Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    4:32:08 PM

  • new appointments in punjab congress

    ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ...

  • punjab  major police crackdown on gun houses

    ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ,...

  • risk of swine flu rises in punjab

    ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ...

  • brics india

    ਭਾਰਤ ਦੀ ਵੱਡੀ ਕੂਟਨੀਤਿਕ ਜਿੱਤ ! ਇਰਾਨ-ਸਾਊਦੀ ਸਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਨਸ਼ਾ ਕਰਨ ਦੇ ਦੋਸ਼ 'ਚ 4 ਵੱਖ-ਵੱਖ ਮਾਮਲਿਆਂ 'ਚ 6 ਵਿਅਕਤੀ ਗ੍ਰਿਫ਼ਤਾਰ

DOABA News Punjabi(ਦੋਆਬਾ)

ਨਸ਼ਾ ਕਰਨ ਦੇ ਦੋਸ਼ 'ਚ 4 ਵੱਖ-ਵੱਖ ਮਾਮਲਿਆਂ 'ਚ 6 ਵਿਅਕਤੀ ਗ੍ਰਿਫ਼ਤਾਰ

  • Edited By Shivani Attri,
  • Updated: 12 Sep, 2026 04:14 PM
Roopnagar-Nawanshahr
six person arrested on charges of drug
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਵਿਚ ਚਾਰ ਵੱਖ-ਵੱਖ ਘਟਨਾਵਾਂ ਦੌਰਾਨ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਵਾਂਸ਼ਹਿਰ ਦੇ ਸਦਰ ਥਾਣੇ ਦੇ ਐੱਸ. ਐੱਚ. ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਜਸਵਿੰਦਰ ਪਾਲ ਦੀ ਅਗਵਾਈ ਵਿਚ ਪੁਲਸ ਦੀ ਇਕ ਟੀਮ ਸਜਾਵਲਪੁਰ ਅਤੇ ਸਾਹਬਪੁਰ ਪਿੰਡਾਂ ਵਿਚਕਾਰ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਲਈ ਗਸ਼ਤ ਕਰ ਰਹੀ ਸੀ। ਪਿੰਡ ਨੇੜੇ ਉਨ੍ਹਾਂ ਨੇ ਇਕ ਨੌਜਵਾਨ ਨੂੰ ਦਰੱਖਤਾਂ ਪਿੱਛੇ ਲੁਕੇ ਹੋਏ ਵੇਖਿਆ ਉਹ ਇਕ ਲਾਈਟਰ ਦੀ ਮਦਦ ਨਾਲ ਚਾਂਦੀ ਦੇ ਫੁਆਇਲ ’ਤੇ ਕਿਸੇ ਪਦਾਰਥ ਨੂੰ ਗਰਮ ਕਰ ਰਿਹਾ ਸੀ ਅਤੇ ਪਾਈਪ ਵਰਗੀ ਚੀਜ਼ ਰਾਹੀਂ ਉਸ ਦਾ ਧੂੰਆਂ ਅੰਦਰ ਖਿੱਚ ਰਿਹਾ ਸੀ।

ਇਹ ਵੀ ਪੜ੍ਹੋ:  ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਪੁਲਸ ਪਾਰਟੀ ਨੂੰ ਵੇਖ ਕੇ ਉਹ ਘਬਰਾ ਗਿਆ, ਆਪਣੇ ਹੱਥਾਂ ਵਿਚ ਫੜੀਆਂ ਚੀਜ਼ਾਂ ਨੇੜਲੀ ਘਾਹ ਵਿਚ ਸੁੱਟ ਦਿੱਤੀਆਂ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸਨੂੰ ਕਾਬੂ ਕਰ ਲਿਆ ਗਿਆ ਅਤੇ ਉਸ ਵੱਲੋਂ ਸੁੱਟੀਆਂ ਗਈਆਂ ਚੀਜ਼ਾਂ-ਹੈਰੋਇਨ ਦੇ ਅੰਸ਼ਾਂ ਵਾਲਾ ਚਾਂਦੀ ਦੇ ਫੁਆਇਲ ਦਾ ਟੁਕੜਾ, ਇਕ ਲਾਈਟਰ ਅਤੇ ਚਾਂਦੀ ਦੇ ਫੁਆਇਲ ਦੀ ਬਣੀ ਪਾਈਪ ਬਰਾਮਦ ਕੀਤੀਆਂ ਗਈਆਂ। ਐੱਸ.ਐੱਚ.ਓ. ਨੇ ਗ੍ਰਿਫਤਾਰ ਮੁਲਜ਼ਮ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ, ਵਾਸੀ ਜੇਠੂ ਮਾਜਰਾ (ਸਦਰ ਥਾਣਾ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ) ਵਜੋਂ ਕੀਤੀ।

ਇਕ ਵੱਖਰੀ ਘਟਨਾ 'ਚ ਮੁਕੰਦਪੁਰ ਪੁਲਸ ਨੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਜਾਂਚ ਅਧਿਕਾਰੀ ਐੱਸ.ਆਈ. ਜਸਵਿੰਦਰ ਸਿੰਘ ਨੇ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਸਰਵਜੀਤ ਉਰਫ਼ ਗੁੱਜਰ ਪੁੱਤਰ ਹਰਬੰਸ ਲਾਲ ਅਤੇ ਜਸਕਰਨ ਉਰਫ਼ ਕਰਨ ਪੁੱਤਰ ਰਾਮ ਪਾਲ, ਦੋਵੇਂ ਵਾਸੀ ਪਿੰਡ ਤਲਵੰਡੀ ਫੱਤੂ (ਮੁਕੰਦਪੁਰ ਥਾਣੇ ਦੇ ਅਧਿਕਾਰ ਖੇਤਰ ਅਧੀਨ) ਵਜੋਂ ਕੀਤੀ।

ਇਕ ਹੋਰ ਮਾਮਲੇ ਵਿਚ ਬਹਿਰਾਮ ਪੁਲਸ ਨੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਜਾਂਚ ਅਧਿਕਾਰੀ ਏ. ਐੱਸ. ਆਈ. ਜਸਕਰਨ ਸਿੰਘ ਨੇ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਕੁਲਦੀਪ ਪਾਲ ਪੁੱਤਰ ਜਗੀਰ ਚੰਦ, ਵਾਸੀ ਪਿੰਡ ਬਿਸਲਾ ਵਜੋਂ ਕੀਤੀ। ਇਸ ਤੋਂ ਇਲਾਵਾ ਸਿਟੀ ਥਾਣਾ ਨਵਾਂਸ਼ਹਿਰ ਨੇ ਇਕ ਹੋਰ ਮਾਮਲੇ ਵਿਚ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਨਰਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਹਰਜੀਤ ਸਿੰਘ (ਉਰਫ਼ ਨੀਟੂ) ਪੁੱਤਰ ਸਜਿੰਦਰ ਸਿੰਘ ਅਤੇ ਵਰਿੰਦਰ ਕੁਮਾਰ (ਉਰਫ਼ ਸੋਨੂੰ) ਪੁੱਤਰ ਜਗਦੀਸ਼ ਕੁਮਾਰ-ਦੋਵੇਂ ਵਾਸੀ ਬਲਾਚੌਰ ਵਜੋਂ ਹੋਈ ਹੈ। ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਸਬੰਧ ਥਾਣਿਆਂ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:  ਹੌਂਸਲੇ ਨੂੰ ਸਲਾਮ! 72 ਸਾਲ ਦੀ ਉਮਰ 'ਚ ਵੀ ਦੌੜ ਦਾ ਜਜ਼ਬਾ ਕਾਇਮ, ਮੋਹਨ ਸਿੰਘ ਨੇ ਜਿੱਤੇ ਦੋ ਤਮਗੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • six person arrested
  • drug
  • ਵਿਅਕਤੀ ਗ੍ਰਿਫ਼ਤਾਰ
  • ਨਸ਼ੇ ਦਾ ਸੇਵਨ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਦੋ ਵਿਅਕਤੀਆਂ ਦੀ ਮੌਤ

NEXT STORY

Stories You May Like

  • three drug addicts arrested in 3 separate cases
    3 ਵੱਖ-ਵੱਖ ਮਾਮਲਿਆਂ ’ਚ ਨਸ਼ਾ ਕਰਦੇ 3 ਵਿਅਕਤੀ ਗ੍ਰਿਫ਼ਤਾਰ
  • gurdaspur police arrests 6 accused including heroin in various cases
    ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫਤਾਰ
  • gurdaspur police takes major action against drugs
    ਗੁਰਦਾਸਪੁਰ ਪੁਲਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਦੋ ਵੱਖ-ਵੱਖ ਮਾਮਲਿਆਂ ’ਚ ਹੈਰੋਇਨ ਸਮੇਤ 3 ਵਿਅਕਤੀ ਕਾਬੂ
  • 9 people arrested with heroin
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 9 ਲੋਕ ਗ੍ਰਿਫ਼ਤਾਰ
  • 4 people involved in robberies arrested with weapons
    ਲੁੱਟਾਂ-ਖੋਹਾਂ ਕਰਨ ਵਾਲੇ 4 ਵਿਅਕਤੀ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ
  • byelections announced for 6 seats in 4 states
    ਵੱਡੀ ਖਬਰ : 4 ਸੂਬਿਆਂ ਦੀਆਂ 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
  • 6 accused arrested with heroin in ferozepur district
    ਜ਼ਿਲ੍ਹਾ ਫ਼ਿਰੋਜ਼ਪੁਰ 'ਚ ਹੈਰੋਇਨ ਸਮੇਤ 6 ਦੋਸ਼ੀ ਗ੍ਰਿਫ਼ਤਾਰ
  • accident case
    ਵੱਖ-ਵੱਖ ਹਾਦਸਿਆਂ 'ਚ ਇੱਕ ਔਰਤ ਸਮੇਤ ਦੋ ਜ਼ਖਮੀ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • major encounter by punjab police in jalandhar
      ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
    • man dead on road accident
      ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
    • major action by kapurthala police
      ਕਪੂਰਥਲਾ ਪੁਲਸ ਦਾ ਵੱਡਾ ਐਕਸ਼ਨ: ਡਰੱਗ ਮਾਫੀਆ ਨੂੰ ਨੱਥ ਪਾਉਣ ਲਈ ਸ਼ਹਿਰ ਤੇ ਪੇਂਡੂ...
    • rules changed to benefit favoured contractors
      ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
    • former agriculture minister son passes away
      ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ ਚੁੱਕਿਆ ਖੌਫਨਾਕ ਕਦਮ, ਪਿਆ...
    • new in dr meenakshi sood death case major revelation post mortem report
      ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
    • important news regarding punjab  s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
    • kapurthala dc instructions to road safety arrangements
      ਕਪੂਰਥਲਾ ਡੀ. ਸੀ. ਵੱਲੋਂ ਸੜਕ ਸੁਰੱਖਿਆ ਦੇ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਸਮੂਹ...
    • major restrictions imposed in hoshiarpur till 7th november order issued by dc
      ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ...
    • pedrino restaurant
      ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +