Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    6:48:28 PM

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

  • powercom department electricity consumers

    ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ,...

  • lpg cylinder delivery within 3 hours after booking

    ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ...

  • bikram majithia  ed raid

    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਆਪਣੀ ਹੀ ਭਤੀਜੀ ਨੂੰ ਭੇਜੇ ਗਲਤ ਮੈਸੇਜ ਤੇ ਅਸ਼ਲੀਲ ਤਸਵੀਰਾਂ, ਮਾਮਲਾ ਦਰਜ

DOABA News Punjabi(ਦੋਆਬਾ)

ਆਪਣੀ ਹੀ ਭਤੀਜੀ ਨੂੰ ਭੇਜੇ ਗਲਤ ਮੈਸੇਜ ਤੇ ਅਸ਼ਲੀਲ ਤਸਵੀਰਾਂ, ਮਾਮਲਾ ਦਰਜ

  • Edited By Shivani Attri,
  • Updated: 09 May, 2026 07:41 PM
Hoshiarpur
sent wrong messages and obscene pictures to his own niece case registered
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪਰਮਜੀਤ ਮੋਮੀ)-ਬੇਟ ਖੇਤਰ ਦੇ ਇਕ ਪਿੰਡ ਦੇ ਨੌਜਵਾਨ ਵੱਲੋਂ ਆਪਣੀ 13 ਸਾਲਾ ਨਾਬਾਲਗ ਭਤੀਜੀ ਨੂੰ ਸੋਸ਼ਲ ਮੀਡੀਆ 'ਤੇ ਗਲਤ ਮੈਸੇਜ ਭੇਜਣ ਅਤੇ ਅਸ਼ਲੀਲ ਤਸਵੀਰਾਂ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਟਾਂਡਾ ਪੁਲਸ ਨੇ ਆਈ. ਟੀ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕੀਤਾ ਹੈ।  ਪੁਲਸ ਨੇ ਇਹ ਮਾਮਲਾ ਨਾਬਾਲਗ ਕੁੜੀ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ ਸੁਰੱਖਿਆ, ਸਖ਼ਤ ਹੁਕਮ ਜਾਰੀ

ਪੁਲਸ ਕੋਲ ਦਿੱਤੀ ਗਈ ਸ਼ਿਕਾਇਤ ਵਿੱਚ ਪੀੜਤਾ ਦੇ ਪਿਤਾ ਨੇ ਦੱਸਿਆ ਕਿ ਕਿ ਉਹ ਵਿਦੇਸ਼ ਆਪਣੇ ਪਰਿਵਾਰ ਸਮੇਤ ਜਿਓਰਜੀਆ ਰਹਿੰਦਾ ਹੈ ਅਤੇ ਇਕ ਸਾਲ ਪਹਿਲਾਂ ਉਹ ਵਿਦੇਸ਼ ਤੋਂ ਪਿੰਡ ਰਹਿੰਦੇ ਆਪਣੇ ਮਾਤਾ-ਪਿਤਾ ਨੂੰ ਮਿਲਣ ਵਾਸਤੇ ਆਇਆ ਸੀ। ਉਸ ਨੇ ਹੋਰ ਦੱਸਿਆ ਕਿ ਉਸ ਦੀ 13 ਸਾਲਾ ਨਾਬਾਲਗ ਕੁੜੀ ਨੇ ਆਪਣੀ ਫੇਸਬੁੱਕ ਆਈ. ਡੀ. ਬਣਾਈ ਹੋਈ ਸੀ, ਜਿਸ ਵਿੱਚ ਮੇਰਾ ਭਤੀਜਾ ਵੀ ਐਡ ਹੋ ਗਿਆ, ਜਿਸ 'ਤੇ ਮੈਂ ਕੋਈ ਸ਼ੱਕ ਨਹੀਂ ਕੀਤਾ ਕਿਉਂਕਿ ਰਿਸ਼ਤੇ ਵਿੱਚ ਉਹ ਵੀ ਮੇਰੀ ਬੇਟੀ ਦਾ ਵੀ ਚਾਚਾ ਲੱਗਦਾ ਸੀ ਪਰ ਕੁਝ ਸਮੇਂ ਬਾਅਦ ਉਸ ਵੱਲੋਂ ਉਸ ਦੀ ਪੁੱਤਰੀ ਨੂੰ ਸੋਸ਼ਲ ਮੀਡੀਆ ਜ਼ਰੀਏ ਗਲਤ ਮੈਸੇਜ ਭੇਜਣੇ ਸ਼ੁਰੂ ਕਰ ਦਿੱਤੇ ਗਏ, ਜਿਸ ਬਾਰੇ ਜਦੋਂ ਮੈਂ ਪੁੱਛਿਆ ਤਾਂ ਉਸ ਨੇ ਇਨਕਾਰ ਕਰ ਦਿੱਤਾ ਅਤੇ ਬਾਅਦ ਵਿੱਚ ਪੰਚਾਇਤ ਦੀ ਹਾਜ਼ਰੀ 'ਚ ਆਪਣੀ ਇਸ ਘਟੀਆ ਹਰਕਤ ਲਈ ਮੁਆਫ਼ੀ ਮੰਗੀ। 

ਇਹ ਵੀ ਪੜ੍ਹੋ: ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪਵੇਗਾ ਮੀਂਹ

ਇਸ ਉਪਰੰਤ ਮੈਂ ਆਪਣੇ ਬੱਚਿਆਂ ਸਮੇਤ ਆਪਣੀ ਭੂਆ ਦੇ ਪਿੰਡ ਆ ਕੇ ਰਹਿਣ ਲੱਗ ਪਿਆ, ਜਿੱਥੇ ਉਹ ਵੀ ਪਿੱਛੇ ਹੀ ਆ ਗਿਆ ਅਤੇ ਮੇਰੀ ਭੂਆ ਨੇ ਦੱਸਿਆ ਉਸ ਦੀ ਬੇਟੀ ਪ੍ਰਤੀ ਉਸ ਦਾ ਵਤੀਰਾ ਸਹੀ ਨਹੀਂ ਹੈ।  ਇਸ ਉਪਰੰਤ ਇਕ ਦਿਨ ਮੈਂ ਆਪਣੇ ਖੇਤਾਂ ਵਿੱਚ ਬੱਚਿਆਂ ਨਾਲ ਕੰਮ ਕਰ ਰਿਹਾ ਸੀ ਅਤੇ ਮੈਂ ਵੇਖਿਆ ਕਿ ਮੇਰੀ ਬੇਟੀ ਦੀ ਗਰਦਨ 'ਤੇ ਕਈ ਨਿਸ਼ਾਨ ਪਏ ਹੋਏ ਹਨ, ਪੁੱਛਗਿੱਛ ਉਪਰੰਤ ਪਤਾ ਲੱਗਾ ਕਿ ਇਹ ਸਭ ਉਸ ਨੇ ਕੀਤਾ ਹੈ। ਉਸ ਉਪਰੰਤ ਮੈਂ ਆਪਣੀ ਬੇਟੀ ਨੂੰ ਵਿਦੇਸ਼ ਜੋਰਜੀਆ ਲੈ ਆਇਆ, ਉੱਥੇ ਵੀ ਸੌਰਵ ਨੇ ਇੰਸਟਾਗ੍ਰਾਮ ਅਤੇ ਫੇਸਬੁਕ ਆਈ. ਡੀ.  ਬਣਾ ਕੇ ਮੇਰੀ ਬੇਟੀ ਨੂੰ ਗਲਤ ਮੈਸੇਜ ਅਤੇ ਅਸ਼ਲੀਲ ਫੋਟੋਆਂ ਭੇਜਣੀਆਂ ਸ਼ੁਰੂ ਕਰ ਦਿੱਤੀਆਂ। ਫਿਲਹਾਲ ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਵੱਲੋਂ ਕੀਤੀ ਗਈ ਜਾਂਚ ਪੜਤਾਲ ਉਪਰੰਤ ਟਾਂਡਾ ਪੁਲਸ ਨੇ ਸੌਰਵ ਵੜੈਚ ਖ਼ਿਲਾਫ਼ ਆਈ. ਟੀ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ ਤੈਰਾਕੀ ਸਿੱਖਣ ਗਿਆ ਵਿਦਿਆਰਥੀ ਪਾਣੀ 'ਚ ਡੁੱਬਿਆ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • wrong messages
  • obscene pictures
  • niece
  • case registered
  • ਗਲਤ ਮੈਸੇਜ ਤੇ ਅਸ਼ਲੀਲ ਤਸਵੀਰਾਂ
  • ਮਾਮਲਾ ਦਰਜ

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

NEXT STORY

Stories You May Like

  • case registered against a person for dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • case registered against youth after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • fraud case in nawanshahr
    ਰੂਸ ਭੇਜਣ ਦੇ ਬਹਾਨੇ ਕੀਤੀ ਲੱਖਾਂ ਦੀ ਠੱਗੀ, ਔਰਤ ਸਮੇਤ ਦੋ ਟਰੈਵਲ ਏਜੰਟਾਂ 'ਤੇ ਮਾਮਲਾ ਦਰਜ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • fir case
    ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ’ਤੇ ਮਾਮਲਾ ਦਰਜ
  • case registered against 4 accused for foreign currency
    ਵਿਦੇਸ਼ ਦਾ ਝਾਂਸਾ ਦੇ 21,10,000 ਰੁਪਏ ਦੀ ਠੱਗੀ ਮਾਰਨ ਵਾਲੇ 4 ਦੋਸ਼ੀਆਂ ਖਿਲਾਫ ਮਾਮਲਾ ਦਰਜ
  • fraud of rs 11 lakh on the pretext of sending to australia
    ਆਸਟ੍ਰੇਲੀਆ ਭੇਜਣ ਦੇ ਬਹਾਨੇ 11 ਲੱਖ ਰੁਪਏ ਦੀ ਕੀਤੀ ਠੱਗੀ, ਮਾਮਲਾ ਦਰਜ
  • case registered against two persons for cheating of sending to uk
    ਯੂ.ਕੇ ਭੇਜਣ ਦੇ ਨਾਮ ’ਤੇ 14,52,000 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • case of two parties clash at sri devi talab temple  new video goes viral
      ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
    • bhargo camp firing case  big questions raised over presence of liquor contractor
      ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • bolero vehicle carrying patient to aiims bilaspur overturns  5 injured
      ਮਰੀਜ਼ ਨੂੰ ਏਮਜ਼ ਬਿਲਾਸਪੁਰ ਲੈ ਜਾ ਰਹੀ ਬੋਲੈਰੋ ਗੱਡੀ ਪਲਟੀ, 5 ਜ਼ਖ਼ਮੀ
    • nagar kirtan occasion of the birth anniversary of sri guru harkrishan sahib ji
      ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ...
    • excise team raids shop storing illicit liquor
      ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
    • road accident in punjab sultanpur lodhi car explodes two boys die
      ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
    • former rajya sabha member shwet malik statement
      ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
    • rpf crackdown on unnecessary chain pulling
      ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
    • pallavi wins canada world 2026 crown
      ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +