Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    4:27:01 PM

  • two best friends die in road accident in punjab

    ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2...

  • stock market buoyed by hopes of peace in west asia and fall in crude oil prices

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਤੇ ਕੱਚੇ ਤੇਲ...

  • explosion during practice session at the loc

    LoC 'ਤੇ ਸਿਖਲਾਈ ਸੈਸ਼ਨ ਦੌਰਾਨ ਧਮਾਕਾ! 2 ਫੌਜੀ ਜ਼ਖਮੀ

  • temporary migrants in australia

    ਆਸਟ੍ਰੇਲੀਆ 'ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ

DOABA News Punjabi(ਦੋਆਬਾ)

ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ

  • Edited By Rakesh,
  • Updated: 12 May, 2026 12:12 AM
Doaba
terrible fire breaks out at waryana dumpterrible fire breaks out at waryana dump
  • Share
    • Facebook
    • Tumblr
    • Linkedin
    • Twitter
  • Comment

ਜਲੰਧਰ, (ਖੁਰਾਣਾ)– ਕਪੂਰਥਲਾ ਰੋਡ ਸਥਿਤ ਵਰਿਆਣਾ ਡੰਪ ’ਤੇ ਸੋਮਵਾਰ ਬਾਅਦ ਦੁਪਹਿਰ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਨੇ ਕੁਝ ਹੀ ਮਿੰਟਾਂ ਵਿਚ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਇੰਨੀ ਭਿਆਨਕ ਸੀ ਕਿ ਉਸ ਦੀਆਂ ਉੱਚੀਆਂ-ਉੱਚੀਆਂ ਲਾਟਾਂ ਕਈ ਕਿਲੋਮੀਟਰ ਦੂਰੋਂ ਦਿਖਾਈ ਦਿੰਦੀਆਂ ਰਹੀਆਂ, ਜਦਕਿ ਡੰਪ ਤੋਂ ਉੱਠੇ ਜ਼ਹਿਰੀਲੇ ਧੂੰਏਂ ਨੇ ਆਲੇ-ਦੁਆਲੇ ਦੇ ਵੱਡੇ ਇਲਾਕੇ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਅੱਗ ਤੋਂ ਨਿਕਲੇ ਜ਼ਹਿਰੀਲੇ ਧੂੰਏਂ ਕਾਰਨ ਹਜ਼ਾਰਾਂ-ਲੱਖਾਂ ਲੋਕਾਂ ਨੂੰ ਕਾਫੀ ਦੇਰ ਤਕ ਸਾਹ ਲੈਣ ਵਿਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਡੰਪ ਦੇ ਆਲੇ-ਦੁਆਲੇ ਬਣੀਆਂ ਕਾਲੋਨੀਆਂ ਦੇ ਨਿਵਾਸੀਆਂ ਦਾ ਕਹਿਣਾ ਹੈ ਕਿ ਵਰਿਆਣਾ ਡੰਪ ਲੰਮੇ ਸਮੇਂ ਤੋਂ ਉਨ੍ਹਾਂ ਲਈ ਗੰਭੀਰ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ ਅਤੇ ਇਥੇ ਅਕਸਰ ਦਿਨ-ਰਾਤ ਅੱਗ ਸੁਲਝਦੀ ਰਹਿੰਦੀ ਹੈ, ਜਿਸ ਵਿਚੋਂ ਲਗਾਤਾਰ ਜ਼ਹਿਰੀਲਾ ਧੂੰਆਂ ਉੱਠਦਾ ਰਹਿੰਦਾ ਹੈ।

ਸਥਾਨਕ ਲੋਕਾਂ ਅਨੁਸਾਰ ਡੰਪ ’ਤੇ ਜਾਣ ਵਾਲੀਆਂ ਕੂੜੇ ਨਾਲ ਭਰੀਆਂ ਗੱਡੀਆਂ ਸਾਰੇ ਰਸਤੇ ਕੂੜਾ ਖਿਲਾਰਦੀਆਂ ਹੋਈਆਂ ਜਾਂਦੀਆਂ ਹਨ, ਜਿਸ ਨਾਲ ਆਲੇ-ਦੁਆਲੇ ਦੀਆਂ ਸੜਕਾਂ ’ਤੇ ਹਰ ਸਮੇਂ ਗੰਦਗੀ ਫੈਲੀ ਰਹਿੰਦੀ ਹੈ। ਉਥੇ ਡੰਪ ਨੇੜੇ ਰਹਿਣ ਵਾਲੇ ਲੋਕਾਂ ਦਾ ਜੀਵਨ ਮੁਸ਼ਕਿਲ ਹੋ ਚੁੱਕਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਨਗਰ ਨਿਗਮ ਨੇ ਸਮਾਂ ਰਹਿੰਦੇ ਇਸ ਸਮੱਸਿਆ ਵੱਲ ਗੰਭੀਰ ਧਿਆਨ ਨਾ ਦਿੱਤਾ ਤਾਂ ਭਵਿੱਖ ਵਿਚ ਕੋਈ ਵੱਡਾ ਅਗਨੀ ਕਾਂਡ ਵੀ ਹੋ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਨ੍ਹੀਂ ਦਿਨੀਂ ਸ਼ਹਿਰ ਦਾ ਪ੍ਰਤੀ-ਦਿਨ 500 ਟਨ ਤੋਂ ਵੱਧ ਕੂੜਾ ਵਰਿਆਣਾ ਡੰਪ ’ਤੇ ਪਹੁੰਚ ਰਿਹਾ ਹੈ ਅਤੇ 250 ਤੋਂ ਵੱਧ ਗੱਡੀਆਂ ਰੋਜ਼ਾਨਾ ਇਥੇ ਕੂੜਾ ਸੁੱਟਣ ਆਉਂਦੀਆਂ ਹਨ। ਡੰਪ ’ਤੇ ਲੱਗਭਗ 15 ਟਨ ਕੂੜਾ ਜਮ੍ਹਾ ਹੋਣ ਕਾਰਨ ਸਥਿਤੀ ਲਗਾਤਾਰ ਭਿਆਨਕ ਹੁੰਦੀ ਜਾ ਰਹੀ ਹੈ।

ਡੰਪ ਵਿਚੋਂ ਨਿਕਲਣ ਵਾਲਾ ਗੰਦਾ ਪਾਣੀ ਵੀ ਆਲੇ-ਦੁਆਲੇ ਦੀ ਜ਼ਮੀਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ। ਕੂੜੇ ਵਿਚੋਂ ਰਿਸਣ ਵਾਲੇ ਦੂਸ਼ਿਤ ਪਾਣੀ ਕਾਰਨ ਹਜ਼ਾਰਾਂ ਏਕੜ ਖੇਤੀਬਾੜੀ ਵਾਲੀ ਜ਼ਮੀਨ ਬੰਜਰ ਹੋ ਚੁੱਕੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਦੀ ਇਥੇ ਖੇਤਾਂ ਵਿਚ ਹਰੀਆਂ-ਭਰੀਆਂ ਫਸਲਾਂ ਲਹਿਰਾਉਂਦੀਆਂ ਹੁੰਦੀਆਂ ਸਨ ਪਰ ਹੁਣ ਡੰਪ ਦੇ ਆਲੇ-ਦੁਆਲੇ ਦੂਰ-ਦੂਰ ਤਕ ਖੇਤੀ ਲੱਗਭਗ ਖਤਮ ਹੋ ਚੁੱਕੀ ਹੈ।

ਸੂਤਰਾਂ ਅਨੁਸਾਰ ਪ੍ਰਦੂਸ਼ਣ ਕੰਟਰੋਲ ਵਿਭਾਗ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਨਗਰ ਨਿਗਮ ਨੂੰ ਕਈ ਵਾਰ ਕੂੜੇ ਵਿਚੋਂ ਰਿਸਣ ਵਾਲੇ ਪਾਣੀ ਦੀ ਉਚਿਤ ਨਿਕਾਸੀ ਅਤੇ ਸਾਲਿਡ ਵੇਸਟ ਮੈਨੇਜਮੈਂਟ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਨਿਗਮ ਨੂੰ ਡੰਪ ਦੇ ਚਾਰੋਂ ਪਾਸੇ ਡ੍ਰੇਨ ਬਣਾਉਣ ਲਈ ਵੀ ਕਿਹਾ ਗਿਆ ਸੀ ਪਰ ਅਜੇ ਤਕ ਇਸ ਪ੍ਰਾਜੈਕਟ ਦੀ ਟੈਂਡਰ ਪ੍ਰਕਿਰਿਆ ਤਕ ਸ਼ੁਰੂ ਨਹੀਂ ਹੋ ਸਕੀ ਹੈ।

ਵਰਿਆਣਾ ਡੰਪ ਨੂੰ ਲੈ ਕੇ ਨਗਰ ਨਿਗਮ ’ਤੇ ਪਹਿਲਾਂ ਵੀ ਕਈ ਜੁਰਮਾਨੇ ਲੱਗ ਚੁੱਕੇ ਹਨ ਪਰ ਇਸ ਦੇ ਬਾਵਜੂਦ ਸਮੱਸਿਆ ਦਾ ਸਥਾਈ ਹੱਲ ਨਹੀਂ ਨਿਕਲ ਸਕਿਆ ਹੈ। ਸੋਮਵਾਰ ਨੂੰ ਲੱਗੀ ਅੱਗ ਨੇ ਇਕ ਵਾਰ ਫਿਰ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਨੂੰ ਉਜਾਗਰ ਕਰ ਦਿੱਤਾ ਹੈ।

ਹਰ ਵਿਧਾਨ ਸਭਾ ਹਲਕੇ ਦਾ ਡੰਪ ਵੱਖ-ਵੱਖ ਹੋਵੇ : ਨਵਿੰਦਰ ਸ਼ਰਮਾ

PunjabKesari

ਵਰਿਆਣਾ ਡੰਪ ’ਤੇ ਲਗਾਤਾਰ ਵਧਦੇ ਪ੍ਰਦੂਸ਼ਣ ਅਤੇ ਆਏ ਦਿਨ ਲੱਗਣ ਵਾਲੀ ਅੱਗ ਕਾਰਨ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਡੰਪ ਦੇ ਆਲੇ-ਦੁਆਲੇ ਸਥਿਤ ਸੰਘਣੀ ਆਬਾਦੀ ਜ਼ਹਿਰੀਲੇ ਧੂੰਏਂ, ਬਦਬੂ ਅਤੇ ਕੂੜੇ ਨਾਲ ਫੈਲ ਰਹੇ ਪ੍ਰਦੂਸ਼ਣ ਕਾਰਨ ਗੰਭੀਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਹੈ।

ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਵਰਿਆਣਾ ਡੰਪ ਦੇ ਇਕ ਪਾਸੇ ਪੁਰਾਣਾ ਵਰਿਆਣਾ ਪਿੰਡ ਵਸਿਆ ਹੋਇਆ ਹੈ, ਜਦਕਿ ਦੂਜੇ ਪਾਸੇ ਚੋਪੜਾ ਟਾਊਨਸ਼ਿਪ ਦਾ ਵੱਡਾ ਰਿਹਾਇਸ਼ੀ ਇਲਾਕਾ ਸਥਿਤ ਹੈ, ਜਿਸ ਵਿਚ ਜਲੰਧਰ ਕੁੰਜ, ਜਲੰਧਰ ਵਿਹਾਰ ਸਮੇਤ ਕਈ ਕਾਲੋਨੀਆਂ ਆਉਂਦੀਆਂ ਹਨ। ਡੰਪ ਤੋਂ ਉੱਠਣ ਵਾਲੇ ਧੂੰਏਂ ਅਤੇ ਕੂੜੇ ਵਾਲੀਆਂ ਗੱਡੀਆਂ ਦੀ ਲਗਾਤਾਰ ਆਵਾਜਾਈ ਕਾਰਨ ਲੋਕਾਂ ਦਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ।

ਚੋਪੜਾ ਟਾਊਨਸ਼ਿਪ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਨਵਿੰਦਰ ਸ਼ਰਮਾ ਨੇ ਮੰਗ ਕੀਤੀ ਹੈ ਕਿ ਵਰਿਆਣਾ ਡੰਪ ’ਤੇ ਪੂਰੇ ਜਲੰਧਰ ਸ਼ਹਿਰ ਦਾ ਕੂੜਾ ਸੁੱਟਣ ’ਤੇ ਰੋਕ ਲਾਈ ਜਾਵੇ। ਉਨ੍ਹਾਂ ਕਿਹਾ ਕਿ ਛਾਉਣੀ, ਨਾਰਥ, ਸੈਂਟਰਲ ਅਤੇ ਵੈਸਟ ਵਿਧਾਨ ਸਭਾ ਹਲਕਿਆਂ ਦਾ ਸਾਰਾ ਕੂੜਾ ਵਰਿਆਣਾ ਲਿਆ ਕੇ ਡੰਪ ਕੀਤਾ ਜਾ ਰਿਹਾ ਹੈ, ਜਿਸ ਨਾਲ ਪੂਰਾ ਇਲਾਕਾ ਨਰਕ ਵਰਗੀ ਸਥਿਤੀ ਵਿਚ ਪਹੁੰਚ ਚੁੱਕਾ ਹੈ।

ਉਨ੍ਹਾਂ ਸੁਝਾਅ ਦਿੱਤਾ ਕਿ ਨਗਰ ਨਿਗਮ ਅਜਿਹਾ ਸਿਸਟਮ ਤਿਆਰ ਕਰੇ, ਜਿਸ ਵਿਚ ਹਰ ਿਵਧਾਨ ਸਭਾ ਹਲਕੇ ਲਈ ਵੱਖ-ਵੱਖ ਡੰਪਿੰਗ ਸਿਸਟਮ ਬਣਾਇਆ ਜਾਵੇ ਤਾਂ ਕਿ ਕਿਸੇ ਇਕ ਇਲਾਕੇ ’ਤੇ ਵਧੇਰੇ ਬੋਝ ਨਾ ਪਵੇ।

ਨਵਿੰਦਰ ਸ਼ਰਮਾ ਨੇ ਇਸੇ ਟਾਊਨਸ਼ਿਪ ਵਿਚ ਰਹਿਣ ਵਾਲੇ ਮੇਅਰ ਵਨੀਤ ਧੀਰ ਤੋਂ ਮੰਗ ਕੀਤੀ ਕਿ ਉਹ ਇਸ ਗੰਭੀਰ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਵਰਿਆਣਾ ਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਇਸ ਨਰਕ ਵਰਗੀ ਸਥਿਤੀ ਤੋਂ ਰਾਹਤ ਦਿਵਾਉਣ ਲਈ ਠੋਸ ਕਦਮ ਚੁੱਕਣ।

  • Terrible fire breaks out
  • Waryana dump

ਪੰਜਾਬ : ਕੌਮਾਂਤਰੀ ਬਾਡੀ ਬਿਲਡਰ ਦਾ ਅਚਾਨਕ ਦੇਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ

NEXT STORY

Stories You May Like

  • massive fire breaks out at hyundai factory
    ਹੁੰਡਈ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ: ਦੋ ਯੂਨਿਟ ਸੜ ਕੇ ਸੁਆਹ, ਆਸਮਾਨ 'ਚ ਫੈਲਿਆ ਕਾਲਾ ਧੂੰਆਂ
  • garbage dump  terrible fire  fire in moga
    ਕੂੜਾ ਡੰਪ 'ਚ ਭਿਆਨਕ ਅੱਗ, 15 ਘੰਟਿਆਂ ਬਾਅਦ ਵੀ ਨਹੀਂ ਪਾਇਆ ਗਿਆ ਪੂਰੀ ਤਰ੍ਹਾਂ ਕਾਬੂ
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • shop reduced to ashes due to massive fire gas cylinder also exploded
    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • massive fire breaks out at nividium sweets and bakers in ferozepur cantonment
    ਫਿਰੋਜ਼ਪੁਰ ਛਾਉਣੀ ਦੇ ਨਿਵੇਦੀਅਮ ਸਵੀਟਸ ਐਂਡ ਬੇਕਰਜ਼ 'ਚ ਲੱਗੀ ਭਿਆਨਕ ਅੱਗ
  • massive fire breaks out after two buses collide
    ਦੋ ਬੱਸਾਂ ਦੀ ਟੱਕਰ ਤੋਂ ਬਾਅਦ ਲੱਗੀ ਭਿਆਨਕ ਅੱਗ !  7 ਲੋਕਾਂ ਦੀ ਮੌਤ, ਕਈ ਜ਼ਖਮੀ
  • massive fire breaks out in 7 fruit shops in kapurthala
    ਕਪੂਰਥਲਾ ਵਿਖੇ ਫਲਾਂ ਦੀਆਂ 7 ਦੁਕਾਨਾਂ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • tree on fire  fire in sangrur
    ਪੱਤਿਆਂ ਨੂੰ ਲਾਈ ਅੱਗ ਨੇ ਧਾਰਿਆ ਭਿਆਨਕ ਰੂਪ, ਦਰੱਖਤਾਂ ਸਮੇਤ ਅਨੇਕਾਂ ਮੀਟਰ ਚੜੇ ਅੱਗ ਦੀ ਭੇਟ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
Trending
Ek Nazar
classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • a massive fire broke out in a godown located in jp nagar  jalandhar
      ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
    • big administrative reshuffle in punjab 4 ias and 30 pcs officers transferred
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
    • did the corporation bow its knees before the colonizers
      ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
    • major theft in phagwara sp  s house
      ਫਗਵਾੜਾ ਐੱਸ. ਪੀ. ਦੀ ਕੋਠੀ 'ਚ ਵੱਡੀ ਚੋਰੀ, ਘਰੇਲੂ ਸਹਾਇਕ ਵਜੋਂ ਤਾਇਨਾਤ ਮਹਿਲਾ...
    • fearless robbers attack in phagwara
      ਫਗਵਾੜਾ 'ਚ ਬੇਖੌਫ਼ ਲੁਟੇਰਿਆਂ ਦਾ ਤਾਂਡਵ: ਘਰ ਦੇ ਬਾਹਰ ਕੂੜਾ ਸੁੱਟਣ ਆਈ ਬਜ਼ੁਰਗ...
    • strong storm in the evening caused major damage in tanda area
      ਟਾਂਡਾ 'ਚ ਸ਼ਾਮ ਸਮੇਂ ਆਏ ਤੇਜ਼ ਤੂਫ਼ਾਨ ਨੇ ਇਲਾਕੇ 'ਚ ਕੀਤਾ ਵੱਡਾ ਨੁਕਸਾਨ, ਪਰ...
    • eci director general paid obeisance at sri harmandir sahib
      ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
    • the weather has changed in punjab
      ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
    • new twist suicide case of a government female doctor in jalandhar
      ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
    • young man who went to see a fair was brutally murdered in punjab
      ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਮੁੰਡੇ ਦਾ ਕਰ 'ਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +