Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    4:58:04 PM

  • cbse school  school students  new policy

    ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ...

  • summons to meta head in case of removal of pm  s post

    PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸਿਟੀ ਰੇਲਵੇ ਸਟੇਸ਼ਨ ਦੇ ਸਰਕੂਲੇਟਿੰਗ ਏਰੀਆ ਨੂੰ ਨਵਾਂ ਰੂਪ ਦੇਣ ਦਾ ਕੰਮ ਸ਼ੁਰੂ

DOABA News Punjabi(ਦੋਆਬਾ)

ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸਿਟੀ ਰੇਲਵੇ ਸਟੇਸ਼ਨ ਦੇ ਸਰਕੂਲੇਟਿੰਗ ਏਰੀਆ ਨੂੰ ਨਵਾਂ ਰੂਪ ਦੇਣ ਦਾ ਕੰਮ ਸ਼ੁਰੂ

  • Edited By Shivani Attri,
  • Updated: 17 Jan, 2021 05:49 PM
Jalandhar
smart city project  city railway station jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਗੁਲਸ਼ਨ)–ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕਰੀਬ ਸਾਢੇ 6 ਕਰੋੜ ਰੁਪਏ ਦੀ ਲਾਗਤ ਨਾਲ ਸਿਟੀ ਰੇਲਵੇ ਸਟੇਸ਼ਨ ਦੇ ਸਰਕੂਲੇਟਿੰਗ ਏਰੀਆ ਨੂੰ ਨਵਾਂ ਰੂਪ ਦੇਣ ਦਾ ਕੰਮ ਆਖਿਰਕਾਰ ਸ਼ੁਰੂ ਹੋ ਹੀ ਗਿਆ। ਸ਼ੁੱਕਰਵਾਰ ਦੁਪਹਿਰੇ ਸਟੇਸ਼ਨ ਦੇ ਮੁੱਖ ਦਰਵਾਜ਼ੇ ਦੇ ਸਾਹਮਣੇ ਡਿੱਚ ਮਸ਼ੀਨਾਂ ਚੱਲਣੀਆਂ ਸ਼ੁਰੂ ਹੋ ਗਈਆਂ। ਵਰਣਨਯੋਗ ਹੈ ਕਿ ਅੰਗਰੇਜ਼ਾਂ ਦੇ ਜ਼ਮਾਨੇ ਦੇ ਬਣੇ ਸਿਟੀ ਰੇਲਵੇ ਸਟੇਸ਼ਨ ਦੇ ਸੁੰਦਰੀਕਰਨ ਦਾ ਕੰਮ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੀਤਾ ਜਾਣਾ ਸੀ, ਇਸ ਵਿਚ ਰੇਲਵੇ ਲਾਈਨਾਂ ਦੇ ਉਪਰ ਬਣਨ ਵਾਲੇ ਫੁੱਟਓਵਰ ਬ੍ਰਿਜ, ਲਿਫਟ, ਐਸਕੇਲੇਟਰ ਸਮੇਤ ਕਈ ਹੋਰ ਕੰਮ ਰੇਲਵੇ ਆਪਣੇ ਪੱਧਰ ’ਤੇ ਕਰਵਾਉਣਾ ਚਾਹੁੰਦਾ ਸੀ, ਜਿਸ ਦੇ ਲਈ ਕਰੀਬ ਸਾਢੇ 6 ਕਰੋੜ ਰੁਪਏ ਦਾ ਐਸਟੀਮੇਟ ਬਣਾਇਆ ਗਿਆ ਸੀ।

ਇਸ ਦੇ ਲਈ ਸਮਾਰਟ ਸਿਟੀ ਦੇ ਅਧਿਕਾਰੀਆਂ ਦੀਆਂ ਰੇਲਵੇ ਅਥਾਰਿਟੀ ਨਾਲ ਕਈ ਮੀਟਿੰਗਾਂ ਹੋਈਆਂ। ਕਈ ਵਾਰ ਸੋਧਾਂ ਕਰਨ ਤੋਂ ਬਾਅਦ ਡਰਾਇੰਗ ਫਾਈਨਲ ਹੋਈ। ਰੇਲਵੇ ਨੇ ਇਸ ਕੰਮ ਲਈ ਟੈਂਡਰ ਵੀ ਲਾ ਦਿੱਤਾ। ਠੇਕਾ ਵੀ ਅਲਾਟ ਕਰ ਦਿੱਤਾ ਗਿਆ ਪਰ ਫਿਰ ਵੀ ਕੰਮ ਸ਼ੁਰੂ ਨਹੀਂ ਹੋ ਸਕਿਆ ਕਿਉਂਕਿ ਰੇਲਵੇ ਦੇ ਖਾਤੇ ਵਿਚ ਫੰਡ ਟਰਾਂਸਫਰ ਨਹੀਂ ਹੋਇਆ ਸੀ। ਹੁਣ ਫੰਡ ਟਰਾਂਸਫਰ ਹੋਣ ਤੋਂ ਬਾਅਦ ਰੇਲਵੇ ਨੇ ਤੁਰੰਤ ਸੁਲਤਾਨਪੁਰ ਦੇ ਇਕ ਠੇਕੇਦਾਰ ਨੂੰ ਠੇਕਾ ਅਲਾਟ ਕਰ ਕੇ ਕੰਮ ਦੀ ਅਪਰੂਵਲ ਦੇ ਦਿੱਤੀ। 6 ਜਨਵਰੀ ਨੂੰਅਪਰੂਵਲ ਮਿਲਣ ਤੋਂ ਬਾਅਦ ਠੇਕੇਦਾਰ ਨੇ ਕੰਮ ਸ਼ੁਰੂ ਕਰ ਦਿੱਤਾ। ਸੂਤਰਾਂ ਦੇ ਮੁਤਾਬਕ ਇਸ ਕੰਮ ਨੂੰ ਪੂਰਾ ਕਰਨ ਲਈ ਠੇਕੇਦਾਰ ਨੂੰ 4 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :  NRI ਪਤੀ ਦੇ ਇਸ ਕਾਰੇ ਨੇ ਚੱਕਰਾਂ ’ਚ ਪਾਇਆ ਟੱਬਰ, ਪਤਨੀ ਨੂੰ ਬੋਲਿਆ- ‘ਤੈਨੂੰ ਛੱਡ ਸਕਦਾ ਪਰ ਪ੍ਰੇਮਿਕਾ ਨੂੰ ਨਹੀਂ’

PunjabKesari

ਸਕੂਟਰ/ਸਾਈਕਲ ਪਾਰਕਿੰਗ ਵਾਲੀ ਜਗ੍ਹਾ ਤੋਂ ਸ਼ੁਰੂ ਹੋਵੇਗਾ ਨਵਾਂ ਫੁੱਟਓਵਰ ਬ੍ਰਿਜ
ਸਰਕੂਲੇਟਿੰਗ ਏਰੀਆ ਦੀ ਨਵੀਂ ਡਰਾਇੰਗ ਦਾ ਰੇਲਵੇ ਰੋਡ ਤੋਂ ਦੋਮੋਰੀਆ ਪੁਲ ਵੱਲ ਜਾਣ ਵਾਲੀ ਨਵੀਂ ਅਪਰੋਚ ਰੋਡ ਤੋਂ ਇਲਾਵਾ ਸਕੂਟਰ/ਸਾਈਕਲ ਸਟੈਂਡ ਵਾਲੀ ਜਗ੍ਹਾ ’ਤੇ ਇਕ ਨਵਾਂ ਫੁੱਟਓਵਰ ਬ੍ਰਿਜ ਬਣਾਇਆ ਜਾਵੇਗਾ, ਜਿਹੜਾ ਆਰ. ਪੀ. ਐੱਫ. ਥਾਣੇ ਦੇ ਨੇੜੇ ਪਾਰਸਲ ਦਫਤਰ ਦੇ ਉਪਰੋਂ ਪਲੇਟਫਾਰਮ ਨੰਬਰ 1 ਅਤੇ 2 ’ਤੇ ਉਤਰੇਗਾ। ਇਸ ਜਗ੍ਹਾ ਲਿਫਟ ਦਾ ਵੀ ਪ੍ਰਪੋਜ਼ਲ ਦਿੱਤਾ ਗਿਆ ਹੈ।

ਸਰਕੂਲੇਟਿੰਗ ਏਰੀਏ ਵਿਚ ਬਣੇ ਮੰਦਰ ਦੇ ਨਾਲ ਕਾਰ ਪਾਰਕਿੰਗ, ਕੁਲੀਆਂ ਲਈ ਬਣੀ ਸ਼ੈੱਡ ਦੇ ਨੇੜੇ ਸਕੂਟਰ/ਸਾਈਕਲ ਪਾਰਕਿੰਗ ਬਣੇਗੀ। ਇਸ ਤੋਂ ਇਲਾਵਾ ਸਟੇਸਨ ਦੇ ਮੁੱਖ ਦਰਵਾਜ਼ੇ ਦੇ ਅੱਗੇ ਏਅਰਪੋਰਟ ਵਾਂਗ ਯਾਤਰੀਆਂ ਨੂੰ ਪਿਕ ਐਂਡ ਡਰਾਪ ਦੀ ਸਹੂਲਤ ਵੀ ਮਿਲੇਗੀ। ਨਵੇਂ ਪ੍ਰਾਜੈਕਟ ਵਿਚ ਮੇਨ ਗੇਟ ਦੇ ਸਾਹਮਣੇ ਅੰਗਰੇਜ਼ੀ ਦੇ ‘ਵੀ’ ਅੱਖਰ ਵਰਗਾ ਏਰੀਆ ਦੇਖਣ ਨੂੰ ਮਿਲੇਗਾ। ਇਸ ਪ੍ਰਾਜੈਕਟ ਤਹਿਤ ਸਟੇਸ਼ਨ ਦੇ ਬਾਹਰੀ ਹਿੱਸੇ ਨੂੰ ਕਾਫੀ ਹਰਿਆ-ਭਰਿਆ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ :  ਬਰਡ ਫਲੂ ਨੂੰ ਲੈ ਕੇ ਡੇਰਾ ਬਿਆਸ ਨੇ ਜਾਰੀ ਕੀਤੇ ਨਿਰਦੇਸ਼

ਸਟੇਸ਼ਨ ਦੇ ਬਾਹਰ ਐੱਸ. ਬੀ. ਆਈ. ਬੈਂਕ ਵਾਲੀ ਜਗ੍ਹਾ ਵੀ ਹੋਈ ਖਾਲੀ
ਦੂਜੇ ਪਾਸੇ ਸਿਟੀ ਰੇਲਵੇ ਸਟੇਸ਼ਨ ਦੇ ਬਾਹਰ ਬਣੇ ਸਟੇਟ ਬੈਂਕ ਆਫ ਇੰਡੀਆ ਵਾਲੀ ਜਗ੍ਹਾ ਵੀ ਖਾਲੀ ਹੋ ਗਈ ਹੈ। ਬ੍ਰਾਂਚ ਹੁਣ ਨਿਊ ਰੇਲਵੇ ਰੋਡ ’ਤੇ ਸਥਿਤ ਐੱਸ. ਬੀ.ਆਈ. ਵਾਲੀ ਬ੍ਰਾਂਚ ਵਿਚ ਮਰਜ ਹੋ ਗਈ ਹੈ। ਸੂਤਰਾਂ ਦੇ ਮੁਤਾਬਕ ਬੈਂਕ ਵਾਲੀ ਜਗ੍ਹਾ ਦਾ ਪਿਛਲੇ ਕਾਫੀ ਸਮੇਂ ਤੋਂ ਰੇਲਵੇ ਨੂੰ ਕਿਰਾਇਆ ਨਹੀਂ ਆ ਰਿਹਾ ਸੀ, ਜਿਸ ਕਾਰਣ ਰੇਲਵੇ ਆਪਣੀ ਜਗ੍ਹਾ ਖਾਲੀ ਕਰਵਾਉਣੀ ਚਾਹੁੰਦਾ ਸੀ। ਹੁਣ ਸਰਕੂਲੇਟਿੰਗ ਏਰੀਆ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੈਂਕ ਨਿਊ ਰੇਲਵੇ ਰੋਡ ’ਤੇ ਸ਼ਿਫਟ ਹੋ ਗਿਆ ਹੈ। ਹੁਣ ਰੇਲਵੇ ਦੇ ਕਮਰਸ਼ੀਅਲ ਸਟਾਫ ਨੂੰ ਵੀ ਕਾਫੀ ਦਿਕਤ ਆਵੇਗੀ ਕਿਉਂਕਿ ਹੁਣ ਉਨ੍ਹਾਂ ਨੂੰ ਕੈਸ਼ ਜਮ੍ਹਾ ਕਰਵਾਉਣ ਲਈ ਥੋੜ੍ਹਾ ਦੂਰ ਜਾਣਾ ਪਵੇਗਾ।
ਇਹ ਵੀ ਪੜ੍ਹੋ :  ਕਿਸਾਨ ਅੰਦੋਲਨ ਦੌਰਾਨ ਫਿਲੌਰ ਦੇ ਇਸ ਨੌਜਵਾਨ ਅਤੇ ਮਜ਼ਦੂਰ ਨੇ ਜ਼ਿੰਦਗੀ ਲਾਈ ਸੰਘਰਸ਼ ਦੇ ਲੇਖੇ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Smart City Project
  • City Railway Station jalandhar
  • ਸਮਾਰਟ ਸਿਟੀ ਪ੍ਰਾਜੈਕਟ
  • ਸਿਟੀ ਰੇਲਵੇ ਸਟੇਸ਼ਨ

ਕਾਂਗਰਸ ਨੇ ਪਿਛਲੇ 3 ਸਾਲਾਂ ਤੋਂ ਸਕਾਲਰਸ਼ਿਪ ਦੀ ਰਾਸ਼ੀ ਕਿਉਂ ਨਹੀਂ ਕੀਤੀ ਜਾਰੀ: ਪਵਨ ਟੀਨੂੰ

NEXT STORY

Stories You May Like

  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ ਖ਼ਾਸ ਸਹੂਲਤਾਂ
  • chandigarh railway station
    ਬਾਰਿਸ਼ ਨੇ ਖੋਲ੍ਹੀ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਪ੍ਰਾਜੈਕਟ ਦੀ ਪੋਲ, ਚੋਣ ਲੱਗੀ ਨਵੀਂ ਬਣੀ ਛੱਤ
  • 15 day block at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ ਕਰਨ ਦਾ ਕੰਮ
  • manisha tewari
    ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਟ੍ਰੈਫਿਕ ਨੂੰ ਲੈ ਕੇ ਮਨੀਸ਼ ਤਿਵਾੜੀ ਵੱਲੋਂ ਰੇਲਵੇ ਮੰਤਰੀ ਨੂੰ ਗੁਹਾਰ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • 16 metro station closed
    ਦਿੱਲੀ ਜਾਣ ਵਾਲੇ ਦੇਣ ਧਿਆਨ ! 16 ਮੈਟਰੋ ਸਟੇਸ਼ਨ ਕੀਤੇ ਗਏ ਬੰਦ
  • work completed under sir of 90 78 percent voters in gurdaspur
    ਗੁਰਦਾਸਪੁਰ ਜ਼ਿਲ੍ਹੇ 'ਚ 90.78 ਫੀਸਦੀ ਵੋਟਰਾਂ ਦਾ SIR ਤਹਿਤ ਫਾਰਮ ਡਿਜੀਟਾਈਜ਼ ਦਾ ਕੰਮ ਮੁਕੰਮਲ: DC
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • congress prepares for 2027 elections new appointments made
      2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ
    • dowry case in hajipur
      ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
    • child missing from home road safety force handed over to family
      ਘਰ ਤੋਂ ਭਟਕਿਆ ਮਾਸੂਮ ਬੱਚਾ ਸੜਕ ਸੁਰੱਖਿਆ ਫੋਰਸ ਨੇ ਕੀਤਾ ਪਰਿਵਾਰ ਹਵਾਲੇ
    • rain with thunderstorms will occur in punjab
      ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
    • councilor  s brother creating a ruckus at a petrol pump jalandhar
      ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
    • contract workers of punjab roadways protest
      ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੇ ਕੰਟਰੈਕਟ ਵਰਕਰਾਂ ਨੇ ਬੱਸਾਂ ਦਾ ਰੱਖਿਆ ਚੱਕਾ...
    • two boys arrested on charges of snatching mobile phones
      ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
    • security increased in punjab high tech checkpoints dgp issues strict orders
      ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
    • overgrown grass on rto track jalandhar parking point not visible
      ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
    • fraud of rs 15 50 lakh in the name of sending money abroad
      ਵਿਦੇਸ਼ ਭੇਜਣ ਦੇ ਨਾਂ 'ਤੇ 15.50 ਲੱਖ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +