Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    3:23:49 AM

  • kkr vs mi ipl 2026

    IPL 2026 : KKR ਦੀ ਸ਼ਾਨਦਾਰ ਜਿੱਤ, MI ਨੂੰ ਹਰਾ...

  • former mla  s car attacked in budhlada

    ਬੁਢਲਾਡਾ ’ਚ ਸਾਬਕਾ ਵਿਧਾਇਕ ਦੀ ਕਾਰ ’ਤੇ ਹਮਲਾ,...

  • kkr vs mi  ipl 2026

    IPL 2026: ਮੁੰਬਈ ਨੇ ਕੋਲਕਾਤਾ ਨੂੰ ਦਿੱਤਾ 148...

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਵਿਧਾਇਕ ਗਿਲਜੀਆਂ ਵੱਲੋ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੀਤੇ ਸਮਾਰਟ ਫੋਨ ਭੇਟ

DOABA News Punjabi(ਦੋਆਬਾ)

ਵਿਧਾਇਕ ਗਿਲਜੀਆਂ ਵੱਲੋ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੀਤੇ ਸਮਾਰਟ ਫੋਨ ਭੇਟ

  • Edited By Aarti Dhillon,
  • Updated: 15 Jan, 2021 01:19 PM
Hoshiarpur
smartphones donated by mla gilji to students of various schools
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ( ਵਰਿੰਦਰ ਪੰਡਿਤ)-ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਬਸੀ ਜਲਾਲ ਅਤੇ ਜੌੜਾ ਬਗਿਆੜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਕੁਨੈਕਟ ਸਕੀਮ ਤਹਿਤ ਸਮਾਰਟ ਫੋਨ ਭੇਟ ਕੀਤੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਜਲਾਲ ਵਿੱਚ ਪ੍ਰਿੰਸੀਪਲ ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਹੋਏ ਸਮਾਗਮ ਦੌਰਾਨ ਵਿਧਾਇਕ ਗਿਲਜੀਆਂ ਨੇ ਸਕੂਲ ਦੇ ਬਾਰਵੀਂ ਕਲਾਸ ਦੇ ਬੱਚਿਆਂ ਨੂੰ ਸਮਾਰਟ ਫੋਨ ਭੇਟ ਕਰਦੇ ਹੋਏ ਸਰਕਾਰ ਵੱਲੋ ਸਿੱਖਿਆ ਸਹੂਲਤਾਂ ਲਈ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ।

 ਇਸੇ ਤਰਾਂ ਪਿੰਡ ਜੌੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਿੰਸੀਪਲ ਇੰਦਰਜੀਤ ਸਿੰਘ ਦੀ ਅਗਵਾਈ ਵਿੱਚ ਹੋਏ ਸਮਾਗਮ ਦੌਰਾਨ ਵਿਧਾਇਕ ਗਿਲਜੀਆਂ ਨੇ ਵਿਦਿਆਰਥੀਆਂ ਨੂੰ ਮੋਬਾਈਲ ਤਕਸੀਮ ਕੀਤੇ ਅਤੇ ਸੇਧ ਭਰੀਆਂ ਗੱਲਾਂ ਨਾਲ ਨਿਵਾਜਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਰਾਕੇਸ਼ ਵੋਹਰਾ, ਸਰਪੰਚ ਲਖਵੀਰ ਸਿੰਘ, ਜਗਦੀਸ਼ ਖਰਲ, ਚੇਅਰਮੈਨ ਪਰਮਵੀਰ ਸਿੰਘ ਪੰਮਾ, ਸਰਪੰਚ ਵਿਜੇ ਪਾਲ, ਸੁਰਜੀਤ ਸਿੰਘ ਜੌੜਾ, ਹਰਮੇਸ਼ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ, ਸੁਖਰਾਜ ਸਿੱਧੂ, ਸਰਬਜੀਤ ਸਿੰਘ, ਗੁਰਮੀਤ ਸਿੰਘ, ਕਰਮ ਸਿੰਘ, ਪਰਮਜੀਤ ਸਿੰਘ, ਮਨਜੀਤ ਸਿੰਘ, ਰਵਿਸਨ, ਕੁਲਵਿੰਦਰ ਸਿੰਘ, ਰਜਿੰਦਰ ਸਿੰਘ, ਮਨਜੀਤ ਕੌਰ, ਰਾਜਵਿੰਦਰ ਕੌਰ, ਲੋਕੇਸ਼ ਵਸ਼ਿਸ਼ਟ, ਸਰਬਜੀਤ ਕੌਰ, ਅੰਮ੍ਰਿਤਪਾਲ ਸਿੰਘ, ਅਵਤਾਰ ਸਿੰਘ, ਪਲਵਿੰਦਰ ਸਿੰਘ, ਗੁਰਪ੍ਰੀਤ ਕੌਰ ਅਤੇ ਗੁਰਵਿੰਦਰ ਕੌਰ ਆਦਿ ਮੌਜੂਦ ਸਨ। 

  • Smartphones donated
  • MLA Gilji
  • students
  • ਵਿਧਾਇਕ ਗਿਲਜੀਆਂ
  • ਸਮਾਰਟ ਫੋਨ ਭੇਟ

ਦੋਆਬਾ ਕਿਸਾਨ ਕਮੇਟੀ ਨੇ ਕਿਸਾਨਾਂ ਨਾਲ ਮਿਲ ਟਰੈਕਟਰ ਰੈਲੀ ਕੱਢ ਕੀਤਾ ਖੇਤੀ ਕਾਨੂੰਨਾਂ ਦਾ ਵਿਰੋਧ

NEXT STORY

Stories You May Like

  • 3 people arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
  • 121 criminals involved in various cases in patna
    ਪਟਨਾ 'ਚ ਵੱਖ-ਵੱਖ ਅਪਰਾਧਿਕ ਮਾਮਲਿਆਂ'ਚ 121 ਅਪਰਾਧੀ ਗ੍ਰਿਫਤਾਰ
  • leaders of various parties join bjp
    ਬੁਢਲਾਡਾ ਦੇ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ’ਚ ਸ਼ਾਮਲ
  • indian markets can absorb shocks amid west asia crisis
    ਭਾਰਤੀ ਸ਼ੇਅਰ ਬਾਜ਼ਾਰ ਵੱਖ-ਵੱਖ ਝਟਕਿਆਂ ਨੂੰ ਝੱਲਣ ਵਿਚ ਸਮਰੱਥ : ਸੇਬੀ ਚੇਅਰਮੈਨ
  • different names for   mother   around the world
    ਕਿਤੇ ਮੰਮੀ, ਕਿਤੇ ਮਾਮਾ ਤੇ ਕਿਤੇ ਮੌਮ:  ਜਾਣੋ ਦੁਨੀਆ ਭਰ 'ਚ 'ਮਾਂ' ਦੇ ਵੱਖ-ਵੱਖ ਨਾਂ
  • foreign cigarettes worth rs 2 11 00 000 crore seized at amritsar airport
    ਅੰਮ੍ਰਿਤਸਰ ਹਵਾਈ ਅੱਡੇ 'ਤੇ 2,11,00,000 ਕਰੋੜ ਦੀਆਂ ਸਿਗਰਟਾਂ ਬਰਾਮਦ, ਵੱਖ-ਵੱਖ ਮਾਮਲਿਆਂ 'ਚ ਹੋਈਆਂ ਜ਼ਬਤ
  • china and america appeared different on every front
    ਹੋਰਮੁਜ਼ ਤੋਂ ਪ੍ਰਮਾਣੂ ਮੁੱਦੇ ਤੱਕ, ਹਰ ਮੋਰਚੇ ’ਤੇ ਵੱਖ-ਵੱਖ ਦਿਸੇ ਚੀਨ ਅਤੇ ਅਮਰੀਕਾ
  • various officials including the agriculture department visited villages
    ਗੁਰਦਾਸਪੁਰ: ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਅਧਿਕਾਰੀਆਂ ਵਲੋਂ ਪਿੰਡਾਂ ਦਾ ਦੌਰਾ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • shameful act of schoolgirls in rupnagar
      ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...
    • street light  has not improved in jalandhar
      ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
    • municipal council nagar panchayat elections to be held in jalandhar
      ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
    • medicine shops remain completely closed in tanda
      ਟਾਂਡਾ 'ਚ ਦਿੱਸਿਆ ਬੰਦ ਦਾ ਅਸਰ, ਦਵਾਈਆਂ ਦੀਆਂ ਦੁਕਾਨਾਂ ਰਹੀਆਂ ਮੁਕੰਮਲ ਬੰਦ
    • boy dead on road accident
      ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
    • corporation kapurthala and municipal council sultanpur lodhi elections
      ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ 237 ਉਮੀਦਵਾਰ ਚੋਣ ਮੈਦਾਨ...
    • massive fire breaks out in junk piles in qazi mandi
      ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
    • big murder case of gangster sukha kahlwan s friend gopi nijjar
      ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
    • big good news for the devotees of radha soami dera beas
      ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
    • administration bows to public protests
      ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +