Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    11:51:30 AM

  • trump tweet

    'ਭਾਰਤ 'ਚ ਅੱਜ ਰਾਸ਼ਟਰਪਤੀ ਚੋਣਾਂ...' ;  ਟਵੀਟ ਕਾਰਨ...

  • syringe cap found in plate of manchurian family left shocked

    FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ...

  • no new liquor shops open for 3 years

    ਸੂਬੇ 'ਚ ਅਗਲੇ 3 ਸਾਲਾਂ 'ਚ ਨਹੀਂ ਖੁੱਲ੍ਹੇਗਾ ਇਕ...

  • inflation hits all round ahead of festivals  foodgrain prices increase

    ਤਿਉਹਾਰਾਂ ਤੋਂ ਪਹਿਲਾਂ ਚੋਤਰਫਾ ਮਹਿੰਗਾਈ ਦੀ ਮਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਨਕੋਦਰ 'ਚ ਨਹੀਂ ਥੰਮ੍ਹ ਰਹੀ ਚਿੱਟੇ ਦੀ ਸਮੱਗਲਿੰਗ

DOABA News Punjabi(ਦੋਆਬਾ)

ਨਕੋਦਰ 'ਚ ਨਹੀਂ ਥੰਮ੍ਹ ਰਹੀ ਚਿੱਟੇ ਦੀ ਸਮੱਗਲਿੰਗ

  • Edited By Anuradha,
  • Updated: 27 Apr, 2019 04:53 PM
Jalandhar
smuggling
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬੁਲੰਦ) : ਪੰਜਾਬ ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਅਦ ਵੀ ਕਈ ਥਾਵਾਂ 'ਤੇ ਚਿੱਟੇ ਦੀ ਸਮੱਗਲਿੰਗ ਰੁਕਣ ਦਾ ਨਾਂ ਨਹੀਂ ਲੈ ਰਹੀ। ਇਸ ਤਰ੍ਹਾਂ ਦੀਆਂ ਸ਼ਿਕਾਇਤਾਂ ਲਗਾਤਾਰ ਨਕੋਦਰ ਹਲਕੇ ਤੋਂ ਆ ਰਹੀਆਂ ਹਨ। ਇਥੇ ਚਿੱਟਾ ਵੇਚਣ ਵਾਲਿਆਂ 'ਚ ਕੁਝ ਕਾਂਗਰਸੀ ਆਗੂਆਂ ਦਾ ਨਾਂ ਅੱਗੇ ਆ ਗਿਆ ਹੈ। ਇਸ ਬਾਰੇ ਬੀਤੇ ਦਿਨੀਂ ਕੁਝ ਇਲਾਕਾ ਵਾਸੀਆਂ ਨੇ ਐੱਸ. ਐੱਸ. ਪੀ. ਨੂੰ ਸ਼ਿਕਾਇਤਾਂ ਵੀ ਦਿੱਤੀਆਂ ਸਨ ਅਤੇ ਪ੍ਰੈੱਸ ਕਾਨਫਰੰਸ ਵੀ ਕੀਤੀ ਸੀ ਪਰ ਉਸ ਤੋਂ ਬਾਅਦ ਵੀ ਚਿੱਟਾ ਵੇਚਣ ਵਾਲਿਆਂ 'ਤੇ ਨਕੇਲ ਨਹੀਂ ਕੱਸੀ ਜਾ ਰਹੀ ਹੈ।

ਮਾਮਲੇ ਬਾਰੇ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਨਸ਼ਾ ਸਮੱਗਲਰਾਂ ਦੀ ਸੀ. ਡੀ. ਅਤੇ ਆਡੀਓ ਵੀ ਪੁਲਸ ਨੂੰ ਮੁਹੱਈਆ ਕਰਵਾਈ ਸੀ ਪਰ ਫਿਰ ਵੀ ਕੋਈ ਕਾਰਵਾਈ ਨਹੀਂ ਹੋ ਰਹੀ। ਉੱਥੇ   ਦੂਜੇ ਪਾਸੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਉਨ੍ਹਾਂ ਕੋਲ ਅਜਿਹੀ ਕੋਈ ਸ਼ਿਕਾਇਤ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਪੁਲਸ ਪੂਰੀ ਚੌਕਸ ਹੈ ਅਤੇ ਜ਼ਿਲੇ 'ਚ ਕਿਤੇ ਨਸ਼ਾ ਵੇਚਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਸਿੱਧਾ ਆ ਕੇ ਉਨ੍ਹਾਂ ਨੂੰ ਮਿਲ ਸਕਦਾ ਹੈ। 

  • Punjab Government
  • Nakodar
  • smuggling
  • Congress leader
  • ਪੰਜਾਬ ਸਰਕਾਰ
  • ਨਕੋਦਰ
  • ਚਿੱਟੇ ਦੀ ਸਮੱਗਲਿੰਗ
  • ਕਾਂਗਰਸੀ ਆਗੂ

ਫਗਵਾੜੇ ਦੇ ਡਾਕਟਰ ਤੋਂ 3 ਲੱਖ 70 ਹਜ਼ਾਰ ਰੁਪਏ ਬਰਾਮਦ

NEXT STORY

Stories You May Like

  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • youth death case
    ਚਿੱਟੇ ਦੀ ਓਵਰਡੋਜ਼ ਨਾਲ 23 ਸਾਲਾ ਨੌਜਵਾਨ ਦੀ ਮੌਤ
  • amritsar 20 kg heroin seized 4 arrested
    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ
  • drugs amit shah
    ਚਿੱਟੇ ਦੀ ਭੇਟ ਚੜ੍ਹੇ ਗੱਭਰੂਆਂ ਦੀਆਂ ਮਾਵਾਂ ਨੇ ਸ਼ਾਹ ਨੂੰ ਝੰਜੋੜਿਆ! ਦਿੱਤਾ ਭਰੋਸਾ ਤੇ ਧਰਵਾਸ
  • india to bypass pakistani airspace
    ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ ਲੋੜ ! ਨਵੇਂ ਰੂਟ ਬਾਰੇ ਚੱਲ ਰਹੀ ਗੱਲਬਾਤ
  • women  s share to get a job has increased
    ‘ਨੌਕਰੀ ਪਾਉਣ ਦੀ ਚਾਹਤ ’ਚ ਔਰਤਾਂ ਦੀ ਹਿੱਸੇਦਾਰੀ ਵਧੀ’
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
Trending
Ek Nazar
fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • kulhad pizza s sahaj arora s statement on mad sandhu murder
      ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
    • thieves targeted a mill
      ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
    • mini canter overturns after hitting the divider
      ਡਿਵਾਈਡਰ ਨਾਲ ਟਕਰਾਉਣ ਮਗਰੋਂ ਮਿੰਨੀ ਕੈਂਟਰ ਪਲਟਿਆ,ਪੈਦਲ ਜਾ ਰਹੇ ਪ੍ਰਵਾਸੀ ਮਜ਼ਦੂਰ...
    • meeting jalandhar zone of the forum of retired diploma engineers  punjab
      ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
    • alleged fraud of  50 lakh on the pretext of sending abroad
      ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
    • safe return home of two punjabi girls stranded in oman
      ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
    • man dead on road accident
      ਟਰੈਕਟਰ-ਟਰਾਲੀ ਤੇ ਤੇਜ਼ ਰਫ਼ਤਾਰ ਕਾਰ ਦੀ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਮੌਤ
    • corporation failed to register firs against 100 defaulting colonizers
      3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
    • pargat singh punjab pradesh congress committee new president
      ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
    • journey from hockey player to politician ppcc new president pargat singh
      ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +