Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    5:38:40 PM

  • big incident in barnala

    ਖੇਤ ਵਾਹ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ!...

  • missing nri murdered in amritsar

    ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ...

  • petrol becomes cheaper

    ਵੱਡੀ ਰਾਹਤ : 4 ਰੁਪਏ ਸਸਤਾ ਹੋਇਆ ਪੈਟਰੋਲ! ਜਾਣੋ...

  • heartbreaking incident in punjab lover kills girlfriend s daughter

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Phagwara
  • ਸ਼ੱਕੀ ਹਾਲਾਤ 'ਚ ਵਿਆਹੁਤਾ ਨੇ ਲਿਆ ਫ਼ਾਹਾ, ਮੌਤ

DOABA News Punjabi(ਦੋਆਬਾ)

ਸ਼ੱਕੀ ਹਾਲਾਤ 'ਚ ਵਿਆਹੁਤਾ ਨੇ ਲਿਆ ਫ਼ਾਹਾ, ਮੌਤ

  • Updated: 06 Dec, 2020 01:58 AM
Phagwara
suspicious circumstances  married girl  death
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ,(ਹਰਜੋਤ)-ਸਥਾਨਕ ਗੁਰੂ ਨਾਨਕਪੁਰਾ ਖੇਤਰ 'ਚ ਇਕ ਵਿਆਹੁਤਾ ਨੇ ਭੇਤ-ਭਰੇ ਹਾਲਾਤਾਂ 'ਚ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਔਰਤ ਦੀ ਪਛਾਣ ਜਸਪ੍ਰੀਤ ਕੌਰ (32) ਪਤਨੀ ਕੁਲਬੀਰ ਸਿੰਘ ਵਜੋਂ ਹੋਈ ਹੈ। ਮੌਕੇ 'ਤੇ ਪੁੱਜੇ ਲੜਕੀ ਦੇ ਪੇਕੇ ਪਰਿਵਾਰ ਦੇ ਮੈਂਬਰਾਂ ਨੇ ਸਹੁਰੇ ਪਰਿਵਾਰ 'ਤੇ ਲੜਕੀ ਨੂੰ ਮਾਰਨ ਦਾ ਦੋਸ਼ ਲਗਾਇਆ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕਾ ਦੀ ਤਾਈ ਬਲਵਿੰਦਰ ਕੌਰ ਤੇ ਭਰਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਸਦੀ ਭੈਣ ਦਾ ਵਿਆਹ 2017 'ਚ ਗੁਰੂ ਨਾਨਕਪੁਰਾ ਦੇ ਰਹਿਣ ਵਾਲੇ ਕੁਲਬੀਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਲੜਕੀ ਹੋਈ ਸੀ। ਉਸ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਜਸਪ੍ਰੀਤ ਅਕਸਰ ਪ੍ਰੇਸ਼ਾਨ ਰਹਿੰਦੀ ਸੀ ਤੇ ਉਸ ਨੂੰ ਸਹੁਰੇ ਪਰਿਵਾਰ ਵਾਲੇ ਕਾਫ਼ੀ ਤੰਗ ਪ੍ਰੇਸ਼ਾਨ ਕਰਦੇ ਸਨ। ਗੁਰਸੇਵਕ ਨੇ ਦੱਸਿਆ ਕਿ ਅੱਜ ਸ਼ਾਮ ਕੁਲਬੀਰ ਸਿੰਘ ਦਾ ਉਸ ਨੂੰ ਫ਼ੋਨ ਆਇਆ ਕਿ ਜਸਪ੍ਰੀਤ ਕਮਰੇ ਦੇ ਅੰਦਰ ਹੈ ਤੇ ਦਰਵਾਜਾ ਨਹੀਂ ਖੋਲ੍ਹ ਰਹੀ। ਜਦੋਂ ਉਹ ਮੌਕੇ 'ਤੇ ਪੁੱਜੇ 'ਤੇ ਦਰਵਾਜਾ ਤੋੜਿਆ ਤਾਂ ਦੇਖਿਆ ਕਿ ਜਸਪ੍ਰੀਤ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਿੰਡ ਵਾਸੀ ਤੇ ਮੁਹੱਲਾ ਵਾਸੀ ਪੁੱਜ ਗਏ। ਉਨ੍ਹਾਂ ਦੱਸਿਆ ਕਿ ਲੜਕੀ ਦੀ ਪਹਿਲਾਂ ਵੀ ਕਈ ਵਾਰ ਮਾਰਕੁੱਟ ਕੀਤੀ ਗਈ ਹੈ। ਮੌਕੇ 'ਤੇ ਐੱਸ. ਐੱਚ. ਓ. ਸਿਟੀ ਨਵਦੀਪ ਸਿੰਘ ਪੁੱਜੇ ਤੇ ਘਟਨਾ ਦਾ ਜਾਇਜ਼ਾ ਲਿਆ ਤੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਓਧਰ ਦੂਸਰੇ ਪਾਸੇ ਇਕੱਠੇ ਹੋਏ ਲੋਕ ਪਹਿਲਾ ਸਹੁਰੇ ਪਰਿਵਾਰ ਦੇ ਮੈਂਬਰਾਂ ਨੂੰ ਹਿਰਾਸਤ 'ਚ ਲੈਣ ਲਈ ਬੇਜਿੱਦ ਸਨ ਜਿਸ ਤੋਂ ਬਾਅਦ ਪੁਲਸ ਨੇ ਕੁਲਬੀਰ ਸਿੰਘ ਤੇ ਉਸਦੇ ਸਹੁਰੇ ਪਰਿਵਾਰਿਕ ਮੈਂਬਰਾਂ ਨੂੰ ਹਿਰਾਸਤ 'ਚ ਲੈ ਲਿਆ ਹੈ ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਵਿੱਖੇ ਭੇਜ ਦਿੱਤੀ ਹੈ।

  • Suspicious circumstances
  • married girl
  • death
  • ਸ਼ੱਕੀ ਹਾਲਾਤ
  • ਵਿਆਹੁਤਾ
  • ਮੌਤ

ਹੁਸ਼ਿਆਰਪੁਰ ਜ਼ਿਲ੍ਹੇ 'ਚ 44 ਨਵੇਂ ਪਾਜ਼ੇਟਿਵ ਮਰੀਜ਼ ਆਏ, ਕੁੱਲ ਗਿਣਤੀ 7137 ਹੋਈ

NEXT STORY

Stories You May Like

  • married woman dies under suspicious circumstances in hoshiarpur
    ਹੁਸ਼ਿਆਰਪੁਰ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਲਾਏ ਸਹੁਰਿਆਂ 'ਤੇ ਗੰਭੀਰ ਦੋਸ਼
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ ਦੋਸ਼
  • boy dies under suspicious circumstances body found in bein river
    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
  • death of a young man  rajgarh sondhewal
    ਪਿੰਡ ਰਾਜਗੜ੍ਹ ਸੋਂਧੇਵਾਲ ਦੇ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ, ਪਰਿਵਾਰ ਵੱਲੋਂ ਕਤਲ ਦੇ ਦੋਸ਼
  • accident with young man  death in accident  death of young man
    ਰੂਹ ਕੰਬਾਊ ਘਟਨਾ, ਸੜਕ 'ਤੇ ਸ਼ੱਕੀ ਹਾਲਾਤ 'ਚ ਡਿੱਗਾ ਨੌਜਵਾਨ, ਸਾਰੀ ਰਾਤ ਉਪਰੋਂ ਲੰਘਦੇ ਰਹੇ ਵਾਹਨ
  • unidentified person dies after being hit by train
    ਫਗਵਾੜਾ ਦੇ ਚਹੇੜੂ ਨੇੜੇ ਭੇਦਭਰੇ ਹਾਲਾਤ 'ਚ ਰੇਲ ਗੱਡੀ ਹੇਠ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਹੋਏ ਵੱਡੇ ਖ਼ੁਲਾਸੇ
  • soldier who went to assam for duty goes missing under suspicious circumstances
    ਡਿਊਟੀ ਲਈ ਅਸਾਮ ਗਿਆ ਫੌਜੀ ਜਵਾਨ ਸ਼ੱਕੀ ਹਾਲਾਤ 'ਚ ਲਾਪਤਾ, ਮਾਂ ਦਾ ਰੋ-ਰੋ ਬੁਰਾ ਹਾਲ
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
Trending
Ek Nazar
trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • activa driver crushed by car  dies during treatment
      ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
    • corporation blacklisted contractors involved in road construction
      ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
    • heavy rains in punjab for 2 days thunderstorm alert in these districts
      ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • major incident in mehatpur
      ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
    • phagwara police took out a flag march under leadership of sp
      ਫਗਵਾੜਾ ’ਚ ਪੁਲਸ ਦੀ ਵੱਡੀ ਕਾਰਵਾਈ: SP ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ, ਸ਼ੱਕੀ...
    • car crushes activa driver
      ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
    • newlywed woman death
      ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
    • special bhandara to be held at dera beas on june 6 and 7
      ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • married woman commits suicide big secrets revealed in suicide note
      ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਸੁਸਾਈਡ ਨੋਟ ਨੂੰ ਪੜ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +