Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    2:18:06 PM

  • indian army naib subedar virendra singh give a new life to six patients

    ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ...

  • petrol diesel prices may increase further  crude oil prices raise concerns

    ਹੋਰ ਵਧ ਸਕਦੇ ਹਨ ਪੈਟਰੋਲ-ਡੀਜ਼ਲ ਦੇ ਭਾਅ, ਕੱਚੇ ਤੇਲ...

  • punjab police asi jumps into canal

    ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ,...

  • big announcement for august 3  4 and 5 in punjab

    ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ

DOABA News Punjabi(ਦੋਆਬਾ)

ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ

  • Edited By Shivani Attri,
  • Updated: 24 Jul, 2026 12:56 PM
Kapurthala-Phagwara
sukhbir singh badal statement
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ)-ਬਾਰਿਸ਼ ਦੇ ਬਾਵਜੂਦ ਵੀ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਹੜ੍ਹ ਪੀੜਤਾਂ ਦਾ ਦੁੱਖ਼ ਵੰਡਣ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਦਰਿਆ ਬਿਆਸ ਦੇ ਪਿਛਲੇ ਸਾਲ ਦੇ ਟੁੱਟੇ ਹੋਏ ਆਰਜ਼ੀ ਬੰਨ੍ਹ ਦੀ ਮੁੜ ਉਸਾਰੀ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਲੋਕਾਂ ਦੀ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਮਜ਼ਬੂਤ ਕਰਵਾਉਣ ਅਤੇ ਰਹਿੰਦਾ ਮੁਆਵਜ਼ਾ ਦਿਵਾਉਣ ਦੀ ਮੰਗ ’ਤੇ ਗੱਲਬਾਤ ਕਰਦੇ ਕਿਹਾ ਕਿ ਸਾਡੀ ਇਸ ਵਾਰ ਸਰਕਾਰ ਨਹੀਂ ਹੈ, ਇਸ ਲਈ ਮੈਂ ਤੁਹਾਡੇ ਨਾਲ ਅੱਜ ਵਾਅਦਾ ਕਰਦਾ ਹਾਂ ਕਿ ਤੁਸੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਦਿਓ, ਪਹਾੜਾਂ ਤੋਂ ਦਰਿਆਵਾਂ ਤੱਕ ਦੇ ਸਾਰੇ ਪੰਜਾਬ ਦੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ। ਅਕਾਲੀ ਸਰਕਾਰ ਬਣਦੇ ਹੀ ਦਰਿਆਈ ਕਿਨਾਰਿਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਹੜ੍ਹ ਤੇ ਪੱਕੀ ਰੋਕ ਲਗਾ ਦਿਆਂਗਾ।

ਇਹ ਵੀ ਪੜ੍ਹੋ: ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

PunjabKesari

ਇਸ ਸਮੇਂ ਹਲਕਾ ਸੁਲਤਾਨਪੁਰ ਲੋਧੀ ਦੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਜਥੇ. ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਅਕਾਲੀ ਆਗੂਆਂ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀਆਂ ਦੁੱਖ਼ ਤਕਲੀਫ਼ਾਂ ਬਾਰੇ ਪਾਰਟੀ ਪ੍ਰਧਾਨ ਨੂੰ ਜਾਣਕਾਰੀ ਦਿੱਤੀ। ਸੁਖਬੀਰ ਬਾਦਲ ਨੇ ਦਿੱਲੀ ’ਚ ਆਪਣੀ ਮੰਗਾਂ ਲਈ ਸੰਘਰਸ਼ ਕਰ ਰਹੇ ਦੇਸ਼ ਦੇ ਬੱਚਿਆਂ ਉੱਪਰ ਐੱਨ. ਐੱਸ. ਏ. ਲਗਾਉਣ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਵਿਦਿਆਰਥੀਆਂ ’ਤੇ ਐੱਨ. ਐੱਸ. ਏ. ਲਗਾਉਣਾ ਮਸਲੇ ਦਾ ਹੱਲ ਨਹੀਂ, ਸਾਡੇ ਆਪਣੇ ਬੱਚੇ ਹਨ, ਉਨ੍ਹਾਂ ਨਾਲ ਪਿਆਰ ਨਾਲ ਗੱਲ ਕਰਕੇ ਮੰਗਾਂ 'ਤੇ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਅਤੇ ਹੋਰ ਸਰਕਾਰੀ ਮੁਲਾਜ਼ਮਾਂ ਅਤੇ ਕੀਤੇ ਪੁਲਸ ਲਾਠੀਚਾਰਜ ਦੀ ਨਿੰਦਾ ਕਰਦੇ ਕਿਹਾ ਕਿ ਪੰਜਾਬ 'ਚ ਆਏ ਦਿਨ ਆਪ ਸਰਕਾਰ ਸਾਡੇ ਪੰਜਾਬ ਦੇ ਵੱਖ-ਵੱਖ ਵਰਗਾਂ ’ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾ ਰਹੀ ਹੈ। ਪੰਜਾਬ ਵਿਚ ਆਪ ਸਰਕਾਰ ਡੰਡਾਤੰਤਰ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦੋਖੀ ਭਗਵੰਤ ਮਾਨ ਨੇ ਪੰਜਾਬ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰ ਦਿੱਤਾ ਹੈ, ਆਏ ਦਿਨ ਪੰਜਾਬ ਸਰਕਾਰ ਹਜ਼ਾਰਾਂ ਕਰੋੜ ਦਾ ਕਰਜ਼ ਚੁੱਕ ਰਹੀ ਹੈ ਅਤੇ ਸੂਬੇ ਨੂੰ ਤਬਾਹ ਕਰ ਰਹੀ ਹੈ। ਪੰਜਾਬ ਦਾ ਖਜ਼ਾਨਾ ਆਪਣੀਆਂ ਮਸ਼ਹੂਰੀਆਂ 'ਤੇ ਉਡਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇਹਨਾਂ ਠੱਗਾਂ ਤੋਂ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ ਖ਼ਾਸ ਸਹੂਲਤਾਂ

ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇ. ਦਲਵਿੰਦਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇ. ਜਰਨੈਲ ਸਿੰਘ ਡੋਗਰਾਂਵਾਲ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਇੰਜ. ਸਵਰਨ ਸਿੰਘ, ਜਥੇ. ਸੁਖਦੇਵ ਸਿੰਘ ਨਾਨਕਪੁਰ ਮੈਂਬਰ ਪੀ. ਏ. ਸੀ. ਅਕਾਲੀ ਦਲ, ਚੇਅਰਮੈਨ ਸੁਰਜੀਤ ਸਿੰਘ ਢਿੱਲੋਂ,ਅਕਾਲੀ ਦਲ ਦੇ ਐੱਸ. ਸੀ. ਵਿੰਗ ਦੋਆਬਾ ਦੇ ਪ੍ਰਧਾਨ ਜਥੇ ਕੁਲਦੀਪ ਸਿੰਘ ਬੂਲੇ, ਜਥੇ. ਦਿਲਬਾਗ ਸਿੰਘ ਗਿੱਲ ਐੱਮ. ਡੀ., ਜਥੇ. ਰਣਜੀਤ ਸਿੰਘ ਆਹਲੀ ਖੁਰਦ, ਜਥੇ ਜਰਨੈਲ ਸਿੰਘ ਬੂਲੇ ਸਾਬਕਾ ਮੈਨੇਜਰ, ਬਲਜੀਤ ਸਿੰਘ ਬੱਲੀ ਤਲਵੰਡੀ ਚੌਧਰੀਆਂ, ਮਲਕੀਤ ਸਿੰਘ ਚੰਦੀ ਰਣਧੀਰਪੁਰ, ਭੁਪਿੰਦਰ ਸਿੰਘ ਮਾਛੀਜੋਆ, ਅਰੁਣਦੀਪ ਸਿੰਘ ਸੈਦਪੁਰ, ਗੁਰਚਰਨ ਸਿੰਘ ਆਹਲੀ ਆਦਿ ਹੋਰ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • sukhbir singh badal
  • statement
  • ਸ਼੍ਰੋਮਣੀ ਅਕਾਲੀ ਦਲ
  • ਸੁਖਬੀਰ ਬਾਦਲ
  • ਧੁੱਸੀ ਬੰਨ੍ਹ

ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • flood like situation near dhussi dam due to heavy rain
    ਮੋਹਲੇਧਾਰ ਮੀਂਹ ਕਾਰਨ ਧੁੱਸੀ ਬੰਨ੍ਹ ਨੇੜੇ ਹੜ੍ਹ ਵਰਗੇ ਹਾਲਾਤ, ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ
  • akali dal  resigned from the party
    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
  • floods threat sukhbir badal on river embankments
    ਹੜ੍ਹਾਂ ਦਾ ਮੁੜ ਖਤਰਾ : ਸਰਕਾਰ ਸੁਸਤ, ਸੁਖਬੀਰ ਬਾਦਲ ਦਰਿਆਵਾਂ ਦੇ ਬੰਨ੍ਹਾਂ ’ਤੇ
  • sukhbir singh badal aide shot by unidentified men
    ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ ਅਕਾਲੀ ਆਗੂ 'ਤੇ ਚੱਲੀਆਂ ਗੋਲੀਆਂ
  • big news from punjab politics
    ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ, ਅਕਾਲੀ ਦਲ ਪੁਨਰ ਸੁਰਜੀਤ 'ਚ ਵੱਡੀ ਬਗਾਵਤ
  • sit sukhbir singh badal inquiry
    ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਾ : ਸੁਖਬੀਰ ਸਿੰਘ ਬਾਦਲ ਤੋਂ SIT ਅੱਜ ਕਰੇਗੀ ਪੁੱਛਗਿੱਛ
  • shiromani akali dal  rural president
    ਜਸਪਾਲ ਸਿੰਘ ਗੁੜੱਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮਾਨਸਾ (ਦਿਹਾਤੀ) ਦੇ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ
  • senior leader akali dal youth president
    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
Trending
Ek Nazar
indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • speeding in sultanpur lodhi
      ਸੁਲਤਾਨਪੁਰ ਲੋਧੀ 'ਚ ਤੇਜ਼ ਰਫ਼ਤਾਰ ਦਾ ਕਹਿਰ: ਮਾਂ ਸਮੇਤ 3 ਬੱਚਿਆਂ ਨੂੰ ਕਾਰ ਨੇ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • kakkar family joins bjp from ward number 15
      ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • powercom  s problems increase due to storm and rain
      ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
    • fear of floods increased in villages along beas river due to continuous rains
      ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ 'ਚ ਹੜਾਂ ਦਾ ਡਰ...
    • three persons arrested with heroin
      ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +