Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    3:06:39 PM

  • parvinder jhota s killer ashwani and his wife sent to 5 day police remand

    ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ...

  • half day government holiday on saturday 24 october in jalandhar

    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ!...

  • mumbai mayor  s office  bachchan home  diljit dosanjh  s concert

    ਦਿਲਜੀਤ ਦੋਸਾਂਝ ਦੇ ਕੰਸਰਟ ਤੇ ਬਿੱਗ ਬੀ ਦੇ ਘਰ ਨੂੰ...

  • quake hits tibet

    ਤਿੱਬਤ 'ਚ ਸ਼ਕਤੀਸ਼ਾਲੀ ਭੂਚਾਲ ; 16 ਲੋਕਾਂ ਦੀ ਮੌਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਾ ਕਰਨ ’ਤੇ ਅਕਾਲੀ ਦਲ ਨੇ ਲਾਇਆ ਧਰਨਾ

DOABA News Punjabi(ਦੋਆਬਾ)

ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਾ ਕਰਨ ’ਤੇ ਅਕਾਲੀ ਦਲ ਨੇ ਲਾਇਆ ਧਰਨਾ

  • Edited By Shivani Attri,
  • Updated: 08 Mar, 2021 02:08 PM
Jalandhar
shiromani akali dal protest
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਰਾਜੇਸ਼ ਸੂਰੀ)- ਅਕਾਲੀ ਦਲ ਬਾਦਲ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਚੋਣ ਮੈਨੀਫੈਸਟੋ ਵਿੱਚ ਦਰਜ ਸਰਕਾਰ ਵੱਲੋਂ ਪੂਰੇ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਭੋਗਪਰ ਸ਼ਹਿਰ ਦੇ ਨਵੇਂ ਬੱਸ ਅੱਡੇ ਵਿੱਚ ਅਕਾਲੀ ਦਲ ਵੱਲੋਂ ਧਰਨਾ ਲਗਾਇਆ ਗਿਆ।  

ਇਹ ਵੀ ਪੜ੍ਹੋ : ਗੋਲੀਆਂ ਨਾਲ ਭੁੰਨੇ ਗਏ ਟਿੰਕੂ ਦੇ ਮਾਮਲੇ ’ਚ ਖੁੱਲ੍ਹੀਆਂ ਹੋਰ ਪਰਤਾਂ, ਪੁਨੀਤ ਨੂੰ ਦਿੱਤੇ ਗਏ ਸਨ ਹਥਿਆਰ

ਇਸ ਧਰਨੇ ਦੀ ਅਗਵਾਈ ਮੁੱਖ ਤੌਰ ਤੇ  ਸ਼ਹਿਰੀ ਪ੍ਰਧਾਨ ਪਰਮਿੰਦਰ ਸਿੰਘ ਕਰਵਲ ਹਰਵਿੰਦਰ ਸਿੰਘ ਸਿੱਧੂ ਸੀਨੀਅਰ ਅਕਾਲੀ ਆਗੂ ਅੰਮ੍ਰਿਤਪਾਲ ਸਿੰਘ ਖਰਲ ਕਲਾਂ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਲਾਹਦੜਾ  ਜਗਮੇਲ ਸਿੰਘ ਢਿੱਲੋਂ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੇ ਦੋਆਬਾ ਜ਼ੋਨ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲੀ ਹਰਬਲਿੰਦਰ ਸਿੰਘ ਬੋਲੀਨਾ ਸਰੂਪ ਸਿੰਘ ਆਦਿ ਆਗੂਆਂ ਨੇ ਕੀਤੀ। ਇਸ ਧਰਨੇ ਨੂੰ ਸੰਬੋਧਨ ਕਰਦੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਦੌਰਾਨ ਲੋਕ ਭਰਮਾਊ ਵਾਅਦੇ ਕਰਕੇ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ  ਪੰਜਾਬ ਵਿਚ ਨੀਲਾ ਕਾਰਡ ਬਣਾਉਣ ਦੇ ਕੰਮ ਵਿੱਚ ਗ਼ਰੀਬ ਜਨਤਾ ਦੀ ਬਜਾਏ ਕਾਂਗਰਸੀਆਂ ਦੇ ਨੀਲੇ ਕਾਰਡ ਬਣਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਗੰਨੇ ਦਾ ਕਰੋੜਾਂ ਰੁਪਏ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਕਿਸਾਨ ਆਰਥਿਕ ਮੰਦਹਾਲੀ ਵੱਲ ਵਧਦਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਕਾਂਗਰਸ ਆਗੂ ਰਿੰਕੂ ਸੇਠੀ ਦੀ ਹੈਰਾਨ ਕਰਦੀ ਕਰਤੂਤ, ਔਰਤ ਨੂੰ ਫੋਨ ਕਰ ਸਰੀਰਕ ਸੰਬੰਧ ਬਣਾਉਣ ਦੀ ਦਿੱਤੀ ਧਮਕੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਵਿੱਚੋਂ ਨਸ਼ੇ ਖ਼ਤਮ ਕਰਨ ਦੀ ਗੱਲ ਕੀਤੀ ਸੀ ਪਰ ਅੱਜ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਜਿਉਂ ਦਾ ਤਿਉਂ ਵਗ ਰਿਹਾ ਹੈ  ਬੀਤੇ ਦਿਨੀਂ ਭੋਗਪਰ ਦੀ ਖੰਡ ਮਿੱਲ ਵਿੱਚ ਇਕ ਨੌਜਵਾਨ ਦੀ ਨਸ਼ਿਆਂ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਪਰ ਸਰਕਾਰ ਇਸ ’ਤੇ ਪਰਦਾ ਪਾ ਰਹੀ ਹੈ । ਅਕਾਲੀ ਦਲ ਦੇ ਇਸ ਧਰਨੇ ਵਿੱਚ ਅੰਮ੍ਰਿਤਪਾਲ ਸਿੰਘ ਡੱਲੀ ਅੰਮ੍ਰਿਤਪਾਲ ਸਿੰਘ ਖਰਲ ਕਲਾਂ ਜਗਮੇਲ ਸਿੰਘ ਢਿੱਲੋਂ ਪਰਮਜੀਤ ਸਿੰਘ ਪੰਮਾ ਹਰਬਲਿੰਦਰ ਸਿੰਘ ਬੋਲੀਨਾ ਹਰਵਿੰਦਰਜੀਤ ਸਿੰਘ ਸਿੱਧੂ ਗੁਰਦੀਪ ਸਿੰਘ ਲਾਹਦੜਾ ਦਵਿੰਦਰ ਸਿੰਘ ਮਿੰਟਾ ਲਵਦੀਪ ਸਿੰਘ ਲੱਕੀ ਰਘੂ ਰਾਏ ਭਾਰਦਵਾਜ ਸਤਨਾਮ ਸਿੰਘ ਡੱਲੀ ਜਸਦਿਆਲ ਸਿੰਘ ਜੱਸ ਆਦਿ ਹਾਜ਼ਰ ਸਨ। 

ਇਹ ਵੀ ਪੜ੍ਹੋ : ਬਜਟ ਇਜਲਾਸ: ਸਰਕਾਰੀ ਸਕੂਲਾਂ ਤੇ ਕਾਲਜਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਅਹਿਮ ਸੌਗਾਤ

  • shiromani akali dal
  • protest
  • ਕਾਂਗਰਸ ਸਰਕਾਰ
  • ਅਕਾਲੀ ਦਲ
  • ਧਰਨਾ

ਨਗਰ ਨਿਗਮ ’ਚ ਚੁਣੇ ਹੋਏ ਪ੍ਰਤੀਨਿਧੀ ਬੈਕਫੁੱਟ ’ਤੇ, ਕਈ ਦਿਨਾਂ ਤੋਂ ਨਹੀਂ ਬੁਲਾਈ ਜਾ ਰਹੀ ਸਬ-ਕਮੇਟੀ ਦੀ ਮੀਟਿੰਗ

NEXT STORY

Stories You May Like

  • october 15 punjab bandh
    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ ਐਲਾਨ
  • waris punjab de akali dal announces agenda committee
    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • harjinder singh dhami statement
    ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ ਰੱਖਿਆ: ਹਰਜਿੰਦਰ ਸਿੰਘ ਧਾਮੀ
  • sukhbir badal  akali dal  party
    3 ਵਾਰ ਵਿਧਾਇਕ ਰਹੇ ਨਿਰਮਲ ਸਿੰਘ ਸਮਾਣਾ ਤੇ ਸਤਿਨਾਮ ਸਿੰਘ ਅਕਾਲੀ ਦਲ 'ਚ ਸ਼ਾਮਲ
  • akali dal
    ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਸਬੰਧੀ ਅਕਾਲੀ ਦਲ ਨੇ ਤੇਜ਼ ਕੀਤੀਆਂ ਸਰਗਰਮੀਆਂ
  • akali dal delegation meets punjab governor regarding parvinder jhota case
    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ, ਸੁਖਬੀਰ ਬਾਦਲ ਨੇ ਰੱਖੀ ਇਹ ਮੰਗ
  • politics  akali dal  patwari
    ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'
  • akali dal
    ਡੋਰ-ਟੂ-ਡੋਰ ਮੁਹਿੰਮ ਤਹਿਤ ਹੋਏ ਇਕੱਠ ’ਚ 11 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • commission agent assaulted by two dozen youths  struck with slaps and punches
    ਜਲੰਧਰ ਵਿਖੇ ਦੋ ਦਰਜਨ ਨੌਜਵਾਨਾਂ ਨੇ ਆੜ੍ਹਤੀ ਦੀ ਕੀਤੀ ਕੁੱਟਮਾਰ, ਮਾਰੇ ਥੱਪੜ ਤੇ...
  • deadbody of a woman shehnaaz from jammu discovered at oval hut hotel
    ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ...
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
Trending
Ek Nazar
arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • paddy procurement in hoshiarpur district
      ਹੁਸ਼ਿਆਰਪੁਰ ਜ਼ਿਲ੍ਹੇ ’ਚ ਹੁਣ ਤੱਕ 2.29 ਲੱਖ ਮੀਟ੍ਰਿਕ ਟਨ ਤੋਂ ਵਧ ਝੋਨੇ ਦੀ ਖ਼ਰੀਦ
    • government bus contract employees protest for second day
      ਸਰਕਾਰੀ ਬੱਸਾਂ ਦੇ ਠੇਕਾ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਕਰਕੇ ਕੱਢੀ...
    • thief stole two mobile phones from a shop and fled
      ਚੋਰ ਦੁਕਾਨ ਤੋਂ ਦੋ ਮੋਬਾਇਲ ਚੋਰੀ ਕਰਕੇ ਹੋਇਆ ਰਫ਼ੂ-ਚੱਕਰ
    • activa  collision  death
      ਟਰੈਕਟਰ ਟਰਾਲੀ ਅਤੇ ਐਕਟੀਵਾ ਦੀ ਟੱਕਰ ਦੌਰਾਨ ਸਾਬਕਾ ਫੌਜੀ ਦੀ ਮੌਤ
    • drugs are ruining youth of punjab viral video of boy
      ਨਸ਼ਾ ਰੋਲ਼ ਰਿਹੈ ਪੰਜਾਬ ਦੀ ਜਵਾਨੀ! ਛੋਟੇ ਜਵਾਕਾਂ ਦੀ ਇਸ ਵਾਇਰਲ ਵੀਡੀਓ ਨੇ ਉਡਾਏ...
    • rain likely in these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
    • boy dies due to drugs deadbody found in tube well
      ਪੰਜਾਬ: ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ! ਨੌਜਵਾਨ ਦੀ ਮੌਤ, ਟਿਊਬਵੈੱਲ ਤੋਂ ਮਿਲੀ...
    • a dozen youths attack a vehicle  victim flees to save his life
      ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
    • nimisha mehta  dussehra ground  grant
      ਨਿਮਿਸ਼ਾ ਮਹਿਤਾ ਨੇ ਬੀਣੇਵਾਲ ਦੁਸਹਿਰਾ ਗ੍ਰਾਊਂਡ ਲਈ ਦਿੱਤੇ ਢਾਈ ਲੱਖ
    • hoshiarpur traffic police issued challans to overloaded tipper trucks
      ਹੁਸ਼ਿਆਰਪੁਰ ਟ੍ਰੈਫਿਕ ਪੁਲਸ ਨੇ ਓਵਰਲੋਡਿਡ ਟਿੱਪਰਾਂ ਦੇ ਕੱਟੇ ਚਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +