Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    1:03:22 PM

  • civil hospital ludhiana

    ਸਿਵਲ ਹਸਪਤਾਲ 'ਚੋਂ ਬੱਚੀ ਚੋਰੀ ਕਰਨ ਦੀ ਕੋਸ਼ਿਸ਼! ਮਾਂ...

  • newly married boy commits suicide big revelation

    ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ...

  • business of   foreign dreams   is going on in jalandhar  big revelations

    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ...

  • accident happened to a soldier returning home from leave on the way

    ਪੰਜਾਬ: ਛੁੱਟੀ ਲੈ ਕੇ ਘਰ ਆ ਰਹੇ ਫੌਜੀ ਨਾਲ ਰਸਤੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਰਾਤੋਂ-ਰਾਤ ਚੋਰਾਂ ਨੇ ਗੋਦਾਮ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਾਮਾਨ ਕੀਤਾ ਚੋਰੀ

DOABA News Punjabi(ਦੋਆਬਾ)

ਰਾਤੋਂ-ਰਾਤ ਚੋਰਾਂ ਨੇ ਗੋਦਾਮ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਾਮਾਨ ਕੀਤਾ ਚੋਰੀ

  • Edited By Shivani Attri,
  • Updated: 27 Jan, 2020 02:01 PM
Jalandhar
shop robbery
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)— ਜਲੰਧਰ ਦੇ ਸੈਂਟਰਲ ਟਾਊਨ 'ਚ ਇਕ ਗੋਦਾਮ 'ਚ ਚੋਰਾਂ ਵੱਲੋਂ ਰਾਤੋਂ-ਰਾਤ ਹੱਥ ਸਾਫ ਕਰ ਦਿੱਤਾ ਹੈ। ਇਸ ਵਾਰਦਾਤ ਦਾ ਪਤਾ ਅੱਜ ਉਸ ਸਮੇਂ ਲੱਗਾ ਜਦੋਂ ਮਾਲਕਾਂ ਵੱਲੋਂ ਗੋਦਾਮ ਨੂੰ ਖੋਲ੍ਹਿਆ ਗਿਆ। ਫਗਵਾੜਾ ਗੇਟ ਸਥਿਤ ਸਕਾਈਲਾਈਨ ਇੰਟਰਪ੍ਰਾਈਜ਼ ਦੇ ਮਾਲਕ ਹਰਪ੍ਰੀਤ ਸਿੰਘ ਪੁੱਤਰ ਜਗਦੀਸ਼ ਪਾਲ ਵਾਸੀ ਸੈਂਟਰਲ ਟਾਊਨ ਨੇ ਦੱਸਿਆ ਕਿ ਘਰ ਦੇ ਕੋਲ ਹੀ ਉਨ੍ਹਾਂ ਦਾ ਇਕ ਸੈਂਟਰਲ ਟਾਊਨ 'ਚ ਗੋਦਾਮ ਹੈ। ਉਨ੍ਹਾਂ ਦੱਸਿਆ ਕਿ ਉਹ ਲੁਧਿਆਣਾ ਕਿਸੇ ਰਿਸ਼ਤੇਦਾਰ ਦੇ ਘਰ ਕਿਸੇ ਵਿਆਹ ਸਮਾਰੋਹ 'ਚ ਗਏ ਹੋਏ ਸਨ ਅਤੇ ਐਤਵਾਰ ਹੀ ਵਾਪਸ ਪਰਤੇ ਸਨ।

PunjabKesari

ਉਨ੍ਹਾਂ ਦੱਸਿਆ ਕਿ ਕਰੀਬ 5 ਚੋਰ 25 ਜਨਵਰੀ ਦੀ ਰਾਤ 1.30 ਵਜੇ ਦੇ ਕਰੀਬ ਗੋਦਾਮ 'ਚ ਤਾਲੇ ਤੋੜ ਕੇ ਦਾਖਲ ਹੋਏ ਅਤੇ ਰਾਤ 2 ਵਜੇ ਕੇ 7 ਮਿੰਟ 'ਤੇ ਰੇਹੜੇ 'ਤੇ ਕੁਝ ਸਾਮਾਨ ਲੱਦ ਕੇ ਲੈ ਗਏ। ਫਿਰ ਦੋਬਾਰਾ 3 ਵਜ ਕੇ 1 ਮਿੰਟ 'ਤੇ ਆਏ ਅਤੇ 3 ਵਜ ਕੇ 7 ਮਿੰਟ 'ਤੇ ਦੂਜੀ ਵਾਰ ਰੇਹੜੇ 'ਤੇ ਸਾਮਾਨ ਲੱਦ ਕੇ ਲੈ ਗਏ। ਇਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਚੋਰੀ ਭੇਤੀ ਹੋਣਗੇ। ਚੋਰੀ ਦੀ ਇਹ ਸਾਰੀ ਵਾਰਦਾਤ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ।

PunjabKesari

ਚੋਰ ਗੋਦਾਮ 'ਚੋਂ ਗੀਜ਼ਰ, ਏ. ਸੀ. ਦੀਆਂ ਪਾਈਪਾਂ ਸਮੇਤ ਹੋਰ ਕੀਮਤੀ ਸਾਮਾਨ ਚੁੱਕੇ ਕੇ ਲੈ ਗਏ ਹਨ। ਚੋਰੀ ਦੀ ਵਾਰਦਾਤ ਦਾ ਪਤਾ ਲੱਗਣ 'ਤੇ ਮੌਕੇ 'ਤੇ ਥਾਣਾ ਡਿਵੀਜ਼ਨ ਨੰਬਰ ਤਿੰਨ ਨੂੰ ਇਸ ਦੀ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਸੀ. ਸੀ. ਟੀ. ਵੀ. ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਲਕਾਂ ਮੁਤਾਬਕ ਚੋਰ ਕਰੀਬ ਢਾਈ ਲੱਖ ਦਾ ਸਾਮਾਨ ਚੋਰੀ ਕਰਕੇ ਲੈ ਗਏ ਹਨ।

  • shop robbery
  • jalandhar
  • ਗੋਦਾਮ
  • ਨਿਸ਼ਾਨਾ
  • ਚੋਰੀ

NGT ਸਖਤ, ਰੂਪਨਗਰ 'ਚ 31 ਮਾਰਚ ਤੱਕ ਸੀਵਰੇਜ ਸਿਸਟਮ ਦਰੁਸਤ ਕਰਨ ਦੇ ਦਿੱਤੇ ਹੁਕਮ

NEXT STORY

Stories You May Like

  • thieves targeted the homes of two brothers in one night
    ਇਕੋ ਰਾਤ ਚੋਰਾਂ ਨੇ ਦੋ ਸਕੇ ਭਰਾਵਾਂ ਦੇ ਘਰਾਂ ਨੂੰ ਬਣਾਇਆ ਨਿਸ਼ਾਨਾ, ਲੁੱਟੇ ਲੱਖਾਂ ਦੇ ਗਹਿਣੇ ਤੇ ਨਕਦੀ
  • big theft in nurpur bet milk plant
    ਨੂਰਪੁਰ ਬੇਟ ਮਿਲਕ ਪਲਾਂਟ 'ਚ ਵੱਡੀ ਚੋਰੀ! ਲੱਖਾਂ ਦਾ ਸਾਮਾਨ ਤੇ ਲੱਖਾਂ ਦੀ ਨਕਦੀ ਕੀਤੀ ਚੋਰੀ
  • home robbery in phagwara
    ਬੰਦ ਘਰ ’ਚੋਂ ਲੱਖਾਂ ਦੇ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ
  • theft in mahal kalan
    ਵਿਦੇਸ਼ ਰਹਿੰਦੇ ਪਰਿਵਾਰ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ; ਨਕਦੀ ਤੇ ਗਹਿਣੇ ਲੈ ਕੇ ਫਰਾਰ
  • railway station engine 1200 liters of diesel theft
    ਰੇਲਵੇ ਸਟੇਸ਼ਨ ’ਤੇ ਖੜ੍ਹੇ ਇੰਜਣ ’ਚੋਂ ਚੋਰਾਂ ਨੇ 1200 ਲੀਟਰ ਡੀਜ਼ਲ ਕੀਤਾ ਚੋਰੀ
  • thieves steal copper and oil from transformers of two farmers
    ਚੋਰਾਂ ਨੇ ਦੋ ਕਿਸਾਨਾਂ ਦੇ ਟ੍ਰਾਂਸਫਾਰਮਰਾਂ ਤੋਂ ਤਾਂਬਾ ਤੇ ਤੇਲ ਕੀਤਾ ਚੋਰੀ
  • attempt to rob bank of baroda atm  thieves raided in the middle of the night
    ਬੈਂਕ ਆਫ ਬੜੌਦਾ ਦੇ ATM ਨੂੰ ਲੁੱਟਣ ਦੀ ਕੋਸ਼ਿਸ਼, ਚੋਰਾਂ ਨੇ ਅੱਧੀ ਰਾਤ ਬੋਲਿਆ ਧਾਵਾ
  • thieves   new tactic
    ਚੋਰਾਂ ਦਾ ਨਵਾਂ ਪੈਂਤੜਾ: ਰੱਸੀਆਂ ਨਾਲ ਘਰਾਂ ਦੇ ਦਰਵਾਜ਼ਿਆਂ ਨੂੰ ਬੰਨ੍ਹ ਕੇ ਚੋਰਾਂ ਨੇ ਉਡਾਈਆਂ ਈ-ਰਿਕਸ਼ਾ ਤੋਂ ਬੈਟਰੀਆਂ
  • business of   foreign dreams   is going on in jalandhar  big revelations
    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ!...
  • gang linked to foreign handlers busted in jalandhar
    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
  • ban on gatherings more than 5 people in jalandhar for june 21
    ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ...
  • bjp national president nitin naveen s roadshow in jalandhar tomorrow
    ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ...
  • preparing to register police case against defaulter colonizers
    ਜਲੰਧਰ ਨਿਗਮ ਦੀ ਸਖ਼ਤੀ: ਡਿਫਾਲਟਰ ਕਾਲੋਨਾਈਜ਼ਰਾਂ ਦੀ ਹੁਣ ਖ਼ੈਰ ਨਹੀਂ, ਮੇਅਰ ਨੇ...
  • arvinder bahal performs wing walking 600 feet above ground
    ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ ਦਿਖਾਏ ਜੌਹਰ, 600 ਫੁੱਟ ਦੀ...
  •   maha scam   of street light tenders in jalandhar corporation
    ਜਲੰਧਰ ਨਿਗਮ 'ਚ ਸਟਰੀਟ ਲਾਈਟ ਟੈਂਡਰਾਂ ਦਾ 'ਮਹਾ-ਘਪਲਾ', 8.25 ਕਰੋੜ ਦੇ...
  • under the special arrangement of the railways for neet examinees
    ਨੀਟ ਦੇ ਪ੍ਰੀਖਿਆਰਥੀਆਂ ਲਈ ਰੇਲਵੇ ਦੀ ਵਿਸ਼ੇਸ਼ ਵਿਵਸਥਾ ਤਹਿਤ ਭਲਕੇ ਜਲੰਧਰ ’ਚੋਂ...
Trending
Ek Nazar
you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    •   maha scam   of street light tenders in jalandhar corporation
      ਜਲੰਧਰ ਨਿਗਮ 'ਚ ਸਟਰੀਟ ਲਾਈਟ ਟੈਂਡਰਾਂ ਦਾ 'ਮਹਾ-ਘਪਲਾ', 8.25 ਕਰੋੜ ਦੇ...
    • under the special arrangement of the railways for neet examinees
      ਨੀਟ ਦੇ ਪ੍ਰੀਖਿਆਰਥੀਆਂ ਲਈ ਰੇਲਵੇ ਦੀ ਵਿਸ਼ੇਸ਼ ਵਿਵਸਥਾ ਤਹਿਤ ਭਲਕੇ ਜਲੰਧਰ ’ਚੋਂ...
    • servant of famous dera in adampur arrested in rape case
      ਆਦਮਪੁਰ ਦੇ ਨਾਮੀ ਡੇਰੇ ਦਾ ਸੇਵਾਦਾਰ ਜਬਰ-ਜ਼ਨਾਹ ਮਾਮਲੇ 'ਚ ਗ੍ਰਿਫ਼ਤਾਰ, ਉੜੀਸਾ...
    • 60 people hit by trains while crossing railway tracks in may
      ਮਈ ’ਚ ਰੇਲਵੇ ਟਰੈਕ ਪਾਰ ਕਰਦੇ 60 ਲੋਕ ਟ੍ਰੇਨਾਂ ਦੀ ਲਪੇਟ ’ਚ ਆਏ
    • punjab long powercut on saturday
      ਭਲਕੇ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ...
    • heavy rains will occur in punjab four days
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
    • migrant labour brutally murdered his wife
      ਹਾਜੀਪੁਰ 'ਚ ਭੱਠੇ 'ਤੇ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਬੇਰਹਿਮੀ...
    • punjabi family murdered in america
      ਅਮਰੀਕਾ 'ਚ ਪੰਜਾਬੀ ਪਰਿਵਾਰ ਦਾ ਕਤਲ! ਨੌਜਵਾਨ ਨੇ ਮਾਂ-ਪਿਓ ਤੇ ਨਾਨੀ ਨੂੰ ਗੋਲ਼ੀਆਂ...
    • himachal entry tax protest nihang singhs warn
      Himachal Entry Tax Protest: ਨਿਹੰਗ ਸਿੰਘਾਂ ਵੱਲੋਂ 21 ਜੂਨ ਤੋਂ ‘ਖਾਲਸਾ...
    • police strict action after video of woman viral
      ਪੰਜਾਬ: ਬੱਸ ਅੰਦਰ ਔਰਤ ਦੀ ਨਸ਼ਾ ਕਰਦੇ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +