Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    7:42:38 PM

  • money shocker update

    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ...

  • no upi day on october 2 500 business organizations

    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ...

  • sbi changes atm rules  charges will be levied on cash withdrawals

    SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ...

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਬਰੀਜ਼ਾ ਕਾਰ ਤੇ ਛੋਟੇ ਹਾਥੀ ਦੀ ਭਿਆਨਕ ਟੱਕਰ, ਇਕ ਦੀ ਲੱਤ ਟੁੱਟੀ

DOABA News Punjabi(ਦੋਆਬਾ)

ਬਰੀਜ਼ਾ ਕਾਰ ਤੇ ਛੋਟੇ ਹਾਥੀ ਦੀ ਭਿਆਨਕ ਟੱਕਰ, ਇਕ ਦੀ ਲੱਤ ਟੁੱਟੀ

  • Edited By Shivani Attri,
  • Updated: 20 Oct, 2024 11:12 AM
Jalandhar
terrible collision between chota hathi vehicle and breeza car
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਾਹੀ)- ਜਲੰਧਰ-ਪਠਾਨਕੋਟ ਰੋਡ ’ਤੇ ਨੂਰਪੁਰ ਅੱਡੇ ’ਤੇ ਬੀਤੀ ਦੇਰ ਰਾਤ ਇਕ ਛੋਟੇ ਹਾਥੀ ਅਤੇ ਬਰੇਜ਼ਾ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ | ਇਸ ਟੱਕਰ ’ਚ ਛੋਟੇ ਹਾਥੀ ਦੇ ਸਹਿ ਚਾਲਕ ਦੀ ਲੱਤ ਟੁੱਟ ਗਈ। ਉਸ ਨੂੰ ਇਲਾਜ ਲਈ ਪਠਾਨਕੋਟ ਬਾਈਪਾਸ ਨੇੜੇ ਦਾਖਲ ਕਰਵਾਇਆ ਗਿਆ ਤੇ ਇਸ ਹਾਦਸੇ ਸਬੰਧੀ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ਦੇ ਬਾਅਦ ਏ. ਐੱਸ. ਆਈ. ਜਤਿੰਦਰ ਸ਼ਰਮਾ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਆਦਮਪੁਰ ਏਅਰਪੋਰਟ 'ਤੇ ਫਲਾਈਟ 'ਚ ਬੰਬ ਹੋਣ ਦੀ ਖ਼ਬਰ

PunjabKesari

ਜਾਣਕਾਰੀ ਦਿੰਦੇ ਏ. ਐੱਸ. ਆਈ. ਜਤਿੰਦਰ ਸ਼ਰਮਾ ਨੇ ਦੱਸਿਆ ਕਿ ਛੋਟਾ ਹਾਥੀ ਚਾਲਕ ਸਾਜਨ ਤੇ ਸਹਿ ਚਾਲਕ ਹਨੀ ਪਠਾਨਕੋਟ ਚੌਕ ਤੋਂ ਆ ਰਹੇ ਸਨ ਅਤੇ ਜਦੋਂ ਉਹ ਨੂਰਪੁਰ ਅੱਡੇ ਤੋਂ ਆਪਣੇ ਘਰ ਭੂਤ ਕਾਲੋਨੀ ਵੱਲ ਮੁੜਨ ਲੱਗੇ ਤਾਂ ਦੂਜੇ ਪਾਸੇ ਤੋਂ ਆ ਰਹੀ ਬਰੇਜ਼ਾ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ।
ਬਰੀਜ਼ਾ ਕਾਰ ਚਾਲਕ ਇਮੈਨੁਅਲ ਪੁੱਤਰ ਮਲਕੀਤ ਮਸੀਹ ਵਾਸੀ ਕਾਹਲਵਾਂ ਥਾਣਾ ਦਸੂਹਾ ਤਹਿਸੀਲ ਦਸੂਹਾ ਜ਼ਿਲਾ ਹੁਸ਼ਿਆਰਪੁਰ ਚਲਾ ਰਿਹਾ ਸੀ। ਉਸ ਨੇ ਦੱਸਿਆ ਕਿ ਹਾਦਸੇ ’ਚ ਸਹਿ-ਚਾਲਕ ਹਨੀ ਸਿੰਘ ਛੋਟੇ ਹਾਥੀ ’ਚ ਫਸ ਗਿਆ ਅਤੇ ਲੋਕਾਂ ਦੀ ਮਦਦ ਨਾਲ ਉਸ ਨੂੰ ਬਾਹਰ ਕੱਢਿਆ ਗਿਆ। ਇਸ ਦੌਰਾਨ ਹਾਈਵੇ ’ਤੇ ਜਾਮ ਲੱਗ ਗਿਆ। ਪੁਲਸ ਨੇ ਤੁਰੰਤ ਲੋਕਾਂ ਦੀ ਮਦਦ ਨਾਲ ਵਾਹਨਾਂ ਨੂੰ ਸਾਈਡ ’ਤੇ ਕਰ ਦਿੱਤਾ, ਜਿਸ ਕਾਰਨ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੀ।

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਫ਼ੈਲ ਰਹੀ ਭਿਆਨਕ ਬੀਮਾਰੀ, ਸਿਹਤ ਮਹਿਕਮੇ ਵੱਲੋਂ ਹਦਾਇਤਾਂ ਜਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Terrible collision
  • Breeza car
  • chota hathi vehicle
  • ਬਰੀਜ਼ਾ ਕਾਰ
  • ਛੋਟਾ ਹਾਥੀ
  • ਭਿਆਨਕ ਟੱਕਰ

ਆਦਮਪੁਰ ਏਅਰਪੋਰਟ 'ਤੇ ਫਲਾਈਟ 'ਚ ਬੰਬ ਹੋਣ ਦੀ ਖ਼ਬਰ

NEXT STORY

Stories You May Like

  • accident in bhawanigarh
    ਸਰਕਾਰੀ ਬੱਸ ਤੇ ਬਰੀਜ਼ਾ ਕਾਰ ਦੀ ਟੱਕਰ, ਸੜਕ ’ਤੇ ਪਲਟੀ ਗੱਡੀ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਦਸੂਹਾ ਨੇੜੇ ਕਾਰ-ਟੈਂਪੂ ਦੀ ਟੱਕਰ ’ਚ ਬਜ਼ੁਰਗ ਦੀ ਮੌਤ, 4 ਜ਼ਖ਼ਮੀ
  • innova  collision  accident
    ਇਨੋਵਾ ਤੇ ਆਈ-20 ਕਾਰ ਦੀ ਸਿੱਧੀ ਟੱਕਰ, ਭਿਆਨਕ ਬਣੇ ਹਾਲਾਤ
  • car  motorcycle  family  3 members
    ਰਾਜਸਥਾਨ 'ਚ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
  • assam  speeding car  truck 5 people
    ਅਸਾਮ 'ਚ ਤੇਜ਼ ਰਫ਼ਤਾਰ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ
  • electricity transformer toppled after being hit by a speeding car
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਿਜਲੀ ਦਾ ਟਰਾਂਸਫਾਰਮਰ ਡਿੱਗਿਆ, ਕਈ ਇਲਾਕਿਆਂ 'ਚ ਬਿਜਲੀ ਗੁੱਲ
  • horrific road accident on kalanaur road
    ਕਲਾਨੌਰ ਰੋਡ 'ਤੇ ਭਿਆਨਕ ਸੜਕ ਹਾਦਸਾ; ਕਾਰ ਚਾਲਕ ਸਕੂਟਰੀ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਕੇ ਫ਼ਰਾਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • driver dies in road accident in phillaur
      ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
    • former himachal cm jairam thakur paid obeisance at takht sri kesgarh sahib
      ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ,...
    • sandeep singh seekri tanda a member of panjab university senate for third time
      ਟਾਂਡਾ ਨਾਲ ਸੰਬੰਧਤ ਸੰਦੀਪ ਸਿੰਘ ਸੀਕਰੀ ਲਗਾਤਾਰ ਤੀਸਰੀ ਬਣੇ ਪੰਜਾਬ ਯੂਨੀਵਰਸਿਟੀ...
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • deadly attacked on man
      ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
    • tipper trucks carrying sand and gravel were checked  fines were imposed
      ਰੇਤਾ-ਬੱਜਰੀ ਵਾਲੇ ਟਿੱਪਰ-ਟਰੱਕਾਂ ਦੀ ਕੀਤੀ ਗਈ ਚੈਕਿੰਗ, ਕੀਤਾ ਜੁਰਮਾਨਾ
    • woman gives birth outside krishna lab at civil hospital
      ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
    • major crackdown by nakodar police on drug smugglers  20 accused arrested
      ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +