ਜਲੰਧਰ (ਸੋਨੂੰ)- ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 17 ਅਪ੍ਰੈਲ ਨੂੰ ਜਲੰਧਰ ਸ਼ਹਿਰ ਵਿਚ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸੇ ਸਬੰਧ ਵਿਚ ਬੈਠਕਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸ਼ੋਭਾ ਯਾਤਰਾ ਦੇ ਸਬੰਧ ਵਿਚ 5ਵੀਂ ਬੈਠਕ ਸ਼ਿਵਬਾੜੀ ਮੰਦਿਰ ਵਿਚ ਕੀਤੀ ਗਈ। ਇਸ ਦੌਰਾਨ ਕਲਾਕਾਰ ਮੁਕੁਲ ਵੱਲੋਂ ਪ੍ਰਭੂ ਸ਼੍ਰੀ ਰਾਮ ਜੀ ਭਜਨਾਂ ਦਾ ਗੁਣਗਾਣ ਕੀਤਾ ਗਿਆ। ਇਸ ਮੌਕੇ ਰਾਮਨੌਮੀ ਦੀ ਮੀਟਿੰਗ ਵਿਚ ਮੈਡੀਕਲ ਕੈਂਪ ਅਤੇ ਲੱਕੀ ਡ੍ਰਾ ਵੀ ਕੱਢੇ ਗਏ। ਇਸ ਮੌਕੇ ਰਾਮ ਨੌਮੀ ਕਮੇਟੀ ਦੇ ਪ੍ਰਧਾਨ ਪਦਮ ਸ਼੍ਰੀ ਵਿਜੈ ਚੋਪੜਾ ਜੀ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਇਹ ਵੀ ਪੜ੍ਹੋ: ਹੋਲੇ-ਮਹੱਲੇ ਦੌਰਾਨ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਗਿਆਨੀ ਸੁਲਤਾਨ ਸਿੰਘ ਨੇ ਲਿਆ ਸਖ਼ਤ ਨੋਟਿਸ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪੂਰਥਲਾ ਵਿਖੇ ਪਿਸਤੌਲ ਤੇ 3 ਜ਼ਿੰਦਾ ਕਾਰਤੂਸਾਂ ਸਮੇਤ ਇਕ ਕਾਬੂ
NEXT STORY