Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    6:25:19 PM

  • big warning for businessmen in italy rules of safety laws changed

    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ!...

  • thunderstorm and rain warning in punjab

    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ...

  • vehicle drivers punjab rule

    ਪੰਜਾਬ : ਵਾਹਨ ਚਾਲਕਾਂ 'ਤੇ ਲੱਗ ਗਈ ਇਹ ਵੱਡੀ...

  • punjab police action

    ਮੁੰਡੇ ਨਾਲ ਗੰਦਾ ਕੰਮ ਕਰਨ ਮਗਰੋਂ ਕਤਲ! ਪੰਜਾਬ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 'ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਗਵਾਈ

DOABA News Punjabi(ਦੋਆਬਾ)

551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 'ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਗਵਾਈ

  • Edited By Shivani Attri,
  • Updated: 22 Nov, 2020 05:52 PM
Hoshiarpur
sri guru nanak dev ji parkash purabh  smagam
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਸ਼ਰਮ ਸੰਤ ਬਾਬਾ ਭਗਤ ਸਿੰਘ ਜੀ ਪਿੰਡ ਮੂਨਕ ਖੁਰਦ ਵਿਖੇ  ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ 'ਚ ਸੈਂਕੜੇ ਹੀ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ।

ਇਹ ਵੀ ਪੜ੍ਹੋ: ਖ਼ੁਸ਼ਖਬਰੀ: ਹੁਣ ਸੈਨਿਕ ਸਕੂਲ ਕਪੂਰਥਲਾ 'ਚ ਵੀ ਕੁੜੀਆਂ ਨੂੰ ਮਿਲੇਗਾ ਦਾਖ਼ਲਾ
ਸੰਤ ਬਾਬਾ ਸਰੂਪ ਸਿੰਘ ਜੀ ਗੁਰਦੁਆਰਾ ਸੰਤਸਰ ਸਾਹਿਬ ਚੰਡੀਗੜ੍ਹ ਵਾਲਿਆਂ ਦੀ ਅਗਵਾਈ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਤਿੰਨ ਦਿਨਾ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ  ਭਾਈ ਗੁਰਪ੍ਰੀਤ ਸਿੰਘ ਜੀ ਮਨੀ ਚੰਡੀਗੜ੍ਹ ਵਾਲੇ, ਬੀਬੀ ਪਰਦੀਪ ਕੌਰ ਜੀ ਚੰਡੀਗੜ੍ਹ, ਗਿਆਨੀ ਅਮਰਜੀਤ ਸਿੰਘ ਮੂਨਕਾਂ ਵਾਲੇ ਅਤੇ ਹੋਰਨਾਂ ਜਥਿਆਂ ਨੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ।

ਇਹ ਵੀ ਪੜ੍ਹੋ: 72 ਸਾਲਾ ਬਾਅਦ ਆਕਾਸ਼ਵਾਣੀ ਦਾ ਜਲੰਧਰ ਕੇਂਦਰ ਹੋਇਆ ਬੰਦ, ਜਾਣੋ ਕਿਉਂ

PunjabKesari

ਸਮਾਗਮ ਦੌਰਾਨ ਸੰਤ ਬਾਬਾ ਸਰੂਪ ਸਿੰਘ ਜੀ ਚੰਡੀਗੜ੍ਹ ਵਾਲਿਆਂ ਨੇ ਪ੍ਰਵਚਨਾਂ ਰਾਹੀਂ ਨਿਹਾਲ ਕਰਦੇ ਹੋਏ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਦਰਸਾਏ ਗਏ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਾਰਗ 'ਤੇ ਚੱਲ ਕੇ ਸੇਵਾ ਅਤੇ ਸਿਮਰਨ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ।  ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਵੀ ਕਰਵਾਏ ਗਏ।

ਇਹ ਵੀ ਪੜ੍ਹੋ: ਜਲੰਧਰ: ਪ੍ਰਾਈਵੇਟ ਹਸਪਤਾਲ ਦੀ ਵੱਡੀ ਲਾਪਰਵਾਹੀ: ਕੋਰੋਨਾ ਨਾਲ ਮਰਨ ਵਾਲਿਆਂ ਦੀਆਂ ਮ੍ਰਿਤਕ ਦੇਹਾਂ ਬਦਲੀਆਂ
ਸਮਾਗਮ 'ਚ ਸਟੇਜ ਸਕੱਤਰ ਦੀ ਭੂਮਿਕਾ ਸਾਬਕਾ ਸਰਪੰਚ ਹਰਬੰਸ ਸਿੰਘ ਮੂਨਕਾਂ ਨੇ ਬਾਖੂਬੀ ਨਿਭਾਈ। ਇਸ ਮੌਕੇ ਦਵਿੰਦਰ ਸਿੰਘ ਲਾਡੀ, ਬੀਬੀ ਹਰਵਿੰਦਰ ਕੌਰ,ਸ਼ਿੰਗਾਰਾ ਸਿੰਘ, ਨੰਦ ਸਿੰਘ,ਹਰਭੇਜ ਸਿੰਘ ਪੱਪੀ,ਗੁਰਦੇਵ ਸਿੰਘ ਸੁਰਿੰਦਰ ਸਿੰਘ ਖਾਲਸਾ,ਲਖਬੀਰ ਸਿੰਘ ਸੁਖਚੈਨ ਸਿੰਘ, ਸ਼ਾਮ ਸਿੰਘ, ਪਰਮਜੀਤ ਸਿੰਘ,ਤਰਨਵੀਰ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
​​​​​​​ਇਹ ਵੀ ਪੜ੍ਹੋ​​​​​​​: ਵੱਡੀ ਵਾਰਦਾਤ: ਜਲੰਧਰ ਦੇ ਸ਼ਿਵ ਵਿਹਾਰ 'ਚ ਦਿਨ-ਦਿਹਾੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਇਹ ਵੀ ਪੜ੍ਹੋ​​​​​​​: ਗੋਰਾਇਆ 'ਚ ਵੱਡੀ ਵਾਰਦਾਤ, ਰਾਤੋ-ਰਾਤ ਕੈਨਰਾ ਬੈਂਕ ਦੇ ATM ਨੂੰ ਲੁੱਟ ਕੇ ਲੈ ਗਏ ਲੁਟੇਰੇ​​​​​​​
 

  • sri guru nanak dev ji
  • parkash purabh
  • smagam
  • ਸ੍ਰੀ ਗੁਰੂ ਨਾਨਕ ਦੇਵ ਜੀ
  • ਗੁਰਮਤਿ ਸਮਾਗਮ
  • ਹਾਜ਼ਰੀ

ਜਲੰਧਰ-ਜੰਮੂ ਕੌਮੀ ਮਾਰਗ 'ਤੇ ਹਾਦਸਾ ਵਾਪਰਨ ਨਾਲ ਇਕ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

NEXT STORY

Stories You May Like

  • gurmat samagam
    ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 07 ਨੂੰ
  • a ceremony dedicated to sant ramanand ji at fossedondo on june 7th
    ਫੌਸਦੋਨਦੋ ਵਿਖੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 7 ਜੂਨ ਨੂੰ
  • nagar kirtan in italy
    ਇਟਲੀ 'ਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
  • gurmat camp begins at gurdwara singh sabha novellara in italy from 8
    ਇਟਲੀ 'ਚ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਮਹਾਨ ਗੁਰਮਤਿ ਕੈਂਪ ਦੀ ਸ਼ੁਰੂਆਤ 8 ਤੋਂ
  • anniversary of the death of amar shaheed sant ramanand ji
    ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੇ ਬਰਸੀ ਸਮਾਗਮ 'ਚ ਸ਼ਾਮਿਲ ਹੋਣ ਲਈ ਬਰੇਸ਼ੀਆ ਦੀ ਸੰਗਤ ਰਵਾਨਾ
  • 17th martyrdom day of 108 immortal martyrs sant ramanand
    108 ਅਮਰ ਸ਼ਹੀਦ ਸੰਤ ਰਾਮਾਨੰਦ ਜੀ ਤੇ ਚਾਰ ਮਰਜੀਵੜਿਆਂ ਦਾ 17ਵਾਂ ਸ਼ਹੀਦੀ ਸਮਾਗਮ 7 ਜੂਨ ਨੂੰ
  • 17th martyrdom ceremony
    ਅਮਰ ਸ਼ਹੀਦ 108 ਸੰਤ ਰਾਮਾਨੰਦ ਜੀ ਅਤੇ ਚਾਰ ਮਰਜੀਵੜਿਆਂ ਦੀ ਯਾਦ 'ਚ 17ਵਾਂ ਸ਼ਹੀਦੀ ਸਮਾਗਮ 7 ਜੂਨ ਨੂੰ
  • death anniversary celebrations
    ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸੰਬਧੀ ਸਮਾਗਮ 26,27,28 ਜੂਨ ਨੂੰ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • summer curfew in jalandhar mercury reaches 42 degrees advisory issued
      ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
    • road accident near lamma pind chowk in jalandhar wife died
      ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
    • viral video of punjab police asi taking bribe on nurmahal bypass suspended
      ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
    • new twist in the case of selling newborn baby in jalandhar
      ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
    • boy tests positive in dope test  case registered
      ਡੋਪ ਟੈਸਟ 'ਚ ਨੌਜਵਾਨ ਨਿਕਲਿਆ ਪਾਜ਼ੀਟਿਵ, ਮਾਮਲਾ ਦਰਜ
    • deadbody of youth found murdered and thrown into beas river
      ਪੰਜਾਬ: ਕਤਲ ਕਰਕੇ ਬਿਆਸ ਦਰਿਆ 'ਚ ਸੁੱਟੀ ਨੌਜਵਾਨ ਦੀ ਲਾਸ਼ ਹੋਈ ਬਰਾਮਦ! ਪੁਲਸ ਨੇ...
    • road accident nangal chandigarh national highway
      Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ,...
    • famous punjabi singer suffers shock  father passes away
      ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
    • phagwara religious place priest son arrested pocso act
      ਫਗਵਾੜਾ 'ਚ ਵਰਗਲਾ ਕੇ ਕੁੜੀ ਨਾਲ 'ਗਲਤ ਹਰਕਤ'! ਗ੍ਰੰਥੀ ਦਾ ਮੁੰਡਾ ਗ੍ਰਿਫ਼ਤਾਰ
    • kapurthala youth drowns river after saving the lives of two friends
      ਦੋਸਤੀ ਨੂੰ ਸਲਾਮ! ਦੋ ਦੋਸਤਾਂ ਦੀ ਜਾਨ ਬਚਾ ਕੇ ਖੁਦ ਨਦੀ 'ਚ ਸਮਾ ਗਿਆ ਕਪੂਰਥਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +