ਟਾਂਡਾ ਉੜਮੁੜ (ਪਰਮਜੀਤ ਮੋਮੀ,ਵਰਿੰਦਰ ਪੰਡਿਤ)-ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਟਾਂਡਾ ਪੁਲਸ ਨੇ ਇਕ ਨਸ਼ਾ ਤਸਕਰ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਹੈੱਡ ਕਾਂਸਟੇਬਲ ਜਸਪ੍ਰੀਤ ਸਿੰਘ ਦੀ ਟੀਮ ਵੱਲੋਂ ਫੋਕਲ ਪੁਆਇੰਟ ਟਾਂਡਾ ਨਜਦੀਕ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਲੱਖਾ ਉਰਫ਼ ਵੰਸ਼ ਪੁੱਤਰ ਸੁਲਿੰਦਰ ਸਿੰਘ ਵਾਸੀ ਪਿੰਡ ਮੁਹਕਮਗੜ ਵਜੋਂ ਹੋਈ ਹੈ ਅਤੇ ਉਕਤ ਮੁਲਜਮ ਪਾਸੋਂ ਟਾਂਡਾ ਪੁਲਿਸ ਨੇ ਨਸ਼ੇ ਵਾਲੀਆਂ 35 ਗੋਲੀਆਂ ਬਰਾਮਦ ਕਰਦੇ ਹੋ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ, ਸੁਣੋ ਅਣਸੁਣੇ ਕਿੱਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਟਰੱਕ ਡਰਾਈਵਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਗੰਭੀਰ ਜ਼ਖ਼ਮੀ
NEXT STORY