Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    6:49:20 PM

  • long power cut in punjab monday

    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ...

  • t20 wc ind vs pak

    T20 WC IND vs PAK: ਪਾਕਿਸਤਾਨ ਨੇ ਟਾਸ ਜਿੱਤ ਕੇ...

  • shocking revelation in 19 lakh rupees robbery case jalandhar

    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ...

  • aap government has done nothing to improve cancer treatment harsimrat badal

    'ਆਪ' ਸਰਕਾਰ ਨੇ ਕੈਂਸਰ ਦੇ ਇਲਾਜ ਨੂੰ ਬਿਹਤਰ ਬਣਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਸੁਖਬੀਰ ਬਾਦਲ ਵੱਲੋਂ 2027 ’ਚ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਭਰੋਸਾ

DOABA News Punjabi(ਦੋਆਬਾ)

ਸੁਖਬੀਰ ਬਾਦਲ ਵੱਲੋਂ 2027 ’ਚ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਭਰੋਸਾ

  • Edited By Shivani Attri,
  • Updated: 15 Feb, 2026 04:55 PM
Kapurthala-Phagwara
sukhbir badal assures to make phagwara a district if akali dal comes in 2027
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਲਕਾ ਇੰਚਾਰਜ ਫਗਵਾੜਾ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਇੰਚਾਰਜ ਰਜਿੰਦਰ ਸਿੰਘ ਚੰਦੀ ਦੀ ਅਗਵਾਈ ’ਚ ਹਲਕਾ ਫਗਵਾੜਾ ਦੇ ਸੀਨੀਅਰ ਅਹੁਦੇਦਾਰਾਂ ਅਤੇ ਵਰਕਰਾਂ ਨੇ ਵਿਸ਼ੇਸ ਮੀਟਿੰਗ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਰੱਖੀ, ਜਿਸ ’ਤੇ ਬਾਦਲ ਨੇ ਕਿਹਾ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੈਨੀਫਸਟੋ ਵਿਚ ਫਗਵਾੜਾ ਨੂੰ ਪਹਿਲ ਦੇ ਆਧਾਰ ’ਤੇ ਜ਼ਿਲ੍ਹਾ ਬਣਾਉਣ ਦੀ ਤਜਵੀਜ਼ ਸੀ ਅਤੇ ਹੁਣ ਵੀ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਫਗਵਾੜਾ ਨੂੰ ਪਹਿਲੇ 3 ਮਹੀਨੇ ਦੇ ਅੰਦਰ ਜ਼ਿਲ੍ਹਾ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਕਿਸੇ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਰਕਾਰ ਅਤੇ ਆਮ ਆਦਮੀ ਪਾਰਟੀ ਝੂਠ ਦੀਆਂ ਪੰਡਾਂ ਹਨ, ਜਿਸ ਦੀ ਸੱਚਾਈ ਹੁਣ ਸਾਰਾ ਪੰਜਾਬ ਜਾਣ ਚੁੱਕਾ ਹੈ। ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰ ਕੱਸੇ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਤੱਕ ਆਪਣੀ ਨੀਤੀ ਅਤੇ ਵਿਚਾਰਧਾਰਾ ਪਹੁੰਚਾਉਣ ਲਈ ਹਰ ਵਰਕਰ ਨੂੰ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ।

ਇਸ ਦੌਰਾਨ ਸਮੂਹ ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੇ ਇਕ ਸੁਰ ਵਿਚ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹਰਵਿੰਦਰ ਸਿੰਘ ਵਾਲੀਆਂ, ਗੁਰਦੀਪ ਸਿੰਘ ਖੇੜਾ, ਅਵਤਾਰ ਸਿੰਘ ਭੁੰਗਰਨੀ, ਬਹਾਦਰ ਸਿੰਘ ਸੰਗਤਪੁਰ, ਕੁਲਵਿੰਦਰ ਸਿੰਘ ਕਿੰਦਾ, ਪਰਮਿੰਦਰ ਸਿੰਘ ਜੰਡੂ, ਬਲਜਿੰਦਰ ਸਿੰਘ ਫਤਿਹਗੜ, ਸੰਨੀ ਵਾਹਦ, ਪਰਮਜੀਤ ਸਿੰਘ ਆਜ਼ਾਦ, ਜਸਵਿੰਦਰ ਸਿੰਘ ਭਗਤਪੁਰਾ, ਝਿਰਮਲ ਸਿੰਘ ਭਿੰਡਰ, ਰਣਜੀਤ ਸਿੰਘ ਜੀਤੀ, ਹਰਦੀਪ ਸਿੰਘ ਦੀਪਾ, ਦਵਿੰਦਰ ਸਿੰਘ, ਰਣਜੀਤ ਸਿੰਘ ਸੰਦਲ, ਹਰਜਾਪ ਸਿੰਘ, ਸਰਬਜੀਤ ਸਿੰਘ ਮੰਡੇਰ, ਰੋਹਿਤ ਪਾਲ, ਸੁਖਦੀਪ ਸਿੰਘ ਵਾਲੀਆਂ, ਰਵਨੀਤ ਸਿੰਘ ਭੰਮਰਾ, ਡਾ. ਕੁਲਵਿੰਦਰ ਸਿੰਘ, ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ: ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ ਕਾਰਨ ਹੋਈ ਪੁੱਤਰ ਦੀ ਮੌਤ ਪਿੱਛੋਂ ਬੋਲਿਆ ਪੁਲਸ ਅਧਿਕਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sukhbir singh Badal
  • Phagwara a district if Akali Dal comes to power in 2027
  • ਫਗਵਾੜਾ ਜ਼ਿਲ੍ਹਾ
  • ਸੁਖਬੀਰ ਸਿੰਘ ਬਾਦਲ ਭਰੋਸਾ

ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ

NEXT STORY

Stories You May Like

  • akali dal launches big campaign for 2027 elections
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਵਿੱਢੀ ਵੱਡੀ ਮੁਹਿੰਮ; ਦਲਜੀਤ ਚੀਮਾ ਨੇ ਕੀਤਾ 40 ਰੈਲੀਆਂ ਦਾ ਐਲਾਨ
  • shiromani akali dal president sukhbir badal arrives to meet bikram majithia
    ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ
  • cheema y sukhbir badal
    '2027 'ਚ ਅਕਾਲੀ ਦਲ ਹੀ ਆਊ'; ਵੀਡੀਓ ਕਾਲ 'ਤੇ ਸੁਖਬੀਰ ਬਾਦਲ ਨੂੰ Cheema Y ਨੇ ਆਖੀਆਂ ਇਹ ਗੱਲਾਂ
  • akali dal new appointment
    ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ 2027 ਤੋਂ ਪਹਿਲਾਂ ਥਾਪਿਆ ਇਕ ਹੋਰ ਹਲਕਾ ਇੰਚਾਰਜ
  • akali dal new halka incharge
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਸੁਖਬੀਰ ਨੇ ਥਾਪਿਆ ਨਵਾਂ ਹਲਕਾ ਇੰਚਾਰਜ
  • akali dal waris punjab de appoints 15 district presidents
    ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 15 ਜ਼ਿਲ੍ਹਾ ਪ੍ਰਧਾਨ ਨਿਯੁਕਤ
  • sukhbir badal launches proud to be akali campaign
    ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ ਵਿੰਨ੍ਹੇ ਨਿਸ਼ਾਨੇ
  • bikram majithia visit in jalandhar
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ ਹੋਇਆ ਭਰਵਾਂ ਸਵਾਗਤ
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • shocking revelation in 19 lakh rupees robbery case jalandhar
    ਜਲੰਧਰ 'ਚ ਜੋੜੇ ਤੋਂ 19 ਲੱਖ ਦੀ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਹੋਇਆ ਵੱਡਾ...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ ਜ਼ਿਲ੍ਹਿਆਂ...
  • shri guru ravidas maharaj ji parkash purabh celebreted in dera sackhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • businessman and leader of jalandhar seth satpal mall passes away
    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਤੇ ਆਗੂ ਸੇਠ ਸੱਤਪਾਲ ਮੱਲ ਦਾ ਦਿਹਾਂਤ
  • transferred lakhs of rupees into account by posing as a fake police officer
    ਫਰਜ਼ੀ ਪੁਲਸ ਅਧਿਕਾਰੀ ਬਣ ਕੇ ਖ਼ਾਤੇ 'ਚ ਟਰਾਂਸਫ਼ਰ ਕਰ ਲਏ ਲੱਖਾਂ ਰੁਪਏ
  • unidentified persons set fire to standing sugarcane crop
    ਅਣਪਛਾਤੇ ਵਿਅਕਤੀਆਂ ਵੱਲੋਂ ਕਮਾਦ ਦੀ ਖੜ੍ਹੀ ਫ਼ਸਲ ਨੂੰ ਲਾਈ ਅੱਗ
  • thieves steal boxes of chocolate and ghee from a sweet shop
    ਚੋਰਾਂ ਨੇ ਮਠਿਆਈ ਦੀ ਦੁਕਾਨ 'ਚੋਂ ਚਾਕਲੇਟ ਤੇ ਦੇਸੀ ਘਿਓ ਦੇ ਡੱਬੇ ਕੀਤੇ ਚੋਰੀ,...
Trending
Ek Nazar
ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • sugarcane trolley overturns in the middle of the national highway
      ਗੰਨੇ ਦੀ ਭਰੀ ਟਰਾਲੀ ਨੈਸ਼ਨਲ ਹਾਈਵੇਅ ਵਿਚਕਾਰ ਪਲਟੀ
    • thieves steal boxes of chocolate and ghee from a sweet shop
      ਚੋਰਾਂ ਨੇ ਮਠਿਆਈ ਦੀ ਦੁਕਾਨ 'ਚੋਂ ਚਾਕਲੇਟ ਤੇ ਦੇਸੀ ਘਿਓ ਦੇ ਡੱਬੇ ਕੀਤੇ ਚੋਰੀ,...
    • 3 people arrested with drug pills and 6 drug syringes
      ਨਸ਼ੀਲੀਆਂ ਗੋਲ਼ੀਆਂ ਤੇ 6 ਨਸ਼ੀਲੇ ਟੀਕਿਆਂ ਸਮੇਤ 3 ਵਿਅਕਤੀ ਗ੍ਰਿਫ਼ਤਾਰ
    • nagar kiratn in tanda
      ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਜਾਇਆ ਗਿਆ...
    • beating of student in private school in jalandhar
      ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ...
    • video of young man applying drug injection to private parts goes viral
      Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
    • maha shivratri 2026 celebreation in tanda
      ਟਾਂਡਾ ਵਿਖੇ ਮੰਦਿਰਾਂ 'ਚ ਲੱਗੀਆਂ ਰੌਣਕਾਂ, ਮਨਾਇਆ ਜਾ ਰਿਹਾ ਮਹਾਸ਼ਿਵਰਾਤਰੀ ਦਾ...
    • antf arrests 2 smugglers from firozpur with 2 kg 23 grams of heroin
      2 ਕਿਲੋ 23 ਗ੍ਰਾਮ ਹੈਰੋਇਨ ਸਮੇਤ ਏ. ਐੱਨ. ਟੀ. ਐੱਫ਼. ਨੇ ਫਿਰੋਜ਼ਪੁਰ ਦੇ 2...
    • bsp held a protest
      ਦੇਰ ਸ਼ਾਮ ਬਸਪਾ ਨੇ ਕੀਤਾ ਰੋਸ ਪ੍ਰਦਰਸ਼ਨ, ਮਾਮਲਾ ਜਾਤੀਸੂਚਕ ਸ਼ਬਦ ਲਿਖਣ ਦਾ
    • aap government has filled its share of 46 vacancies shivam sharma
      ਤਲਵਾੜਾ ਮੈਡੀਕਲ ਕਾਲਜ ਮੁੱਦਾ:  ਆਪ ਸਰਕਾਰ ਆਪਣੇ ਹਿੱਸੇ ਦੀਆਂ 46 ਅਸਾਮੀਆਂ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +