Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:34:28 AM

  • mansa  water tank  mother

    ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ...

  • pli  rs 2000  risk allowance

    PLI ਦੀ ਥਾਂ ਹੁਣ ਹਰ ਮਹੀਨੇ ਮਿਲੇਗਾ 2000 ਰੁਪਏ ਦਾ...

  • government employees 20  da hike salary

    ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA...

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਜਥੇਦਾਰ ਦਾਦੂਵਾਲ ਨੇ ‘ਪਾਖੰਡਵਾਦ’ ਦੇ ਪ੍ਰਚਾਰਕਾਂ ਨੂੰ ਦਿੱਤੀ ਚਿਤਾਵਨੀ, ਸ਼੍ਰੋਮਣੀ ਕਮੇਟੀ ਚੋਣਾਂ ’ਤੇ ਕਹੀ ਵੱਡੀ ਗੱਲ

DOABA News Punjabi(ਦੋਆਬਾ)

ਜਥੇਦਾਰ ਦਾਦੂਵਾਲ ਨੇ ‘ਪਾਖੰਡਵਾਦ’ ਦੇ ਪ੍ਰਚਾਰਕਾਂ ਨੂੰ ਦਿੱਤੀ ਚਿਤਾਵਨੀ, ਸ਼੍ਰੋਮਣੀ ਕਮੇਟੀ ਚੋਣਾਂ ’ਤੇ ਕਹੀ ਵੱਡੀ ਗੱਲ

  • Updated: 10 Sep, 2022 04:29 PM
Doaba
sikh organizations institutions joint effort religious conversion sant daduwal
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਸਿੱਖ ਧਰਮ ’ਚ ਲਗਾਤਾਰ ਹੋ ਰਿਹਾ ਧਰਮ ਪਰਿਵਰਤਨ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨੂੰ ਰੋਕਣ ਵਾਸਤੇ ਸਾਰੀਆਂ ਨੁਮਾਇੰਦਾ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਨੂੰ ਰਲ਼-ਮਿਲ ਕੇ ਸਾਂਝਾ ਉਪਰਾਲਾ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਟਾਂਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਿੱਖ ਧਰਮ  ਕਿਸੇ ਵੀ ਧਰਮ ਜਾਂ ਮਜ਼੍ਹਬ ਦੇ ਖ਼ਿਲਾਫ਼ ਨਹੀਂ ਅਤੇ ਹਰੇਕ ਧਰਮ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਗਏ ਮਾਰਗ ਅਨੁਸਾਰ ਸਤਿਕਾਰ ਕਰਦਾ ਹੈ ਪਰ ਜੇਕਰ ਨਕਲੀ ਪਾਸਟਰ ਜਾਂ ਪਾਖੰਡਵਾਦ ਦਾ ਪ੍ਰਚਾਰ ਕਰਕੇ ਸਿੱਖਾਂ ਨੂੰ ਧਰਮ ਪ੍ਰਚਾਰ ਲਈ ਉਕਸਾਇਆ ਜਾਵੇਗਾ ਤਾਂ ਇਹ ਬਰਦਾਸ਼ਤ ਕਰਨਯੋਗ ਨਹੀਂ ਹੋਵੇਗਾ । ਇਸ ਮੌਕੇ ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਇਸ ਲਹਿਰ ਨੂੰ ਇਨ੍ਹਾਂ ਕਿਸੇ ਵਾਦ-ਵਿਵਾਦ ਅਤੇ ਟਕਰਾਅ ਤੋਂ ਰਾਹਤ ਠੱਲ੍ਹ ਪਾਉਣ ਲਈ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਪ੍ਰੋਗਰਾਮ ਉਲੀਕਣ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ ’ਚ ਯੋਗਦਾਨ ਪਾਇਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਖੁਸ਼ੀਆਂ ਤੋਂ ਪਹਿਲਾਂ ਘਰ ’ਚ ਪਏ ਵੈਣ, ਸ਼ਗਨ ਪਾਉਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 3 ਲੋਕਾਂ ਦੀ ਮੌਤ

ਇਸ ਮੌਕੇ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀਆਂ ਚੋਣਾਂ ਕਰਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 5 ਸਾਲ ਬਾਅਦ ਹੋ ਸਕਦੀਆਂ ਹਨ ਤਾਂ 11 ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ। ਇਸ ਮੌਕੇ ਉਨ੍ਹਾਂ  ਸਿੱਖ ਕੌਮ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗੁਰ ਸ਼ਬਦ ਨਾਲ ਜੁੜ ਕੇ ਆਪਣੇ ਧਰਮ ਵਿਚ ਪ੍ਰਪੱਕ ਹੋਵੋ ਤੇ ਬਾਕੀ ਧਰਮਾਂ ਦਾ ਸਤਿਕਾਰ ਕੀਤਾ ਜਾਵੇ। ਇਹੋ ਹੀ ਇਕ ਸੱਚੇ ਸਿੱਖ ਦੀ ਨਿਸ਼ਾਨੀ ਹੈ।ਇਸ ਮੌਕੇ ਉਨ੍ਹਾਂ ਨਾਲ ਡਾ. ਸੁਖਵਿੰਦਰ ਸਿੰਘ ਬੇਦੀ, ਡਾ. ਸੁਖਮੀਤ ਸਿੰਘ ਬੇਦੀ, ਸਰਪੰਚ ਕੁਲਵੰਤਵੀਰ ਸਿੰਘ, ਸਰਪੰਚ ਗੁਰਮੀਤ ਸਿੰਘ, ਬਾਬਾ ਗੁਰਸੇਵਕ ਸਿੰਘ ਰੰਗੀਲਾ, ਸੁਖਪਾਲ ਸਿੰਘ, ਦਲਵੀਰ ਸਿੰਘ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, 2 ਦੀ ਹੋਈ ਮੌਤ

  • Conversion
  • Sikh Organizations
  • Sikh Institutions
  • Sant Baljit Singh Daduwal
  • Sikh Religion
  • ਧਰਮ ਪਰਿਵਰਤਨ
  • ਸਿੱਖ ਜਥੇਬੰਦੀਆਂ
  • ਸਿੱਖ ਸੰਸਥਾਵਾਂ
  • ਸੰਤ ਬਲਜੀਤ ਸਿੰਘ ਦਾਦੂਵਾਲ
  • ਸਿੱਖ ਧਰਮ

5 ਸੂਬਿਆਂ 'ਚ ਲੱਗੇ 77 ਕੈਂਪਾਂ ਦੌਰਾਨ 5349 ਯੂਨਿਟ ਖ਼ੂਨ ਦਾਨ ਕਰਕੇ ਲਾਲਾ ਜਗਤ ਨਾਰਾਇਣ ਜੀ ਨੂੰ ਦਿੱਤੀ ਸ਼ਰਧਾਂਜਲੀ

NEXT STORY

Stories You May Like

  •   police wreaked havoc at the behest of the government
    'ਸਰਕਾਰ ਦੀ ਸ਼ਹਿ 'ਤੇ ਪੁਲਸ ਨੇ ਢਾਹਿਆ ਕਹਿਰ! ਪੀੜਤ ਨੌਜਵਾਨ ਦੇ ਇਲਾਜ ਤੇ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ'
  • sgpc  nepal floods
    ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
  • ssp harmandeep hans takes charge in patiala district  warns drug smugglers
    ਪਟਿਆਲਾ ਜ਼ਿਲ੍ਹੇ 'ਚ  SSP ਹਰਮਨਦੀਪ ਹੰਸ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ ਦਿੱਤੀ ਚਿਤਾਵਨੀ
  • pakistan  jeopardizes trade status  eu official
    ''ਜੇ ਨਾ ਸੁਧਰੇ ਤਾਂ..!'', UN ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਪਾਕਿਸਤਾਨ ਨੂੰ ਦਿੱਤੀ ਚਿਤਾਵਨੀ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • china threatens to spy on british farmers
    ਚੀਨ ਵੱਲੋਂ ਬ੍ਰਿਟੇਨ ਦੇ ਕਿਸਾਨਾਂ 'ਤੇ ਜਾਸੂਸੀ ਦਾ ਖ਼ਤਰਾ! ਟਰੈਕਟਰਾਂ ਤੇ ਖੇਤੀਬਾੜੀ ਉਪਕਰਨਾਂ ਨੂੰ ਲੈ ਕੇ ਵੱਡੀ...
  • regional elections
    ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ ਖੁੰਝਿਆ
  • lic to buy 9 99  stake in icici bank  rbi approves
    ICICI ਬੈਂਕ 'ਚ 9.99% ਹਿੱਸੇਦਾਰੀ ਖ਼ਰੀਦੇਗੀ LIC , RBI ਨੇ ਦਿੱਤੀ ਮਨਜ਼ੂਰੀ
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • snatching in jalandhar west constituency  people of the area in panic
      ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
    • man arrested with drug laced pills
      ਨਸ਼ੇ ਵਾਲੀਆਂ ਗੋਲ਼ੀਆਂ ਸਣੇ ਵਿਅਕਤੀ ਗ੍ਰਿਫ਼ਤਾਰ
    • punjab congress protest in jalandhar
      ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
    • fraud case in phagwara
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 41 ਲੱਖ ਰੁਪਏ ਠੱਗੇ
    • elderly woman dies after surgery
      ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
    • two youths had sexual intercourse with a girl got her pregnant
      ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ...
    • fake cia personnel threatened the operator of padrino restaurant
      ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
    • nagar kirtan in sultanpur lodhi
      ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ...
    • boys armed with weapons committed hooliganism in jalandhar
      ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
    • thieves target house in chandigarh colony
      ਚੰਡੀਗੜ੍ਹ ਕਲੋਨੀ 'ਚ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +