Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:03:35 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Sultanpur Lodhi
  • ਆਜ਼ਾਦੀ ਦੇ 73 ਸਾਲ ਬਾਅਦ ਇਨ੍ਹਾਂ ਪਿੰਡ ਵਾਸੀਆਂ ਦੀ ਮੁਰਾਦ ਹੋਈ ਪੂਰੀ, ਇੰਝ ਬਦਲੇਗੀ ਨੁਹਾਰ

DOABA News Punjabi(ਦੋਆਬਾ)

ਆਜ਼ਾਦੀ ਦੇ 73 ਸਾਲ ਬਾਅਦ ਇਨ੍ਹਾਂ ਪਿੰਡ ਵਾਸੀਆਂ ਦੀ ਮੁਰਾਦ ਹੋਈ ਪੂਰੀ, ਇੰਝ ਬਦਲੇਗੀ ਨੁਹਾਰ

  • Edited By Shivani Attri,
  • Updated: 23 Dec, 2020 04:43 PM
Sultanpur Lodhi
sultanpur lodhi villages development
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਪੰਜਾਬੀ ਦੇ ਅਖਾਣ ਮੁਤਾਬਕ ਰੂੜੀ ਦੀ ਵੀ ਬਾਰਾਂ ਸਾਲ ਬਾਅਦ ਸੁਣੀ ਜਾਂਦੀ ਹੈ ਪਰ ਸੁਲਤਾਨਪੁਰ ਲੋਧੀ ਦੇ ਮੰਡ ਵਿਚਲੇ 16 ਪਿੰਡਾਂ ਦੀ ਆਜ਼ਾਦੀ ਤੋਂ 73 ਸਾਲ ਬਾਅਦ ਸੁਣੀ ਗਈ ਹੈ। ਦਹਾਕਿਆਂ ਤੋਂ ਮੁੱਖ ਧਰਤੀ ਨਾਲ ਸਿੱਧਾ ਸੰਪਰਕ ਵੇਖਣ ਦੀ ਤਾਂਘ ਰੱਖਣ ਵਾਲੇ ‘ਬਾਊਪੁਰ ਟਾਪੂ’ ਦੇ ਨਾਮ ਨਾਲ ਜਾਂਦੇ 16 ਪਿੰਡਾਂ ਦੇ ਵਸਨੀਕਾਂ ਲਈ ਅੱਜ ਦਾ ਦਿਨ ਕਿਸੇ ਸੁਪਨੇ ਦੇ ਪੂਰਾ ਹੋਣ ਤੋਂ ਘੱਟ ਨਹੀਂ ਸੀ। 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਲ 2018 ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਪੁਲ ਦਾ ਨੀਂਹ ਪੱਥਰ ਰੱਖਿਆ ਸੀ, ਜਿਸ ਦਾ ਉਦਘਾਟਨ ਬੁੱਧਵਾਰ ਸੁਲਤਾਨਪੁਰ ਲੋਧੀ ਦੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਵੱਲੋਂ ਕੀਤਾ ਗਿਆ। 11 ਕਰੋੜ 19 ਲੱਖ ਰੁਪਏ ਦੀ ਲਾਗਤ ਨਾਲ ਤਿਆਰ 180 ਮੀਟਰ ਲੰਬਾ ਪੁਲ ਸ਼ੁਰੂ ਹੋਣ ਨਾਲ 16 ਪਿੰਡਾਂ ਦੇ 7000 ਵਸਨੀਕਾਂ ਨੇ ਸੁੱਖ ਦਾ ਸਾਹ ਲਿਆ ਹੈ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ’ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜੇ ਦੋ ਪਰਿਵਾਰ, ਜਵਾਨ ਪੁੱਤਾਂ ਦੀ ਹੋਈ ਮੌਤ

PunjabKesari

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦਾ ਆਸਰਾ ਪ੍ਰਾਪਤ ਕਰਨ ਪਿੱਛੋਂ ਉਦਘਾਟਨ ਮੌਕੇ ਵਿਧਾਇਕ ਚੀਮਾ ਨੇ ਕਿਹਾ ਕਿ ਜਦ ਪੁਲ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਤਾਂ ਲੋਕਾਂ ਨੂੰ ਯਕੀਨ ਨਹੀਂ ਸੀ ਕਿ ਇਹ ਪੁਲ ਤਿਆਰ ਵੀ ਹੋਵੇਗਾ ਕਿਉਂਕਿ ਸਾਲ 2011 ਤੋਂ ਬਾਅਦ ਅਕਾਲੀ-ਭਾਜਪਾ ਸਰਕਾਰ ਦੌਰਾਨ ਵੱਖ-ਵੱਖ ਪੁਲਾਂ ਦੇ ਦੋ ਵਾਰ ਨੀਂਹ ਪੱਥਰ ਰੱਖੇ ਗਏ ਪਰ ਕੰਮ ਸ਼ੁਰੂ ਨਾ ਹੋਇਆ ਪਰ ਕਾਂਗਰਸ ਸਰਕਾਰ ਵੱਲੋਂ ਇਸ ਪੁਲ ਨੂੰ ਰਿਕਾਰਡ ਸਮੇਂ ਅੰਦਰ ਮੁਕੰਮਲ ਕਰਵਾਇਆ ਗਿਆ ਹੈ । ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰਪੁਰਬ ਮੌਕੇ ਸ਼ੁਰੂ ਕੀਤੇ ਸਾਰੇ ਪ੍ਰਾਜੈਕਟ ਮੁਕੰਮਲ ਹੋ ਗਏ ਹਨ ਜਿਸ ਨਾਲ ਨਾ ਸਿਰਫ਼ ਸੁਲਤਾਨਪੁਰ ਵਿਸ਼ਵ ਦੇ ਸੈਰ ਸਪਾਟੇ ਨਕਸ਼ੇ ’ਤੇ ਆ ਗਿਆ ਹੈ ਸਗੋਂ ਪਿੰਡਾਂ ਦੀ ਨੁਹਾਰ ਵੀ ਬਦਲ ਰਹੀ ਹੈ।

ਇਹ ਵੀ ਪੜ੍ਹੋ:ਜਲੰਧਰ ’ਚ ਪ੍ਰਾਪਰਟੀ ਵਿਵਾਦ ਦਾ ਖ਼ੌਫ਼ਨਾਕ ਅੰਤ, ਭਰਾ ’ਤੇ ਗੋਲੀ ਚਲਾਉਣ ਵਾਲੇ ਅੰਮਿ੍ਰਤਪਾਲ ਨੇ ਕੀਤੀ ਖ਼ੁਦਕੁਸ਼ੀ

PunjabKesari

ਪਿੰਡ ਬਾਊਪੁਰ ਜਦੀਦ, ਬਾਊਪੁਰ ਕਦੀਮ, ਸੰਗਾੜਾ, ਮੰਗ ਮੁਬਾਰਕਪੁਰ, ਰਾਮਪੁਰ ਗੌੜਾ, ਭੈਣੀ ਕਾਦਰ ਬਖਸ਼, ਮੰਡ ਸੰਗੜਾ, ਕਿਸ਼ਨਪੁਰ ਗਟਕਾ, ਮੁਹੰਮਦਾਬਾਦ, ਭੈਣੀ ਬਹਾਦੁਰ, ਮੰਡ ਢੂੰਡਾ, ਮੰਡ ਭੀਮ ਜਦੀਦ ਅਤੇ ਪਿੰਡ ਆਲਮ ਖਾਨਵਾਲਾ ਇਸ ਤੋਂ ਪਹਿਲਾਂ ਪੰਨਟੂਨ ਪੁਲ ਰਾਹੀਂ ਜੁੜੇ ਹੋਏ ਸਨ।  ਪਿੰਡ ਵਾਸੀਆਂ ਦੱਸਿਆ ਕਿ ਉਹ ਸਮਾਜਿਕ ਤੌਰ ’ਤੇ ਬਹੁਤ ਦੁਸ਼ਵਾਰੀਆਂ ਦਾ ਸਾਹਮਣਾ ਕਰਦੇ ਸਨ ਅਤੇ ਹਾਲਾਤ ਇੱਥੋਂ ਤੱਕ ਨਿੱਘਰ ਗਏ ਸਨ ਕਿ ਕੋਈ ਉਨ੍ਹਾਂ ਦੇ ਪਿੰਡਾਂ ’ਚ ਰਿਸ਼ਤਾ ਵੀ ਨਹੀਂ ਸੀ ਕਰਦਾ। ਇਸ ਤੋਂ ਇਲਾਵਾ ਬੱਚਿਆਂ ਦੀ ਪੜ੍ਹਾਈ, ਸਿਹਤ ਸੇਵਾਵਾਂ ਤੇ ਕਿਸਾਨਾਂ ਨੂੰ ਫਸਲ ਬੀਜਣ, ਮੰਡੀ ਤੱਕ ਲਿਜਾਣ ’ਚ ਵੀ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ । ਉਹ ਦੱਸਦੇ ਹਨ ਕਿ ‘ਕਈ ਔਰਤਾਂ ਨੇ ਬੱਚੇ ਦੇ ਜਨਮ ਸਮੇਂ ਹਸਪਤਾਲ ਨਾ ਜਾ ਸਕਣ ਕਰਕੇ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ।

ਇਹ ਵੀ ਪੜ੍ਹੋ : ਕੇਂਦਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਦੇ ਹੱਕ ’ਚ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ

ਬਹੁਤ ਸਾਰੇ ਵਿਦਿਆਰਥੀਆਂ ਨੇ ਸਕੂਲ ਇਸ ਕਰਕੇ ਛੱਡ ਦਿੱਤਾ ਕਿ ਉਹ ਸਵੇਰ ਦੇ ਸਮੇਂ ਕਿਸ਼ਤੀਆਂ ਦਾ ਇੰਤਜ਼ਾਰ ਨਹੀਂ ਕਰ ਸਕਦੇ ਸਨ। ਸਰਕਾਰੀ ਅੰਕੜਿਆਂ ਮੁਤਾਬਕ ਇਨ੍ਹਾਂ ਪਿੰਡਾਂ ਦੀ ਦਰਿਆ ਦੇ ਪਰਲੇ ਪਾਸੇ 30,000 ਏਕੜ ਜਮੀਨ ਹੈ, ਜਿਸ ਉੱੰਪਰ ਹੁਣ ਆਸਾਨੀ ਨਾਲ ਖੇਤੀ ਹੋ ਸਕੇਗੀ। ਇਸ ਮੌਕੇ ਐਸ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਮੋਗਲਾ, ਮਾਰਕੀਟ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ , ਐੱਸ. ਡੀ. ਐੱਮ. ਡਾ. ਚਾਰੂਮਿਤਾ, ਡੀ. ਐੱਸ. ਪੀ. ਸਰਵਣ ਸਿੰਘ, ਐੱਸ. ਡੀ. ਓ. ਬਲਬੀਰ ਸਿੰਘ. ਬੀ. ਡੀ. ਪੀ. ਓ. ਗੁਰਪ੍ਰਤਾਪ ਸਿੰਘ ਤੇ ਪਿੰਡਾਂ ਦੇ ਸਰਪੰਚ-ਪੰਚ ਅਤੇ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ। 
ਇਹ ਵੀ ਪੜ੍ਹੋ :  ਹੁਣ ਪਠਾਨਕੋਟ ’ਚ ਸ਼ਰਮਸਾਰ ਹੋਈ ਇਨਸਾਨੀਅਤ, ਨਾਬਾਲਗ ਕੁੜੀ ਨਾਲ ਗੈਂਗਰੇਪ

ਨੋਟ: ਇਸ ਖ਼ਬਰ ਨਾਲ ਸੰਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • sultanpur lodhi
  • villages
  • development
  • ਆਜ਼ਾਦੀ
  • ਪਿੰਡ
  • ਮੁਰਾਦ
  • ਨੁਹਾਰ
  •   ਸੁਲਤਾਨਪੁਰ ਲੋਧੀ
  • ਪੰਨਟੂਨ ਪੁਲ

ਜਲੰਧਰ ਦੇ ਡੀ. ਸੀ. ਦਫ਼ਤਰ ’ਚ ਹੰਗਾਮਾ, ਮੈਡੀਕਲ ਟੀਮ ਨਾਲ ਉਲਝੇ ਲੋਕ

NEXT STORY

Stories You May Like

  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • chhattisgarh  lightning strike  3 villagers
    ਛੱਤੀਸਗੜ੍ਹ 'ਚ ਵੱਡਾ ਹਾਦਸਾ: ਅਸਮਾਨੀ ਬਿਜਲੀ ਡਿੱਗਣ ਨਾਲ 3 ਪਿੰਡ ਵਾਸੀਆਂ ਦੀ ਮੌਤ
  • zodiac sign
    ਰਾਹੂ-ਕੇਤੂ ਦੀ ਬਦਲੇਗੀ ਚਾਲ, ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • center approves major project in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ
  • team india announced for new zealand tour
    ਨਿਊਜ਼ੀਲੈਂਡ ਦੌਰੇ ਲਈ ਟੀਮ ਇੰਡੀਆ ਦਾ ਐਲਾਨ, 4 ਸਾਲ ਬਾਅਦ ਇਸ ਧਾਕੜ ਖਿਡਾਰੀ ਦੀ ਹੋਈ ਵਾਪਸੀ
  • independence  ravi river  bridge
    ਆਜ਼ਾਦੀ ਤੋਂ ਸੱਤ ਦਹਾਕਿਆਂ ਬਾਅਦ ਰਾਵੀ ਪਾਰਲੇ ਪਿੰਡਾਂ ਦੀ ਉਡੀਕ ਖ਼ਤਮ ਹੋਣ ਦੀ ਆਸ ਬੱਝੀ
  • west bengal s identity set to change
    ਬਦਲੇਗੀ ਪੱਛਮੀ ਬੰਗਾਲ ਦੀ ਪਛਾਣ, ਪੱਛਮੀ ਬੰਗ ਨਾਂਅ ਰੱਖਣ ਲਈ ਵਿਧਾਨ ਸਭਾ 'ਚ ਆਵੇਗਾ ਬਿੱਲ: ਸਮਿਕ ਭੱਟਾਚਾਰੀਆ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • one person arrested for betting  case registered
      ਦੜਾ ਸੱਟਾ ਲਗਾਉਂਦੇ ਇਕ ਕਾਬੂ, ਕੇਸ ਦਰਜ
    • ladies   gymkhana club elections jalandhar
      ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
    • religious places targeted by thieves drug habits  police bust the gang
      ਨਸ਼ੇ ਦੀ ਪੂਰਤੀ ਲਈ ਧਾਰਮਿਕ ਸਥਾਨਾਂ ਨੂੰ ਚੋਰ ਬਣਾ ਰਹੇ ਨਿਸ਼ਾਨਾ! ਪੁਲਸ ਵੱਲੋਂ...
    • accident again at chander nagar underbridge
      ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
    • locks of the 6th shop broken in 10 days at jalandhar  s mai hiran gate
      ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
    • mad sandhu case accused jobanpreet punjab dgp
      ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
    • isi module busted 6 members arrested with hand grenades
      IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
    • jalandhar female councilor husband injured
      ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
    • jalandhar opposition to firecracker market in raowali village
      ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +