Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    3:13:02 AM

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

  • youths opened fire indiscriminately at a dhaba near village paniyar

    ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ...

  • punjab power cut

    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

  • pbks vs mi

    IPL 2026: ਮੁੰਬਈ ਨੇ ਪੰਜਾਬ ਕਿੰਗਜ਼ ਨੂੰ 6 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ ਜਾਰੀ

DOABA News Punjabi(ਦੋਆਬਾ)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ ਜਾਰੀ

  • Edited By Shivani Attri,
  • Updated: 16 Jan, 2021 02:20 PM
Hoshiarpur
sri guru gobind singh ji parkash purabh
  • Share
    • Facebook
    • Tumblr
    • Linkedin
    • Twitter
  • Comment

ਟਾਂਡਾ-ਉੜਮੁੜ (ਪਰਮਜੀਤ ਸਿੰਘ  ਮੋਮੀ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਿਜਲੀ ਘਰ ਚੌਕ ਟਾਂਡਾ ਤੋਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ :  ਬਰਡ ਫਲੂ ਨੂੰ ਲੈ ਕੇ ਡੇਰਾ ਬਿਆਸ ਨੇ ਜਾਰੀ ਕੀਤੇ ਨਿਰਦੇਸ਼

ਪ੍ਰਬੰਧਕ ਕਮੇਟੀ ਵੱਲੋਂ ਬਿਜਲੀ ਘਰ ਕਲੋਨੀ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤ ਵੇਲੇ ਆਰੰਭ ਹੋ ਰਹੀਆਂ ਪ੍ਰਭਾਤ ਫੇਰੀਆਂ ਵਿੱਚ ਕੜਾਕੇ ਦੀ ਸਰਦੀ ਦੇ ਬਾਵਜੂਦ ਸੰਗਤਾਂ ਆਪਣੀ ਹਾਜ਼ਰੀ ਲਗਵਾ ਕੇ ਗੁਰੂ ਘਰ ਦੀ ਸੇਵਾ ਵਿੱਚ ਯੋਗਦਾਨ ਪਾ ਰਹੀਆਂ। ਇਸ ਮੌਕੇ ਕਮੇਟੀ ਪ੍ਰਧਾਨ ਜਸਵਿੰਦਰ ਸਿੰਘ ਅਤੇ ਹੈੱਡ ਗ੍ਰੰਥੀ ਜੋਧ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਆਰੰਭ ਹੋ ਹੋਈਆਂ ਇਹ ਪ੍ਰਭਾਤ ਫੇਰੀਆਂ 18 ਜਨਵਰੀ ਤਕ ਚੱਲਣਗੀਆਂ ਅਤੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਹੀ 18 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 20 ਜਨਵਰੀ ਨੂੰ ਪੈਣ ਉਪਰੰਤ ਮਹਾਨ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਸਜਾਏ ਜਾਣਗੇ। ਜਿਸ ਵਿਚ ਰਾਗੀ, ਢਾਡੀ ਜਥੇ ਸਮੂਹ ਸੰਗਤ ਨੂੰ ਮਨੋਹਰ ਸ਼ਬਦ ਕੀਰਤਨ ਅਤੇ  ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ  ਪ੍ਰਧਾਨ ਜਸਵਿੰਦਰ ਸਿੰਘ, ਸੈਕਟਰੀ ਕਮਲਜੀਤ ਸਿੰਘ,ਬਾਜ ਸਿੰਘ, ਗਿਆਨੀ ਯੋਧ ਸਿੰਘ,ਅੰਸ਼ਪ੍ਰੀਤ,ਕਿਰਪਾਲ ਸਿੰਘ, ਬਲਵੀਰ ਸਿੰਘ, ਪ੍ਰੇਮਦੀਪ ਸਿੰਘ ਤੋਂ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ : ਜਲੰਧਰ ’ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ, ਇਸ ਸ਼ਖ਼ਸ ਨੇ ਲਗਵਾਇਆ ਪਹਿਲਾ ਟੀਕਾ

  • Sri Guru Gobind Singh Ji
  • parkash purabh
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ
  • ਪ੍ਰਭਾਤ ਫੇਰੀਆਂ
  • ਪ੍ਰਕਾਸ਼ ਦਿਹਾੜਾ

ਨੌਜਵਾਨ ਵੱਲੋਂ ਕਾਰ ਭਜਾਉਣ ’ਤੇ ਹਥਿਆਰਬੰਦ ਲੁਟੇਰਿਆਂ ਨੇ ਕੀਤਾ ਫਾਇਰ

NEXT STORY

Stories You May Like

  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • sgpc  sri akhand path sahib
    SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • strict law against sacrilege of sri guru granth sahib  giani raghbir singh
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਲੋੜ : ਗਿਆਨੀ ਰਘਬੀਰ ਸਿੰਘ
  • national symposium dedicated to martyrdom anniversary
    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ 'ਚ ਰਾਸ਼ਟਰੀ ਸੈਮੀਨਾਰ ਦਾ ਆਯੋਜਨ
  • garbage and junk catch fire every day in qazi mandi
    ਕਾਜ਼ੀ ਮੰਡੀ ’ਚ ਰੋਜ਼ ਲੱਗ ਜਾਂਦੀ ਹੈ ਕੂੜੇ ਤੇ ਕਬਾੜ ਨੂੰ ਅੱਗ, ਸੂਰਿਆ ਐਨਕਲੇਵ ਤੇ ਗੁਰੂ ਗੋਬਿੰਦ ਸਿੰਘ ਐਵੇਨਿਊ ਦੇ...
  • birth anniversary celebrated
    ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਅਤੇ ਗੁਰਤਾ ਗੱਦੀ ਦਿਵਸ
  • speaker kultar singh sandhwan reaches sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
Trending
Ek Nazar
zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • police arrested one person along with 22 kg 590 grams of beans
      ਪੁਲਸ ਵੱਲੋਂ 22 ਕਿਲੋਂ 590 ਗ੍ਰਾਮ ਡੋਡਿਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • case registered against travel agent for   frauding   rs 13 lakh 35 thousand
      13 ਲੱਖ 35 ਹਜ਼ਾਰ ਦੀ ਠੱਗੀ ਕਰਨ ’ਤੇ ਟਰੈਵਲ ਏਜੰਟ ਵਿਰੁੱਧ ਕੇਸ ਦਰਜ
    • raman arora refused to take police protection
      ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
    • mela of mata bhadrakali at kapurthala
      ਕਪੂਰਥਲਾ ਵਿਖੇ ਮਾਤਾ ਭੱਦਰਕਾਲੀ ਦੇ ਮੇਲੇ ਮੌਕੇ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ
    • pseb class 12th result  harsimranjit kaur nawanshahr scored 98 8 percent marks
      PSEB ਦੀ 12ਵੀਂ ਦੇ ਨਤੀਜੇ 'ਚ ਨਵਾਂਸ਼ਹਿਰ ਦੀ ਹਰਸਿਮਰਨਜੀਤ ਕੌਰ ਨੇ 98.8 ਫ਼ੀਸਦੀ...
    • hindu organizations staged a protest in patel chowk in jalandhar
      ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
    • pseb class 12th result  7 students from jalandhar in the merit list
      PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
    • deadly attacked on man
      ਜਾਨੋਂ ਮਾਰਨ ਦੀ ਨੀਅਤ ਨਾਲ ਕੁਹਾੜੀ ਮਾਰ ਜ਼ਖ਼ਮੀ ਕਰਨ ਵਾਲੇ ਵਿਅਕਤੀ ਖ਼ਿਲਾਫ਼...
    • major ied blast case near bsf headquarters in jalandhar
      ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
    • murder in begowal
      ਬੇਗੋਵਾਲ 'ਚ ਕਤਲ: ਬੀਬੀ ਜਗੀਰ ਕੌਰ ਨੇ ਘੇਰੀ ਸਰਕਾਰ, ਕਿਹਾ- 'ਪੰਜਾਬ 'ਚ ਲਾਅ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +