Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:26:04 PM

  • satinder satti  s latest interview

    ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ...

  • s jaishankar on india china relations

    ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ...

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ 6ਵੀਂ ਪ੍ਰਭਾਤਫੇਰੀ

DOABA News Punjabi(ਦੋਆਬਾ)

ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ 6ਵੀਂ ਪ੍ਰਭਾਤਫੇਰੀ

  • Edited By Shivani Attri,
  • Updated: 16 Mar, 2020 11:38 AM
Jalandhar
shri ram navmi utsav commtee jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)— ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਕੁਮਰ ਚੋਪੜਾ ਜੀ ਦੀ ਪ੍ਰਧਾਨਗੀ 'ਚ 2 ਅਪ੍ਰੈਲ ਨੂੰ ਪ੍ਰਭੂ ਸ਼੍ਰੀ ਰਾਮ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ 'ਤੇ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।

PunjabKesari

ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਲੈ ਕੇ ਨਗਰ ਵਾਸੀਆਂ ਨੂੰ ਸੱਦਾ ਦੇਣ ਦੇ ਉਦੇਸ਼ ਨਾਲ ਪ੍ਰਭਾਤਫੇਰੀਆਂ ਦੇ ਤਹਿਤ ਕਮੇਟੀ ਵੱਲੋਂ 6ਵੀਂ ਪ੍ਰਭਾਤਫੇਰੀ ਧਾਰਮਿਕ ਉਤਸਵ ਕਮੇਟੀ ਮਾਡਲ ਹਾਊਸ ਵੱਲੋਂ ਇੰਦੂ ਦੇਵਾ ਮੰਦਿਰ ਤੋਂ ਕੱਢੀ ਗਈ। ਇੰਦੂ ਦੇਵਾ ਮੰਦਿਰ ਤੋਂ ਸ਼ੁਰੂ ਹੋ ਕੇ ਨੇੜੇ ਦੇ ਇਲਾਕਿਆਂ 'ਚੋਂ ਹੁੰਦੀ ਹੋਈ ਪ੍ਰਭਾਤਫੇਰੀ ਦਾ ਵਿਸ਼ਰਾਮ ਵਿਵੇਕ ਸਹਿਗਲ ਜ਼ਿਗ ਜੈਗ ਦੇ ਨਿਵਾਸ ਸਥਾਨ 'ਤੇ ਹੋਇਆ।
ਇਸ ਮੌਕੇ ਪੰਜਾਬ ਕੇਸਰੀ ਗੁਰੱਪ ਦੇ ਮੁੱਖ ਸੰਪਾਦਕ ਪਦਮਸ਼੍ਰੀ ਵਿਜੈ ਚੋਪੜਾ ਜੀ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਰਾਮ ਭਗਤਾਂ ਨੂੰ ਸਨਮਾਨਤ ਵੀ ਕੀਤਾ ਗਿਆ।

PunjabKesari

ਰਾਮ ਭਗਤਾਂ ਨੇ ਕੀਤਾ ਪ੍ਰਭੂ ਮਹਿਮਾ ਦਾ ਗੁਣਗਾਣ
ਪ੍ਰਭਾਤਫੇਰੀ 'ਚ ਸ਼੍ਰੀ ਲਾਡਲੀ ਕੀਰਤਨ ਮੰਡਲੀ ਦੇ ਕਰਨ ਕ੍ਰਿਸ਼ਨ ਦਾਸ, ਰੋਹਿਤ ਖੁਰਾਣਾ ਜੈਨ ਮਾਰਕਿਟ ਕੱਪੜੇ ਵਾਲੇ ਅਤੇ ਮੁਕੁਲ ਘਈ ਸ਼੍ਰੀ ਰਾਧਾ ਕ੍ਰਿਪਾ ਕੀਰਤਨ ਮੰਡਲ ਪੰਜਪੀਰ ਸਾਹਮਣੇ ਗੋਪਾਲ ਮੰਦਿਰ, ਮਨਮੋਹਨ ਠੁਕਰਾਲ ਨੇ ਪ੍ਰਭੂ ਮਹਿਮਾ ਦਾ ਗੁਣਗਾਣ ਕੀਤਾ। ਇਸ ਦੌਰਾਨ ਪ੍ਰਭਾਤਫੇਰੀ 'ਚ ਸ਼ਾਮਲ ਹੋਣ ਵਾਲੇ ਭਗਤਾਂ ਦਾ ਇਲਾਕਾ ਵਾਸੀਆਂ ਨੇ ਜਿੱਥੇ ਫੁੱਲਾਂ ਦੀ ਵਰਖਾ ਕਰਕੇ ਸੁਆਗਤ ਕੀਤਾ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਖਾਧ ਪਦਾਰਥਾਂ ਸਮੇਤ ਆਦਿ ਦਾ ਲੰਗਰ ਪ੍ਰਸਾਦ ਰਾਮ ਭਗਤਾਂ 'ਚ ਵੰਡਿਆ ਗਿਆ।

  • shri ram navmi utsav commtee
  • jalandhar
  • ਪ੍ਰਭਾਤਫੇਰੀ
  • ਸ਼੍ਰੀ ਰਾਮ ਨੌਮੀ ਉਤਸਵ ਕਮੇਟੀ
  • ਸ਼੍ਰੀ ਵਿਜੇ ਕੁਮਰ ਚੋਪੜਾ ਜੀ

ਰੇਲ ਮੁਸਾਫਰਾਂ 'ਚ ਫੈਲੀ ਕੋਰੋਨਾ ਵਾਇਰਸ ਦੀ ਦਹਿਸ਼ਤ

NEXT STORY

Stories You May Like

  • shiromani akali dal holds election manifesto committee meeting
    27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਅਕਾਲੀ ਦਲ ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦੀ ਮੀਟਿੰਗ
  • punjab government forms 7 member coordination committee on sacrilege law
    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • ganesh utsav  12600 idols visarjan
    ਗਣੇਸ਼ ਉਤਸਵ: 5ਵੇਂ ਦਿਨ ਮੁੰਬਈ 'ਚ ਰਾਤ 9 ਵਜੇ ਤੱਕ 12,600 ਤੋਂ ਵੱਧ ਮੂਰਤੀਆਂ ਕੀਤੀਆਂ ਵਿਸਰਜਨ
  • ganesh utsav refrigerator family 4 members
    ਗਣੇਸ਼ ਉਤਸਵ ਦੇ ਜਸ਼ਨਾਂ ਦੌਰਾਨ ਬੰਬ ਵਾਂਗ ਫਟੀ ਫਰਿੱਜ ! ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ
  • pm modi paid obeisance to bappa
    PM ਮੋਦੀ ਨੇ ਕੀਤੇ ਬੱਪਾ ਦੇ ਦਰਸ਼ਨ, ਪੀਯੂਸ਼ ਗੋਇਲ ਦੇ ਘਰ ਗਣੇਸ਼ ਉਤਸਵ 'ਚ ਹੋਏ ਸ਼ਾਮਲ
  • ganpati festival  donation friends
    ਗਣਪਤੀ ਉਤਸਵ ਦੇ ਦਾਨ ਨੂੰ ਲੈ ਕੇ ਵਿਵਾਦ; ਗਣੇਸ਼ ਮੰਡਲ ਮੈਂਬਰ ਨੇ ਕਰ 'ਤਾ ਦੋਸਤ ਦਾ ਕਤਲ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ ਕੁਮਾਰ ਚੋਪੜਾ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • man dead on road accident
      ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ, ਹਿਮਾਚਲ ਦੇ ਰਹਿਣ ਵਾਲੇ ਵਿਅਕਤੀ ਦੀ ਮੌਤ
    • gujjar family held hostage  robbed of lakhs ruppes
      ਮਿਆਣੀ ’ਚ ਨਕਾਬਪੋਸ਼ ਲੁਟੇਰਿਆਂ ਦਾ ਕਹਿਰ, ਗੁੱਜਰ ਪਰਿਵਾਰ ਨੂੰ ਬੰਧਕ ਬਣਾ ਕੇ ਕੀਤੀ...
    • terrible fire in car ac repair shop
      ਕਾਰ ਏ. ਸੀ. ਰਿਪੇਅਰ ਦੀ ਦੁਕਾਨ 'ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • a special on punjab s weather
      ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +