Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    9:56:09 AM

  • eb 1 green cards

    ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !...

  • akali dal delegation to meet governor today

    ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ...

  • abhinandadn varthman retires from iaf

    ਪਾਕਿਸਤਾਨ ਦਾ F-16 ਡੇਗਣ ਵਾਲੇ ਅਭਿਨੰਦਨ ਨੇ ਛੱਡੀ...

  • delhi  gym  property dealer  incident

    ਚੜ੍ਹਦੀ ਸਵੇਰ ਵੱਡੀ ਵਾਰਦਾਤ: ਦਿੱਲੀ 'ਚ ਜਿੰਮ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਭੋਗਪੁਰ ਨੈਸ਼ਨਲ ਹਾਈਵੇਅ ’ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ

DOABA News Punjabi(ਦੋਆਬਾ)

ਭੋਗਪੁਰ ਨੈਸ਼ਨਲ ਹਾਈਵੇਅ ’ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ

  • Edited By Shivani Attri,
  • Updated: 10 Mar, 2021 06:40 PM
Jalandhar
terrible accident bhogpur national highway
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਰਾਣਾ  ਭੋਗਪੁਰੀਆ )- ਅੱਜ ਦੁਪਹਿਰ ਕਰੀਬ 1ਵਜੇ ਨੈਸ਼ਨਲ ਹਾਈਵੇਅ ਉਤੇ ਐੱਸ. ਬੀ. ਆਈ. ਬੈਂਕ ਦੇ ਸਾਹਮਣੇ ਕਾਰ ਅਤੇ ਟਿੱਪਰ ਦੀ ਭਿਆਨਕ ਟੱਕਰ ਵਿਚ ਕਾਰ ਸਵਾਰ ਪਿਓ-ਪੁੱਤਰ ਵਾਲ-ਵਾਲ ਬਚ ਗਏ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਘਟਨਾ ਸਥਾਨ ਤੋਂ ਇਕੱਤਰ ਜਾਣਕਾਰੀ ਅਨੁਸਾਰ ਸੋਹਣ ਸਿੰਘ ਪੁੱਤਰ ਰੁੱਲਦਾ ਸਿੰਘ ਅਤੇ ਉਨ੍ਹਾਂ ਦਾ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਧਰਮਕੋਟ ਥਾਣਾ ਗੜ੍ਹਦੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਆਪਣੀ ਕਾਰ ਆਈ -10 ,ਨੰਬਰ ਪੀ. ਬੀ.21 ਐੱਫ- 8688 ਵਿਚ ਜਲੰਧਰ ਵੱਲ ਆ ਰਹੇ ਸਨ।

ਇਹ ਵੀ ਪੜ੍ਹੋ :  ਕਾਂਗਰਸੀ ਆਗੂ ਰਿੰਕੂ ਸੇਠੀ ਦੀ ਸਫ਼ਾਈ, ਕਿਹਾ-ਸ਼ਰਾਬ ਪੀ ਕੇ ਹੋਈ ਗਲਤੀ, ਕੈਪਟਨ ਤੇ ਮਨੀਸ਼ ਤਿਵਾੜੀ ਤੋਂ ਵੀ ਮੰਗੀ ਮੁਆਫ਼ੀ

PunjabKesari

ਜਦ ਉਹ ਉਕਤ ਸਥਾਨ ਉਤੇ ਪਹੁੰਚੇ ਤਾਂ ਹਾਈਵੇਅ ਉਥੇ ਖੜ੍ਹੀ ਇਕ ਬਰੇਜਾ ਗੱਡੀ ਨੂੰ ਬਚਾਉਣ ਦੇ ਚੱਕਰ ਵਿਚ ਜਦ ਉਨ੍ਹਾਂ ਨੇ ਗੱਡੀ ਸੱਜੇ ਪਾਸੇ ਵੱਲ ਘੁਮਾਈ ਤਾਂ ਪਿੱਛੋਂ ਤੇਜ ਰਫ਼ਤਾਰ ਆ ਰਹੇ ਇਕ ਟਿੱਪਰ ਨੰਬਰ  ਪੀ. ਬੀ.07 ਏ. ਐੱਸ .7637 ਨੇ ਕਾਰ ਨੂੰ ਟੱਕਰ ਮਾਰੀ।

ਇਹ ਵੀ ਪੜ੍ਹੋ :  ਸਿੰਘੂ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਸੁਲਤਾਨਪੁਰ ਲੋਧੀ ਦੇ ਗ਼ਰੀਬ ਮਜ਼ਦੂਰ ਦੀ ਹੋਈ ਮੌਤ

PunjabKesari

ਇਸ ਕਾਰਨ ਕਾਰ ਬੇਕਾਬੂ ਹੋ ਕੇ ਸਟਰੀਟ ਲਾਈਟ ਦੇ ਖੰਭੇ ਵਿੱਚ ਜਾ ਵੱਜੀ। ਕਾਰ ਇੰਨੀ ਜੋਰ ਨਾਲ ਸਟਰੀਟ ਲਾਈਟ ਦੇ ਖੰਭੇ ਵਿੱਚ ਵੱਜੀ ਕਿ ਖੰਭਾ ਟੁੱਟ ਕੇ ਸੜਕ ਵਿਚਕਾਰ ਡਿੱਗ ਪਿਆ। ਹਾਦਸੇ ਵਿਚ ਕਾਰ ਬੁਰੀ ਤਰਾਂ ਨੁਕਸਾਨੀ ਗਈ। ਕਾਰ ਸਵਾਰ ਪਿਉ ਪੁੱਤਰ ਨੂੰ ਮਾਮੂਲੀ ਸੱਟਾਂ ਲੱਗੀਆਂ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ । ਪੁਲਸ ਨੇ ਮੌਕੇ ਉਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

ਇਹ ਵੀ ਪੜ੍ਹੋ :  ਹੁਸ਼ਿਆਰਪੁਰ ’ਚ ਮੈਡੀਕਲ ਸਟੋਰ ਮਾਲਕ ਦਾ ਬੇਰਹਿਮੀ ਨਾਲ ਕੀਤਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

PunjabKesari

ਨਿੱਤ ਹੁੰਦੇ ਹਾਦਸਿਆਂ ਦਾ ਕਾਰਨ ਹੈ ਹਾਈਵੇਅ ਉਤੇ ਗੱਡੀਆਂ ਦੀ ਨਾਜਾਇਜ਼ ਪਾਰਕਿੰਗ
ਭੋਗਪੁਰ ਸ਼ਹਿਰ ਵਿਚ ਅਜਿਹੇ ਸੜਕ ਹਾਦਸੇ ਰੋਜ ਵਾਪਰਨੇ ਆਮ ਗੱਲ ਹੋ ਗਈ ਹੈ, ਇਸ ਦਾ ਸਿਰਫ ਇਕੋ ਇਕ ਕਾਰਨ ਹੈ ਹਾਈਵੇਅ ਉਤੇ ਗੱਡੀਆਂ ਦੀ ਨਾਜਾਇਜ਼ ਪਾਰਕਿੰਗ ਦਾ ਹੋਣਾ ਪਰ ਹੁਣ ਸ਼ਾਇਦ ਪੁਲਸ ਪ੍ਰਸ਼ਾਸਨ ਨੂੰ ਇਨ੍ਹਾਂ ਸੜਕ ਹਾਦਸਿਆਂ ਨਾਲ ਕੋਈ ਫਰਕ ਨਹੀਂ ਪੈਂਦਾ । ਪੁਲਸ ਪ੍ਰਸਾਸ਼ਨ ਨੂੰ  ਹਾਈਵੇਅ ਉਤੇ ਗੱਡੀਆਂ ਦੀ ਨਾਜਾਇਜ਼ ਪਾਰਕਿੰਗ ਦੇ ਮੁੱਦੇ ਉਤੇ ਗੰਭੀਰਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ ਤਂ ਜੋ ਆਏ ਦਿਨ ਹੁੰਦੇ ਅਜਿਹੇ ਸੜਕ ਹਾਦਸਿਆਂ ਅਤੇ ਹਰ ਰੋਜ ਭੋਗਪੁਰ ਜੀ. ਟੀ. ਰੋਡ ਉਤੇ ਲਗਦੇ ਟ੍ਰੈਫਿਕ ਜਾਮ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ ।

ਇਹ ਵੀ ਪੜ੍ਹੋ : ਕਾਂਗਰਸ ਆਗੂ ਰਿੰਕੂ ਸੇਠੀ ਦੀ ਹੈਰਾਨ ਕਰਦੀ ਕਰਤੂਤ, ਔਰਤ ਨੂੰ ਫੋਨ ਕਰ ਸਰੀਰਕ ਸੰਬੰਧ ਬਣਾਉਣ ਦੀ ਦਿੱਤੀ ਧਮਕੀ

ਇਹ ਵੀ ਪੜ੍ਹੋ :  ਜਲੰਧਰ ਦੇ ਠੱਗ ਦਾ ਹੈਰਾਨੀਜਨਕ ਕਾਰਾ, ਜਾਅਲੀ ਬਿੱਲਾਂ ਨਾਲ ਇੰਝ ਮਾਰੀ ਕਰੀਬ 200 ਕਰੋੜ ਦੀ ਠੱਗੀ

  • Terrible accident
  • Bhogpur
  • National Highway
  • jalandhar
  • ਭਿਆਨਕ ਹਾਦਸਾ
  • ਭੋਗਪੁਰ
  • ਨੈਸ਼ਨਲ ਹਾਈਵੇਅ

ਸੰਘਰਸ਼ ਕਮੇਟੀ ਵੱਲੋਂ ਬਜਟ ਦੀਆਂ ਕਾਪੀਆਂ ਫੂਕ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

NEXT STORY

Stories You May Like

  • road accident took place in rewa
    ਭਿਆਨਕ ਸੜਕ ਹਾਦਸਾ: ਬੱਸ ਤੇ ਟਰੱਕ ਦੀ ਜ਼ੋਰਦਾਰ ਟੱਕਰ, 5 ਮੁਸਾਫ਼ਰਾਂ ਦੀ ਮੌਤ ਤੇ 20 ਜ਼ਖ਼ਮੀ
  • fake notes of rs 17 crore found in pnb bank
    ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
  • ambala chandigarh highway jam
    ਅੰਬਾਲਾ-ਚੰਡੀਗੜ੍ਹ ਹਾਈਵੇਅ ਜਾਮ! ਕਿਸਾਨਾਂ ਦੇ ਵੱਡੇ ਐਕਸ਼ਨ ਮਗਰੋਂ ਪੁਲਸ ਨੇ ਸਾਂਭਿਆ ਮੋਰਚਾ
  • accident in chandigarh
    ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ ਜ਼ਖ਼ਮੀ
  • truck pick up van 6 pilgrims
    ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
  • a trolley hit a bicycle vendor
    ਅੰਮ੍ਰਿਤਸਰ-ਬਠਿੰਡਾ ਹਾਈਵੇ 'ਤੇ ਵੱਡਾ ਹਾਦਸਾ, ਟਰਾਲੇ ਨੇ ਸਾਈਕਲ ਰੇਹੜੀ ਸਵਾਰ ਮੁੰਡੇ ਨੂੰ ਮਾਰੀ ਟੱਕਰ, ਹੋਈ ਮੌਤ
  • us launches another deadly missile attack on iran
    ਅਮਰੀਕਾ ਦਾ ਇਰਾਨ 'ਤੇ ਮੁੜ ਭਿਆਨਕ ਮਿਜ਼ਾਈਲ ਹਮਲਾ, 18 ਮੌਤਾਂ ਤੇ 108 ਜ਼ਖ਼ਮੀ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • pyramid e services big statement amidst controversy
      ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
    • heavy rain in punjab on 4 5 6 thunderstorms alert
      ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
    • cobra snake in jalandhar
      ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
    • man dead train accident
      ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
    • bjp  senior leader
      ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
    • one person arrested with narcotic powder
      ਨਸ਼ੀਲੇ ਪਾਊਡਰ ਸਣੇ ਇਕ ਵਿਅਕਤੀ ਗ੍ਰਿਫ਼ਤਾਰ
    • hungama over new activa at gs honda in jalandhar
      ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
    • aap leader dinesh dhall joining bjp party
      ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
    • attempted robbery outside gurdwara sahib
      ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +