Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    6:03:44 PM

  • ban imposed on the preaching kirtan of preacher jeevan singh bagichi wale

    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ,...

  • sahjadra village youth abroad

    ਪਿੰਡ ਸਹਿਜੜਾ ਦੇ ਹਰਦੇਵ ਦੀ ਵਿਦੇਸ਼ 'ਚ ਮੌਤ, ਅੱਤ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • 1500 ਵਿਦਿਆਰਥੀਆਂ ਨੂੰ ਸਕੂਲ ਬੈਗ ਤੇ ਵਜ਼ੀਫੇ ਦੇ ਚੈੱਕ ਕੀਤੇ ਗਏ ਭੇਟ

DOABA News Punjabi(ਦੋਆਬਾ)

1500 ਵਿਦਿਆਰਥੀਆਂ ਨੂੰ ਸਕੂਲ ਬੈਗ ਤੇ ਵਜ਼ੀਫੇ ਦੇ ਚੈੱਕ ਕੀਤੇ ਗਏ ਭੇਟ

  • Edited By Shivani Attri,
  • Updated: 16 Dec, 2019 02:37 PM
Jalandhar
sri ram navami utsav committee
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪਾਂਡੇ)— ਪਰਮਾਤਮਾ ਦੇ ਦੂਜੇ ਰੂਪ ਅਧਿਆਪਕ ਨੂੰ ਗੁਰੂ ਦਾ ਦਰਜਾ ਦਿੱਤਾ ਗਿਆ ਹੈ। ਸਿੱਖਿਆ ਇਕ ਅਜਿਹੀ ਐੱਫ. ਡੀ. ਹੈ, ਜਿਸ ਦਾ ਉਪਯੋਗ ਜ਼ਿੰਦਗੀ ਭਰ ਕੀਤਾ ਜਾਂਦਾ ਹੈ। ਉਕਤ ਸ਼ਬਦ ਸ੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਦੀ ਪ੍ਰਧਾਨਗੀ 'ਚ ਡੀ. ਏ. ਵੀ. ਇੰਜੀਨੀਅਰਿੰਗ ਐਂਡ ਟੈਕਨਾਲੋਜੀ ਇੰਸਟੀਚਿਊਟ ਜਲੰਧਰ 'ਚ ਲੋੜਵੰਦ ਸਕੂਲੀ ਵਿਦਿਆਰਥੀਆਂ ਲਈ ਆਯੋਜਿਤ ਵਜ਼ੀਫਾ ਵੰਡ ਸਮਾਰੋਹ 'ਚ 1500 ਬੱਚਿਆਂ ਨੂੰ ਦਿੱਤੇ ਗਏ ਵਜ਼ੀਫਾ ਵੰਡ ਸਮਾਰੋਹ ਦੌਰਾਨ ਪਹੁੰਚੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਹੇ। ਪ੍ਰੋਗਰਾਮ 'ਚ ਮੁਖ ਰੂਪ ਨਾਲ ਪੰਜਾਬ ਕੇਸਰੀ ਗਰੁੱਪ ਦੇ ਡਾਇਰੈਕਟਰ ਸ਼੍ਰੀ ਅਭਿਜੈ ਚੋਪੜਾ, ਸ਼੍ਰੀ ਆਰੂਸ਼ ਚੋਪੜਾ, ਸ਼੍ਰੀ ਅਭਿਨਵ ਚੋਪੜਾ ਅਤੇ ਸ਼੍ਰੀਮਤੀ ਸ਼ਾਇਸ਼ਾ ਚੋਪੜਾ ਵੀ ਸ਼ਾਮਲ ਹੋਏ। ਆਪਣੇ ਸੰਬੋਧਨ 'ਚ ਸ਼੍ਰੀ ਅਰੋੜਾ ਨੇ ਕਿਹਾ ਕਿ ਸ਼੍ਰੀ ਵਿਜੇ ਚੋਪੜਾ ਜੀ ਲੋੜਵੰਦ ਬੱਚਿਆਂ ਨੂੰ ਝੌਂਪੜੀਆਂ ਤੋਂ ਕੱਢ ਕੇ ਸਕੂਲਾਂ 'ਚ ਭੇਜਣ ਦਾ ਜੋ ਕੰਮ ਕਰ ਰਹੇ ਹਨ, ਉਹ ਅਸਲ 'ਚ ਮਾਨਵਤਾ ਦੀ ਸੇਵਾ ਹੈ। ਬੱਚੇ ਕਿਸ ਤਰ੍ਹਾਂ ਤਰੱਕੀ ਕਰਨ, ਇਸ ਸੋਚ ਨੂੰ ਲੈ ਕੇ ਲੋੜਵੰਦ ਬੱਚਿਆਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ 'ਚ ਅਸੀਂ ਜਦੋਂ ਵੀ ਆਉਂਦੇ ਹਾਂ ਤਾਂ ਸਾਨੂੰ ਵੀ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਬੱਚਿਆਂ ਵਲੋਂ ਪੇਸ਼ ਸੱਭਿਆਚਾਰਕ ਪ੍ਰੋਗਰਾਮ ਨੂੰ ਦੇਖ ਕੇ ਅਧਿਆਪਕਾਂ ਦੀ ਵੀ ਪ੍ਰਸ਼ੰਸਾ ਕੀਤੀ ਗਈ।

PunjabKesari

ਬੱਚੇ ਮਾਂ-ਬਾਪ ਦੀ ਅਸਲੀ ਦੌਲਤ ਹਨ : ਮਾਸਟਰ ਮੋਹਨ ਲਾਲ
ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਵਜ਼ੀਫਾ ਸਮਾਰੋਹ 'ਚ ਆਏ ਬੱਚਿਆਂ ਦੇ ਮਾਂ-ਬਾਪ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਬੱਚੇ ਮਾਂ-ਬਾਪ ਦੀ ਅਸਲੀ ਦੌਲਤ ਹਨ। ਮਕਾਨ, ਦੁਕਾਨ, ਖੇਤ ਕੰਮ ਨਹੀਂ ਆਉਣਗੇ, ਬੱਚੇ ਹੀ ਕੰਮ ਆਉਣਗੇ। ਇਸ ਲਈ ਬੱਚਿਆਂ ਨੂੰ ਪੜ੍ਹਾਉਣ ਦੇ ਲਈ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ 'ਤੇ ਬੱਚਿਆਂ ਨੂੰ ਪੜ੍ਹ- ਲਿਖ ਕੇ ਦੁਨੀਆ 'ਚ ਨਾਂ ਕਮਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਬੱਚਿਆਂ ਨੂੰ ਪ੍ਰਸ਼ਨ ਉੱਤਰ ਪੁੱਛ ਕੇ ਉਨ੍ਹਾਂ ਨੂੰ ਇਨਾਮ ਦਿੱਤੇ।

PunjabKesari

ਅੱਜ ਦੇ ਬੱਚੇ ਦੇਸ਼ ਦਾ ਭਵਿੱਖ ਹਨ : ਚਾਵਲਾ
ਸਾਬਕਾ ਮੰਤਰੀ ਡਾ. ਬਲਦੇਵ ਚਾਵਲਾ ਨੇ ਕਿਹਾ ਕਿ ਅਨੁਸ਼ਾਸਿਤ ਹੋਣ ਵਾਲਾ ਵਿਅਕਤੀ ਆਪਣਾ ਉਦੇਸ਼ ਹਾਸਲ ਕਰ ਸਕਦਾ ਹੈ। ਅੱਜ ਦੇ ਬੱਚੇ ਹੀ ਦੇਸ਼ ਦਾ ਭਵਿੱਖ ਹਨ ਅਤੇ ਕਲ ਦੇਸ਼ ਦੀ ਵਾਗਡੋਰ ਸੰਭਾਲਣਗੇ, ਦੇਸ਼ ਨੂੰ ਉਚਾਈਆਂ 'ਤੇ ਲੈ ਜਾਣਗੇ। ਉਨ੍ਹਾਂ ਕਿਹਾ ਕਿ ਬੱਚਿਆਂ 'ਚ ਦੇਸ਼ ਭਗਤੀ ਕੁੱਟ-ਕੁੱਟ ਕੇ ਭਰੀ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਆਗਿਆਕਾਰੀ ਤੇ ਅਨੁਸ਼ਾਸਿਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਿਹਨਤ ਕਰਨ ਵਾਲਾ ਦੇਸ਼ ਦਾ ਪਰਮ ਸੇਵਕ ਬਣ ਸਕਦਾ ਹੈ।

ਪੜ੍ਹਾਈ ਦੋ ਤਰ੍ਹਾਂ ਦੀ ਹੋਵੇਗੀ ਤਾਂ ਦੇਸ਼ ਪਿੱਛੇ ਰਹਿ ਜਾਵੇਗਾ : ਜੋਗਿੰਦਰ ਦਿਆਲ
ਕਾਮਰੇਡ ਡਾ. ਜੋਗਿੰਦਰ ਦਿਆਲ ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨਾਂ ਦਾ ਵਿਦੇਸ਼ਾਂ 'ਚ ਜਾਣ ਦਾ ਮੁੱਖ ਕਾਰਣ ਇਹ ਹੈ ਕਿ ਨਾ ਇਥੇ ਵਿੱਦਿਆ ਚੰਗੀ ਮਿਲ ਰਹੀ ਹੈ ਅਤੇ ਨਾ ਹੀ ਨੌਕਰੀ। ਪੰਜਾਬ ਅੱਜ ਮੁਸ਼ਕਲ ਦੌਰ 'ਚੋਂ ਲੰਘ ਰਿਹਾ ਹੈ। ਅੱਜ ਸਰਕਾਰੀ ਸਕੂਲਾਂ ਅਤੇ ਪ੍ਰਾਈਵੇਟ ਸਕੂਲਾਂ 'ਚ ਹੋ ਰਹੀ ਪੜ੍ਹਾਈ ਠੀਕ ਨਹੀਂ ਹੈ। ਜੇਕਰ ਦੇਸ਼ 'ਚ ਅਮੀਰ, ਗਰੀਬ ਦੀ ਪੜ੍ਹਾਈ ਦੋ ਤਰ੍ਹਾਂ ਦੀ ਹੋਵੇਗੀ ਤਾਂ ਦੇਸ਼ ਪਿੱਛੇ ਰਹਿ ਜਾਏਗਾ। ਅੱਜ ਨੌਜਵਾਨਾਂ 'ਚ ਦੇਸ਼ ਭਗਤੀ ਦਾ ਜਜ਼ਬਾ ਖਤਮ ਹੁੰਦਾ ਜਾ ਰਿਹਾ ਹੈ। ਉਨ੍ਹਾਂ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਆਪਣੀ ਮਾਂ-ਬੋਲੀ ਤੋਂ ਦੂਰ ਹੁੰਦਾ ਜਾ ਰਿਹਾ ਹੈ। ਪੰਜਾਬ ਕਿਸ ਪਾਸੇ ਜਾ ਰਿਹਾ ਹੈ, ਸਾਨੂੰ ਇਹ ਸੋਚਣ ਅਤੇ ਸਮਝਣ ਦੀ ਲੋੜ ਹੈ। ਅਮੀਰ-ਗਰੀਬ ਦੀ ਸਿੱਖਿਆ ਇਕ ਹੋਣੀ ਚਾਹੀਦੀ ਹੈ। ਇਕ ਤਰ੍ਹਾਂ ਦੀ ਸਿੱਖਿਆ ਹੀ ਭਾਰਤ ਨੂੰ ਅੱਗੇ ਲਿਜਾ ਸਕਦੀ ਹੈ। ਇਸ ਮੌਕੇ 'ਤੇ ਬੱਚਿਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ।

PunjabKesari

ਤੀਸਰਾ ਵਿਸ਼ਵ ਯੁੱਧ ਪਾਣੀ ਲਈ ਲੜਿਆ ਜਾਵੇਗਾ : ਖੰਨਾ
ਭਾਜਪਾ ਦੇ ਰਾਸ਼ਟਰੀ ਉੱਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਆਪਣੇ ਸੰਬੋਧਨ 'ਚ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਉਣ ਵਾਲਾ ਤੀਸਰਾ ਵਿਸ਼ਵ ਯੁੱਧ ਪਾਣੀ ਲਈ ਲੜਿਆ ਜਾਵੇਗਾ। ਸਾਨੂੰ ਸਾਵਧਾਨ ਰਹਿਣਾ ਹੋਵੇਗਾ। ਇਸ ਲਈ ਅਸੀਂ ਪ੍ਰਣ ਲਈਏ ਕਿ ਪੜ੍ਹਾਈ ਦੇ ਨਾਲ-ਨਾਲ ਅਸੀਂ ਪਾਣੀ ਦੀ ਬਰਬਾਦੀ ਨੂੰ ਰੋਕਾਂਗੇ। ਉਨ੍ਹਾਂ ਕਿਹਾ ਕਿ ਮਾਂ-ਬਾਪ ਨੂੰ ਬੱਚਿਆਂ 'ਚ ਲੁਕੀ ਪ੍ਰਤਿਭਾ ਨੂੰ ਪਛਾਣਨ ਦੀ ਲੋੜ ਹੈ ਤਾਂ ਕਿ ਬੱਚਿਆਂ 'ਚ ਲੁਕੇ ਹੁਨਰ ਮੁਤਾਬਕ ਪੜ੍ਹਾਈ ਕਰਵਾਉਣ ਨਾਲ ਆਉਣ ਵਾਲੇ ਸਮੇਂ 'ਚ ਬੱਚਾ ਬਹੁਤ ਕੁਝ ਬਣ ਕੇ ਦੇਸ਼ ਅਤੇ ਸਮਾਜ ਦੀ ਸੇਵਾ ਕਰ ਸਕੇਗਾ।

PunjabKesari

ਵਰਿੰਦਰ ਸ਼ਰਮਾ ਨੇ ਕੀਤਾ ਸਵਾਗਤ
ਯੋਗ ਗੁਰੂ ਵਰਿੰਦਰ ਸ਼ਰਮਾ ਨੇ ਵਜ਼ੀਫਾ ਵੰਡ ਸਮਾਰੋਹ 'ਚ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਬੱਚਿਆਂ ਨੂੰ ਪੜ੍ਹਨ ਅਤੇ ਬੁਰਾਈਆਂ ਦਾ ਤਿਆਗ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਤੋਂ ਆਏ ਬੱਚਿਆਂ ਨੂੰ ਕਿਹਾ ਕਿ ਸ਼੍ਰੀ ਵਿਜੇ ਚੋਪੜਾ ਜੀ ਦੇ ਮਨ 'ਚ ਤੁਹਾਡੇ ਲਈ ਓਨਾ ਪਿਆਰ ਹੈ, ਜਿੰਨਾ ਪਿਆਰ ਆਪਣੇ ਪਰਿਵਾਰ ਦੇ ਲਈ ਹੈ। ਉਨ੍ਹਾਂ ਬੱਚਿਆਂ ਨੂੰ ਕਿਹਾ ਿਕ ਮਰਿਆਦਾ 'ਚ ਰਹਿ ਕੇ ਜੀਵਨ ਬਿਤਾਓ ਅਤੇ ਅਨੁਸ਼ਾਸਨ 'ਚ ਰਹੋ।

PunjabKesari

ਅਵਨੀਸ਼ ਅਰੋੜਾ ਨੇ ਕੀਤਾ ਧੰਨਵਾਦ
ਮੰਚ ਦਾ ਸੰਚਾਲਨ ਕਰਦੇ ਹੋਏ ਕਮੇਟੀ ਦੇ ਜਨਰਲ ਸਕੱਤਰ ਅਵਨੀਸ਼ ਅਰੋੜਾ ਨੇ ਸਮਾਰੋਹ 'ਚ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਮੇਟੀ ਵਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ 'ਚ 1500 ਬੱਚਿਆਂ ਨੂੰ ਵਜ਼ੀਫਾ ਵੰਡਿਆ ਗਿਆ ਹੈ। ਹਰੇਕ ਬੱਚੇ ਨੂੰ 300 ਰੁਪਏ ਦੀ ਨਕਦ ਰਾਸ਼ੀ ਦਿੱਤੀ ਗਈ, ਉਥੇ ਹੀ ਇਕ ਸਕੂਲ ਬੈਗ ਵੀ ਦਿੱਤਾ ਗਿਆ, ਜਿਸ 'ਚ ਬੱਚਿਆਂ ਦੇ ਕੰਮ ਆਉਣ ਵਾਲੀ ਸਮੱਗਰੀ ਪਾਈ ਗਈ ਹੈ, ਜੋ ਕਿ ਵੱਖ-ਵੱਖ ਸ਼ਖਸੀਅਤਾਂ ਵੱਲੋਂ ਸਪਾਂਸਰ ਹੈ। ਉਨ੍ਹਾਂ ਨੇ ਡੇਵੀਅਟ ਮੈਨੇਜਮੈਂਟ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਇਸ ਮੌਕੇ ਬੱਚਿਆਂ ਦਾ ਮੈਡੀਕਲ ਚੈੱਕਅਪ ਕਰਨ ਵਾਲੇ ਡਾਕਟਰਾਂ ਨੂੰ ਸਨਮਾਨਤ ਵੀ ਕੀਤਾ ਗਿਆ।

PunjabKesari

  • sri ram navami utsav committee
  • Scholarship Distribution Ceremony
  • ਵਜ਼ੀਫਾ ਵੰਡ ਸਮਾਰੋਹ
  • ਸ੍ਰੀ ਰਾਮ ਨੌਮੀ ਉਤਸਵ ਕਮੇਟੀ

ਜਲੰਧਰ ’ਚ ਅੰਡਰਗਰਾਊਂਡ ਪੈ ਰਹੀਆਂ ਕੇਬਲ ਦਾ ਕੰਮ 80 ਫੀਸਦੀ ਹੋਇਆ ਪੂਰਾ

NEXT STORY

Stories You May Like

  • punjab bandh over 1500 police personnel deployed bhandari bridge in amritsar
    ਝੋਟਾ ਕਤਲ ਮਾਮਲੇ 'ਚ ਪੰਜਾਬ ਬੰਦ: ਅੰਮ੍ਰਿਤਸਰ 'ਚ ਭੰਡਾਰੀ ਪੁਲ 'ਤੇ 1500 ਪੁਲਸ ਮੁਲਾਜ਼ਮ ਤਾਇਨਾਤ
  • student protests spiral out of control in france
    ਫਰਾਂਸ 'ਚ ਬੇਕਾਬੂ ਹੋਇਆ ਵਿਦਿਆਰਥੀਆਂ ਦਾ ਪ੍ਰਦਰਸ਼ਨ: ਅੱਜ 500 ਸਕੂਲ ਰਹਿਣਗੇ ਬੰਦ, 5,000 ਤੋਂ ਵੱਧ ਗ੍ਰਿਫ਼ਤਾਰ
  • students drown at diveagar beach
    ਪਿਕਨਿਕ 'ਤੇ ਗਏ 8 ਵਿਦਿਆਰਥੀਆਂ ਨਾਲ ਵਾਪਰ ਗਿਆ ਭਾਣਾ, ਬੀਚ 'ਚ ਨਹਾਉਣ ਗਏ ਨਹੀਂ ਮੁੜੇ
  • pseb new portal
    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ ਰਿਮਾਂਡ 'ਤੇ
  • lotus flower  student  pond  police
    ਕਮਲ ਦੇ ਫੁੱਲ ਤੋੜਨ ਗਏ 6ਵੀਂ ਦੇ 2 ਵਿਦਿਆਰਥੀਆਂ ਦੀ ਡੁੱਬਣ ਨਾਲ ਮੌਤ
  • rajnath singh  czech republic  deputy prime minister  meeting
    ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ ਸਹਿਯੋਗ ਵਧਾਉਣ 'ਤੇ ਹੋਈ ਗੱਲਬਾਤ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • special checking drive launched at the city railway station
      ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • challans issued to overloaded vehicles in hoshiarpur
      ਹੁਸ਼ਿਆਰਪੁਰ ਵਿਖੇ ਓਵਰਲੋਡਿਡ ਵਾਹਨਾਂ ਦੇ ਕੱਟੇ ਚਲਾਨ
    • markets in dhilwan remained completely closed   punjab bandh   call
      'ਪੰਜਾਬ ਬੰਦ' ਦੇ ਸੱਦੇ ‘ਤੇ ਢਿੱਲਵਾਂ ਦੇ ਬਾਜ਼ਾਰ ਰਹੇ ਮੁਕੰਮਲ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +