Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    6:50:37 PM

  • central employees 3 day meeting begins salary and fitment factor

    ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ...

  • high alert in punjab after shambhu blast

    ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ...

  • railway track punjab railway track

    ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ...

  • railway track dig patiala

    ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • 18 ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲੇ ਇਕ ਹੀ ਕਾਲੋਨਾਈਜ਼ਰ ਨੂੰ ਬੜੀ ਸਫ਼ਾਈ ਨਾਲ ਬਚਾਅ ਗਏ ਅਧਿਕਾਰੀ

DOABA News Punjabi(ਦੋਆਬਾ)

18 ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲੇ ਇਕ ਹੀ ਕਾਲੋਨਾਈਜ਼ਰ ਨੂੰ ਬੜੀ ਸਫ਼ਾਈ ਨਾਲ ਬਚਾਅ ਗਏ ਅਧਿਕਾਰੀ

  • Edited By Shivani Attri,
  • Updated: 12 Sep, 2022 12:57 PM
Jalandhar
single colonizer cut 18 illegal colonies cleanly defended by the authorities
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)- ਪੰਜਾਬ ਦੇ ਕਾਲੋਨਾਈਜ਼ਰਾਂ ਨੂੰ ਫਾਇਦਾ ਪਹੁੰਚਾਉਣ ਲਈ 2013 ਵਿਚ ਅਕਾਲੀ-ਭਾਜਪਾ ਸਰਕਾਰ ਵੇਲੇ ਐੱਨ. ਓ. ਸੀ. ਪਾਲਿਸੀ ਲਿਆਂਦੀ ਗਈ ਸੀ, ਜਿਸ ਤਹਿਤ ਗੈਰ-ਕਾਨੂੰਨੀ ਕਾਲੋਨੀਆਂ ਨੂੰ ਫ਼ੀਸ ਲੈ ਕੇ ਰੈਗੂਲਰ ਕੀਤਾ ਜਾਣਾ ਸੀ। ਕਾਂਗਰਸ ਸਰਕਾਰ ਨੇ ਵੀ ਕਾਲੋਨਾਈਜ਼ਰਾਂ ਨੂੰ ਰਾਹਤ ਦੇਣ ਲਈ ਇਸ ਪਾਲਿਸੀ ਵਿਚ ਕੁਝ ਬਦਲਾਅ ਕਰ ਕੇ ਨਵੀਂ ਪਾਲਿਸੀ ਦਾ ਐਲਾਨ ਕੀਤਾ ਪਰ ਦੋਵਾਂ ਹੀ ਪਾਲਿਸੀਆਂ ਕਾਰਨ ਨਗਰ ਨਿਗਮਾਂ ਦੇ ਸਰਕਾਰੀ ਅਧਿਕਾਰੀ ਤਾਂ ਮਾਲਾਮਾਲ ਹੋ ਗਏ ਪਰ ਨਿਗਮਾਂ ਦੇ ਹਿੱਸੇ ਕੁਝ ਨਹੀਂ ਆਇਆ।

ਜਲੰਧਰ ਨਿਗਮ ਵਿਚ ਉੱਚ ਅਹੁਦੇ ’ਤੇ ਕਾਬਜ਼ ਇਕ ਅਧਿਕਾਰੀ ਨੇ ਇਸ ਐੱਨ. ਓ. ਸੀ. ਪਾਲਿਸੀ ਤਹਿਤ ਕਾਲੋਨਾਈਜ਼ਰਾਂ ਨੂੰ ਕਿਸ ਤਰ੍ਹਾਂ ਸਫਾਈ ਨਾਲ ਬਚਾਈ ਰੱਖਿਆ, ਉਸ ਦੀ ਮਿਸਾਲ ਕੈਂਟ ਇਲਾਕੇ ਦੇ ਇਕ ਕਾਲੋਨਾਈਜ਼ਰ ਤੋਂ ਹੀ ਮਿਲ ਜਾਂਦੀ ਹੈ, ਜਿਸ ਨੇ ਨਿਗਮ ਦੇ ਰਿਕਾਰਡ ਅਨੁਸਾਰ 105 ਏਕੜ ਜ਼ਮੀਨ ’ਤੇ ਗੈਰ-ਕਾਨੂੰਨੀ ਕਾਲੋਨੀਆਂ ਕੱਟੀਆਂ। ਆਪਣੀਆਂ 18 ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਲਈ ਉਸ ਨੇ ਇਸੇ ਐੱਨ. ਓ. ਸੀ. ਪਾਲਿਸੀ ਤਹਿਤ ਨਿਗਮ ਕੋਲ ਅਪਲਾਈ ਕੀਤਾ ਸੀ। ਇਨ੍ਹਾਂ ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਬਦਲੇ ਨਿਗਮ ਦੀ ਫੀਸ 21 ਕਰੋੜ ਰੁਪਏ ਬਣਦੀ ਸੀ ਪਰ ਉਕਤ ਕਾਲੋਨਾਈਜ਼ਰ ਨੇ ਨਿਗਮ ਅਧਿਕਾਰੀਆਂ ਨਾਲ ਮਿਲੀਭੁਗਤ ਦੀ ਖੇਡ ਖੇਡਦਿਆਂ ਨਿਗਮ ਦੇ ਖ਼ਜ਼ਾਨੇ ਵਿਚ ਸਿਰਫ਼ 9 ਲੱਖ ਰੁਪਏ ਹੀ ਜਮ੍ਹਾ ਕਰਵਾਏ।

ਇਹ ਵੀ ਪੜ੍ਹੋ: ਗੈਂਗਸਟਰ ਸੁੱਖਾ ਕਾਹਲੋਂ ਕੇਸ ਦੇ ਗਵਾਹ ਨੂੰ ਕਰਨਾ ਸੀ ਕਤਲ, ਵਾਰਦਾਤ ਤੋਂ ਪਹਿਲਾਂ ਹੀ ਹਥਿਆਰਾਂ ਸਣੇ ਫੜੇ ਗਏ 7 ਬਦਮਾਸ਼

ਮੰਨਿਆ ਜਾ ਰਿਹਾ ਹੈ ਕਿ ਅੱਜ ਵੀ ਉਸ ਕਾਲੋਨਾਈਜ਼ਰ ਵੱਲ ਨਿਗਮ ਦਾ ਕਰੀਬ 18-20 ਕਰੋੜ ਰੁਪਏ ਬਕਾਇਆ ਹੈ। ਕੁਝ ਸਾਲ ਪਹਿਲਾਂ ਨਿਗਮ ਦੇ ਬਿਲਡਿੰਗ ਵਿਭਾਗ ਦੀ ਕਮੇਟੀ ਨੇ ਵੀ ਇਸ ਮਾਮਲੇ ਦਾ ਪਰਦਾਫਾਸ਼ ਕੀਤਾ ਸੀ ਪਰ ਉਸ ਅਧਿਕਾਰੀ ਨੇ ਕਮੇਟੀ ਦੀ ਰਿਪੋਰਟ ਨੂੰ ਰੱਦੀ ਦੀ ਟੋਕਰੀ ਵਿਚ ਸੁੱਟ ਦਿੱਤਾ ਸੀ। ਹੋਰ ਤਾਂ ਹੋਰ ਜਦੋਂ ਇਸ ਮਾਮਲੇ ਦੀ ਸ਼ਿਕਾਇਤ ਵਿਧਾਇਕ ਪਰਗਟ ਸਿੰਘ, ਉਦੋਂ ਦੇ ਸ਼ਕਤੀਸ਼ਾਲੀ ਅਧਿਕਾਰੀ ਸੁਰੇਸ਼ ਕੁਮਾਰ ਅਤੇ ਚੀਫ ਸੈਕਟਰੀ ਰਹੀ ਵਿੰਨੀ ਮਹਾਜਨ ਨੂੰ ਲਾਈ ਗਈ, ਉਦੋਂ ਵੀ ਇਸ ਕਾਲੋਨਾਈਜ਼ਰ ਦਾ ਵਾਲ ਤਕ ਵਿੰਗਾ ਨਹੀਂ ਹੋਇਆ।

ਕਮੇਟੀ ਦਾ ਕਹਿਣਾ ਸੀ ਕਿ 20 ਕਰੋੜ ਰੁਪਏ ਤਾਂ ਨਿਗਮ ਦੇ ਰਿਕਾਰਡ ਮੁਤਾਬਕ ਨਿਕਲਦੇ ਹਨ ਪਰ ਅਸਲ ਵਿਚ ਇਨ੍ਹਾਂ ਕਾਲੋਨੀਆਂ ਦਾ ਰਕਬਾ ਕਿਤੇ ਜ਼ਿਆਦਾ ਹੈ, ਜਿਸ ਕਾਰਨ ਇਸ ਕਾਲੋਨਾਈਜ਼ਰ ਵੱਲ ਨਿਗਮ ਦੇ ਲਗਭਗ 50 ਕਰੋੜ ਰੁਪਏ ਨਿਕਲ ਸਕਦੇ ਹਨ। ਹੁਣ ਇਹ ਜਾਂਚ ਦਾ ਵਿਸ਼ਾ ਹੈ ਕਿ ਉਸ ਅਧਿਕਾਰੀ ਨੂੰ ਕਿਸ ਕਾਂਗਰਸੀ ਆਗੂ ਦੀ ਸਰਪ੍ਰਸਤੀ ਹਾਸਲ ਸੀ, ਜਿਸ ਕਾਰਨ ਉਸ ਨੇ ਸਰਕਾਰੀ ਖਜ਼ਾਨੇ ਨੂੰ ਵੀ ਚੂਨਾ ਲੱਗ ਜਾਣ ਦਿੱਤਾ।

ਗੈਰ-ਕਾਨੂੰਨੀ ਕਾਲੋਨੀਆਂ ਦੀ ਸੂਚੀ ਅਤੇ ਪਹਿਲੇ ਪੜਾਅ ’ਚ ਜਮ੍ਹਾ ਹੋਏ ਪੈਸੇ
-ਨਿਊ ਡਿਫੈਂਸ ਕਾਲੋਨੀ ਪੁਰਾਣੀ ਫਗਵਾੜਾ ਰੋਡ, 26 ਏਕੜ=ਫੀਸ ਜਮ੍ਹਾ 2.05 ਲੱਖ
-ਪਿੰਡ ਬੜਿੰਗ ਪੰਚਸ਼ੀਲ ਐਵੇਨਿਊ, 3 ਏਕੜ=ਫੀਸ ਜਮ੍ਹਾ ਕਰਵਾਈ 25 ਹਜ਼ਾਰ
-ਪਿੰਡ ਪਰਾਗਪੁਰ ਰਾਇਲ ਅਸਟੇਟ, 4.83 ਏਕੜ=ਫੀਸ ਜਮ੍ਹਾ ਕਰਵਾਈ 88 ਹਜ਼ਾਰ
-ਪਿੰਡ ਪਰਾਗਪੁਰ ਨਿਊ ​​ਡਿਫੈਂਸ ਕਾਲੋਨੀ ਫੇਜ਼-1, 4. 71 ਏਕੜ=ਫੀਸ ਜਮ੍ਹਾ ਕਰਵਾਈ 15 ਹਜ਼ਾਰ
-ਸੋਫੀ ਪਿੰਡ ਦੀਪ ਨਗਰ, 1.31 ਏਕੜ=ਫੀਸ ਜਮ੍ਹਾ ਕਰਵਾਈ 90 ਹਜ਼ਾਰ
-ਪਿੰਡ ਬੜਿੰਗ ਪੰਚਸ਼ੀਲ, 3 ਏਕੜ=ਫੀਸ ਜਮ੍ਹਾ ਕਰਵਾਈ 15 ਹਜ਼ਾਰ
-ਪਿੰਡ ਬੜਿੰਗ ਮਾਸਟਰ ਮਹਿੰਗਾ ਸਿੰਘ ਕਾਲੋਨੀ, 3.82 ਏਕੜ=ਫੀਸ ਜਮ੍ਹਾ ਕਰਵਾਈ 15 ਹਜ਼ਾਰ -ਮਾਸਟਰ -ਮਹਿੰਗਾ ਸਿੰਘ ਕਾਲੋਨੀ ਐਕਸਟੈਨਸ਼ਨ, 4.34 ਏਕੜ=ਫੀਸ ਜਮ੍ਹਾ ਕਰਵਾਈ 75 ਹਜ਼ਾਰ 
-ਪਿੰਡ ਬੜਿੰਗ -ਮਾਸਟਰ ਮਹਿੰਗਾ ਸਿੰਘ ਕਾਲੋਨੀ ਭਾਗ ਦੂਜਾ, 9.5 ਏਕੜ=ਫੀਸ ਜਮ੍ਹਾ ਕਰਵਾਈ 52 ਹਜ਼ਾਰ
-ਪਿੰਡ ਦਕੋਹਾ ਰਾਮਨਗਰ, 1.78 ਏਕੜ=ਫ਼ੀਸ ਜਮ੍ਹਾ ਕਰਵਾਈ ਇਕ ਲੱਖ ਰੁਪਏ
-ਪਿੰਡ ਬੜਿੰਗ ਕਾਲੋਨੀ ਫੇਜ਼-2, 0.59 ਏਕੜ=ਫ਼ੀਸ ਜਮ੍ਹਾ ਕਰਵਾਈ 10 ਹਜ਼ਾਰ
-ਪਿੰਡ ਬੜਿੰਗ ਕਾਲੋਨੀ ਫੇਜ਼-3, 0.91 ਏਕੜ=ਫ਼ੀਸ ਜਮ੍ਹਾ ਕਰਵਾਈ 16 ਹਜ਼ਾਰ
-ਪਿੰਡ ਪਰਾਗਪੁਰ ਡਿਫੈਂਸ ਕਾਲੋਨੀ ਫੇਜ਼-1, 21 ਏਕੜ=ਫੀਸ ਜਮ੍ਹਾ ਕਰਵਾਈ 82 ਹਜ਼ਾਰ
-ਪਿੰਡ ਪਰਾਗਪੁਰ ਡਿਫੈਂਸ ਕਾਲੋਨੀ ਫੇਜ਼-2, 23 ਏਕੜ=ਫੀਸ ਜਮ੍ਹਾ ਕਰਵਾਈ 90 ਹਜ਼ਾਰ

ਇਹ ਵੀ ਪੜ੍ਹੋ: ਜਲੰਧਰ ਵਿਖੇ ਚਰਚ 'ਚ 4 ਸਾਲਾ ਬੱਚੀ ਦੀ ਮੌਤ ਹੋਣ 'ਤੇ ਹੰਗਾਮਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

‘ਆਪ’ ਸਰਕਾਰ ਜਾਂਚ ਕਰੇ ਤਾਂ ਕਈ ਅਫ਼ਸਰ ਫਸਣਗੇ
ਸਰਕਾਰੀ ਸਿਸਟਮ ਵਿਚ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ਲੱਭ ਰਹੀ ‘ਆਪ’ ਦੀ ਭਗਵੰਤ ਮਾਨ ਸਰਕਾਰ ਜੇਕਰ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਕਰੇ ਤਾਂ ਜਿੱਥੇ ਨਿਗਮਾਂ ਨੂੰ ਕਰੋੜਾਂ ਰੁਪਏ ਆ ਜਾਣਗੇ, ਉਥੇ ਹੀ ਐੱਨ. ਓ. ਸੀ. ਪਾਲਿਸੀ ਦੇ ਉਲਟ ਜਾ ਕੇ ਜਿਹੜੇ ਨਿਗਮ ਅਧਿਕਾਰੀਆਂ ਨੇ ਕਾਲੋਨਾਈਜ਼ਰਾਂ ਨੂੰ ਫਾਇਦਾ ਪਹੁੰਚਾਇਆ, ਉਹ ਵੀ ਸੀਖਾਂ ਦੇ ਪਿੱਛੇ ਹੋਣਗੇ। ਪਿਛਲੇ ਵਰ੍ਹਿਆਂ ਦੌਰਾਨ ਜਿਹੜੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ, ਉਥੇ ਹੁਣ ਕਾਲੋਨੀਆਂ ਵਿਕਸਿਤ ਹੋ ਚੁੱਕੀਆਂ ਹਨ ਪਰ ਸਰਕਾਰ ਨੂੰ ਉਥੋਂ ਚੁਆਨੀ ਤਕ ਨਹੀਂ ਆਈ।

ਅਜਿਹੇ ਹੀ ਕਈ ਹੋਰ ਮਾਮਲਿਆਂ ਵਿਚ ਨਿਗਮ ਕਮਿਸ਼ਨਰਾਂ ਤੋਂ ਇਲਾਵਾ ਜਿਸ ਵੀ ਐੱਸ. ਟੀ. ਪੀ., ਐੱਮ. ਟੀ. ਪੀ. ਜਾਂ ਹੋਰ ਅਧਿਕਾਰੀਆਂ ਨੇ ਜਿਹੜੇ-ਜਿਹੜੇ ਕਾਰਨਾਮੇ ਕੀਤੇ, ਉਨ੍ਹਾਂ ਸਾਰਿਆਂ ਨੂੰ ਜਾਂਚ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਸਾਰੇ ਅਧਿਕਾਰੀ ਸਰਕਾਰ ਤੋਂ ਲੱਖਾਂ ਰੁਪਏ ਤਨਖਾਹ ਹਰ ਪਹਿਲੀ ਤਰੀਕ ਨੂੰ ਤਾਂ ਲੈਂਦੇ ਰਹੇ ਹਨ ਪਰ ਸਰਕਾਰੀ ਖਜ਼ਾਨੇ ’ਚ ਕਈ ਸਾਲਾਂ ਤੋਂ ਪੈਸੇ ਜਮ੍ਹਾ ਨਾ ਕਰਵਾਉਣ ਵਾਲੇ ਡਿਫਾਲਟਰਾਂ ਪ੍ਰਤੀ ਚੁੱਪ ਰਹੇ ਅਤੇ ਅੱਜ ਵੀ ਮਲਾਈਦਾਰ ਅਹੁਦਿਆਂ ’ਤੇ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ: ਵੱਡੀਆਂ ਬੁਲੰਦੀਆਂ ਹਾਸਲ ਕਰ ਰਹੀ ਹੈ ਰੂਪਨਗਰ ਦੀ ਇਹ 8 ਸਾਲਾ ਬੱਚੀ, ਕਈ ਰਿਕਾਰਡ ਬਣਾ ਕੇ ਦੇਸ਼ ਦਾ ਨਾਂ ਕੀਤਾ ਰੌਸ਼ਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Illegal colonies
  • jalandhar
  • authorities
  • ਗੈਰ ਕਾਨੂੰਨੀ ਕਾਲੋਨੀਆਂ
  • ਕਾਲੋਨਾਈਜ਼ਰ
  • ਅਧਿਕਾਰੀ

ਗੈਂਗਸਟਰ ਸੁੱਖਾ ਕਾਹਲੋਂ ਕੇਸ ਦੇ ਗਵਾਹ ਨੂੰ ਕਰਨਾ ਸੀ ਕਤਲ, ਵਾਰਦਾਤ ਤੋਂ ਪਹਿਲਾਂ ਹੀ ਹਥਿਆਰਾਂ ਸਣੇ ਫੜੇ ਗਏ 7 ਬਦਮਾਸ਼

NEXT STORY

Stories You May Like

  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3 ਮੈਂਬਰੀ ਕਮੇਟੀ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • new leak of iphone 18
    iPhone 18 ਦੀ ਨਵੀਂ ਲੀਕ: ਕੈਮਰੇ 'ਚ ਵੱਡਾ ਬਦਲਾਅ ਅਤੇ ਇਸ ਨਵੇਂ ਕਲਰ 'ਚ ਹੋ ਸਕਦੈ ਲਾਂਚ
  • court rules trump s decision illegal orders him to pay 166 billion
    ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ
  • delhi police  lpg cylinder  seized  arrested
    ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ
  • one person arrested with illegal pistol at railway station
    ਰੇਲਵੇ ਸਟੇਸ਼ਨ 'ਤੇ ਗੈਰ-ਕਾਨੂੰਨੀ ਪਿਸਤੌਲ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
  • big weather alert in punjab on april 17 and 18
    17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ ਸੰਕੇਤ
  • araghchi statement
    ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ : ਅਰਾਘਚੀ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • cheated on a girl after marrying her for love and becoming a mother
      ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
    • dispute breaks out between ritu nooran and ex husband
      ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
    • big uproar in jalandhar politics congress divided into 3 factions
      ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
    • boy arrested in innova with 4 490 kg heroin
      ਗੈਂਗਸਟਰ ਸੋਨੂੰ ਖੱਤਰੀ ਵੱਲੋਂ ਪਾਕਿ ਤੋਂ ਭੇਜੀ 4.490 ਕਿਲੋ ਹੈਰੋਇਨ ਸਣੇ ਇਨੋਵਾ...
    • there will be relief from heat in punjab for 2 days
      ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
    • sarpanch is reaching railway gate every day and giving green signal to the train
      ਰੇਲਵੇ ਵਿਭਾਗ ਨੇ ਨਹੀਂ ਦਿੱਤਾ ਗੇਟਮੈਨ ਤਾਂ ਸਰਪੰਚ ਫਾਟਕ ਕੋਲ ਪਹੁੰਚ ਰੋਜ਼ਾਨਾ...
    • ruckus at jalandhar immigration center
      ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
    • punjab morcha convener gaurav rana receives threats
      ਹਿਮਾਚਲ ਐਂਟਰੀ ਟੈਕਸ ਵਿਰੁੱਧ ਸੰਘਰਸ਼ ਲੜ੍ਹ ਰਹੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ...
    •   bunty bubble   style game going on in improvement trust  records missing
      ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +