ਜਲੰਧਰ (ਸੋਨੂੰ)- ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 26 ਮਾਰਚ ਨੂੰ ਕੱਢੀ ਜਾਣ ਵਾਲੀ ਯਾਤਰਾ ਸੰਬੰਧੀ ਦਸਵੀਂ ਮੀਟਿੰਗ ਕ੍ਰਿਸ਼ਨ ਮੁਰਾਰੀ ਮੰਦਿਰ ਗੋਪਾਲ ਨਗਰ ਜਲੰਧਰ ਵਿਖੇ ਹੋਈ। ਸ਼੍ਰੀ ਰਾਮ ਨੌਮੀ ਅਸ਼ੋਕ ਕਮੇਟੀ ਦੇ ਪ੍ਰਧਾਨ ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਪਹੁੰਚੇ। ਇਸ ਦੌਰਾਨ ਸ਼ੋਭਾ ਯਾਤਰਾ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ: ਜਲੰਧਰ 'ਚ PAP ਦਾ ਕਰਮਚਾਰੀ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਰਾਮ ਨੌਮੀ ਮੀਟਿੰਗ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਕਈ ਲੋਕਾਂ ਨੇ ਆਪਣਾ ਚੈਕਅਪ ਕਰਵਾਇਆ। ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਵੱਲੋਂ ਕਮੇਟੀ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ ਗਿਆ। ਰਾਜੂ ਪਠਾਨਕੋਟ ਵੱਲੋਂ ਭਗਵਾਨ ਰਾਮ ਦੇ ਭਜਨ ਗਾਏ ਗਏ ਅਤੇ ਛੋਟੇ ਬੱਚਿਆਂ ਨੇ ਭਗਵਾਨ ਰਾਮ ਦੇ ਭਜਨ ਗਾਏ। ਇਸ ਮੌਕੇ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਲਈ ਇਕ ਲੱਕੀ ਡਰਾਅ ਵੀ ਕੱਢਿਆ ਗਿਆ।



ਇਹ ਵੀ ਪੜ੍ਹੋ: ਮਾਨ ਸਰਕਾਰ 'ਚ ਇਨਸਾਫ਼ ਦਾ ਹੋ ਰਿਹਾ ਘਾਣ, ਦੋਸ਼ੀਆਂ ਨੂੰ ਬਚਾਉਣ ਦੀ ਖੇਡੀ ਜਾ ਰਹੀ ਖੇਡ: ਪ੍ਰਤਾਪ ਬਾਜਵਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਆਹੁਤਾ ਦੀ ਕੁੱਟਮਾਰ ਕਰਨ ਤੇ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਤੇ ਸੱਸ ਖ਼ਿਲਾਫ਼ ਮਾਮਲਾ ਦਰਜ
NEXT STORY