Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    11:15:43 AM

  • dgp strict to eliminate drugs from punjab  special plan made for 60 days

    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60...

  • raw onion is equivalent to poison for these people

    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ...

  • bhuvneshwar kumar sets a unique record upon his return

    ਭੁਵਨੇਸ਼ਵਰ ਕੁਮਾਰ ਨੇ ਵਾਪਸੀ ਕਰਦੇ ਹੀ ਬਣਾਇਆ ਅਨੋਖਾ...

  • fssai action

    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਆਤਿਸ਼ੀ ਵੀਡੀਓ ਮਾਮਲੇ 'ਚ ਸੁਨੀਲ ਜਾਖੜ ਨੇ ਫੋਰੈਂਸਿਕ ਜਾਂਚ 'ਤੇ ਚੁੱਕੇ ਸਵਾਲ (ਵੀਡੀਓ)

DOABA News Punjabi(ਦੋਆਬਾ)

ਆਤਿਸ਼ੀ ਵੀਡੀਓ ਮਾਮਲੇ 'ਚ ਸੁਨੀਲ ਜਾਖੜ ਨੇ ਫੋਰੈਂਸਿਕ ਜਾਂਚ 'ਤੇ ਚੁੱਕੇ ਸਵਾਲ (ਵੀਡੀਓ)

  • Edited By Shivani Attri,
  • Updated: 10 Jan, 2026 07:03 PM
Jalandhar
sunil jakhar demanded to call a special session
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)-ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਾਬਕਾ ਦਿੱਲੀ ਮੁੱਖ ਮੰਤਰੀ ਆਤਿਸ਼ੀ ਵੱਲੋਂ ਆਪਣੀ ਵੀਡੀਓ ਬਾਰੇ ਦਿੱਤੇ ਗਏ ਸਪਸ਼ਟੀਕਰਨ ਆਪਣੇ ਆਪ ਵਿੱਚ ਹੀ ਦੋਸ਼ ਕਬੂਲ ਕਰਨ ਵਰਗੀ ਲੱਗਦੀ ਹੈ ਪਰ ਇਸ ਦੇ ਬਾਵਜੂਦ ਪੰਜਾਬ ਪੁਲਸ ਨੇ ਇਕ ਦਿਨ ਦੇ ਅੰਦਰ ਉਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾ ਕੇ ਉਸ ਨੂੰ ਕਲੀਨ ਚਿੱਟ ਦੇ ਦਿੱਤੀ। ਵੀਡੀਓ ਦੀ ਫੋਰੈਂਸਿਕ ਜਾਂਚ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੀ ਤਿੰਨ ਦਿਨਾਂ ਦੇ ਵਿਚ ਫੋਰੈਂਸਿਕ ਜਾਂਚ ਦਾ ਨਤੀਜਾ ਵੀ ਆ ਗਿਆ ? ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸਵਾਲ ਕੀਤਾ ਕਿ ਇਕ ਵੀਡੀਓ ਲਈ ਇਕ ਹੀ ਦਿਨ ਵਿੱਚ ਕਲੀਨ ਚਿੱਟ ਕਿਉਂ ਦੇ ਦਿੱਤੀ ਜਾਂਦੀ ਹੈ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀਡੀਓ ਅਤੇ ਐੱਸ. ਐੱਸ. ਪੀ. ਦੀ ਵੀਡੀਓ ਦੀ ਜਾਂਚ ਕਿਉਂ ਨਹੀਂ ਕੀਤੀ ਜਾ ਰਹੀ ਹੈ ? ਉਨ੍ਹਾਂ ਸਵਾਲ ਕੀਤਾ ਕਿ ਉਹੀ ਪੰਜਾਬ ਪੁਲਸ ਮੁੱਖ ਮੰਤਰੀ ਨਾਲ ਸੰਬੰਧਤ ਵੀਡੀਓ ਦੀ ਇਕ ਦਿਨ 'ਚ ਫੋਰੈਂਸਿਕ ਜਾਂਚ ਕਰਕੇ ਉਨ੍ਹਾਂ ਨੂੰ ਵੀ ਕਲੀਨ ਚਿੱਟ ਕਿਉਂ ਨਹੀਂ ਦੇ ਸਕੀ। ਉਨ੍ਹਾਂ ਕਿਹਾ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਨਾ ਤਾਂ ਪੁਲਸ ਵੱਲੋਂ ਜਾਂਚ ਕਰਵਾਈ ਜਾ ਰਹੀ ਹੈ ਅਤੇ ਨਾ ਹੀ ਮੁੱਖ ਮੰਤਰੀ ਖ਼ੁਦ ਇਸ ਦੀ ਜਾਂਚ ਦੇ ਹੁਕਮ ਦੇਣ ਦੀ ਹਿੰਮਤ ਵਿਖਾ ਰਹੇ ਹਨ, ਜੋ ਆਪਣੇ ਆਪ ਵਿੱਚ ਹੀ ਇਸ ਮਾਮਲੇ ਵਿੱਚ ਕੁਝ ਗੜਬੜ ਹੋਣ ਦਾ ਸੰਕੇਤ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਐੱਸ. ਐੱਸ. ਪੀ. ਵੀਡੀਓ 'ਤੇ ਵੀ ਹੁਕਮ ਜਾਰੀ ਕੀਤੇ ਹਨ। ਇਸ 'ਤੇ ਵੀ ਹਾਈਕੋਰਟ ਨੂੰ ਸੋ- ਮੋਟੋ ਨੋਟਿਸ ਲੈਣਾ ਚਾਹੀਦਾ ਹੈ। ਉਹ 16 ਜਨਵਰੀ ਨੂੰ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਦੋਵਾਂ ਵੀਡੀਓਜ਼ ਦਾ ਜਵਾਬ ਦੇਣਾ ਪਵੇਗਾ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬੇਅਦਬੀ ਦੇ ਅਤਿ ਸੰਵੇਦਨਸ਼ੀਲ ਮੁੱਦੇ 'ਤੇ ਪੰਜਾਬ ਵਿੱਚ ਪਹਿਲਾਂ ਵੀ ਸਰਕਾਰਾਂ ਡਿੱਗ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਗੰਭੀਰ ਨਹੀਂ ਜਾਪਦੀ।

ਭਾਜਪਾ ਆਗੂ ਨੇ ਕਿਹਾ ਕਿ ਗੁਰੂ ਸਾਹਿਬਾਨ ਵਿਰੁੱਧ ਕੋਈ ਵੀ ਟਿੱਪਣੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸਾਡਾ ਸਮਾਜ ਕਦੇ ਵੀ ਅਜਿਹੀਆਂ ਗੱਲਾਂ ਨੂੰ ਬਰਦਾਸ਼ਤ ਨਹੀਂ ਕਰਦਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਦਾ ਵਾਅਦਾ ਕਰਦੇ ਹੋਏ ਵਿਧਾਨ ਸਭਾ ਨੂੰ ਚੁਣੌਤੀ ਦਿੱਤੀ ਕਿ ਸਪੈਸ਼ਲ ਸੈਸ਼ਨ ਬੁਲਾਇਆ ਪਰ ਜਿਸ ਕਮੇਟੀ ਦੇ ਗਠਨ ਦਾ ਦਾਅਵਾ ਕੀਤਾ ਗਿਆ ਸੀ, ਉਸ ਦਾ ਅੱਜ ਤੱਕ ਕੁਝ ਪਤਾ ਨਹੀਂ। ਦੂਜੇ ਸੈਸ਼ਨਾਂ ਵਾਂਗ ਇਹ ਵੀ ਬਿਨਾਂ ਕਿਸੇ ਠੋਸ ਨਤੀਜੇ ਦੇ ਖ਼ਤਮ ਹੋ ਗਿਆ। ਭਾਜਪਾ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ 'ਤੇ ਗੁਰੂ ਸਾਹਿਬਾਨ ਵਿਰੁੱਧ ਬਿਆਨ ਦੇਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਇਸ ਪੂਰੇ ਮਾਮਲੇ ਵਿੱਚ ਸਰਕਾਰ ਦੀ ਭੂਮਿਕਾ ਸ਼ੱਕੀ ਹੈ। ਭਾਜਪਾ ਨੇ ਇਸ ਮਾਮਲੇ ਵਿੱਚ ਜਲੰਧਰ ਪੁਲਸ ਵੱਲੋਂ ਕੀਤੀ ਗਈ ਫੋਰੈਂਸਿਕ ਜਾਂਚ 'ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੁਲਸ ਦਾਅਵਾ ਕਰ ਰਹੀ ਹੈ ਕਿ ਵੀਡੀਓ ਵਿੱਚ "ਗੁਰੂ" ਸ਼ਬਦ ਜੋੜਿਆ ਗਿਆ ਸੀ, ਜਦਕਿ ਆਤਿਸ਼ੀ ਕੁੱਤਿਆਂ ਦੇ ਸਤਿਕਾਰ ਸਬੰਧੀ ਟਿੱਪਣੀ ਨੂੰ ਸਵੀਕਾਰ ਕਰ ਰਹੀ ਹੈ ਪਰ ਗੁਰੂ ਸਾਹਿਬਾਨ ਸਬੰਧੀ ਬਿਆਨ ਤੋਂ ਇਨਕਾਰ ਕਰ ਰਹੀ ਹੈ। ਜਦਕਿ ਵਿਧਾਨ ਸਭਾ ਵਿਚ ਚਰਚਾ ਗੁਰੂ ਸਾਹਿਬਾਨਾਂ ਦੇ ਸਤਿਕਾਰ ਅਤੇ ਸਨਮਾਨ ਨੂੰ ਲੈ ਕੇ ਹੋ ਰਹੀ ਸੀ। 

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਭਿਆਨਕ ਸੜਕ ਹਾਦਸੇ ਦੌਰਾਨ ASI ਦੀ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਜਾਂ ਤਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਜਾਂ ਆਪਣੇ ਨਾਲ ਜੁੜੀ ਕਥਿਤ ਧਾਰਮਿਕ ਬੇਅਦਬੀ ਵਾਲੀ ਵੀਡੀਓ ਦੀ ਤੁਰੰਤ ਜਾਂਚ ਕਰਵਾਕੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਬੇਦੋਸ਼ ਸਾਬਤ ਕਰਨ। ਉਨ੍ਹਾਂ ਕਿਹਾ ਕਿ ਜੇ ਆਤਿਸ਼ੀ ਨਾਲ ਸੰਬੰਧਤ ਵੀਡੀਓ ਦੀ ਇਕ ਦਿਨ ਵਿੱਚ ਜਾਂਚ ਹੋ ਸਕਦੀ ਹੈ ਤਾਂ ਮੁੱਖ ਮੰਤਰੀ ਨਾਲ ਸੰਬੰਧਤ ਵੀਡੀਓ ਦੀ ਵੀ ਇਕ ਦਿਨ ਵਿੱਚ ਜਾਂਚ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਆਪਣੇ ਨਾਲ ਸੰਬੰਧਤ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਉਣ ਦੀ ਹਿੰਮਤ ਨਹੀਂ ਰੱਖਦੇ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ। ਜਲੰਧਰ ਪੁਲਸ ਵੱਲੋਂ ਆਤਿਸ਼ੀ ਦੇ ਬਿਆਨ ਵਾਲੀ ਵੀਡੀਓ ਦੀ ਇਕ ਦਿਨ ਵਿੱਚ ਫੋਰੈਂਸਿਕ ਜਾਂਚ ਕਰਨ ਦੀ ਤੇਜ਼ੀ ਬਾਰੇ ਗੱਲ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸਿਰਫ਼ ਇਕ ਵੀਡੀਓ ਹੀ ਨਹੀਂ, ਸਗੋਂ ਦੋ ਹੋਰ ਆਡੀਓ-ਵੀਡੀਓ ਕਲਿੱਪ ਵੀ ਕਾਫ਼ੀ ਸਮੇਂ ਤੋਂ ਸਮਾਜ ਵਿੱਚ ਘੁੰਮ ਰਹੀਆਂ ਹਨ, ਜਿਨ੍ਹਾਂ ਦੀ ਜਾਂਚ ਕਰਵਾਉਣ ਤੋਂ ਸਰਕਾਰ ਗੁਰੇਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਨੇ ਆਪਣੇ ਸਪਸ਼ਟੀਕਰਨ ਵਿੱਚ ਵੀ ਇਹ ਗੱਲ ਮੰਨੀ ਹੈ ਕਿ ਉਸ ਨੇ ''ਕੁੱਤੇ'' ਸ਼ਬਦ ਵਰਤਿਆ। ਉਨ੍ਹਾਂ ਸਵਾਲ ਕੀਤਾ ਕਿ ਇਹ ਸ਼ਬਦ ਕਿਸ ਸੰਦਰਭ ਵਿੱਚ ਵਰਤਿਆ ਗਿਆ, ਕਿਉਂਕਿ ਇਹ ਬਹੁਤ ਮਹੱਤਵਪੂਰਨ ਹੈ। ਵਿਧਾਨ ਸਭਾ ਦੀ ਚੱਲ ਰਹੀ ਕਾਰਵਾਈ ਦੌਰਾਨ ਜਿਸ ਦੀ ਇੱਜ਼ਤ ਦੀ ਗੱਲ ਹੋ ਰਹੀ ਸੀ, ਉਸ ਸੰਦਰਭ ਵਿੱਚ ਆਤਿਸ਼ੀ ਦੇ ਬਿਆਨ ਨੂੰ ਸਮਝਿਆ ਜਾ ਸਕਦਾ ਹੈ ਅਤੇ ਪਾਰਟੀ ਦੇ ਨੇਤਾਵਾਂ ਦੀ ਘਟੀਆ ਸੋਚ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਇੱਜ਼ਤ ਵਿੱਚ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਰਹੇ ਹਨ ਅਤੇ ਦੂਜੇ ਪਾਸੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਵਿਧਾਨ ਸਭਾ ਵਿੱਚ ਇਸ ਤਰ੍ਹਾਂ ਦੀ ਨਿੰਦਨਯੋਗ ਭਾਸ਼ਾ ਵਰਤ ਰਹੀ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਜਿੱਥੇ ਇਕ ਪਾਸੇ ਆਤਿਸ਼ੀ ਦੀ ਵੀਡੀਓ ਨੂੰ ਇਕ ਦਿਨ ਵਿੱਚ ਫੋਰੈਂਸਿਕ ਜਾਂਚ ਤੋਂ ਬਾਅਦ ਕਲੀਨ ਚਿੱਟ ਮਿਲ ਜਾਂਦੀ ਹੈ, ਉੱਥੇ ਹੀ ਦੂਜੇ ਪਾਸੇ ਪਟਿਆਲਾ ਦੇ ਐਸਐਸਪੀ ਨਾਲ ਸੰਬੰਧਿਤ ਉਹ ਆਡੀਓ, ਜਿਸ ਵਿੱਚ ਕਥਿਤ ਤੌਰ ’ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਹੇਰਾਫੇਰੀ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਮੁੱਖ ਮੰਤਰੀ ਨਾਲ ਸੰਬੰਧਤ ਕਥਿਤ ਧਾਰਮਿਕ ਬੇਅਦਬੀ ਵਾਲੀ ਵੀਡੀਓ ਸਮਾਜ ਵਿੱਚ ਘੁੰਮ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਦੋਵਾਂ ਆਡੀਓ ਅਤੇ ਵੀਡੀਓ ਕਲਿੱਪਾਂ ਦੀ ਤੁਰੰਤ ਫੋਰੈਂਸਿਕ ਲੈਬ ਤੋਂ ਜਾਂਚ ਕਰਵਾ ਕੇ ਸੱਚ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਵਧੇਰੇ ਕਿਹਾ ਕਿ ਮੁੱਖ ਮੰਤਰੀ ਜਿਹੇ ਉੱਚ ਅਹੁਦੇ ’ਤੇ ਬੈਠੇ ਵਿਅਕਤੀ ਬਾਰੇ ਇਸ ਤਰ੍ਹਾਂ ਦੀਆਂ ਵੀਡੀਓਜ਼ ਦਾ ਘੁੰਮਣਾ ਅਤੇ ਉਨ੍ਹਾਂ ਵੱਲੋਂ ਸੱਚਾਈ ਸਾਫ਼ ਕਰਨ ਲਈ ਜਾਂਚ ਨਾ ਕਰਵਾਉਣਾ ਬਿਲਕੁਲ ਵੀ ਸ਼ੋਭਾ ਨਹੀਂ ਦਿੰਦਾ।

ਇਸ ਦੇ ਨਾਲ ਹੀ ਭਾਜਪਾ ਪ੍ਰਧਾਨ ਨੇ ਕਿਹਾ ਕਿ ਸੂਬੇ ਵਿੱਚ ਲਗਾਤਾਰ ਬਿਗੜ ਰਹੀ ਕਾਨੂੰਨ-ਵਿਵਸਥਾ, ਪੰਜਾਬ ਦਾ ਨਸ਼ਿਆਂ ਦਾ ਕੇਂਦਰ ਬਣਦਾ ਜਾ ਰਿਹਾ ਹੋਣਾ ਅਤੇ ਵਧ ਰਹੇ ਭ੍ਰਿਸ਼ਟਾਚਾਰ ਬਾਰੇ ਸਰਕਾਰ ਤੋਂ ਜਵਾਬ ਲੈਣ ਲਈ ਭਾਰਤੀ ਜਨਤਾ ਪਾਰਟੀ 16 ਜਨਵਰੀ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਸੂਬੇ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੋਰਚੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਸੂਬੇ ਵਿੱਚ ਲਗਭਗ ਕੋਈ ਸਰਕਾਰ ਬਚੀ ਹੀ ਨਹੀਂ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਅੱਜ ਜੋ ਕੁਝ ਵੀ ਹੋ ਰਿਹਾ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਵੱਲੋਂ ਜਿਹੜੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਉਹ ਬਹੁਤ ਹੀ ਘਿਨਾਉਣੀ ਹਰਕਤ ਹੈ। ਸੁਨੀਲ ਜਾਖੜ ਨੇ ਕਿਹਾ ਕਿ ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਨੂੰ ਜਵਾਬ ਦੇਣਾ ਪਵੇਗਾ। ਇਸ ਮਸਲੇ 'ਤੇ ਜ਼ਿਆਦਾ ਪਰਦਾ ਨਹੀਂ ਪਾਇਆ ਜਾ ਸਕਦਾ। ਇਸ ਮੌਕੇ ਸੁਨੀਲ ਜਾਖੜ ਨੇ ਭਗਵੰਤ ਮਾਨ ਨੂੰ ਇਸ ਮੁੱਦੇ 'ਤੇ ਸਪੈਸ਼ਲ ਸੈਸ਼ਨ ਬੁਲਾਉਣ ਦੀ ਵੀ ਮੰਗ ਕੀਤੀ। 

ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਲਈ ਵੱਡੀ ਮੁਸੀਬਤ! ਪ੍ਰਾਪਰਟੀ ਸੌਦਿਆਂ ’ਤੇ ਸਰਕਾਰੀ ਰਾਡਾਰ, ਸਖ਼ਤ ਹੁਕਮ ਜਾਰੀ

ਇਥੇ ਦੱਸ ਦੇਈਏ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ 'ਆਪ' ਵਿਧਾਇਕ ਆਤਿਸ਼ੀ ਮਾਰਲੇਨਾ ਦੇ ਇਕ ਵਿਵਾਦਤ ਵੀਡੀਓ ਨੂੰ ਲੈ ਕੇ ਸਿਆਸੀ ਹੰਗਾਮਾ ਤੇਜ਼ ਹੋ ਗਿਆ ਹੈ। ਇਸ ਮਾਮਲੇ ਵਿੱਚ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਪੰਜਾਬ ਦੇ ਡੀ. ਜੀ. ਪੀ. ਸਾਈਬਰ ਕਰਾਈਮ ਦੇ ਸਪੈਸ਼ਲ ਡੀ. ਜੀ. ਪੀ. ਅਤੇ ਜਲੰਧਰ ਦੀ ਪੁਲਸ ਨੂੰ ਨੋਟਿਸ ਜਾਰੀ ਕਰਦਿਆਂ 48 ਘੰਟਿਆਂ ਵਿੱਚ ਜਵਾਬ ਤਲਬ ਕੀਤਾ ਹੈ।

ਜਾਣਕਾਰੀ ਮੁਤਾਬਕ 6 ਜਨਵਰੀ ਨੂੰ ਦਿੱਲੀ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਇਕ ਚਰਚਾ ਚੱਲ ਰਹੀ ਸੀ। ਭਾਜਪਾ ਨੇਤਾਵਾਂ ਨੇ ਦੋਸ਼ ਲਾਇਆ ਕਿ ਇਸ ਦੌਰਾਨ ਆਤਿਸ਼ੀ ਨੇ ਸਿੱਖ ਗੁਰੂਆਂ ਦੇ ਖ਼ਿਲਾਫ਼ ਅਪਮਾਨਜਨਕ ਭਾਸ਼ਾ ਵਰਤੀ। 7 ਜਨਵਰੀ ਨੂੰ ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਇਕ ਵੀਡੀਓ ਕਲਿੱਪ ਸਾਂਝੀ ਕੀਤੀ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਜਦੋਂ ਸਦਨ ਗੁਰੂਆਂ ਨੂੰ ਸ਼ਰਧਾਂਜਲੀ ਦੇ ਰਿਹਾ ਸੀ ਤਾਂ ਆਤਿਸ਼ੀ ਨੇ ਇਤਰਾਜ਼ਯੋਗ ਸ਼ਬਦਾਵਲੀ ਦਾ ਇਸਤੇਮਾਲ ਕੀਤਾ। ਹਾਲਾਂਕਿ ਆਤਿਸ਼ੀ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਸੀ। ਵੀਡੀਓ ਵਿਵਾਦ ਵੱਧਣ ਪਿੱਛੋਂ ਜਲੰਧਰ ਪੁਲਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਭਾਜਪਾ ਨੇਤਾ ਕਪਿਲ ਮਿਸ਼ਰਾ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਹੈ। ਪੁਲਸ ਮੁਤਾਬਕ ਮੋਹਾਲੀ ਦੀ ਫੋਰੈਂਸਿਕ ਲੈਬ ਵਿੱਚ ਵੀਡੀਓ ਦੀ ਜਾਂਚ ਕਰਵਾਈ ਗਈ, ਜਿਸ ਵਿੱਚ ਸਪੱਸ਼ਟ ਹੋਇਆ ਹੈ ਕਿ ਆਤਿਸ਼ੀ ਨੇ ਕਿਤੇ ਵੀ 'ਗੁਰੂ' ਸ਼ਬਦ ਦਾ ਇਸਤੇਮਾਲ ਨਹੀਂ ਕੀਤਾ ਅਤੇ ਵੀਡੀਓ ਨਾਲ ਛੇੜਛਾੜ ਕੀਤੀ ਗਈ ਸੀ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਪੇਕੇ ਪਰਿਵਾਰ ਨੇ ਲਾਏ ਸਹੁਰਿਆਂ 'ਤੇ ਗੰਭੀਰ ਦੋਸ਼

ਇਸ ਐੱਫ਼. ਆਈ. ਆਰ. 'ਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਪੰਜਾਬ ਪੁਲਸ ਦੀ ਇਸ ਕਾਰਵਾਈ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਦਨ ਦੇ ਅੰਦਰ ਦੀ ਰਿਕਾਰਡਿੰਗ ਵਿਧਾਨ ਸਭਾ ਦੀ ਜਾਇਦਾਦ ਹੈ ਅਤੇ ਇਸ 'ਤੇ ਦੂਜੇ ਸੂਬੇ ਦੀ ਪੁਲਸ ਵੱਲੋਂ ਐੱਫ਼. ਆਈ. ਆਰ. ਦਰਜ ਕਰਨਾ 'ਵਿਸ਼ੇਸ਼ ਅਧਿਕਾਰ ਹੰਨਣ' ਦਾ ਮਾਮਲਾ ਹੈ। ਇਸ ਸਬੰਧੀ ਜਲੰਧਰ ਪੁਲਸ ਕਮਿਸ਼ਨਰ ਨੇ ਸਦਨ ਦੀ ਜਾਇਦਾਦ ਨਾਲ ਗਲਤ ਦਖਲਅੰਦਾਜ਼ੀ ਕੀਤੀ ਹੈ, ਜਿਸ ਕਾਰਨ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਪਿੱਛੋਂ ਮਾਮਲੇ ਉੱਤੇ ਵਿਧਾਇਕ ਕਪਿਲ ਮਿਸ਼ਰਾ ਨੇ ਕਿਹਾ ਕਿ ਕੇਜਰੀਵਾਲ ਦੀ ਪੁਲਸ ਉਨ੍ਹਾਂ ਨੂੰ ਡਰਾ ਨਹੀਂ ਸਕਦੀ ਅਤੇ ਸਾਰੀ ਦੁਨੀਆ ਨੇ ਉਹ ਵੀਡੀਓ ਸੁਣੀ ਹੈ।

ਹੁਣ ਤਕ ਇਸ ਮਾਮਲੇ ਵਿੱਚ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਨੇ ਆਤਿਸ਼ੀ ਦੇ ਕਥਿਤ ਬਿਆਨ ਦੀ ਨਿੰਦਾ ਕੀਤੀ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਆਤਿਸ਼ੀ 'ਤੇ ਨਿਸ਼ਾਨਾ ਸਾਧਦਿਆਂ ਉਸ ਦੇ ਅਸਤੀਫੇ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਨੇ ਵੀ ਦੋਸ਼ ਲਾਇਆ ਕਿ ਆਤਿਸ਼ੀ ਨੂੰ ਬਚਾਉਣ ਲਈ ਉਨ੍ਹਾਂ ਦੇ ਨੇਤਾਵਾਂ ਸੁਖਪਾਲ ਖਹਿਰਾ ਅਤੇ ਪਰਗਟ ਸਿੰਘ 'ਤੇ ਵੀ ਕੇਸ ਦਰਜ ਕੀਤੇ ਗਏ ਹਨ। ਫਿਲਹਾਲ ਇਹ ਮਾਮਲਾ ਦਿੱਲੀ ਅਤੇ ਪੰਜਾਬ ਦੀ ਸਿਆਸਤ ਵਿੱਚ ਗਰਮਾਈ ਹੋਈ ਹੈ।

ਇਹ ਵੀ ਪੜ੍ਹੋ: ਘਰ ਦੇ ਬਾਹਰ ਪ੍ਰਦਰਸ਼ਨ ਕਰਨ ਆਏ 'ਆਪ' ਆਗੂ ਤੇ MLA ਪਰਗਟ ਸਿੰਘ ਹੋਏ ਆਹਮੋ-ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sunil Jakhar
  • demanded
  • special session
  • atishi marlena
  • statement
  • video viral
  • ਆਤਿਸ਼ੀ ਵੀਡੀਓ ਮਾਮਲਾ
  • ਸਪੈਸ਼ਲ ਸੈਸ਼ਨ
  • ਫੋਰੈਂਸਿਕ ਜਾਂਚ

1980 ਓਲੰਪਿਕ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਅਹਿਮ ਮੈਂਬਰ ਦਵਿੰਦਰ ਸਿੰਘ ਗਰਚਾ ਦਾ ਦਿਹਾਂਤ

NEXT STORY

Stories You May Like

  • sunil jakhar pc
    ਸੁਨੀਲ ਜਾਖੜ ਨੇ ਡਰੱਗ ਇੰਸਪੈਕਟਰ ਦੀ ਬਹਾਲੀ 'ਤੇ ਚੁੱਕੇ ਸਵਾਲ
  • drug inspectors are responsible for the current situation in punjab
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਅੱਜ ਪੰਜਾਬ ਦੇ ਜੋ ਹਾਲਾਤ ਬਣੇ ਉਸ ਦੇ ਜ਼ਿੰਮੇਵਾਰ ਡਰੱਗ ਇੰਸਪੈਕਟਰ: ਸੁਨੀਲ ਜਾਖੜ
  • jakhar speaks on handing over probe into the   aap   government  s corruption
    'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ, ਖਜ਼ਾਨੇ ਨੂੰ ਲੱਗਿਆ ਘੁਣ ਆਪਣੀ ਕੀਤੀ ਪਾਊ
  • jairam ramesh raises questions regarding the 2027 census
    2027 ਦੀ ਜਨਗਣਨਾ 'ਤੇ ਜੈਰਾਮ ਰਮੇਸ਼ ਨੇ ਚੁੱਕੇ ਸਵਾਲ
  • gavaskar questions the decision not to give the ball to mayank yadav
    ਨਾਜ਼ੁਕ ਮੋੜ 'ਤੇ ਮਯੰਕ ਯਾਦਵ ਨੂੰ ਗੇਂਦ ਨਾ ਦੇਣ ਦੇ ਫੈਸਲੇ 'ਤੇ ਗਾਵਸਕਰ ਨੇ ਚੁੱਕੇ ਸਵਾਲ
  • jaffer raises questions about jaiswal  s wicketkeeping
    ਜਾਫਰ ਨੇ ਜਾਇਸਵਾਲ ਦੇ ਵਿਕਟਕੀਪਿੰਗ ਕਰਨ ’ਤੇ ਚੁੱਕੇ ਸਵਾਲ ਕਿਹਾ-ਬੱਲੇਬਾਜ਼ੀ ’ਤੇ ਧਿਆਨ ਦੇਣ ਦੀ ਲੋੜ
  • flydubai flight
    ਫਲਾਈਦੁਬਈ ਉਡਾਣ ਮਾਮਲੇ ਦੀ ਜਾਂਚ ਦੌਰਾਨ ਹੋਇਆ ਵੱਡਾ ਖੁਲਾਸਾ ! ਉੱਠ ਰਹੇ ਸਵਾਲ
  • news coverage related trump
    ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ
  • dgp strict to eliminate drugs from punjab  special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • phagwara railway station
      ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ
    • fire broke out in shop due to short circuit
      ਸ਼ਾਰਟ ਸਰਕਟ ਕਾਰਨ ਦੁਕਾਨ 'ਚ ਲੱਗੀ ਅੱਗ, ਸਾਮਾਨ ਸੜ ਕੇ ਹੋਇਆ ਸੁਆਹ
    • thieves committed theft at 2 temples and 1 shop
      ਚੋਰਾਂ ਦੇ ਹੌਸਲੇ ਬੁਲੰਦ, ਇਕੋ ਰਾਤ ’ਚ 2 ਮੰਦਿਰਾਂ ਤੇ 1 ਦੁਕਾਨ ਦੇ ਤਾਲੇ ਤੋੜ...
    • asi critically injured in road accident
      ਸੜਕ ਹਾਦਸੇ ’ਚ ASI ਗੰਭੀਰ ਜ਼ਖ਼ਮੀ, ਲਾਪਰਵਾਹ ਟਰਾਲਾ ਚਾਲਕ 'ਤੇ ਕੇਸ ਦਰਜ
    • rimpi pathak becomes bjp meghowal circle president
      ਰਿੰਪੀ ਪਾਠਕ ਬਣੇ ਭਾਜਪਾ ਮੇਘੋਵਾਲ ਸਰਕਲ ਪ੍ਰਧਾਨ
    • police arrested three individuals with heroin
      ਪੁਲਸ ਨੇ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • mumbai sangat continues rang rogan seva at historic gurdwara pul pukhta sahib
      ਇਤਿਹਾਸਿਕ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਵਿਖੇ ਮੁੰਬਈ ਦੀ ਸੰਗਤ ਵੱਲੋਂ ਰੰਗ-ਰੋਗਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +