Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    1:50:12 AM

  • hauz rani hotel fire lovkesh bajaj

    ਦਿੱਲੀ ਅੱਗ ਹਾਦਸਾ ਮਾਮਲੇ 'ਚ ਹੋਟਲ ਮਾਲਕ ਲਵਕੇਸ਼...

  • cylinder burst after cooking gas leak

    ਗੁਰਦਾਸਪੁਰ 'ਚ ਰਸੋਈ ਗੈਸ ਲੀਕ ਮਗਰੋਂ ਫਟਿਆ ਸਿਲੰਡਰ!...

  • big revelation after the incident in italy

    ਸਿਰਫ਼ 5 ਯੂਰੋ ਕਾਰਨ ਮਾਰ'ਤੇ 4 ਮਜ਼ਦੂਰ! ਇਟਲੀ 'ਚ...

  • next 48 hours crucial heavy rain and thunderstorm alert in punjab

    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਬਾਦਲ-ਮਜੀਠਾ ਪਰਿਵਾਰ ਕਿਸੇ ਵੀ ਪੱਖੋਂ ਭਰੋਸਾ ਕਰਨ ਲਾਇਕ ਨਹੀਂ : ਰਵੀਇੰਦਰ ਸਿੰਘ

DOABA News Punjabi(ਦੋਆਬਾ)

ਬਾਦਲ-ਮਜੀਠਾ ਪਰਿਵਾਰ ਕਿਸੇ ਵੀ ਪੱਖੋਂ ਭਰੋਸਾ ਕਰਨ ਲਾਇਕ ਨਹੀਂ : ਰਵੀਇੰਦਰ ਸਿੰਘ

  • Edited By Shivani Attri,
  • Updated: 20 Sep, 2020 06:42 PM
Jalandhar
shiromani akali dal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ  (ਚਾਵਲਾ)— ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਕਿਹਾ ਕਿ ਬਾਦਲ-ਮਜੀਠਾ ਪਰਿਵਾਰ ਨਿੱਜੀ ਹਿੱਤਾਂ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ। ਕੈਬਨਿਟ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਦੇਣਾ ਵੀ ਨਿੱਜੀ ਹਿੱਤਾਂ ਤੋਂ ਹੀ ਪ੍ਰੇਰਿਤ ਹੈ। ਆਪਣੀ ਕੈਬਨਿਟ ਦੀ ਕੁਰਸੀ ਬਚਾਉਣ ਲਈ ਕਈ ਦਿਨ ਤਾਣੇ ਬਾਣੇ ਬੁਣਦੇ ਰਹੇ ਪਰ ਕਿਸਾਨਾਂ ਦੇ ਲੋਕ ਰੋਹ ਅੱਗੇ ਕਿਸੇ ਕੰਮ ਨਹੀ ਆਏ। ਪਿਛਲੇ ਦਿਨਾਂ ਤੋਂ ਇਸ ਪਰਿਵਾਰ ਦਾ ਚਲਦਾ ਡਰਾਮਾ ਇਸ ਗੱਲ ਦਾ ਸਬੂਤ ਹੈ ਕਿ ਜਿਸ ਤਰ੍ਹਾਂ ਪ੍ਰਕਾਸ ਸਿੰਘ ਬਾਦਲ ਨੇ ਮੀਡੀਆ ਵਿਚ ਖੇਤੀ ਆਰਡੀਨੈਂਸਾਂ ’ਤੇ ਸਫਾਈਆਂ ਦਿੱਤੀਆਂ ਗਈਆਂ ਕਿ ਆਰਡੀਨੈਂਸ ਕਿਸਾਨਾਂ ਦੇ ਹੱਕ ਵਿਚ ਹੈ ਜਦਕਿ ਇਹ ਆਰਡੀਨੈਂਸ ਇਸ ਪਰਿਵਾਰ ਦੇ ਜ਼ਰੂਰ ਹੱਕ ਵਿਚ ਹੈ ਕਿਉਂਕਿ ਅਡਾਨੀਆਂ ਅੰਬਾਨੀਆਂ ਨਾਲ ਭਾਈਵਾਲੀ ਕਰ ਕੇ ਇਹ ਪਰਿਵਾਰ ਕਿਸਾਨਾਂ ਨੂੰ ਤਬਾਹ ਕਰਨ ਦੇ ਸੁਪਨੇ ਸੰਜੋਈ ਬੈਠਾ ਹੈ ਇਸੇ ਕਰ ਕੇ ਕਦੇ ਵੱਡਾ ਬਾਦਲ ਕਦੇ ਉਸ ਦਾ ਫਰਜੰਦ ਸੁਖਬੀਰ ਦਿੱਲੀ ਤੋਂ ਗਿੱਦੜ ਚਿੱਠੀਆਂ ਲਿਆ ਕੇ ਵਿਖਾਉਣ ਦੇ ਡਰਾਮੇ ਕਰਦਾ ਰਿਹਾ ਹੈ ਜਦਕਿ ਲੋਕ ਹੁਣ ਮੀਡੀਆ ਦੇ ਜੁੱਗ ਵਿਚ ਵਿਚਰ ਰਹੇ ਹਨ ਪੁਰਾਣੇ ਬਾਦਲ ਸਮੇਂ ਦੇ ਵੇਲੇ ਗੁਜ਼ਰ ਚੁਕੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਤਾਂ ਪਲ-ਪਲ ਦੀ ਜਾਣਕਾਰੀ ਮੁਹਈਆ ਹੋ ਰਹੀ ਹੈ। ਜਿਸ ਕਰ ਕੇ ਕਿਸੇ ਵੀ ਆਗੂ ਦੇ ਬੇਨਕਾਬ ਹੋਣ ਨੂੰ ਹੁਣ ਸਮਾਂ ਨਹੀਂ ਲੱਗਦਾ। ਇਹ ਪਰਿਵਾਰ ਵੀ ਬੇਨਕਾਬ ਹੋ ਚੁੱਕਾ ਹੈ। ਇਸ ਦੀਆਂ ਸਾਰੀਆਂ ਰਾਜਨੀਤਕ, ਧਾਰਮਿਕ ਚਾਲਾਂ ਹੁਣ ਫੇਲ ਹੋ ਚੁਕੀਆਂ ਹਨ।

ਉਨ੍ਹਾਂ ਕਿਹਾ ਕਿ ਇਕ ਪਾਸੇ ਬੀਬਾ ਹਰਸਿਮਰਤ ਕੌਰ ਬਾਦਲ ਕੈਬਨਿਟ ਤੋਂ ਅਸਤੀਫਾ ਦੇ ਰਹੀ ਹੈ ਦੂਜੇ ਪਾਸੇ ਮੋਦੀ ਸਰਕਾਰ ਦੀਆਂ ਸਿਫਤਾਂ ਦੇ ਪੁਲ ਬੰਨ੍ਹ ਕੇ ਕਿਸਾਨਾਂ ਦੀ ਹਿਤੈਸ਼ੀ ਦੱਸ ਰਹੀ ਹੈ। ਇਸ ਪਰਿਵਾਰ ਨੇ ਖੁਦਗਰਜ਼ੀ ਲਈ ਸਿੱਖ ਕੌਮ ਦੀਆਂ ਸਾਰੀਆਂ ਸੰਸ਼ਥਾਵਾਂ, ਜਥੇਬੰਦੀਆਂ,ਫੈਡਰੇਸ਼ਨਾਂ ਯੂਥ ਵਿੰਗਾਂ ਇਥੋਂ ਤੱਕ ਕਿ ਤਖ਼ਤ ਸਾਹਿਬਾਨ ਦੀਆਂ ਪ੍ਰੰਪਰਾਵਾਂ ਦਾ ਵੀ ਭੋਗ ਪਾ ਦਿੱਤਾ ਹੈ। ਹਾਲੇ ਵੀ ਮੌਕਾ ਹੈ ਇਸ ਪਰਿਵਾਰ ਤੋਂ ਪਾਸਾ ਵੱਟ ਕੇ ਕਿਸਾਨ ਅਤੇ ਸਿੱਖ ਹਿੱਤਾਂ ਲਈ ਸੰਘਰਸ਼ ਕੀਤਾ ਜਾਵੇ ਤਾਂ ਹੀ ਸਫਲਤਾ ਮਿਲ ਸਕਦੀ ਹੈ ਨਹੀਂ ਤਾਂ ਇਹ ਪਰਿਵਾਰ ਸਭ ਦੇ ਹਿੱਤਾਂ ਨੂੰ ਵੇਚ ਵੱਟ ਕੇ ਆਪਣੀ ਧੌਂਸ ਜਮਾਉਣ ਵਿਚ ਫਿਰ ਸਫਲ ਹੋ ਜਾਵੇਗਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਖਾਸ ਕਰ ਕੇ ਦੂਸਰੀ ਤੀਸਰੀ ਕਤਾਰ ਦੇ ਆਗੂਆਂ ਨੂੰ ਸੰਬੋਧਤ ਹੁੰਦੇ ਹੋਏ ਕਿਹਾ ਕਿ ਹੁਣ ਵੀ ਮੌਕਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ੍ਰੋਮਣੀ ਕਮੇਟੀ ਦੇ ਸ਼ਤਾਬਦੀ ਵਰ੍ਹੇ ਵਿਚ ਇਸ ਪਰਿਵਾਰ ਨੂੰ ਦਰਕਿਨਾਰ ਕਰ ਕੇ ਪੰਜਾਬ, ਪੰਥ, ਗਰੀਬਾਂ, ਮਜ਼ਦੂਰਾਂ ਕਿਸਾਨਾਂ, ਵਪਾਰੀਆਂ ਅਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਪਹਿਰੇਦਾਰੀ ਕਰਦੇ ਨਵੇਂ ਅਕਾਲੀ ਦਲ ਦੀ ਸਥਾਪਨਾ ਵੱਲ ਕਦਮ ਵਧਾਈਏ।

ਉਨ੍ਹਾਂ ਕਿਹਾ ਕਿ ਬੜੇ ਹੀ ਦੁਖਦ ਹਿਰਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਦੇਸ਼, ਪੰਥ, ਪੰਜਾਬ ਅਤੇ ਸਿੱਖ ਕੌਮ ਲਈ ਕੁਰਬਾਨੀਆਂ ਸਹਾਦਤਾਂ ਕਰ ਕੇ ਹੋਂਦ ਵਿਚ ਆਇਆ ਸ਼੍ਰੋਮਣੀ ਅਕਾਲੀ ਦਲ ਅੱਜ ਆਪਣੀ ਹੋਂਦ ਹਸਤੀ ਦਰਸਾਉਣ ਲਈ ਦਿੱਲੀ ਦੇ ਤਖ਼ਤ ਅਤੇ ਆਰ. ਐੱਸ. ਐੱਸ. ਵਰਗੀਆਂ ਤਾਕਤਾਂ ਦੇ ਸਹਾਰਿਆਂ ਦੀ ਜ਼ਰੂਰਤ ਮਹਿਸੂਸ ਕਰਦਾ ਹੈ। ਆਪਣੇ 100 ਸਾਲ ਦੇ ਕਾਰਜਕਾਲ ਵਿਚ ਆਪਣੇ ਬਲਬੂਤੇ ’ਤੇ ਖੜਨ ਦੇ ਸਮਰੱਥ ਨਹੀਂ ਹੋ ਸਕਿਆ ਜਿਸ ਲਈ ਸਿਰਫ ਤੇ ਸਿਰਫ ਬਾਦਲ ਪਰਿਵਾਰ ਹੀ ਦੋਸ਼ੀ ਹੈ।

  • shiromani akali dal
  • raviinder singh
  • ਰਵੀਇੰਦਰ ਸਿੰਘ
  • ਅਕਾਲੀ ਦਲ

ਜਲੰਧਰ 'ਚ ਦੋ ਕਾਂਗਰਸੀ ਆਗੂਆਂ ਦੀਆਂ ਅਸ਼ਲੀਲ ਵੀਡੀਓਜ਼ ਵਾਇਰਲ, ਇਕ ਸੰਸਦ ਮੈਂਬਰ ਚੌਧਰੀ ਦਾ ਕਰੀਬੀ

NEXT STORY

Stories You May Like

  • interesting contest in ward number 2 and 5 of majitha
    ਮਜੀਠਾ ਦੇ ਵਾਰਡ ਨੰਬਰ 2 ਅਤੇ 5 'ਚ ਦਿਲਚਸਪ ਮੁਕਾਬਲਾ: ਏਡੀਸੀ ਰੁਪਿੰਦਰ ਪਾਲ ਸਿੰਘ
  • punjab dgp reaches asi joga singh s house
    ASI ਜੋਗਾ ਸਿੰਘ ਦੇ ਘਰ ਪੁੱਜੇ ਪੰਜਾਬ ਦੇ ਡੀ. ਜੀ. ਪੀ., ਪਰਿਵਾਰ ਨੂੰ ਦਿੱਤਾ ਹਰ ਮਦਦ ਦਾ ਭਰੋਸਾ
  • bikram majithia posters
    ਮਜੀਠਾ 'ਚ ਲੱਗੇ ਬਿਕਰਮ ਸਿੰਘ ਮਜੀਠੀਆ ‘ਗੁੰਮਸ਼ੁਦਾ’ ਦੇ ਪੋਸਟਰ
  • major action after attack on majitha police station
    ਮਜੀਠਾ ਥਾਣੇ 'ਤੇ ਹਮਲੇ ਮਗਰੋਂ ਵੱਡੀ ਕਾਰਵਾਈ, ਬਿਕਰਮ ਮਜੀਠੀਆ ਦੀ ਰਿਹਾਇਸ਼ 'ਤੇ ਵੀ ਪਹੁੰਚੀ ਪੁਲਸ
  • italians worked for maharaja ranjit singh
    ਕਿਸੇ ਸਮੇਂ ਇਟਲੀ ਦੇ ਗੋਰੇ ਵੀ ਮਹਾਰਾਜਾ ਰਣਜੀਤ ਸਿੰਘ ਕੋਲ ਕਰਦੇ ਸੀ ਕੰਮ
  • uproar during elections in majitha
    ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ (ਵੀਡੀਓ)
  • horoscope
    ਮੇਖ ਰਾਸ਼ੀ ਵਾਲਿਆਂ ਨੂੰ ਹਰ ਪੱਖੋਂ ਮਿਲੇਗੀ ਸਫਲਤਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • majitha municipal council election results
    ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ: 'ਆਪ' ਨੇ 7 ਤੇ SAD ਨੇ 6 ਸੀਟਾਂ ਜਿੱਤੀਆਂ
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
Trending
Ek Nazar
india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • mobile company wires stolen
      ਮੋਬਾਇਲ ਕੰਪਨੀ ਦੀਆਂ ਤਾਰਾਂ ਕੀਤੀਆਂ ਚੋਰੀ, 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
    • woman suicide case
      ਵਿਆਹੁਤਾ ਨੇ ਪਤੀ ਤੇ ਨਨਾਣ ਤੋਂ ਦੁਖ਼ੀ ਹੋ ਕੇ ਚੁੱਕਿਆ ਖ਼ੌਫ਼ਨਾਕ ਕਦਮ
    • tempo driver hits cyclist
      ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
    • man dies after being hit by train
      ਰੇਲਵੇ ਲਾਈਨ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
    • special intensive revision of voter list help desk established
      ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ...
    • former congress mla arrives at ed office in money laundering case
      ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
    • road accident outside maqsudan sabji mandi jalandhar
      ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
    • punjabi girls achieved big positions across the country
      ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
    • suspicious drone found on government school playground
      ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
    • railways caught more than 43 thousand passengers without tickets
      ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +