵਧੇਰੇ ਜਾਣਕਾਰੀ ਲਈ ਸਮਾਰੋਹ ਦੇ ਪ੍ਰਾਜੈਕਟ ਡਾਇਰੈਕਟਰ ਵਿਨੋਦ ਅਗਰਵਾਲ ਦੇ ਫੋਨ ਨੰ. 9888257744 ’ਤੇ ਸੰਪਰਕ ਕਰ ਸਕਦੇ ਹੋ। ਵਜ਼ੀਫਾ ਵੰਡ ਸਮਾਰੋਹ ’ਚ ਵੱਖ ਸਿਆਸੀ, ਸਮਾਜਿਕ, ਧਾਰਮਿਕ ਸਣੇ ਵਪਾਰਕ ਸੰਸਥਾਵਾਂ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਅਮਰੀਕਾ ਨੇ ਭਾਰਤੀਆਂ ਨੂੰ ਜਾਰੀ ਕੀਤੇ ਰਿਕਾਰਡ ਵੀਜ਼ੇ, ਹੁਣ ਚੁੱਕਣ ਜਾ ਰਿਹੈ ਇਕ ਹੋਰ ਵੱਡਾ ਕਦਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Scholarship distribution ceremony
  • Shri Ram Naumi Utsav Committee
  • ਵਜ਼ੀਫਾ ਵੰਡ ਸਮਾਗਮ
  • ਸ਼੍ਰੀ ਰਾਮ ਨੌਮੀ ਉਤਸਵ ਕਮੇਟੀ

ਡਬਲ ਸਪਲਾਈ ਨਾਲ ਇੰਟਰ-ਕੁਨੈਕਟਡ ਹੋਣਗੇ ਸਬ-ਸਟੇਸ਼ਨ, ਪਾਵਰਕਾਮ ਨੇ ਦਿੱਤੇ ਇਹ ਹੁਕਮ

NEXT STORY

Stories You May Like

  • thalapathy vijay  s reign in tamil nadu
    ਤਮਿਲਨਾਡੂ 'ਚ 'ਥਾਲਾਪਤੀ' ਵਿਜੇ ਦਾ ਰਾਜ ; ਰਾਜਪਾਲ ਤੋਂ ਮਿਲੀ ਹਰੀ ਝੰਡੀ, ਭਲਕੇ ਹੋਵੇਗਾ ਸਹੁੰ ਚੁੱਕ ਸਮਾਗਮ
  • events in melbourne and shepparton under the  gal punjab di  campaign
    'ਗੱਲ ਪੰਜਾਬ ਦੀ' ਮੁਹਿੰਮ ਤਹਿਤ ਮੈਲਬੌਰਨ ਤੇ ਸ਼ੈਪਰਟਨ 'ਚ ਸਮਾਗਮ
  • sant sammelan was organized
    650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਇਆ ਗਿਆ ਤੀਜਾ ਮਹਾਨ ਸੰਤ ਸੰਮੇਲਨ
  • bengal bjp government new cm oath ceremony
    ਪੱਛਮੀ ਬੰਗਾਲ ’ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਨੂੰ, ਅਮਿਤ ਸ਼ਾਹ ਹੋਣਗੇ ਆਬਜ਼ਰਵਰ
  • event dedicated to the 40th anniversary of the declaration of khalistan
    ਫ੍ਰੈਂਕਫਰਟ ’ਚ ਖਾਲਿਸਤਾਨ ਦੇ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ
  • sgpc will celebrate the 650th birth centenary of ravidas ji maharaj
    SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • sgpc  dhami visited  nishay administrative services training center chandigarh
    ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • sent wrong messages and obscene pictures to his own niece case registered
      ਆਪਣੀ ਹੀ ਭਤੀਜੀ ਨੂੰ ਭੇਜੇ ਗਲਤ ਮੈਸੇਜ ਤੇ ਅਸ਼ਲੀਲ ਤਸਵੀਰਾਂ, ਮਾਮਲਾ ਦਰਜ
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • major accident in rcf complex boy dies due to drowning in swimming pool
      Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ...
    • prtc bus punjab bus government bus
      ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ,...
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • jalandhar lottery shop employee commits suicide
      ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
    • activa rider commits crime in broad daylight by opening house gate
      ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
    • big related to punjab weather
      ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
    • punjab governor gulab chand kataria visit nawanshahr
      ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਰਾਸ਼ਟਰੀ ਏਕਤਾ ਲਈ ਮਹਾਰਾਣਾ ਪ੍ਰਤਾਪ ਦੇ...
    • one person arrested with drugs and pills
      ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +