ਜਲੰਧਰ, (ਸੋਨੂੰ)-ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਹਰ ਸਾਲ ਮਨਾਇਆ ਜਾਂਦਾ ਹੈ ਤੇ ਇਸ ਸਾਲ ਇਹ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੇਲੇ 'ਚ ‘ਪੰਜਾਬ ਕੇਸਰੀ’ ਗਰੁੱਪ ਦੇ ਮੁੱਖ ਸੰਪਾਦਕ ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਮੁੱਖ ਮਹਿਮਾਨ ਵਜੋਂ ਪਹੁੰਚੇ ਤੇ ਬਾਬਾ ਜੀ ਦਾ ਆਸ਼ੀਰਵਾਦ ਲਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿੱਧ ਬਾਬਾ ਸਿਧਾਰਥ ਕਮੇਟੀ ਵੱਲੋਂ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਕਮੇਟੀ ਮੈਂਬਰਾਂ ਵੱਲੋਂ ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਦਾ ਸਨਮਾਨ ਵੀ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕਾਠਗੜ੍ਹ ਪੁਲਸ ਵੱਲੋਂ ਦੜਾ ਸੱਟਾ ਲਗਾਉਂਦੇ 3 ਕਾਬੂ, ਮਾਮਲਾ ਦਰਜ
NEXT STORY