Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    1:30:46 AM

  • khaira besieges aap government

    ਗੈਂਗਸਟਰਾਂ ਨਾਲ ਜੰਗ ਸਿਪਾਹੀ ਲੜਦੇ ਨੇ, ਇਨਾਮ ਪੁਲਸ...

  • government withdraws security of famous punjab singer

    'ਸੁਖਬੀਰ ਬਾਦਲ ਨਾਲ ਮੁਲਾਕਾਤ ਕਰਨ ‘ਤੇ ਸਰਕਾਰ ਨੇ...

  • big in the asi home guard murder case

    ASI-ਹੋਮਗਾਰਡ ਕਤਲਕਾਂਡ ਮਾਮਲੇ 'ਚ ਵੱਡੀ ਅਪਡੇਟ!...

  • education department employees announce shutdown

    ਮਹੀਨਾਵਾਰ ਤਨਖ਼ਾਹ 'ਚੋਂ 31 ਹਜ਼ਾਰ ਦੀ ਕਟੌਤੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • ਕਾਂਗਰਸ ਤੇ ‘ਆਪ’ ਦਰਮਿਆਨ ਚੋਣ ਗਠਜੋੜ ਨੂੰ ਲੈ ਕੇ ਨਹੀਂ ਚੱਲ ਰਹੀ ਕੋਈ ਗੱਲਬਾਤ

DOABA News Punjabi(ਦੋਆਬਾ)

ਕਾਂਗਰਸ ਤੇ ‘ਆਪ’ ਦਰਮਿਆਨ ਚੋਣ ਗਠਜੋੜ ਨੂੰ ਲੈ ਕੇ ਨਹੀਂ ਚੱਲ ਰਹੀ ਕੋਈ ਗੱਲਬਾਤ

  • Updated: 13 Mar, 2019 10:10 AM
Doaba
the aap and congress no talks going on
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ, (ਧਵਨ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ  ਪੰਜਾਬ ਵਿਚ ਕਾਂਗਰਸ ਨਾਲ ਤਾਲਮੇਲ ਜਾਂ ਚੋਣ ਗਠਜੋੜ ਕਰਨ ਬਾਰੇ ਚੱਲ ਰਹੀ ਗੱਲਬਾਤ ਦਾ ਦਾਅਵਾ ਬਿਲਕੁੱਲ ਗਲਤ ਹੈ ਕਿਉਂਕਿ ਕਾਂਗਰਸ ਪੰਜਾਬ ਵਿਚ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਨਾਲ ਚੋਣ ਗਠਜੋੜ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੂੰ ਪੰਜਾਬ ਵਿਚ ਕਿਸੇ ਨਾਲ ਚੋਣ ਗਠਜੋੜ ਕਰਨ ਦੀ ਲੋੜ ਵੀ ਨਹੀਂ ਹੈ ਕਿਉਂਕਿ ਲੋਕ ਕਾਂਗਰਸ ਦੇ ਨਾਲ ਖੜ੍ਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਆਪਣੇ ਦਮ ’ਤੇ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਭਰੋਸੇ ਨਾਲ ਕਿਹਾ ਕਿ ਕਾਂਗਰਸ ਲੋਕ ਸਭਾ ਦੀਆਂ ਚੋਣਾਂ ਦਾ ਸਾਹਮਣਾ ਕਰਨ ਲਈ ਤਿਆਰ ਹੈ। ਇਸ ਲਈ ਪਾਰਟੀ ਨੇ ਕੌਮੀ ਪੱਧਰ ’ਤੇ ਮੰਗਲਵਾਰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗ੍ਰਹਿ ਸੂਬੇ ਗੁਜਰਾਤ ਨੂੰ ਚੁਣਿਆ। ਇਸ ਤੋਂ ਕਾਂਗਰਸੀ ਵਰਕਰਾਂ ਵਿਚ ਪਾਏ ਜਾ ਰਹੇ ਉਤਸ਼ਾਹ ਦਾ ਵੀ ਪਤਾ ਲੱਗਦਾ ਹੈ। 
ਇਕ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਕਰਨ ਲਈ ਅਗਲੀ ਬੈਠਕ ਇਸ ਹਫਤੇ ਦੇ ਅੰਤ ਤੱਕ  ਦਿੱਲੀ ਵਿਚ ਕਰੇਗੀ। ਕਾਂਗਰਸ ਨੂੰ ਅਜੇ ਕਾਹਲ ਵੀ ਨਹੀਂ ਕਿਉਂਕਿ ਸੂਬੇ ਵਿਚ ਚੋਣਾਂ ਅਜੇ ਦੋ ਮਹੀਨਿਆਂ ਬਾਅਦ ਹੋਣੀਆਂ ਹਨ। ਪਾਰਟੀ ਨੂੰ ਆਪਣੇ ਉਮੀਦਵਾਰਾਂ ਦੀ ਚੋਣ ਕਰਨ ਲਈ ਚੌਖਾ ਸਮਾਂ ਮਿਲ ਗਿਆ ਹੈ। ਪੰਜਾਬ ਵਿਚ ਪੋਲਿੰਗ ਦੇ ਆਖਰੀ ਪੜਾਅ ਵਿਚ ਹੋਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਚੋਣ ਕਮਿਸ਼ਨ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ, ਜਿਸ ਕਾਰਨ ਉਹ ਇਸ ਮੁੱਦੇ ’ਤੇ ਕੋਈ ਟਿੱਪਣੀ ਨਹੀਂ ਕਰਨਗੇ।
ਕੈਪਟਨ ਨੇ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਸਿਸ਼ਟਾਚਾਰ ਭਰੀ ਮੁਲਾਕਾਤ ਕਰਨ ਗਏ ਸਨ। ਬੈਠਕ ਵਿਚ ਡਾ. ਮਨਮੋਹਨ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਨ ਬਾਰੇ ਕੋਈ ਚਰਚਾ ਨਹੀਂ ਹੋਈ ਸੀ। ਮਨਮੋਹਨ ਸਿੰਘ ਨੂੰ ਕਾਂਗਰਸ ਦੀਆਂ ਯੋਜਨਾਵਾਂ ਅਤੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਸੂਬੇ ਵਿਚ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਹ ਕਾਂਗਰਸ ਹਾਈਕਮਾਨ ’ਤੇ ਨਿਰਭਰ ਕਰਦਾ ਹੈ ਕਿ ਇਨ੍ਹਾਂ ਚੋਣਾਂ ਵਿਚ ਉਹ ਕਿਹੜੇ ਆਗੂਆਂ ਦੇ ਨਾਵਾਂ ਨੂੰ ਸਟਾਰ ਪ੍ਰਚਾਰਕਾਂ ਵਜੋਂ ਚੁਣਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨੀ ਕਬਜ਼ੇ ਹੇਠਲੇ ਕਸ਼ਮੀਰ ਵਿਚ ਹਵਾਈ ਹਮਲੇ ਕੀਤੇ ਜਾਣ ਦਾ ਭਾਜਪਾ ਨੂੰ ਕੋਈ ਲਾਭ ਨਹੀਂ ਮਿਲੇਗਾ ਕਿਉਂਕਿ ਭਾਰਤੀ ਫੌਜੀਆਂ ਨੂੰ ਪਾਕਿਸਤਾਨੀ ਫੌਜੀਆਂ ਵਲੋਂ ਰੋਜ਼ਾਨਾ ਹੀ ਆਪਣੀਆਂ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਭਾਰਤੀ ਫੌਜ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ। ਭਾਰਤੀ ਫੌਜ ਨੂੰ ਸਿਆਸਤ ਤੋਂ ਦੂਰ ਹੀ  ਰੱਖਿਆ ਜਾਣਾ ਚੰਗਾ ਹੋਵੇਗਾ। ਮੁੱਖ ਮੰਤਰੀ ਨੇ ਇਸ ਗੱਲ ’ਤੇ ਖੁਸ਼ੀ ਪ੍ਰਗਟਾਈ ਕਿ ਸਰਹੱਦਾਂ ’ਤੇ ਖਿਚਾਅ ਦੇ ਬਾਵਜੂਦ ਸ੍ਰੀ ਕਰਤਾਰਪੁਰ ਸਾਹਿਬ  ਦੇ ਲਾਂਘੇ ’ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਪਾਕਿਸਤਾਨ ਨੇ ਵੀ ਇਸ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਲਾਂਘੇ ’ਤੇ ਕੋਈ ਉਲਟ ਅਸਰ ਨਹੀਂ ਪਏਗਾ। ਅਸਲ ਵਿਚ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਦੋਵਾਂ ਦੇਸ਼ਾਂ ਦੇ ਲੋਕ ਹੀ ਚਾਹੁੰਦੇ ਹਨ।
ਫੌਜੀ ਅਧਿਕਾਰੀ ਮਿਲੇ ਕੈਪਟਨ ਨੂੰ
16 ਪੰਜਾਬ ਦੇ ਸੀ. ਓ. ਕਰਨਲ ਰਮੇਸ਼ ਡਾਬਰ ਨੇ ਸਾਥੀ ਫੌਜੀ ਅਧਿਕਾਰੀਆਂ ਨਾਲ ਮੰਗਲਵਾਰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਨਿਵਾਸ ਵਿਚ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ 1963 ਦੀਆਂ ਯਾਦਾਂ ਤਾਜ਼ਾ ਹੋ ਗਈਆਂ, ਜਦੋਂ ਅਮਰਿੰਦਰ ਸਿੰਘ ਨੂੰ ਭਾਰਤੀ ਫੌਜ ਵਿਚ ਕਮਿਸ਼ਨ ਮਿਲਿਆ ਸੀ ਅਤੇ ਉਨ੍ਹਾਂ ਦੀ ਪਹਿਲੀ ਨਿਯੁਕਤੀ ਕੋਰਿਕ ਨਾਮੀ ਥਾਂ ’ਤੇ ਹੋਈ ਸੀ। ਫੌਜੀ ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ  ਦੇਸ਼ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਗੱਲਬਾਤ ਕੀਤੀ। 

  • ਕਾਂਗਰਸ
  • ਗਠਜੋੜ
  • congress

ਪੰਜਾਬ ਦੇ ਮੰਤਰੀ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ PEP ਪੇਸ਼ ਕਰੇਗੀ ਸਬੂਤ

NEXT STORY

Stories You May Like

  • investors   fears about the future of it companies
    IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ
  • captain amarinder singh  punjab congress
    ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਭੂਪੇਸ਼ ਬਘੇਲ ਦਾ ਵੱਡਾ ਬਿਆਨ
  • digital age  signal  train  124 years  passenger  uttar pradesh
    124 ਸਾਲਾਂ ਤੋਂ ਬਿਨਾਂ Signal ਚੱਲ ਰਹੀ ਇਹ ਟਰੇਨ ! ਯਾਤਰੀਆਂ ਨੂੰ ਦੇਖ ਕੇ...
  • aap government  people of punjab  congress party
    'ਆਪ' ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਖੁੱਸਿਆ, ਹੁਣ ਕਾਂਗਰਸ ਸਰਕਾਰ ਲਈ ਲੋਕ ਉਤਾਵਲੇ : ਖੇਮ ਜਟਾਣਾ
  • sukhbir badal besieges aap in kartarpur
    ਕਰਤਾਰਪੁਰ 'ਚ ਸੁਖਬੀਰ ਬਾਦਲ ਨੇ ਘੇਰੀ 'ਆਪ', ਬੋਲੇ-''Punjab 'ਚ ਸਰਕਾਰ ਨਾਂ ਦੀ ਨਹੀਂ ਕੋਈ ਚੀਜ਼''
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ
  • ashwani sharma attacks aap government over drugs
    'ਮਾਨ ਸਾਹਿਬ ਹਿੰਮਤ ਹੈ ਤਾਂ ਦੱਸੋ ਕਿ...', ਅਸ਼ਵਨੀ ਸ਼ਰਮਾ ਨੇ ਨਸ਼ਿਆਂ ਨੂੰ ਲੈ ਕੇ ਘੇਰੀ 'ਆਪ' ਸਰਕਾਰ (ਵੀਡੀਓ)
  • sukhpal singh khaira s big attack on the aap government
    ਸੁਖਪਾਲ ਸਿੰਘ ਖਹਿਰਾ ਦਾ ‘ਆਪ’ ਸਰਕਾਰ ‘ਤੇ ਵੱਡਾ ਹਮਲਾ, ਦਿੱਲੀ ਦੇ ਦਖਲ ਨੂੰ ਲੈ ਕੇ ਚੁੱਕੇ ਸਵਾਲ
  • two members of bki module arrested in firing and extortion case
    ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
  • jalandhar  town showroom cctv
    ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
  • weather be like in punjab in the coming days read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ...
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
Trending
Ek Nazar
samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • three girls  including two sisters  missing
      ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
    • rising temperatures may be harmful to wheat crop
      ਵਧਦੇ ਤਾਪਮਾਨ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
    • sukhbir badal came in favour of sukhpal khaira
      ਸੁਖਪਾਲ ਖਹਿਰਾ ਦੇ ਹੱਕ 'ਚ ਨਿੱਤਰੇ ਸੁਖਬੀਰ ਬਾਦਲ- 'ਬੁਲਡੋਜ਼ਰ ਦੀ ਸਿਆਸਤ' ਨੂੰ...
    • punjab new excise policy
      ਪੰਜਾਬ 'ਚ ਮਹਿੰਗੀ ਹੋਵੇਗੀ ਸ਼ਰਾਬ! ਪਿਆਕੜਾਂ ਨੂੰ ਵੱਡਾ ਝਟਕਾ
    • sukhpal khaira s sharp attack on mann government
      'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
    • unique decree of the punjab government
      ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ! ਬੱਚਿਆਂ ਦੇ ਭਵਿੱਖ ਨਾਲੋਂ ਅਧਿਆਪਕਾਂ ਦੇ ਟੈਸਟ...
    • sukhpal khaira sukhpal khaira s residence
      ਸੁਖਪਾਲ ਖਹਿਰਾ ਦੇ ਘਰ 'ਤੇ ਜ਼ਬਰਨ ਚਲਾਇਆ ਗਿਆ ਪੀਲਾ ਪੰਜਾ, ਤਣਾਅਪੂਰਨ ਬਣਿਆ ਮਾਹੌਲ
    • sukhpal khaira  punjab government  punjab police
      ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
    • power will remain off in many areas of punjab tomorrow
      ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
    • sukhpal khaira s house
      ਰਾਜਾ ਵੜਿੰਗ ਨੇ ਖਹਿਰਾ ਖ਼ਿਲਾਫ਼ 'ਆਪ' ਸਰਕਾਰ ਦੀ ਕਾਰਵਾਈ ਨੂੰ ਦੱਸਿਆ 'ਸਿਆਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +