Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    1:00:21 PM

  • union budget  big announcement for content creators

    ਕੇਂਦਰੀ ਬਜਟ: ਕੰਟੈਂਟ ਕ੍ਰਿਏਟਰਾਂ ਲਈ ਵੱਡਾ ਐਲਾਨ;...

  • a husband and wife were returning home after a tragic accident

    ਰਿਸ਼ਤੇਦਾਰਾਂ ਨੂੰ ਮਿਲ ਕੇ ਘਰ ਆ ਰਹੇ ਪਤੀ–ਪਤਨੀ ਨਾਲ...

  • nirmala sitharaman cheap expensive budget 2026

    ਕੇਂਦਰੀ ਬਜਟ 2026 : ਜਾਣੋ ਕੀ ਹੋਇਆ ਸਸਤਾ ਤੇ ਮਹਿੰਗਾ

  • tax evasion costly  miss reporting 100  penalty

    ਵਿੱਤ ਮੰਤਰੀ ਦਾ ਵੱਡਾ ਐਲਾਨ: ਟੈਕਸ ਚੋਰੀ ਪਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸ਼੍ਰੀ ਕ੍ਰਿਸ਼ਨ ਸੰਕੀਰਤਨ ਮੰਦਿਰ ਸੈਦਾਂ ਗੇਟ ਤੋਂ ਨਿਕਲੀ 8ਵੀਂ ਵਿਸ਼ਾਲ ਪ੍ਰਭਾਤਫੇਰੀ

DOABA News Punjabi(ਦੋਆਬਾ)

ਸ਼੍ਰੀ ਕ੍ਰਿਸ਼ਨ ਸੰਕੀਰਤਨ ਮੰਦਿਰ ਸੈਦਾਂ ਗੇਟ ਤੋਂ ਨਿਕਲੀ 8ਵੀਂ ਵਿਸ਼ਾਲ ਪ੍ਰਭਾਤਫੇਰੀ

  • Edited By Shivani Attri,
  • Updated: 01 Apr, 2022 11:28 AM
Jalandhar
shri ram naomi utsav committee vishal prabhatferi
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੁਲ)– ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਜੀ ਦੀ ਪ੍ਰਧਾਨਗੀ ਵਿਚ 10 ਅਪ੍ਰੈਲ ਨੂੰ ਦੁਪਹਿਰ 1 ਵਜੇ ਸ਼੍ਰੀ ਰਾਮ ਚੌਂਕ ਤੋਂ ਮਰਿਆਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਕੱਢੀ ਜਾ ਰਹੀ ਹੈ। ਇਸ ਤਹਿਤ ਸ਼੍ਰੀ ਰਾਮਨੌਮੀ ਸ਼ੋਭਾ ਯਾਤਰਾ ਨੂੰ ਲੈ ਕੇ ਨਗਰ ਨਿਵਾਸੀਆਂ ਨੂੰ ਸੱਦਾ ਦੇਣ ਦੇ ਮੰਤਵ ਨਾਲ 8ਵੀਂ ਪ੍ਰਭਾਤਫੇਰੀ ਸੈਦਾਂ ਗੇਟ ਸਥਿਤ ਸ਼੍ਰੀ ਕ੍ਰਿਸ਼ਨ ਸੰਕੀਰਤਨ ਮੰਦਿਰ ਤੋਂ ਸ਼ੁਰੂ ਹੋ ਕੇ ਟਿੱਕੀ ਵਾਲਾ ਚੌਕ, ਪੱਕਾ ਬਾਗ, ਚਹਾਰ ਬਾਗ ਅਤੇ ਕੋਟ ਪਕਸ਼ੀਆਂ ਦੀਆਂ ਵੱਖ-ਵੱਖ ਗਲੀਆਂ ਵਿਚੋਂ ਹੁੰਦੇ ਹੋਏ ਮੰਦਿਰ ਵਿਚ ਸਮਾਪਤ ਹੋਈ।

ਇਲਾਕਾ ਵਾਸੀਆਂ ਨੇ ਲੰਗਰ ਅਤੇ ਫੁੱਲਾਂ ਦੀ ਵਰਖਾ ਕਰਕੇ ਕੀਤਾ ਪ੍ਰਭਾਤਫੇਰੀ ਦਾ ਸੁਆਗਤ
ਪ੍ਰਭਾਤਫੇਰੀ ਵਿਚ ਸ਼ਾਮਲ ਰਾਮ ਭਗਤਾਂ ਦਾ ਇਲਾਕਾ ਵਾਸੀਆਂ ਨੇ ਜਿਥੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਖਾਣ ਵਾਲੇ ਪਦਾਰਥਾਂ, ਮਠਿਆਈਆਂ, ਫਲ-ਫਰੂਟ ਸਮੇਤ ਪੀਣ ਵਾਲੇ ਪਦਾਰਥਾਂ ਆਦਿ ਦਾ ਲੰਗਰ ਪ੍ਰਸ਼ਾਦ ਰਾਮ ਭਗਤਾਂ ਵਿਚ ਵੰਡਿਆ। ਇਲਾਕਾ ਵਾਸੀਆਂ ਨੇ ਪ੍ਰਭਾਤਫੇਰੀ ਦੌਰਾਨ ਪਾਲਕੀ ਵਿਚ ਬਿਰਾਜਮਾਨ ਠਾਕੁਰ ਜੀ ਦੇ ਦਰਸ਼ਨ ਕੀਤੇ। ਇਸ ਮੌਕੇ ਅਸ਼ੋਕ ਸੋਬਤੀ, ਰਾਕੇਸ਼ ਪੁਰੀ, ਕ੍ਰਿਸ਼ਨਾ ਪੁਰੀ, ਸੁਮਿਤ ਸੋਬਤੀ, ਸਿਮਰਪਾਲ ਿਸੰਘ, ਰਮਨ, ਸੰਨੀ ਖੰਨਾ, ਓਮ ਪ੍ਰਕਾਸ਼ ਪੁਰੀ, ਸੰਜੇ ਸੋਬਤੀ, ਮਨਮੋਹਨ ਕਪੂਰ, ਦਿਵਾਂਸ਼ੂ ਕਪੂਰ, ਅਨਿਲ ਸ਼ਰਮਾ, ਵਿਜੇ ਕੁਮਾਰ, ਸੀਮਾ, ਲਵਿਸ਼, ਰੂਪ ਲਾਲ, ਰਾਜੀਵ ਚੋਪੜਾ, ਅਭਿਨਵ ਚੋਪੜਾ, ਦੇਵਾਂਸ਼ ਚੋਪੜਾ, ਮਮਤਾ ਰਾਣੀ, ਅਵਿਨਾਸ਼, ਅਨੂ, ਵਿਸ਼ਾਲ, ਅਸ਼ਵਨੀ ਵਰਮਾ, ਮੀਨੂੰ ਵਰਮਾ, ਜੁਗਲ ਪੁਰੀ, ਰਾਹੁਲ ਸੇਠੀ, ਵਯੋਮ ਸੇਠੀ, ਸੁਨੀਲ ਬਾਲੀ, ਹਰੀਸ਼ ਬਾਲੀ, ਵਾਸੂ ਬਾਲੀ, ਨੇਹਾ ਬਾਲੀ, ਪ੍ਰਤੀਕ ਬਾਲੀ, ਰਮਨ ਕੁਮਾਰ, ਗੌਰਵ ਅਰੋੜਾ, ਰਿਤੂ, ਸੁਨੀਲ ਕਪੂਰ, ਨੀਤੂ ਕਪੂਰ, ਜਨਤਾ ਮੰਦਿਰ ਪੱਕਾ ਬਾਗ, ਪੁਨੀਤ ਪਾਠਕ, ਕਰਣ ਪਾਠਕ, ਅਰਜੁਨ ਪਾਠਕ, ਸ਼ਿਵਮ ਪਾਠਕ, ਆਰਤੀ, ਟੀਨਾ, ਅਨੀਤਾ ਪਾਠਕ, ਪੁਰਸ਼ੋਤਮ, ਮੇਘਾ, ਵਿਧਿਕਾ, ਸ਼ੈਲੀ, ਕਾਂਤਾ, ਲੰਕੇਸ਼, ਵੰਦਨਾ ਆਨੰਦ, ਮਯੰਕ ਆਨੰਦ, ਰਮਿਤ, ਮਹਿਕ, ਆਰਤੀ, ਸੁਰੇਸ਼, ਵਿੱਕੀ, ਸੰਨੀ, ਚੰਦਰ ਮਲਹੋਤਰਾ, ਨਾਰਾਇਣ ਦਾਸ ਜੀ ਵੜੇ ਵਾਲੇ, ਸੁਰੇਸ਼ ਗੁਪਤਾ, ਰਮੇਸ਼ ਕੁਮਾਰ, ਜੇ. ਕੇ. ਭਾਟੀਆ, ਆਦਿੱਤਿਆ ਬਾਵਾ, ਮਨੂੰ, ਪ੍ਰੇਮ, ਐੱਮ. ਡੀ. ਸੱਭਰਵਾਲ, ਅਭੈ ਸੱਭਰਵਾਲ, ਚਹਾਰ ਬਾਗ, ਨਿਤੀਸ਼ ਮਹਿਤਾ, ਰਾਹੁਲ ਜੁਨੇਜਾ, ਜਸਵਿੰਦਰ, ਸੁਦਰਸ਼ਨ ਮਹਿਤਾ, ਰਾਜੇਸ਼ ਮਹਿਤਾ, ਸੁਸ਼ੀਲ ਸ਼ਰਮਾ, ਪ੍ਰਿਤਪਾਲ ਸਿੰਘ ਲਾਟੀ, ਵਿਕਰਮ, ਮੋਹਨ ਲਾਲ ਸਰੀਨ, ਵਿਵੇਕ ਜੋਸ਼ੀ, ਸੰਤੋਸ਼ ਸਰੀਨ, ਰਣਇੰਦਰ ਸਰੀਨ, ਸੰਜੀਵ ਪੁਸਰੀ, ਪਾਲੀ ਸਰੀਨ, ਐਡਵੋਕੇਟ ਨਿਤਿਸ਼, ਜੱਸੀ ਸਿੰਘ, ਰਾਹੁਲ, ਰੂਬੀ, ਅਮਿਤ ਸਹਿਗਲ, ਰਜਨੀ ਸਹਿਗਲ, ਜਤਿੰਦਰ ਸਹਿਗਲ, ਏਕਤਾ ਸਹਿਗਲ, ਪ੍ਰੀਤ, ਰਿਧੀ, ਕਸ਼ਿਸ਼, ਸ਼ਿਵਮ, ਅਨਿਲ ਚੋਪੜਾ, ਨਰੇਸ਼ ਸਹਿਗਲ, ਰਵੀ ਚੋਪੜਾ, ਕਮਲ ਕਿਸ਼ੋਰ ਮੂੰਗਾ, ਰਾਕੇਸ਼ ਚੋਪੜਾ, ਮਨੋਜ ਸ਼ਰਮਾ, ਜਤਿਨ ਚੋਪੜਾ, ਵਰੁਣ ਸ਼ਰਮਾ, ਨਿਤਿਨ ਚੋਪੜਾ, ਨਿਤੀਸ਼ ਸ਼ਰਮਾ, ਬਾਲ ਕ੍ਰਿਸ਼ਨ, ਯਤਿਨ ਕੁਮਾਰ ਸ਼ਰਮਾ, ਕੁਲਦੀਪ, ਅਨੁਜ ਬਾਹਰੀ, ਰਿਸ਼ੀ ਚੋਪੜਾ, ਰਾਜੂ, ਅਮਿਤ, ਪ੍ਰਿਯਾ ਚੋਪੜਾ, ਰੋਹਨ ਚੱਢਾ, ਕਿੱਟੂ ਚੱਢਾ, ਗੁਰਦਿਆਲ ਮਲਹੋਤਰਾ, ਸੂਰਜ ਪੁਰੀ, ਨਰੇਸ਼ ਕੁਮਾਰ, ਜੋਤੀ, ਉਮਾ ਚੋਪੜਾ, ਸਵਿਤਾ, ਸਿੰਮੀ ਚੋਪੜਾ, ਸੋਨੀਆ, ਦੀਪਿਕਾ, ਸ਼ਾਰਦਾ ਜਨਰਲ ਸਟੋਰ, ਅਜੈ ਆਨੰਦ, ਸੋਨੀਆ ਆਨੰਦ, ਗ੍ਰੇਟਵੇ ਮਾਡਲ ਸਕੂਲ, ਮਹਿਲਾ ਯੋਗ ਸਮਿਤੀ, ਸੋਨੀਆ ਮੋਂਗਾ, ਵੰਦਨਾ, ਗੀਤਾ, ਸ਼ਸ਼ੀ, ਰੇਣੂ, ਸੁਸ਼ੀਲਾ, ਕਪਿਲ ਅਰੋੜਾ, ਐਡਵੋਕੇਟ ਅਸ਼ੋਕ ਸ਼ਰਮਾ, ਅਜੈ ਸ਼ਾਸਤਰੀ, ਪੰਡਿਤ ਭੋਲਾ ਨਾਥ ਤ੍ਰਿਵੇਦੀ, ਕੌਂਸਲਰ ਸ਼ੈਰੀ ਚੱਢਾ, ਸੁਰਿੰਦਰ ਭੰਡਾਰੀ, ਮਨੀਸ਼ਾ ਬਜਾਜ, ਲੱਕੀ ਅਰੋੜਾ, ਰਾਜੇਸ਼ ਭੰਡਾਰੀ, ਸਾਧਵੀ ਸੇਵਾ ਸਮਿਤੀ, ਟਿੰਕੂ ਸਹਿਗਲ, ਮੰਗਲ ਦਾਸ ਸਹਿਗਲ, ਵਿਜੇ ਸਹਿਗਲ, ਮਧੂ ਰਾਜਾ, ਹਰੀਸ਼ ਚੱਢਾ, ਅਸ਼ੋਕ, ਨਿਰਮਲ, ਰਜਨੀ, ਜਤਿੰਦਰ ਕੁਮਾਰ, ਕ੍ਰਿਸ਼ਨਾ ਜਿਊਲਰ, ਰਾਘਵ, ਸ਼ਿਵ ਕੁਮਾਰ, ਗੀਤਾਂਸ਼ੂ, ਵੰਦਨਾ ਕਪੂਰ, ਗੌਤਮ ਮੰਡਲ, ਛੱਜੂ, ਦੀਪ ਚੰਦ, ਚੇਤਨ, ਦੀਪਕ ਕੁਮਾਰ, ਲਵਲੀ, ਗੁੰਨੂ, ਮਾਤਾ ਵੈਸ਼ਨੋ ਦੇਵੀ ਮੰਦਿਰ, ਈਸ਼ਵਰ ਵੈੱਲਫੇਅਰ ਸੋਸਾਇਟੀ, ਕਪਿਲ ਮਾਟਾ, ਰੁਚੀ, ਗੁਨਿਕਾ, ਸ਼੍ਰੀ ਰਾਮ ਜਿਊਲਰ, ਕਰੀਨਾ, ਮਾਹੀ, ਹਿਮਾਂਸ਼ੀ, ਪ੍ਰੀਤ ਮਾਹੀ, ਬਿੱਟੂ ਭੋਲਾ, ਸਰਦਾਰੀ ਲਾਲ, ਸੁਰਜੀਤ ਕੌਰ, ਮੀਨੂੰ ਬੱਗਾ, ਹਰਸ਼ਿਤ ਸ਼ਰਮਾ ਆਦਿ ਪਰਿਵਾਰਾਂ ਨੇ ਫਲ-ਫਰੂਟ, ਪੀਣ ਵਾਲੇ ਪਦਾਰਥਾਂ ਆਦਿ ਦਾ ਲੰਗਰ ਵੰਡਿਆ।

PunjabKesari

ਇਹ ਵੀ ਪੜ੍ਹੋ: ਇਸ ਗੈਂਗਸਟਰ ਗਰੁੱਪ ਨੇ ਲਈ ਨਵਾਂਸ਼ਹਿਰ ’ਚ ਕਤਲ ਕੀਤੇ ਨੌਜਵਾਨ ਦੀ ਜ਼ਿੰਮੇਵਾਰੀ, ਫੇਸਬੁੱਕ ’ਤੇ ਪਾਈ ਪੋਸਟ

‘ਹਮ ਹਾਥ ਉਠਾਕਰ ਕਹਤੇ ਹੈਂ, ਹਮ ਹੋ ਗਏ ਰਾਧਾ ਰਾਨੀ ਕੇ...’ ਦੀ ਧੁਨ ’ਤੇ ਝੂਮੇ ਰਾਮ ਭਗਤ
ਪ੍ਰਭਾਤਫੇਰੀ ਵਿਚ ਸ਼੍ਰੀ ਲਾਡਲੀ ਸੰਕੀਰਤਨ ਮੰਡਲ ਦੇ ਕਰਣ ਕ੍ਰਿਸ਼ਨ ਦਾਸ, ਰੋਹਿਤ ਖੁਰਾਣਾ ਅਤੇ ਸ਼੍ਰੀ ਰਾਧਾ ਕ੍ਰਿਪਾ ਸੰਕੀਰਤਨ ਮੰਡਲ ਤੋਂ ਮੁਕੁਲ ਘਈ ਤੇ ਵਿੱਕੀ ਘਈ ਸਮੇਤ ਰਾਮ ਭਗਤਾਂ ਵੱਲੋਂ ਹਰੀਨਾਮ ਸੰਕੀਰਤਨ ਕਰ ਕੇ ਮਾਹੌਲ ਨੂੰ ਭਗਤੀਮਈ ਬਣਾਇਆ ਗਿਆ। ਇਸ ਦੌਰਾਨ ਪ੍ਰਭੂ ਭਗਤਾਂ ਵੱਲੋਂ ‘ਹਮ ਹਾਥ ਉਠਾਕਰ ਕਹਤੇ ਹੈਂ, ਹਮ ਹੋ ਗਏ ਰਾਧਾ ਰਾਨੀ ਕੇ...’, ‘ਆਜ ਰਾਮ ਮੇਰੇ ਘਰ ਆਏ, ਭਗਵਾਨ ਮੇਰੇ ਘਰ ਆਏ’ ਆਦਿ ਭਜਨ ਗਾ ਕੇ ਰੈਣਕ ਬਾਜ਼ਾਰ ਦੀਆਂ ਗਲੀਆਂ ਨੂੰ ਵ੍ਰਿੰਦਾਵਨ ਦੀਆਂ ਗਲੀਆਂ ’ਚ ਤਬਦੀਲ ਕਰ ਦਿੱਤਾ। ਨਗਰ ਦੀ ਪਰਿਕਰਮਾ ਕਰਦੇ ਹੋਏ ਪ੍ਰਭਾਤਫੇਰੀ ਜ਼ਰੀਏ 10 ਅਪ੍ਰੈਲ ਨੂੰ ਪਰਿਵਾਰਾਂ ਸਮੇਤ ਪ੍ਰਭਾਤਫੇਰੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

ਪ੍ਰਭਾਤਫੇਰੀ ’ਚ ਸ਼ਾਮਲ ਹੋਏ ਰਾਮ ਭਗਤ
ਇਸ ਮੌਕੇ ਪ੍ਰਭਾਤਫੇਰੀ ਵਿਚ ਮੁੱਖ ਰੂਪ ਵਿਚ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਅਹੁਦੇਦਾਰਾਂ ਵਿਚ ਰਾਜ ਕੁਮਾਰ ਘਈ, ਨਰਿੰਦਰ ਸ਼ਰਮਾ, ਅਸ਼ਵਨੀ ਬਾਬਾ, ਵਰੁਣ ਪਾਠਕ, ਪ੍ਰੇਮ ਕੁਮਾਰ, ਨਿਤਿਨ ਕੁਮਾਰ, ਉਮੇਸ਼, ਰਮਾ ਡੌਲੀ, ਪ੍ਰਦੀਪ ਛਾਬੜਾ, ਕੈਲਾਸ਼ ਕਪੂਰ, ਰਾਜਿੰਦਰ ਕਪੂਰ, ਹੰਸਰਾਜ ਚੱਢਾ, ਅਸ਼ੋਕ ਸਲੂਜਾ, ਮਨਮੋਹਨ ਛਾਬੜਾ, ਓਮ ਪ੍ਰਕਾਸ਼ ਮਿੱਢਾ, ਨਰਿੰਦਰ ਸ਼ਰਮਾ, ਮਨੋਜ ਭਾਰਦਵਾਜ, ਤ੍ਰਿਪਤਾ ਰਾਣੀ, ਨੋਨੀ ਭਾਟੀਆ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ 'ਚ ਯਾਦਵਿੰਦਰ ਯਾਦਾ ਗ੍ਰਿਫ਼ਤਾਰ, ਸਾਹਮਣੇ ਆਈ ਇਹ ਗੱਲ

ਸੁਮੇਸ਼ ਆਨੰਦ ਅਤੇ ਮੰਦਿਰ ਕਮੇਟੀ ਨੇ ਰਾਮ ਭਗਤਾਂ ਦਾ ਕੀਤਾ ਧੰਨਵਾਦ
ਪ੍ਰਭਾਤਫੇਰੀ ਦੇ ਮੰਦਿਰ ’ਚ ਵਿਸ਼ਰਾਮ ਤੋਂ ਬਾਅਦ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਦੇ ਅਹੁਦੇਦਾਰ ਸੁਮੇਸ਼ ਆਨੰਦ ਅਤੇ ਮੰਦਿਰ ਕਮੇਟੀ ਨੇ ਪ੍ਰਭਾਤਫੇਰੀ ਵਿਚ ਸ਼ਾਮਲ ਹੋਏ ਸਮੂਹ ਭਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਭੂ ਸ਼੍ਰੀ ਰਾਮ ਜੀ ਦੇ ਮਾਰਗਦਰਸ਼ਨ ਨਾਲ ਮਨੁੱਖ ਦਾ ਜੀਵਨ ਸਫਲ ਹੋ ਸਕਦਾ ਹੈ। ਸਾਨੂੰ ਸਮਾਜਿਕ ਅਤੇ ਧਾਰਮਿਕ ਮਰਿਆਦਾਵਾਂ ਦਾ ਪਾਲਣ ਕਰਦੇ ਹੋਏ ਜਿਊਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਮਸਲੇ ’ਤੇ ਸੁਖਪਾਲ ਖਹਿਰਾ ਨੇ ਸੁਝਾਏ 3 ਨੁਕਤੇ, ਕਿਹਾ-ਇੰਝ ਚੁੱਕਣ CM ਭਗਵੰਤ ਮਾਨ ਆਵਾਜ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

  • Shri Ram Naomi Utsav Committee
  • Shri Krishna Sankirtan Mandir Saidan Gate
  • Vishal Prabhatferi
  • ਸ਼੍ਰੀ ਰਾਮਨੌਮੀ ਉਤਸਵ ਕਮੇਟੀ
  • ਸ਼੍ਰੀ ਕ੍ਰਿਸ਼ਨ ਸੰਕੀਰਤਨ ਮੰਦਿਰ ਸੈਦਾਂ ਗੇਟ
  • ਵਿਸ਼ਾਲ ਪ੍ਰਭਾਤਫੇਰੀ

ਕਾਂਗਰਸੀਆਂ ਨੇ ਪੈਟਰੋਲ-ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ ਅਤੇ ਵਧਦੀ ਮਹਿੰਗਾਈ ਖ਼ਿਲਾਫ਼ ਕੀਤਾ ਪ੍ਰਦਰਸ਼ਨ

NEXT STORY

Stories You May Like

  • protest to be held in bathinda on 24th in support of punjab kesari group
    'ਪੰਜਾਬ ਕੇਸਰੀ ਗਰੁੱਪ' ਦੇ ਹੱਕ ’ਚ 24 ਨੂੰ ਬਠਿੰਡਾ ’ਚ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ
  • nimisha mehta submitted a memorandum to the union minister
    ਸ਼੍ਰੀ ਖੁਰਾਲਗੜ੍ਹ ਸਾਹਿਬ ਨੂੰ ਵਿਕਸਿਤ ਕਰਨ ਲਈ ਨਿਮਿਸ਼ਾ ਮਹਿਤਾ ਨੇ ਕੇਂਦਰੀ ਮੰਤਰੀ ਨੂੰ ਦਿੱਤਾ ਮੰਗ ਪੱਤਰ
  • bjp leader nimisha mehta wrote a letter to chief minister bhagwant mann
    ਸ਼੍ਰੀ ਗੁਰੂ ਰਵਿਦਾਸ ਜੀ ਦੀ 650 ਸਾਲਾ ਅਰਧ ਸ਼ਤਾਬਦੀ ਮਨਾਉਣ ਲਈ ਹੁਣੇ ਤੋਂ ਪ੍ਰਬੰਧ ਕਰੇ ਸਰਕਾਰ: ਨਿਮਿਸ਼ਾ ਮਹਿਤਾ
  • honor ceremony  shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਧਾਰਮਿਕ ਆਯੋਜਨ ਕਰਨ ਵਾਲੀਆਂ ਸੰਸਥਾਵਾਂ ਦਾ ਸਨਮਾਨ ਸਮਾਰੋਹ ਭਲਕੇ
  • sri guru ravidass maharaj ji shobha yatra in jalandhar 649th parkash purab
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 649ਵੇਂ ਪ੍ਰਕਾਸ਼ ਪੁਰਬ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ...
  • sukhbir badal paid obeisance at shri guru ravidas dham in jalandhar
    ਜਲੰਧਰ: ਸ਼੍ਰੀ ਗੁਰੂ ਰਵਿਦਾਸ ਧਾਮ ਨਤਮਸਤਕ ਹੋਏ ਸੁਖਬੀਰ ਬਾਦਲ, ਕਿਹਾ-ਸਾਰੇ ਇਕੱਠੇ ਹੋ ਕੇ ਪੰਜਾਬ ਨੂੰ ਕਰੀਏ ਮਜ਼ਬੂਤ
  • special train for kashi leaves from jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਗੂੰਜੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰੇ, ਕਾਸ਼ੀ ਲਈ ਸਪੈਸ਼ਲ ਟਰੇਨ ਰਵਾਨਾ
  • 649th prakash utsav of shri guru ravidas maharaj ji
    ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਸਬੰਧੀ ਟਾਂਡਾ ਦੇ ਗੁਰੂ ਘਰਾਂ 'ਚ ਕੀਤੀ ਗਈ ਸੁੰਦਰ ਸਜਾਵਟ
  • sri guru ravidass maharaj ji shobha yatra in jalandhar
    ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਵਿਖਾਏ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ...
  • jalandhar on high alert completely sealed
    High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
  • punjab  politics  bjp
    ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ
  • pm narendra modi visit jalandhar
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ
  • big forecast for 4 days in punjab
    ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ...
  • sukhbir singh badal greets padma shri vijay kumar chopra on his 94th birthday
    ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਦੇ ਜਨਮ ਦਿਨ 'ਤੇ ਸੁਖਬੀਰ ਬਾਦਲ ਨੇ ਦਿੱਤੀਆਂ...
  • one arrested for firing in front of vishal hospital
    ਵਿਸ਼ਾਲ ਹਸਪਤਾਲ ਦੇ ਸਾਹਮਣੇ ਫਾਇਰਿੰਗ ਕਰਨ ਵਾਲੇ 2 ਮੋਟਰਸਾਈਕਲ ਸਵਾਰਾਂ ਵਿਚੋਂ ਇਕ...
  • sri guru ravidass maharaj ji shobha yatra in jalandhar 649th parkash purab
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਪੁਰਬ ਮੌਕੇ...
Trending
Ek Nazar
punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

indian army  forest  fire  india  china  border

ਭਾਰਤੀ ਫ਼ੌਜ ਨੇ LAC ਨੇੜੇ ਜੰਗਲ ਦੀ ਅੱਗ 'ਤੇ ਪਾਇਆ ਕਾਬੂ, 4.5 ਲੱਖ ਵਰਗ ਮੀਟਰ...

donald trump flirts with the wife of the us home secretary

ਮੰਤਰੀ ਦੀ ਪਤਨੀ ਬਹੁਤ ਸੋਹਣੀ ਹੈ, ਇਸ ਲਈ ਦਿੱਤਾ ਵੱਡਾ ਅਹੁਦਾ : ਟਰੰਪ ਦੇ ਬਿਆਨ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • one arrested for firing in front of vishal hospital
      ਵਿਸ਼ਾਲ ਹਸਪਤਾਲ ਦੇ ਸਾਹਮਣੇ ਫਾਇਰਿੰਗ ਕਰਨ ਵਾਲੇ 2 ਮੋਟਰਸਾਈਕਲ ਸਵਾਰਾਂ ਵਿਚੋਂ ਇਕ...
    • man injured on raod accident
      ਤੇਜ਼ ਰਫ਼ਤਾਰ ਕਾਰ ਨੇ ਕਾਰ ਨੂੰ ਪਿੱਛੋਂ ਮਾਰੀ ਟੱਕਰ, ਚਾਲਕ ਗੰਭੀਰ ਜ਼ਖਮੀ
    • punjab police inspector dies in horrific road accident
      Punjab: ਕਹਿਰ ਓ ਰੱਬਾ! ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਇੰਸਪੈਕਟਰ ਦੀ ਮੌਤ
    • sri guru ravidass maharaj ji shobha yatra in jalandhar 649th parkash purab
      ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਪੁਰਬ ਮੌਕੇ...
    • bjp leader ashwani kumar sharma statement
      PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਜਲੰਧਰ 'ਚ ਅਲਰਟ ਨੇ ਖੋਲ੍ਹੀ ਪੰਜਾਬ ਸਰਕਾਰ...
    • bhagwant mann arvind kejriwal sukhpal khaira
      ਭਗਵੰਤ ਮਾਨ ਤੇ ਕੇਜਰੀਵਾਲ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ : ਸੁਖਪਾਲ ਖਹਿਰਾ
    • ed raids at former minister sundar sham arora  s house lasted for 3 days
      ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ 'ਚ 3 ਦਿਨਾਂ ਤੱਕ ਚੱਲੀ ED ਦੀ...
    • punjab national highway
      ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਟੋਲ ਪਲਾਜ਼ਾ 'ਤੇ ਲੱਗੀਆਂ ਲੰਮੀਆਂ ਲਾਈਨਾਂ
    • sukhbir badal paid obeisance at shri guru ravidas dham in jalandhar
      ਜਲੰਧਰ: ਸ਼੍ਰੀ ਗੁਰੂ ਰਵਿਦਾਸ ਧਾਮ ਨਤਮਸਤਕ ਹੋਏ ਸੁਖਬੀਰ ਬਾਦਲ, ਕਿਹਾ-ਸਾਰੇ ਇਕੱਠੇ...
    • sunil jakhar statement
      'ਪ੍ਰਧਾਨ ਮੰਤਰੀ 1 ਫਰਵਰੀ ਨੂੰ ਹੀ ਪੰਜਾਬ ਆ ਰਹੇ', ਸੁਨੀਲ ਜਾਖੜ ਨੇ ਵਿਰੋਧੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +