Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    7:55:50 PM

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

  • big announcement made in punjab for may 2 against himachal entry tax

    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ...

  • alert of storm in punjab

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6...

  • rr vs dc  ipl 2026  rajasthan win the toss against delhi

    RR vs DC, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

DOABA News Punjabi(ਦੋਆਬਾ)

ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

  • Edited By Shivani Attri,
  • Updated: 05 Jan, 2023 12:40 PM
Hoshiarpur
strict action against those who sell and store china kite doors
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ ਅਤੇ ਖ਼ਰੀਦਣ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਇਸ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ। ਉਹ ਬੁੱਧਵਾਰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐੱਸ. ਪੀ. (ਹੈੱਡਕੁਆਰਟਰ) ਮਨਜੀਤ ਕੌਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਵਿਚ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਸਬੰਧੀ ਸਖ਼ਤ ਕਾਰਵਾਈ ਕਰ ਸਕਦਾ ਹੈ ਪਰ ਮਾਪਿਆਂ ਦੀ ਜ਼ਿੰਮੇਵਾਰੀ ਵੀ ਬਣਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਨਾਲ ਪਤੰਗ ਉਡਾਉਣ ਤੋਂ ਰੋਕਣ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕਰਨ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੂਲ ਪ੍ਰਿੰਸੀਪਲਾਂ ਨੂੰ ਹਦਾਇਤ ਜਾਰੀ ਕੀਤੀ ਜਾਵੇ ਕਿ ਉਹ ਬੱਚਿਆਂ ਦੇ ਮਾਪਿਆਂ ਨੂੰ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਣ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਜਾਗਰੂਕ ਕਰ ਸਕਣ।

ਇਹ ਵੀ ਪੜ੍ਹੋ : ਗੋਰਾਇਆ ਵਿਖੇ ਪੁੱਤ ਦੇ ਵਿਆਹ ਦੇ ਕਾਰਡ ਵੰਡ ਕੇ ਪਰਤ ਰਹੇ ਪਿਤਾ ਨਾਲ ਵਾਪਰੀ ਅਣਹੋਣੀ

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪਹਿਲਾਂ ਹੀ ਧਾਰਾ 144 ਤਹਿਤ ਇਸ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਕੀਤੇ ਜਾ ਚੁੱਕੇ ਹਨ, ਪ੍ਰੰਤੂ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਹੁਣ ਵੀ ਕੁਝ ਲੋਕ ਚਾਈਨਾ ਡੋਰ ਦੀ ਵਿਕਰੀ ਕਰ ਰਹੇ ਹਨ, ਜਿਸ ਨਾਲ ਕਈ ਦੁਰਘਟਨਾਵਾਂ ਹੋ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜੇਕਰ ਕੋਈ ਦੁਕਾਨਦਾਰ ਚਾਈਨਾ ਡੋਰ ਵੇਚ ਰਿਹਾ ਹੈ, ਤਾਂ ਉਸ ਦੀ ਸੂਚਨਾ ਉਹ ਹੈਲਪਲਾਈਨ 01882-247506 ਅਤੇ 01882-246508 ’ਤੇ ਦੇ ਸਕਦੇ ਹਨ, ਉਨ੍ਹਾਂ ਦਾ ਨਾਂ ਤੇ ਪਤਾ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲੇ ਵਿਚ ਇਸ ਦੇ ਖਿਲਾਫ ਅਭਿਆਨ ਚਲਾ ਕੇ ਇਸ ਦੀ ਵਿਕਰੀ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਜ਼ਿਲੇ ਦੇ ਸਮੂਹ ਐੱਸ. ਡੀ. ਐੱਮਜ਼ ਅਤੇ ਈ. ਓ. ਨਗਰ ਕੌਂਸਲ ਅਤੇ ਬੀ. ਡੀ. ਪੀ. ਓਜ਼ ਨੂੰ ਨਿਰਦੇਸ਼ ਦਿੰਦੇ ਹੋਏ ਚੈਕਿੰਗ ਕਰਨ ਲਈ ਕਿਹਾ ਹੈ ਅਤੇ ਹਦਾਇਤ ਕੀਤੀ ਹੈ ਕਿ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ’ਤੇ ਸਖਤ ਕਾਰਵਾਈ ਕੀਤੀ ਜਾਵੇ।

ਕੋਮਲ ਮਿੱਤਲ ਨੇ ਕਿਹਾ ਕਿ ਇਹ ਵੇਖਣ ਵਿਚ ਆਇਆ ਹੈ ਕਿ ਬੱਚੇ ਪਤੰਗ ਉਡਾਉਣ ਲਈ ਸਿੰਥੈਟਿਕ, ਪਲਾਸਟਿਕ ਤੋਂ ਬਣੀ ਚਾਈਨਾ ਡੋਰ ਦੀ ਵਰਤੋਂ ਕਰਦੇ ਹਨ, ਜਿਸ ਨਾਲ ਗਲਾ ਤੇ ਕੰਨ ਕੱਟਣ ਦੀਆਂ ਘਟਨਾਵਾਂ ਹੋ ਜਾਂਦੀਆਂ ਹਨ ਅਤੇ ਕਈ ਵਾਰ ਇਸ ਡੋਰ ਦੀ ਲਪੇਟ ਵਿਚ ਆ ਕੇ ਦੋ ਪਹੀਆ ਵਾਹਨ ਚਾਲਕ ਅਕਸਰ ਜਾਨਲੇਵਾ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਚਾਈਨਾ ਡੋਰ ਵਿਚ ਪੰਛੀ ਵੀ ਫਸ ਕੇ ਜ਼ਖਮੀ ਜਾਂ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਮਰੇ ਹੋਏ ਪੰਛੀਆਂ ਦੇ ਦਰੱਖਤਾਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਤੇ ਆਪਣੇ ਬੱਚਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਇਸ ਮੌਕੇ ਐੱਸ.ਡੀ.ਐੱਮ. ਦਸੂਹਾ ਓਜਸਵੀ ਅਲੰਕਾਰ, ਐੱਸ. ਡੀ. ਐੱਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਬਿਜਲੀ ਮੰਤਰੀ ਹਰਭਜਨ ਸਿੰਘ ETO ਦਾ ਵੱਡਾ ਬਿਆਨ, ਪੰਜਾਬ ਦੇ 90 ਫ਼ੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਆ ਰਿਹੈ 'ਜ਼ੀਰੋ'

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • china kite doors
  • Strict action
  • ਚਾਈਨਾ ਡੋਰ
  • ਸਖ਼ਤ ਕਾਰਵਾਈ
  • ਸਟੋਰ

MLA ਰਮਨ ਅਰੋੜਾ ਦਾ ਫਰਜ਼ੀ PA ਬਣ ਕੇ ਸ਼ਹਿਰ ਦੇ ਕਾਰੋਬਾਰੀਆਂ ਨੂੰ ਫੋਨ ਕਰ ਕੇ ਪੈਸੇ ਮੰਗਣ ਵਾਲੇ ਗਿਰੋਹ ’ਤੇ ਕੇਸ

NEXT STORY

Stories You May Like

  • punjab schools energy drinks banned
    PUNJAB ਦੇ ਸਕੂਲਾਂ ਲਾਗੇ ENERGY DRINKS ਬੈਨ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
  • strict action on marathi language
    ਮਰਾਠੀ ਪੜ੍ਹਨੀ, ਲਿਖਣੀ ਤੇ ਬੋਲਣੀ ਹੋਵੇਗੀ ਲਾਜ਼ਮੀ; ਯਮ ਤੋੜਨ ਵਾਲੇ ਅਦਾਰਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ
  • those who evade census duty will no longer be spared
    ਜਨਗਣਨਾ ਡਿਊਟੀ ਤੋਂ ਜੀਅ ਚੁਰਾਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ: ਪ੍ਰਸ਼ਾਸਨ ਸਖ਼ਤ, ਹੋਵੇਗੀ ਸਿੱਧੀ FIR ਤੇ ਰੁਕੇਗੀ ਸੈਲਰੀ!
  • royal pavilion of sher e punjab
    ਸ਼ੇਰ-ਏ-ਪੰਜਾਬ ਦੀ ਸ਼ਾਹੀ ਬਾਰਾਂਦਰੀ ਦੀ ਭੰਨ-ਤੋੜ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਾ ਕਰਨ 'ਤੇ ਸੰਗਤਾਂ 'ਚ ਰੋਸ
  • video of youth being beaten goes viral on social media
    ਨੌਜਵਾਨਾਂ ਨੂੰ ਨਗਨ ਕਰ ਕੁੱਟਮਾਰ ਕਰਨ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਵਾਲਿਆਂ ’ਤੇ ਕਾਰਵਾਈ ਦੀ ਮੰਗ
  • complete ban on selling energy drinks to children
    ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ, ਉਲੰਘਣਾ ’ਤੇ ਕਾਨੂੰਨੀ ਕਾਰਵਾਈ ਤੈਅ
  • train eating home cooked food strict rules
    Train 'ਚ ਸਫ਼ਰ ਦੌਰਾਨ ਘਰ ਦਾ ਖਾਣਾ ਖਾਣ 'ਤੇ ਹੋ ਸਕਦੀ ਕਾਰਵਾਈ, ਜਾਣੋ ਰੇਲਵੇ ਦੇ ਨਵੇਂ ਤੇ ਸਖ਼ਤ ਨਿਯਮ
  • government strict on those having both lpg and png connections
    LPG ਤੇ PNG ਦੋਵੇਂ ਕੁਨੈਕਸ਼ਨ ਰੱਖਣ ਵਾਲਿਆਂ 'ਤੇ ਸਰਕਾਰ ਸਖ਼ਤ, ਨਵੇਂ ਨਿਯਮ ਲਾਗੂ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • murder of young gopi nijjar sukha kahlwan s right hand
      ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ...
    • gopi nijjar murder shot dead mother makes big revelations
      Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ...
    • a young man was robbed at gunpoint  ghai dharam kanda
      ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
    • routes were diverted in jalandhar route plan released
      ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
    • thieves target house in ropar  steal cash and jewellery
      ਰੋਪੜ 'ਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • fraud case in tanda
      ਚਾਚੇ-ਭਤੀਜੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕੀਤੀ ਠੱਗੀ
    • sai ghulam shah ji  s jodh mela will begin today in nakodar
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
    • punjab police dgp  law and order  arpit shukla retires
      ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
    • haryana chief minister saini will attend the bhuriwala event
      ਭੂਰੀਵਾਲਿਆਂ ਦੇ ਸਮਾਗਮ 'ਚ ਪਹੁੰਚਣਗੇ ਹਰਿਆਣਾ ਮੁੱਖ ਮੰਤਰੀ ਸੈਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +