Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    9:32:42 AM

  • dosa eating rat customer vomiting hotel seal

    ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ...

  • amit shah jalandhar today no fly zone

    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ...

  • school timings changed in punjab

    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ...

  • today is the last chance to deposit property tax

    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਦਾਨ ਦੇਣ ਦੀ ਦਿਸ਼ਾ ਬਦਲਣ ਦੀ ਲੋੜ : ਕੁਲਵੰਤ ਸਿੰਘ ਧਾਰੀਵਾਲ

DOABA News Punjabi(ਦੋਆਬਾ)

ਦਾਨ ਦੇਣ ਦੀ ਦਿਸ਼ਾ ਬਦਲਣ ਦੀ ਲੋੜ : ਕੁਲਵੰਤ ਸਿੰਘ ਧਾਰੀਵਾਲ

  • Edited By Shivani Attri,
  • Updated: 11 Nov, 2019 01:44 PM
Jalandhar
shaheed parivaar fund programe
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਦੇ ਕੁਲਵੰਤ ਸਿੰਘ ਧਾਰੀਵਾਲ ਨੇ ਕਿਹਾ ਕਿ ਪੰਜਾਬ ਇਕ ਵਾਰ ਫਿਰ ਅੱਤਵਾਦ ਵਾਂਗ ਕੈਂਸਰ ਦਾ ਸੰਤਾਪ ਝੱਲ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ 500 ਲੰਗਰ ਲਾਏ ਗਏ ਪਰ ਕਿਸੇ ਇਕ ਨੇ ਵੀ ਦਵਾਈ ਦਾ ਲੰਗਰ ਨਹੀਂ ਲਾਇਆ। ਅੱਜ ਲੋੜ ਹੈ ਕਿ ਅਸੀਂ ਗੁਰੂ ਨਾਨਕ ਦੇਵ ਜੀ ਦੀਆਂ ਉਨ੍ਹਾਂ ਸਿੱਖਿਆਵਾਂ 'ਤੇ ਚੱਲੀਏ, ਜਿਨ੍ਹਾਂ ਤੋਂ ਅਸੀਂ ਦੂਰ ਚਲੇ ਗਏ ਹਾਂ। ਧਾਲੀਵਾਲ ਪੰਜਾਬ ਕੇਸਰੀ ਗਰੁੱਪ ਵੱਲੋਂ ਬੀਤੇ ਦਿਨ ਕਰਵਾਏ ਗਏ 116ਵੇਂ ਸ਼ਹੀਦ ਪਰਿਵਾਰ ਫੰਡ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਸਾਨੂੰ ਰਾਤ ਨੂੰ ਸੌਣ ਤੋਂ ਪਹਿਲਾਂ ਪੂਰੇ ਦਿਨ 'ਚ ਕੀਤੇ ਕੰਮਾਂ ਦਾ ਹਿਸਾਬ ਕਰਨਾ ਚਾਹੀਦਾ ਹੈ। ਅੱਜ 95 ਫੀਸਦੀ ਦਾਨ ਧਰਮ ਅਸਥਾਨਾਂ ਨੂੰ ਕਰਦੇ ਹਾਂ, ਦੂਜੇ ਸਾਰੇ ਕੰਮ ਧੂਮਧਾਮ ਨਾਲ ਕਰਦੇ ਹਾਂ, ਜਿਸ ਕਾਰਨ ਪੰਜਾਬ ਕੈਂਸਰ ਦੀ ਰਾਜਧਾਨੀ ਬਣ ਚੁੱਕਾ ਹੈ। ਕੋਈ ਹਸਪਤਾਲ ਨੂੰ ਦਾਨ ਨਹੀਂ ਦਿੰਦਾ। ਅੱਜ ਦਾਨ ਦੇਣ ਦੀ ਦਿਸ਼ਾ ਨੂੰ ਬਦਲਣਾ ਜ਼ਰੂਰੀ ਹੈ।

PunjabKesari

ਧਾਰੀਵਾਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵਰਲਡ ਕੈਂਸਰ ਸੋਸਾਇਟੀ ਦੀਆਂ 9 ਬੱਸਾਂ ਨੂੰ ਰਵਾਨਾ ਕੀਤਾ। ਸੋਸਾਇਟੀ ਨੇ ਪੰਜਾਬ ਦੇ 12788 ਪਿੰਡਾਂ 'ਚੋਂ 9000 ਪਿੰਡਾਂ ਦੇ ਲੋਕਾਂ ਦਾ ਚੈੱਕਅਪ ਸੜਕਾਂ 'ਤੇ ਹੀ ਕਰ ਦਿੱਤਾ। ਬੱਸਾਂ 'ਚ ਹੀ 7 ਵੱਡੀਆਂ ਬੀਮਾਰੀਆਂ ਦਾ ਚੈੱਕਅਪ ਕੀਤਾ ਗਿਆ। ਮੈਂ ਦਵਾਈਆਂ ਦਾ ਲੰਗਰ ਲਾਇਆ ਨਾ ਕਿ ਜਲੇਬੀਆਂ ਦਾ। ਇਥੇ ਨੇਤਾ ਸੜਕਾਂ, ਫੰਡ, ਇਥੋਂ ਤੱਕ ਗਰੀਬਾਂ ਦੀਆਂ ਦਵਾਈਆਂ ਤੱਕ ਖਾਂ ਜਾਂਦੇ ਹਨ। ਗੁਰੂ ਦਾ ਮੂੰਹ ਗੁਰੂ ਦੀ ਗੋਲਕ ਹੁੰਦਾ ਹੈ। ਗਰੀਬਾਂ ਦਾ ਟੁਕੜਾ ਖਾ ਕੇ ਲੰਗਰ ਲੱਗਦੇ ਹਨ। ਉਨ੍ਹਾਂ ਕਿਹਾ ਕਿ ਕੈਂਸਰ ਦਾ ਇਲਾਜ ਹੈ, ਜੇਕਰ ਇਸ ਨੂੰ ਪਹਿਲੀ ਸਟੇਜ਼ 'ਤੇ ਫੜ੍ਹ ਲਿਆ ਜਾਵੇ। ਸੋਸਾਇਟੀ ਨੇ ਦੋ ਸੈਂਟਰ 1 ਜਲੰਧਰ ਅਤੇ ਇਕ ਮਾਲਵਾ ਨੂੰ ਦਿੱਤਾ ਅਤੇ ਆਉਣ ਵਾਲੇ ਸਮੇਂ 'ਚ ਦੋ ਹੋਰ ਸੈਂਟਰ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸਬਜ਼ੀਆਂ ਨੂੰ ਟੀਕੇ ਲਾਉਣੇ ਬੰਦ ਕਰੋ, ਮਿਲਾਵਟੀ ਦੁੱਧ 'ਤੇ ਰੋਕ ਲਾਓ , ਆਖਿਰ ਕਦੋਂ ਤੱਕ ਬੱਚਿਆਂ ਨੂੰ ਮਾਰਦੇ ਰਹੋਗੇ। ਉਨ੍ਹਾਂ ਕਿਹਾ ਕਿ ਜੇ ਮੈਂ ਮਰ ਵੀ ਜਾਵਾਂ ਪਰ ਦਵਾਈਆਂ ਦੇ ਲੰਗਰ ਇੰਝ ਹੀ ਲੱਗਦੇ ਰਹਿਣਗੇ।

ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਿਤ ਕੀਤਾ ਕਿ ਸਾਰੇ ਧਰਮਾਂ ਤੋਂ ਉੱਪਰ ਹੈ ਦੇਸ਼ ਦਾ ਕਾਨੂੰਨ : ਪਾਸਲਾ
ਸਮਾਗਮ 'ਚ ਸ਼ਿਰਕਤ ਕਰਨ ਆਏ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਅੱਤਵਾਦ ਦੇ ਕਿਸ ਦੌਰ ਤੋਂ ਪੰਜਾਬ ਦੇ ਲੋਕ ਨਿਕਲੇ ਹਨ, ਉਸ ਦੀ ਗਵਾਹੀ ਹਿੰਦ ਸਮਾਚਾਰ ਗਰੁੱਪ ਦਾ ਇਹ ਸਾਂਝਾ ਮੰਚ ਭਰਦਾ ਹੈ, ਜਿਸ ਨੇ ਪੰਜਾਬ 'ਚ ਅਮਨ ਅਤੇ ਸ਼ਾਂਤੀ ਲਿਆਉਣ 'ਚ ਸਭ ਤੋਂ ਵੱਡਾ ਯੋਗਦਾਨ ਪਾਇਆ। ਜਦੋਂ ਅਸੀਂ ਇੱਥੇ ਆਉਣ ਲਈ ਘਰੋਂ ਨਿਕਲਦੇ ਸੀ, ਉਦੋਂ ਘਰ ਵਾਲਿਆਂ ਨੂੰ ਕਹਿ ਕੇ ਆਉਂਦੇ ਸੀ ਕਿ ਸ਼ਾਇਦ ਵਾਪਸ ਨਾ ਮੁੜੀਏ। ਪੰਜਾਬ ਦਾ ਅਮਨ ਇਕ ਦਿਨ 'ਚ ਪੈਦਾ ਨਹੀਂ ਹੋਇਆ ਅਤੇ ਨਾ ਹੀ ਕਿਸੇ ਇਕ ਵਿਅਕਤੀ ਨੇ ਪੈਦਾ ਕੀਤਾ ਹੈ। ਪੰਜਾਬ ਦੇ ਸ਼ਹੀਦਾਂ ਅਤੇ ਲੋਕਾਂ ਨੇ ਅਮਨ ਚੈਨ ਲਿਆਉਣ 'ਚ ਆਪਣਾ ਹਿੱਸਾ ਪਾਇਆ ਹੈ। ਇਕ ਧਰਮ ਲਈ ਕਿਸੇ ਦੂਜੇ ਨੂੰ ਮਾਰਨਾ ਅਤੇ ਨਿੰਦਾ ਨਾ ਕਰਨ ਦੀ ਆਵਾਜ਼ ਇਸੇ ਮੰਚ ਤੋਂ ਉੱਠੀ ਸੀ। ਪਾਸਲਾ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਦੌਰਾਨ ਜਲਿਆਂਵਾਲਾ ਬਾਗ 'ਚ ਗੋਲੀਆਂ ਦਾ ਸਾਹਮਣਾ ਕਰਨ ਦੌਰਾਨ ਅਜਿਹੀ ਸ਼ਿਕਾਇਤ ਨਹੀਂ ਮਿਲੀ ਕਿ ਕਿਸੇ ਮੁਸਲਮਾਨ ਸਿੱਖ ਅਤੇ ਹਿੰਦੂ ਨੇ ਦੂਜੇ ਨੂੰ ਧੱਕਾ ਮਾਰ ਕੇ ਅੱਗੇ ਨਿਕਲਣ ਦੀ ਕੋਸ਼ਿਸ਼ ਕੀਤੀ ਹੋਵੇ ਤਾਂ ਕਿ ਉਹ ਬਚ ਜਾਵੇ ਅਤੇ ਦੂਜਾ ਮਾਰਿਆ ਜਾਵੇ। 

PunjabKesari

ਪਾਸਲਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਾਰੇ ਧਰਮਾਂ ਦੇ ਲੋਕਾਂ ਨੇ ਧਰਮ ਨਿਰਪੱਖਤਾ, ਜਮਹੂਰੀਅਤ, ਇਕ ਦੂਜੇ ਨੂੰ ਗੱਲਬਾਤ ਕਰਨ ਲਈ ਤਿੰਨ ਵੱਡੇ ਸਤੰਭ ਖੜ੍ਹੇ ਕੀਤੇ ਅਤੇ ਇਹ ਤਿੰਨਾਂ ਸਤੰਭਾਂ 'ਤੇ ਅੱਤਵਾਦੀਆਂ ਨੇ ਹਮਲੇ ਕੀਤੇ। ਇਸ ਮੰਚ ਤੋਂ ਆਵਾਜ਼ ਉਠੀ ਸੀ ਕਿ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਦੇਸ਼ ਨੂੰ ਕੋਈ ਵੰਡ ਨਹੀਂ ਸਕੇਗਾ। ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕੀਤਾ ਕਿ ਸਾਰੇ ਧਰਮਾਂ ਤੋਂ ਉਪਰ ਦੇਸ਼ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਸਾਡੇ ਸਬੰਧ ਚੰਗੇ ਨਹੀਂ ਹਨ। ਪਾਕਿ ਫੌਜ ਇੱਥੇ ਅੱਤਵਾਦ ਭੇਜਦੀ ਹੈ, ਗੋਲੀਆਂ ਚਲਾਉਂਦੀ ਹੈ, ਸਾਡੇ ਲੋਕ ਸ਼ਹੀਦ ਹੁੰਦੇ ਹਨ ਪਰ ਇੰਨੇ ਤਣਾਅ ਦੇ ਬਾਵਜੂਦ ਦੋਹਾਂ ਦੇਸ਼ਾਂ ਦਾ ਆਪਸੀ ਭਾਈਚਾਰਾ ਅਤੇ ਸਹਿਯੋਗ ਅਮਰ ਰਹਿ ਸਕਦਾ ਹੈ। 
ਇਹ ਕਰਤਾਰਪੁਰ ਦੇ ਕੋਰੀਡੋਰ ਨੇ ਸਾਬਤ ਕੀਤਾ ਹੈ। ਖੇਡਾਂ ਨਹੀਂ ਹੋਣਗੀਆਂ, ਜੰਗ ਲਗ ਸਕਦੀ ਹੈ, ਇਹ ਛੋਟੀ ਸੋਚ ਹੈ। ਸਾਨੂੰ ਅਮਨ ਚਾਹੀਦਾ ਪਰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਬਦਲੇ 'ਚ ਨਹੀਂ। ਜਦ ਲੋੜ ਪਵੇਗੀ ਲੋਕ ਆਪਣੀ ਜਾਨ ਦੀ ਪ੍ਰਵਾਹ ਨਹੀਂ ਕਰਨਗੇ। ਕੋਰੀਡੋਰ ਦਾ ਖੁੱਲ੍ਹਣਾ ਦੱਸਦਾ ਹੈ ਕਿ ਪਾਕਿ ਦੀਆਂ ਹਕੂਮਤਾਂ ਚਾਹੇ ਜੋ ਵੀ ਕਰਨ ਪਰ ਦੋਵਾਂ ਦੇਸ਼ਾਂ ਦੇ ਲੋਕ ਆਪਸੀ ਭਾਈਚਾਰਾ ਅਤੇ ਸਾਂਝ ਚਾਹੁੰਦੇ ਹਨ। ਹਕੂਮਤਾਂ ਕੁਝ ਵੀ ਕਹਿਣ ਭਾਰਤ-ਪਾਕਿ ਦੇ ਸਬੰਧ ਚੰਗੇ ਰਹਿ ਸਕਦੇ ਹਨ।

  • shaheed parivaar fund programe
  • jalandhar
  • ਕੁਲਵੰਤ ਸਿੰਘ ਧਾਰੀਵਾਲ
  • ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ

ਸੁਲਤਾਨਪੁਰ ਲੋਧੀ 'ਚ ਲੱਗੀਆਂ ਰੌਣਕਾਂ, ਸਜਾਇਆ ਗਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

NEXT STORY

Stories You May Like

  • more focus on basic education
    ਮੁੱਢਲੀ ਸਿੱਖਿਆ ’ਤੇ ਵਧੇਰੇ ਧਿਆਨ ਦੇਣ ਦੀ ਲੋੜ
  • thieves broke the locks of two shops
    ਚੋਰਾਂ ਨੇ ਪੁਰਾਣਾ ਧਾਰੀਵਾਲ ’ਚ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਤੇ ਦਸਤਾਵੇਜ਼ ਕੀਤੇ ਚੋਰੀ
  • up  needed to save punjab  s youth from drugs  brajesh pathak
    ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼ ਪਾਠਕ
  • ngo  foreign  donation  ministry of home affairs
    10 ਸਾਲਾਂ 'ਚ ਅੱਧੀ ਰਹਿ ਗਈ ਰਜਿਸਟਰਡ NGOs ਦੀ ਗਿਣਤੀ ! ਵਿਦੇਸ਼ਾਂ ਤੋਂ ਆਇਆ ਦਾਨ ਵਧਿਆ
  • donation box stolen from ganpati pandal  stir in the area
    ਗਣਪਤੀ ਪੰਡਾਲ ਤੋਂ ਦਾਨ ਪੇਟੀ ਚੋਰੀ, ਇਲਾਕੇ 'ਚ ਮਚਿਆ ਹੜਕੰਪ
  • bjp drug free punjab yatra
    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM ਰੇਖਾ ਗੁਪਤਾ ਦਾ ਬਿਆਨ, ਨਸ਼ੇ ਦੀ ਜੰਜੀਰ ਨੂੰ ਤੋੜਨ ਦੀ ਲੋੜ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • need to adopt smart rice policy
    ‘ਸਮਾਰਟ ਰਾਈਸ ਪਾਲਿਸੀ’ ਅਪਨਾਉਣ ਦੀ ਲੋੜ
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • unidentified person dies in road accident
      ਸੜਕ ਹਾਦਸੇ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
    • agyapal singh from tanda urmar makes a name for himself in canada
      ਟਾਂਡਾ ਉੜਮੁੜ ਦੇ ਆਗਿਆਪਾਲ ਸਿੰਘ ਦਾ ਕੈਨੇਡਾ 'ਚ ਚਮਕਿਆ ਨਾਂ, ਕੇਪ ਬ੍ਰਿਟਨ ਪੁਲਸ...
    • pargat singh pc
      ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
    • lpu protest big revelation
      LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
    • the voices of those raising their voices against them are being suppressed
      ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
    • senior officials reviewed the arrangements ahead of amit shah visit
      ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +