ਟਾਂਡਾ ਉੜਮੁੜ (ਪੰਡਿਤ)- ਪਿੰਡ ਮਿਆਣੀ ਵਿਚ ਬੀਤੀ ਰਾਤ ਇਕ ਨੌਜਵਾਨ ਨੇ ਕਿਸੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਫਾਹਾ ਲੈਕੇ ਖੁਦਕਸ਼ੀ ਕਰ ਲਈ । ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਮੋਨੂੰ ਪੁੱਤਰ ਗੁਰਬਚਨ ਸਿੰਘ ਵਾਸੀ ਵਾਰਡ ਨੰਬਰ 6 ਮਿਆਣੀ ਦੇ ਰੂਪ ਵਿਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਮੋਨੂੰ ਜਾਰਡਨ ਤੋਂ ਆਇਆ ਸੀ ਅਤੇ ਕਿਸੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਉਸ ਨੇ ਖ਼ੁਦਕੁਸ਼ੀ ਕੀਤੀ ਹੈ।
ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
NEXT STORY