Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    5:20:57 AM

  • glacial lake bursts in bhutan

    ਭੂਟਾਨ 'ਚ ਫਟੀ ਗਲੇਸ਼ੀਅਲ ਝੀਲ: ਪੱਛਮੀ ਬੰਗਾਲ 'ਚ...

  • punjab police transfers

    ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ...

  • lakha sidhana update

    ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4...

  • pargat singh press conference

    ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਨਗਰ ਕੌਂਸਲ ਉੜਮੁੜ ਟਾਂਡਾ ’ਤੇ ਕਾਂਗਰਸ ਨੇ ਲਗਾਤਾਰ ਚੌਥੀ ਵਾਰ ਕੀਤਾ ਕਬਜ਼ਾ, ਗੁਰਸੇਵਕ ਸਿੰਘ ਬਣੇ ਪ੍ਰਧਾਨ

DOABA News Punjabi(ਦੋਆਬਾ)

ਨਗਰ ਕੌਂਸਲ ਉੜਮੁੜ ਟਾਂਡਾ ’ਤੇ ਕਾਂਗਰਸ ਨੇ ਲਗਾਤਾਰ ਚੌਥੀ ਵਾਰ ਕੀਤਾ ਕਬਜ਼ਾ, ਗੁਰਸੇਵਕ ਸਿੰਘ ਬਣੇ ਪ੍ਰਧਾਨ

  • Updated: 19 Apr, 2021 03:45 PM
Hoshiarpur
tanda municipal council was occupied by congress for the fourth time
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਨਗਰ ਕੌਂਸਲ ਉੜਮੁੜ ਟਾਂਡਾ ਦੇ ਪ੍ਰਧਾਨ ਦੇ ਅਹੁਦੇ ’ਤੇ ਲਗਾਤਾਰ ਚੌਥੀ ਵਾਰ ਕਾਂਗਰਸ ਪਾਰਟੀ ਦਾ ਕਬਜ਼ਾ ਹੋਇਆ ਹੈ | ਅੱਜ ਪ੍ਰਧਾਨ ਦੀ ਚੋਣ ਦੌਰਾਨ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ’ਚ ਬਹੁਮਤ ਵਾਲੇ ਸਮੂਹ ਕਾਂਗਰਸੀ ਕੌਂਸਲਰਾਂ ਨੇ ਸਰਬਸੰਮਤੀ ਨਾਲ ਨੌਜਵਾਨ ਕੌਂਸਲਰਾਂ ਗੁਰਸੇਵਕ ਸਿੰਘ ਮਾਰਸ਼ਲ ਨੂੰ ਪ੍ਰਧਾਨ, ਜਦਕਿ ਵਾਰਡ ਨੰ. 4 ਤੋਂ ਕੌਂਸਲਰ ਸੁਰਿੰਦਰਜੀਤ ਸਿੰਘ ਬਿੱਲੂ ਉਪ-ਪ੍ਰਧਾਨ ਚੁਣਿਆ । ਚੋਣ ਕਨਵੀਨਰ ਐੱਸ. ਡੀ. ਐੱਮ. ਦਸੂਹਾ ਰਣਦੀਪ ਸਿੰਘ ਹੀਰ ਦੀ ਅਗਵਾਈ ’ਚ ਹੋਈ ਮੀਟਿੰਗ ’ਚ ਸਮੂਹ ਕੌਂਸਲਰਾਂ ਨੇ ਹਿੱਸਾ ਲਿਆ ਅਤੇ ਪਹਿਲਾਂ ਅਹੁਦੇ ਦੀ ਸਹੁੰ ਚੁੱਕੀ।

ਇਸ ਦੌਰਾਨ ਕੌਂਸਲਰ ਹਰੀ ਕ੍ਰਿਸ਼ਨ ਸੈਣੀ ਨੇ ਪ੍ਰਧਾਨਗੀ ਅਹੁਦੇ ਲਈ ਗੁਰਸੇਵਕ ਮਾਰਸ਼ਲ ਦਾ ਨਾਂ ਪੇਸ਼ ਕੀਤਾ, ਜਿਸ ਦੀ ਪੁਸ਼ਟੀ ਰਾਜੇਸ਼ ਕੁਮਾਰ ਲਾਡੀ ਨੇ ਕੀਤੀ | ਇਸੇ ਤਰ੍ਹਾਂ ਉਪ-ਪ੍ਰਧਾਨ ਲਈ ਕ੍ਰਿਸ਼ਨ ਲਾਲ ਬਿੱਟੂ ਨੇ ਸੁਰਿੰਦਰਜੀਤ ਸਿੰਘ ਬਿੱਲੂ ਦਾ ਨਾਂ ਪੇਸ਼ ਕੀਤਾ ਅਤੇ ਦਲਜੀਤ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ। ਚੋਣ ਤੋਂ ਬਾਅਦ ਵਿਧਾਇਕ ਗਿਲਜੀਆਂ ਨੇ ਚੁਣੇ ਗਏ ਅਹੁਦੇਦਾਰਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਦੀ ਟੀਮ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਦਿਆਂ ਨਗਰ ਦਾ ਬਹੁਪੱਖੀ ਵਿਕਾਸ ਕਰਨ ਲਈ ਸਖਤ ਮਿਹਨਤ ਕਰੇਗੀ। ਚੁਣੇ ਗਏ ਪ੍ਰਧਾਨ ਅਤੇ ਉਪ-ਪ੍ਰਧਾਨ ਕਾਂਗਰਸੀ ਵਰਕਰਾਂ ਅਤੇ ਲੀਡਰਸ਼ਿਪ ਨਾਲ ਨਗਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਏ।

ਇਸ ਮੌਕੇ ਜੋਗਿੰਦਰ ਸਿੰਘ ਗਿਲਜੀਆਂ, ਕਿਸ਼ਨ ਲਾਲ ਵੈਦ, ਦਮਨਦੀਪ ਸਿੰਘ ਬਿੱਲਾ, ਦਵਿੰਦਰ ਬਿੱਲੂ, ਰਾਕੇਸ਼ ਬਿੱਟੂ, ਬਾਬੂ ਰੂਪ ਲਾਲ, ਸਿਮਰਨ ਸੈਣੀ, ਵਿਪਨ ਕੁਮਾਰ, ਰਾਕੇਸ਼ ਵੋਹਰਾ, ਸਚਦੇਵਾ, ਦੀਪਕ ਡੈਨੀ, ਅਵਤਾਰ ਸਿੰਘ ਖੋਖਰ ਬਲਾਕ ਪ੍ਰਧਾਨ, ਐਡਵੋਕੇਟ ਹਰਕਮਲ ਸਹੋਤਾ, ਸੁਖਵਿੰਦਰਜੀਤ ਸਿੰਘ ਝਾਵਰ, ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਡਾ. ਬਲਦੇਵ ਰਾਜ, ਵਿਨੋਦ ਖੋਸਲਾ, ਆਸ਼ੂ ਵੈਦ, ਗੁਲਸ਼ਨ ਅਰੋੜਾ, ਸੇਠ ਰਾਮ, ਰਾਜ ਕੁਮਾਰ, ਮਲਕੀਤ ਸਿੰਘ, ਗੁਰਮੁੱਖ ਸਿੰਘ, ਹੀਰਾ ਲਾਲ ਭੱਟੀ, ਡਿੰਪੀ ਖੋਸਲਾ, ਮਨੀ ਸਹਿਬਾਜ਼ਪੁਰ, ਤੇਜ ਕੌਰ, ਗਗਨ ਵੈਦ, ਰਾਜਾ ਦਿਆਲ, ਮੰਟੂ ਬੈਂਚਾਂ, ਪਿੰਕੀ ਸੰਗਰ, ਸਤੀਸ਼ ਨਈਅਰ ਆਦਿ ਮੌਜੂਦ ਸਨ।

  • Congress
  • Urmur Tanda
  • Sangat Singh Gilzian
  • Municipal Council
  • ਕਾਂਗਰਸ
  • ਉੜਮੁੜ ਟਾਂਡਾ
  • ਸੰਗਤ ਸਿੰਘ ਗਿਲਜੀਆਂ
  • ਮਿਊਂਸੀਪਲ ਕੌਂਸਲ

ਡੀ. ਏ. ਵੀ. ਕਾਲਜ ਫਲਾਈਓਵਰ ’ਤੇ ਵਾਪਰਿਆ ਹਾਦਸਾ, ਪੁੱਤ ਦੀ ਮੌਤ, ਪਿਤਾ ਜ਼ਖ਼ਮੀ

NEXT STORY

Stories You May Like

  • municipal council initiates fogging to protect against the menace of mosquitoes
    ਮੱਛਰਾਂ ਦੇ ਕਹਿਰ ਤੋਂ ਬਚਾਉਣ ਲਈ ਨਗਰ ਕੌਂਸਲ ਨੇ ਸ਼ੁਰੂ ਕਰਵਾਈ ਫੌਗਿੰਗ
  • migrant man commits suicide on the ramlila stage in urmar
    ਉੜਮੁੜ 'ਚ ਰਾਮਲੀਲਾ ਦੀ ਸਟੇਜ 'ਤੇ ਪਰਵਾਸੀ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
  • brazil presidential elections
    ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਬਣੇ ਲੂਲਾ ਡਾ ਸਿਲਵਾ ! ਦੁਨੀਆ ਭਰ ਤੋਂ ਮਿਲ ਰਹੀਆਂ ਵਧਾਈਆਂ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • committee selection
    ਸ੍ਰੀ ਗੁਰੂ ਰਵਿਦਾਸ ਸਭਾ ਚੀਸੋਲੇ ਮਾਨਤੋਵਾ ਦੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ, ਹਰਨੇਕ ਸਿੰਘ ਜਾਡਲਾ ਬਣੇ ਪ੍ਰਧਾਨ
  • rimpi pathak becomes bjp meghowal circle president
    ਰਿੰਪੀ ਪਾਠਕ ਬਣੇ ਭਾਜਪਾ ਮੇਘੋਵਾਲ ਸਰਕਲ ਪ੍ਰਧਾਨ
  • nihal singh wala  congress  ticket
    ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਦੀ ਟਿਕਟ ਲਈ ਅਕਾਸ਼ਦੀਪ ਸਿੰਘ ਲਾਲੀ ਬੁੱਟਰ ਨੇ ਪੇਸ਼ ਕੀਤੀ ਦਾਅਵੇਦਾਰੀ
  • magnificent nagar kirtan was organized in tanda
    ਟਾਂਡਾ 'ਚ ਸਜਾਇਆ ਅਲੌਕਿਕ ਨਗਰ ਕੀਰਤਨ, ਪੰਜਾਬ ਕੇਸਰੀ ਗਰੁੱਪ ਤੋਂ ਅਭਿਜੈ ਚੋਪੜਾ ਸਣੇ ਹਜ਼ਾਰਾਂ ਸੰਗਤਾਂ ਭਰੀ ਹਾਜ਼ਰੀ
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • boy dead on road accident
      ਪੰਜਾਬ: ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਿਆਨਕ ਹਾਦਸੇ 'ਚ ਮਾਪਿਆਂ ਦੇ...
    • two people arrested with heroin
      ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
    • school timings changed due to cold weather
      ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ
    • major accident on a highway in punjab on the day of karwa chauth
      ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
    • karwa chauth celebreation
      ਕਰਵਾਚੌਥ ਮੌਕੇ ਬਾਜ਼ਾਰਾਂ 'ਚ ਲੱਗੀਆਂ ਰੌਣਕਾਂ, ਸੁਹਾਗਣਾਂ ਨੇ ਜੰਮ ਕੇ ਕੀਤੀ...
    • daughter in law of former crpf officer takes a drastic step
      CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
    • husband wife injured on road accident
      ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
    • all india congress committee general secretary kc venugopal
      ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
    • long power cut in punjab tomorrow
      ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
    • major accident in punjab bus falls into a deep gorge 4 people dead
      ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +