Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    11:25:41 AM

  • education crisis students birth certificates

    ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ...

  • truck  car  collision  6 people

    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ...

  • 70 year old man dies in stray dog attack

    ਅੰਮ੍ਰਿਤਸਰ : ਅਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ...

  • gold and silver prices have picked up pace rates

    ਸੋਨੇ-ਚਾਂਦੀ ਦੀ ਗਿਰਾਵਟ 'ਤੇ ਲੱਗਾ ਬ੍ਰੇਕ , ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਘਰੇਲੂ ਤੇ ਕਮਰਸ਼ੀਅਲ ਗੈਸ-ਸਿਲੰਡਰ ਲੈਣ ਲਈ ਲੋਕ ਹੋ ਰਹੇ ਖੱਜਲ-ਖੁਆਰ

DOABA News Punjabi(ਦੋਆਬਾ)

ਘਰੇਲੂ ਤੇ ਕਮਰਸ਼ੀਅਲ ਗੈਸ-ਸਿਲੰਡਰ ਲੈਣ ਲਈ ਲੋਕ ਹੋ ਰਹੇ ਖੱਜਲ-ਖੁਆਰ

  • Edited By Shivani Attri,
  • Updated: 19 Apr, 2026 05:25 PM
Hoshiarpur
shortage of domestic and commercial gas cylinders
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ (ਅਰੋੜਾ)- ਗੜ੍ਹਸ਼ੰਕਰ ਅਤੇ ਸੈਲਾ ਖੁਰਦ ਇਲਾਕੇ ਵਿਚ ਲੋਕ ਐੱਲ. ਪੀ. ਜੀ. ਗੈਸ ਸਿਲੰਡਰ ਘਰੇਲ ਅਤੇ  ਕਮਰਸ਼ੀਅਲ ਲੈਣ ਲਈ ਕਾਫ਼ੀ ਖੱਜਲ-ਖ਼ੁਆਰੀਆਂ ਦਾ ਸਾਹਮਣਾ ਕਰ ਰਹੇ ਹਨ ਪਰ ਗੜ੍ਹਸ਼ੰਕਰ ਦਾ ਫੂਡ ਸਪਲਾਈ ਵਿਭਾਗ ਲੋਕਾਂ ਦੀ ਮੁਸ਼ਕਿਲ ਸੁਣਨ ਨੂੰ ਤਿਆਰ ਹੀ ਨਹੀਂ ਸਗੋਂ ਉਸ ਨੂੰ ਗੈਸ ਦੀ ਕਮੀਂ ਵਿਖਾਈ ਹੀ ਨਹੀਂ ਦੇ ਰਹੀ ਹੈ।
ਜਾਣਕਾਰੀ ਅਨੁਸਾਰ ਘਰੇਲੂ ਸਿਲੰਡਰਾਂ ਦੇ ਨਾਲ-ਨਾਲ ਲੋਕਾਂ ਨੂੰ ਕਮਰਸ਼ੀਅਲ ਗੈਸ-ਸਿਲੰਡਰ ਵੀ ਨਹੀਂ ਮਿਲ ਰਹੇ ਹਨ। ਕਮਰਸ਼ੀਅਲ ਸਿਲੰਡਰ ਨਾਂ ਮਿਲਣ ਦੀਆਂ ਆ ਰਹੀਆਂ ਮੁਸ਼ਕਿਲਾਂ ਤੋਂ ਲੋਕਾਂ ਵੱਲੋਂ ਜਦੋਂ ਜਾਣੂੰ ਕਰਵਾਇਆ ਗਿਆ ਤਾਂ ਇਸ ਦੀ ਪੁਸ਼ਟੀ ਕਰਨ ਲਈ ਏ. ਐੱਫ਼. ਐੱਸ. ਓ. ਗੜ੍ਹਸ਼ੰਕਰ ਸੁਖਵਿੰਦਰ ਸਿੰਘ ਨੂੰ ਉਪਭੋਗਤਾ ਬਣ ਕੇ ਫੋਨ ਕਰਕੇ ਇਸ ਦੀ ਪੁਸ਼ਟੀ ਕਰਨੀ ਚਾਹੀ ਤਾਂ ਉਨ੍ਹਾਂ ਆਖਿਆ ਕਿ ਕਮਰਸ਼ੀਅਲ ਸਿਲੰਡਰ ਲੈਣ ਲਈ ਪਹਿਲਾਂ ਐੱਸ. ਡੀ. ਐੱਮ. ਦਫ਼ਤਰ ਦਰਖ਼ਾਸਤ ਦੇਣੀ ਪਵੇਗੀ। ਫ਼ਿਰ ਸਾਡੇ ਦਫ਼ਤਰ ਆਵੇਗੀ ਫਿਰ ਏ .ਡੀ .ਸੀ. ਦਫ਼ਤਰ ਜਾਵੇਗੀ, ਫ਼ਿਰ ਜੋਂ ਕਮੇਟੀ ਬਣੀ ਹੈ ਉਸ ਦੀ ਆਗਿਆ ਨਾਲ ਹੀ ਕਮਰਸ਼ੀਅਲ ਸਿਲੰਡਰ ਮਿਲਣਗੇ। 

ਇਹ ਵੀ ਪੜ੍ਹੋ: ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ ਪੁੱਤ ਦੀ ਮੌਤ

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਇੰਨਾ ਲੰਬਾ ਚੱਕਰ ਕਿਓਂ ਹੈਂ ਕੀ ਗੈਸ ਦੀ ਕੋਈ ਕਮੀਂ ਹੈ ? ਜਦਕਿ ਪੰਜਾਬ ਅਤੇ ਕੇਂਦਰ ਸਰਕਾਰ ਆਖ ਰਹੀ ਹੈ ਕਿ ਗੈਸ ਦੀ ਕੋਈ ਕਿੱਲਤ ਨਹੀਂ ਹੈ ਤਾਂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਕੋਈ ਕਿੱਲਤ ਨਹੀਂ ਹੈ ਪਰ ਸਿਲੰਡਰ ਲੈਣ ਲਈ ਇਹ ਹੀ ਵਿਧੀ ਹੈ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਗੈਸ ਦੀ ਕਮੀ ਹੈ ਪਰ ਉਹ ਕਮੀ ਮੰਨਣ ਨੂੰ ਤਿਆਰ ਹੀ ਨਹੀਂ ਸੀ। 

ਇਹ ਵੀ ਪੜ੍ਹੋ: ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ

ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਜ਼ਮੀਨੀ ਪੱਧਰ ਦੀ ਸੱਚਾਈ ਇਹ ਹੈ ਕਿ ਪੰਜ ਕਿਲੋਗ੍ਰਮ ਅਤੇ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਸਲੰਡਰ ਹੀ ਨਹੀਂ ਆ ਰਹੇ ਹਨ। ਬਣਾਈ ਗਈ ਕਮੈਟੀ ਦੀ ਸਿਫਾਰਿਸ਼ ਤੇ ਕਮਰਸ਼ੀਅਲ ਸਲੰਡਰ ਮਿਲਦੇ ਹਨ, ਇਸ ਕਮੇਟੀ ਦਾ ਗਠਨ ਕਰੀਬ ਡੇਢ ਮਹੀਨਾਂ ਪਹਿਲਾਂ ਹੀ ਕੀਤਾ ਗਿਆ ਹੈ ਜਦਕਿ ਉਸ ਤੋਂ ਪਹਿਲਾਂ ਕੋਈ ਕਮਰਸ਼ੀਅਲ ਸਿਲੰਡਰ ਦੇਣ ਲਈ ਸਰਕਾਰੀ ਕਮੇਟੀ ਨਹੀਂ ਸੀ। ਘਰੇਲੂ ਸਿਲੰਡਰਾਂ ਦੀ ਬੁਕਿੰਗ 35 ਤੋਂ 45 ਦਿਨ ਕਰ ਦਿੱਤੀ ਗਈ ਹੈ। ਲੋਕ ਇਸ ਲੰਬੀ ਵਿਧੀ ਕਾਰਣ ਖੱਜਲ-ਖੁਆਰ ਹੋ ਰਹੇ ਹਨ। ਘੰਟਿਆਂ ਬੱਧੀ ਲੋਕ ਲਾਈਨਾਂ ਚ ਲੱਗ ਰਹੇ ਹਨ ਪਰ ਫੂਡ ਸਪਲਾਈ ਵਿਭਾਗ ਦੇ ਇਸ ਅਧਿਕਾਰੀ ਨੂੰ ਗੈਸ ਦੀ ਕੋਈ ਕਮੀਂ ਨਹੀਂ ਲੱਗ ਰਹੀ ਹੈ ਨਾਂ ਹੀ ਲੋਕਾਂ ਦੀ ਪ੍ਰੇਸ਼ਾਨੀ ਵਿਖਾਈ ਦੇ ਰਹੀ ਹੈ। ਉੱਧਰ ਇਲਾਕੇ ਦੇ ਵੱਡੀ ਗਿਣਤੀ ਵਿਚ ਮੋਹਤਬਰਾਂ ਨੇ ਆਖਿਆ ਕਿ ਜੇਕਰ ਗੈਸ ਸਪਲਾਈ ਵਿਚ ਸੁਧਾਰ ਨਾ ਹੋਇਆ ਤਾਂ ਫੂਡ ਸਪਲਾਈ ਦਫ਼ਤਰ ਗੜ੍ਹਸ਼ੰਕਰ ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: 25 ਲੱਖ ਲਾ ਕੇ ਅਮਰੀਕਾ ਗਿਆ ਸੀ ਪੰਜਾਬੀ, ਪਿੰਡ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • domestic and commercial gas cylinders
  • Shortage of gas cylinders
  • ਘਰੇਲੂ ਤੇ ਕਮਰਸ਼ੀਅਲ ਗੈਸ ਸਿਲੰਡਰ
  • ਗੈਸ ਸਿਲੰਡਰ ਦੀ ਕਿੱਲਤ

ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ ਪੁੱਤ ਦੀ ਮੌਤ

NEXT STORY

Stories You May Like

  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • it is mandatory to get a png connection within 3 months
    ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ, ਦਿੱਤਾ 3 ਮਹੀਨਿਆਂ ਦਾ ਸਮਾਂ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • flood patalganga river 3000 gas cylinders
    ਭਾਰੀ ਮੀਂਹ ਨੇ ਮਚਾ 'ਤੀ ਤਬਾਹੀ, ਹੜ੍ਹ ਕਾਰਨ ਪਤਾਲਗੰਗਾ ਨਦੀ 'ਚ ਰੁੜ੍ਹੇ 3000 ਗੈਸ ਸਿਲੰਡਰ, ਵੀਡੀਓ ਵਾਇਰਲ
  • rumor of gas cylinder leak in civil hospital
    ਸਿਵਲ ਹਸਪਤਾਲ ’ਚ ਗੈਸ ਸਿਲੰਡਰ ਲੀਕ ਹੋਣ ਦੀ ਅਫ਼ਵਾਹ ਨੇ ਮਰੀਜ਼ਾਂ ਨੂੰ ਪਾਈਆਂ ਭਾਜੜਾਂ
  • now cylinders will be available even without lpg connection
    ਹੁਣ ਬਿਨਾਂ LPG ਕਨੈਕਸ਼ਨ ਦੇ ਵੀ ਮਿਲੇਗਾ 5-10kg ਗੈਸ ਸਿਲੰਡਰ, ਸ਼ੁਰੂ ਹੋਈ ਨਵੀਂ ਸਹੂਲਤ, ਜਾਣੋ ਨਿਯਮ
  • new trend for enjoy trip
    ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ ਦਾ ਆਨੰਦ
  • people are committing crimes under the spell of witchcraft
    ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਅਪਰਾਧ!
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • geetansh sareen  who secured all india rank 8 in neet  will be honored
      NEET 'ਚ ਆਲ ਇੰਡੀਆ ਰੈਂਕ 8 ਹਾਸਲ ਕਰਨ ਵਾਲੇ ਗੀਤਾਂਸ਼ ਸਰੀਨ ਦਾ ਹੋਵੇਗਾ ਸਨਮਾਨ
    • power cuts continue in jalandhar
      ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
    • viral fever rages in punjab
      ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ...
    • passengers disturbed waiting hall of jalandhar cantt railway station is closed
      ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
    • free medical camp death anniversary of mrs  swadesh chopra
      ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
    • 24 boxes of chandigarh liquor seized at paragpur checkpoint
      ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
    • deadbodies of two persons found in nakodar sensation spreads
      ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
    • fraud case in kapurthala
      ਇੰਗਲੈਂਡ ਭੇਜਣ ਦੇ ਨਾਂ 'ਤੇ ਠੱਗੇ 1 ਲੱਖ 75 ਹਜ਼ਾਰ ਰੁਪਏ
    • 100 percent digital election records sir 2026 in dharamkot and garhshankar
      ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100...
    • voting for location of new judicial complex in jalandhar to be held tomorrow
      ਜਲੰਧਰ ਦੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਲੋਕੇਸ਼ਨ ਨੂੰ ਲੈ ਕੇ ਵਕੀਲ ਫਿਰ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +