Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    2:56:03 PM

  • live show incident

    ਲਾਈਵ ਸ਼ੋਅ ਦੌਰਾਨ ਮੁੰਡੇ ਨੇ ਕੀਤਾ ਕੁਝ ਅਜਿਹਾ ਕਿ...

  • major decision by punjab chemists association new directives issued chemists

    ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ!...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਦੋ ਹਜ਼ਾਰ ਰੁਪਏ ਪਿੱਛੇ...

  • pargat singh met the dera beas chief

    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

DOABA News Punjabi(ਦੋਆਬਾ)

ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

  • Edited By Anuradha,
  • Updated: 28 Sep, 2023 02:11 PM
Hoshiarpur
shaheed bhagat singh s birthday was celebrated with patriotic spirit
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪੰਡਿਤ) : ਅਹੀਆਪੁਰ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸ਼ਹੀਦ ਭਗਤ ਸਿੰਘ ਯਾਦਗਾਰੀ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਪਾਰਕ ਵਿਚ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਬਾਬਾ ਰਾਮ ਸਿੰਘ, ਸੇਵਾਮੁਕਤ ਚੀਫ ਕੈਮੀਕਲ ਐਗਜ਼ਾਮੀਨਰ ਪੰਜਾਬ ਡਾ.ਕੇਵਲ ਸਿੰਘ ਕਾਜਲ ਅਤੇ ਐੱਸ.ਐੱਚ.ਓ. ਉਂਕਾਰ ਸਿੰਘ ਬਰਾੜ ਅਤੇ ਕਲੱਬ ਦੇ ਸਮੂਹ ਮੈਂਬਰਾਂ ਨੇ ਸ਼ਹੀਦ ਦੇ ਬੁੱਤ 'ਤੇ ਫੁੱਲ ਮਾਲਾ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ। 

PunjabKesari

ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ

ਇਸ ਮੌਕੇ ਡਾ.ਕਾਜਲ ਅਤੇ ਇੰਸਪੈਕਟਰ ਬਰਾੜ ਨੇ ਸ਼ਹੀਦ ਨੂੰ ਯਾਦ ਕਰਦੇ ਹੋਏ ਸ਼ਹੀਦਾਂ ਦੇ ਸੁਪਨਿਆਂ ਵਾਲੇ ਸਮਾਜ ਅਤੇ ਦੇਸ਼ ਦਾ ਨਿਰਮਾਣ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਆਪ ਆਗੂ ਸਚਿਨ ਪੁਰੀ ਨੇ ਕਿਹਾ ਕਿ ਸਮਾਜ ਦੀ ਸੇਵਾ ਕਰਨੀ ਅਤੇ ਰਾਸ਼ਟਰ ਨਿਰਮਾਣ ਦੇ ਕੰਮ ਕਰਨੇ ਸ਼ਹੀਦਾਂ ਨੂੰ ਸੱਚ ਸ਼ਰਧਾਂਜਲੀ ਹੈ। ਇਸ ਮੌਕੇ ਪੰਜਾਬ ਪੁਲਸ ਦੀ ਟੀਮ ਨੇ ਸ਼ਹੀਦ ਨੂੰ ਸਲਾਮੀ ਦਿੱਤੀ। ਕਲੱਬ ਪ੍ਰਧਾਨ ਮਹਿੰਦਰ ਅਹੀਆਪੁਰੀ ਨੇ ਮੁੱਖ ਮਹਿਮਾਨਾਂ ਅਤੇ ਫਰੀਡਮ ਫਾਈਟਰ ਸ਼ੀਲਾ ਪੁਰੀ ਦਾ ਸਨਮਾਨ ਕੀਤਾ। ਇਸ ਮੌਕੇ ਪ੍ਰੇਮ ਜੈਨ ,ਰਾਜਨ ਸੋਂਧੀ , ਸ਼ਾਮ ਲਾਲ, ਧਰਮਵੀਰ, ਹਰਭਜਨ ਸਿੰਘ,ਬਲਬੀਰ ਸਿੰਘ,ਚਮਨ ਲਾਲ, ਆਦਿ ਨੇ ਹਾਜ਼ਰੀ ਲੁਆਈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Shaheed Bhagat Singh
  • Birth Anniversary
  • Patriotic
  • ਸ਼ਹੀਦ ਭਗਤ ਸਿੰਘ
  • ਜਨਮ ਦਿਹਾੜਾ
  • ਦੇਸ਼ ਭਗਤ

ਖਟਕੜ ਕਲਾਂ ਪੁੱਜੇ CM ਮਾਨ ਨੇੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕੀਤਾ ਵੱਡਾ ਐਲਾਨ

NEXT STORY

Stories You May Like

  • bhagat singh statue martyr
    ਪੰਜਾਬ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ
  • parkash purab of sri guru ramdas ji celebrated
    ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ
  • events marking the birth centenary of bhagat ravidas ji held in amritsar
    ਭਗਤ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਧੂਮਧਾਮ ਨਾਲ ਮਨਾਏਗੀ SGPC, ਦੇਸ਼ ਭਰ 'ਚ ਹੋਣਗੇ ਵੱਡੇ ਗੁਰਮਤਿ ਸਮਾਗਮ
  • sri guru ramdas ji parkash purab
    ਇਟਲੀ 'ਚ ਸ਼ਰਧਾ ਨਾਲ ਮਨਾਇਆ ਜਾਵੇਗਾ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ, ਕੀਤੀ ਜਾਵੇਗੀ ਫੁੱਲਾਂ ਦੀ ਵਰਖਾ
  • dgp meets families of martyred police personnel
    ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇ ਡੀ. ਜੀ. ਪੀ., ਸਮੱਸਿਆਵਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ
  • punjab youth martyrs
    ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ, ਪਰਿਵਾਰ 'ਚ ਸੋਗ ਦੀ ਲਹਿਰ
  • giani harpreet singh arrived to meet the family of parvinder singh jhota
    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ ਗਿਆਨੀ ਹਰਪ੍ਰੀਤ ਸਿੰਘ
  • pargat singh statement
    ਕੈਪਟਨ ਅਮਰਿੰਦਰ ਸਿੰਘ ਨਾਲ ਸਾਡਾ ਕੋਈ ਸੰਪਰਕ ਨਹੀਂ : ਪਰਗਟ ਸਿੰਘ
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
Trending
Ek Nazar
jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • special police drive in jalandhar schools and colleges
      ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
    • police conducted a raid in the drug hotspot village of naharpur
      ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
    • woman who attempted suicide says    father in law forcibly
      ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
    • man dies after falling while traveling on a motorcycle
      ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਮੈਡੀਕਲ ਕਰਵਾਉਣ ਜਾਂਦੇ ਸਮੇਂ ਪਤੀ ਨਾਲ...
    • major incident in punjab
      ਪੰਜਾਬ ਪੁਲਸ ਮੁਲਾਜ਼ਮ ਨੇ ਮਹਿਲਾ ਸਰਪੰਚ ਦੇ ਘਰ ਦੇ ਗੇਟ 'ਤੇ ਠੋਕ 'ਤੀ ਗੱਡੀ!...
    • haryana chief minister nayab singh saini
      PM ਮੋਦੀ ਦੀ ਰਹਿਨੁਮਾਈ ਹੇਠ ਪੰਜਾਬ 'ਚ ਵੀ ਭਾਜਪਾ ਸਰਕਾਰ ਬਣੇਗੀ: ਹਰਿਆਣਾ CM ਨਇਬ...
    • punjab weather raining imd
      ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
    • lpu phagwara violence rumor closure report high court
      LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
    • special lok adalat for cases related to cheque bouncing
      ਚੈੱਕ ਬਾਊਂਸਿੰਗ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਲਈ 21 ਨਵੰਬਰ ਨੂੰ ਲੱਗੇਗੀ...
    • bjp leader vijay sampla
      ਰਾਜਾ ਵੜਿੰਗ ਦੇ ਬਿਆਨ 'ਤੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਤਿੱਖਾ ਪਲਟਵਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +