Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:56:25 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਕੰਧ ਟੱਪ ਕੇ ਘਰ ’ਚ ਵੜੇ ਚੋਰ ਨੂੰ ਲੋਕਾਂ ਨੇ ਕੀਤਾ ਕਾਬੂ, ਸਾਥੀ ਹੋਇਆ ਫਰਾਰ

DOABA News Punjabi(ਦੋਆਬਾ)

ਕੰਧ ਟੱਪ ਕੇ ਘਰ ’ਚ ਵੜੇ ਚੋਰ ਨੂੰ ਲੋਕਾਂ ਨੇ ਕੀਤਾ ਕਾਬੂ, ਸਾਥੀ ਹੋਇਆ ਫਰਾਰ

  • Updated: 19 Apr, 2021 03:17 PM
Jalandhar
the burglar who broke into the house by climbing the wall was
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ ਮਹਾਜਨ)-ਸਥਾਨਕ ਨਿਊ ਦਿਓਲ ਨਗਰ ’ਚ ਸੋਮਵਾਰ ਸਵੇਰੇ ਤਕਰੀਬਨ 8.30 ਇਕ ਘਰ ’ਚ ਵੜੇ ਚੋਰ ਨੂੰ ਲੋਕਾਂ ਨੇ ਕਾਬੂ ਕਰ ਲਿਆ, ਜਦਕਿ ਉਸ ਦਾ ਇਕ ਸਾਥੀ ਭੱਜਣ ’ਚ ਕਾਮਯਾਬ ਹੋ ਗਿਆ। ਜਿਹੜੇ ਚੋਰ ਨੂੰ ਲੋਕਾਂ ਨੇ ਫੜਿਆ, ਉਸ ਕੋਲ ਨਾਲ ਦੇ ਘਰ ’ਚੋਂ ਚੋਰੀ ਕੀਤੀਆਂ ਟੂਟੀਆਂ, ਪਾਈਪ ਤੇ ਹੋਰ ਸਾਮਾਨ ਸੀ। ਨਿਊ ਦਿਓਲ ਨਗਰ ’ਚ ਰਹਿਣ ਵਾਲੇ ਅਵਤਾਰ ਸਿੰਘ ਮਿਨਹਾਸ ਨੇ ਦੱਸਿਆ ਕਿ ਉਹ ਕੋਈ ਕੰਮ ਕਰ ਰਿਹਾ ਸੀ ਕਿ ਇਸੇ ਦੌਰਾਨ ਘਰ ਦੇ ਬਾਹਰ ਕੰਧ ਤੋਂ ਇਕ ਨੌਜਵਾਨ ਨੇ ਛਾਲ ਮਾਰੀ, ਜਿਸ ਦੇ ਹੱਥਾਂ ’ਚ ਏ. ਸੀ. ਦੀ ਪਾਈਪ ਫੜੀ ਹੋਈ ਸੀ।

PunjabKesari

ਉਸ ਨੇ ਭੱਜ ਕੇ ਉਸ ਨੂੰ ਫੜ ਲਿਆ ਤਾਂ ਪਤਾ ਲੱਗਾ ਕਿ ਉਹ ਅੰਦਰੋਂ ਟੂਟੀਆਂ, ਪਾਈਪ ਤੇ ਹੋਰ ਸਾਮਾਨ ਲਾਹ ਕੇ ਲਿਆਇਆ ਹੈ। ਉਸ ਦਾ ਸਾਥੀ ਥੋੜ੍ਹਾ ਸਾਮਾਨ ਲੈ ਕੇ ਭੱਜ ਗਿਆ ਤੇ ਉਹ ਇਹ ਸਾਮਾਨ ਲੈ ਕੇ ਭੱਜਣ ਹੀ ਵਾਲਾ ਸੀ। ਅਵਤਾਰ ਸਿੰਘ ਨੇ ਦੱਸਿਆ ਕਿ ਚੋਰ ਨੂੰ 8.30 ਵਜੇ ਫੜਿਆ ਤੇ ਪੁਲਸ ਨੂੰ ਸੂਚਿਤ ਕਰ ਦਿੱਤਾ ਪਰ ਬਹੁਤ ਦੇਰ ਤਕ ਪੁਲਸ ਨਹੀਂ ਆਈ, ਇਸ ਲਈ ਲੋਕ ਖੁਦ ਹੀ ਚੋਰ ਨੂੰ ਗੱਡੀ ’ਚ ਬਿਠਾ ਕੇ ਪੁਲਸ ਕੋਲ ਲੈ ਗਏ।

PunjabKesari

ਉਥੇ ਹੀ ਦੂਜੇ ਪਾਸੇ ਏ. ਐੱਸ. ਆਈ. ਸੁਰੇਸ਼ ਕੁਮਾਰ ਥਾਣਾ ਭਾਰਗਵ ਕੈਂਪ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦਿਓਲ ਨਗਰ ’ਚ ਇਕ ਘਰ ’ਚ ਦੋ ਚੋਰ ਵੜ ਗਏ ਸਨ, ਜਿਨ੍ਹਾਂ ’ਚੋਂ ਇਕ ਚੋਰ ਭੱਜ ਗਿਆ ਹੈ ਤੇ ਦੂਸਰਾ ਉਨ੍ਹਾਂ ਕਾਬੂ ਕਰ ਲਿਆ ਹੈ, ਜੋ ਦਿਵਿਆਂਗ ਹੈ, ਬੋਲ ਨਹੀਂ ਸਕਦਾ। ਫਿਲਹਾਲ ਇਸ ਨੂੰ ਪੁਲਸ ਸਟੇਸ਼ਨ ਲਿਜਾਇਆ ਜਾ ਰਿਹਾ ਹੈ ਤੇ ਚੋਰੀ ਦੀਆਂ ਹੋਰ ਵਾਰਦਾਤਾਂ ਬਾਰੇ ਪਤਾ ਲਗਾਇਆ ਜਾਵੇਗਾ ਕਿ ਉਸ ਨੇ ਕਿਹੜੀਆਂ ਹੋਰ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।

  • Thief
  • Caught
  • Deol Nagar
  • Escaped
  • ਚੋਰ
  • ਕਾਬੂ
  • ਦਿਓਲ ਨਗਰ
  • ਫਰਾਰ

ਬੇਕਾਬੂ ਭੀੜ ਨੂੰ ਵੇਖਦਿਆਂ ਕਈ ਸੂਬਿਆਂ ਨੇ ਪੰਜਾਬ ਲਈ ਬੱਸਾਂ ਚੱਲਣ ’ਚ ਕਰ ਦਿੱਤੀ ਕਟੌਤੀ

NEXT STORY

Stories You May Like

  • thieves   courage boosted
    ਚੋਰਾਂ ਦੇ ਹੌਸਲੇ ਬੁਲੰਦ: ਦਿਨ-ਦਿਹਾੜੇ ਘਰ ਦੀ ਕੰਧ ਟੱਪ ਕੇ 20 ਤੋਲੇ ਸੋਨਾ ਅਤੇ ਨਕਦੀ ਕੀਤੀ ਚੋਰੀ
  • thief enters house  takes mobile phone and flees
    ਅੱਧੀ ਰਾਤ ਨੂੰ ਚੋਰ ਘਰ ਅੰਦਰ ਦਾਖ਼ਲ ਹੋ ਕੇ ਮੋਬਾਇਲ ਚੁੱਕ ਕੇ ਫ਼ਰਾਰ
  • thieves entered a house and stole gold and cash  one arrested
    ਚੋਰਾਂ ਨੇ ਘਰ ਵਿਚ ਦਾਖ਼ਲ ਹੋ ਕੇ ਸੋਨਾ ਤੇ ਨਕਦੀ ਕੀਤੀ ਚੋਰੀ, ਇਕ ਕਾਬੂ ਤੇ ਇਕ ਫਰਾਰ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ ਲਹੁ-ਲੂਹਾਨ
  • thief escapes with a box of desi ghee worth rs 11 000 from outside the shop
    ਚੋਰਾਂ ਦੇ ਹੌਸਲੇ ਬੁਲੰਦ, ਦੁਕਾਨ ਦੇ ਬਾਹਰੋਂ 11 ਹਜ਼ਾਰ ਦੀ ਦੇਸੀ ਘਿਓ ਦੀ ਪੇਟੀ ਲੈ ਕੇ ਫਰਾਰ ਹੋਇਆ ਚੋਰ
  • theft case
    ਘਰ ’ਚੋਂ 36 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਚੋਰ ਫ਼ਰਾਰ
  • thieves cleaned their hands at the mobile shop
    ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ਼, ਕੰਧ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ
  • thieves broke the locks of bhagat motors shop and stole
    ਭਗਤ ਮੋਟਰਜ਼ ਸ਼ਾਪ ਦੇ ਤਾਲੇ ਤੋੜ ਕੇ ਚੋਰ ਵੱਡੀ ਗਿਣਤੀ ਵਿਚ ਸਾਮਾਨ ਚੋਰੀ ਕਰਕੇ ਫਰਾਰ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • case registered against man for making edited photos viral
      ਐਡਿਟ ਕੀਤੀਆਂ ਫ਼ੋਟੋਆਂ ਵਾਇਰਲ ਕਰਨ ਤੇ ਧਮਕਾਉਣ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼...
    • animal birth control center will soon be built in kapurthala
      ਕਪੂਰਥਲਾ 'ਚ ਜਲਦ ਬਣੇਗਾ ਐਨੀਮਲ ਬਰਥ ਕੰਟਰੋਲ ਸੈਂਟਰ
    • fraud case in dasuya
      ਵਿਦੇਸ਼ ਭੇਜਣ ਦੇ ਨਾਂ 'ਤੇ ਕੀਤੀ 11 ਲੱਖ 60 ਹਜ਼ਾਰ ਰੁਪਏ ਦੀ ਠੱਗੀ
    • two persons arrested with heroin  case registered
      ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
    • mahindra pickup stolen in jalandhar
      ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
    • accused arrested in gambling act cases
      ਜੂਆ ਐਕਟ ਦੇ ਮਾਮਲਿਆਂ ’ਚ 4 ਗ੍ਰਿਫ਼ਤਾਰ
    • municipal corporation strict on property owners 4 properties sealed
      ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
    • jalandhar gymkhana club elections likely to be postponed till september
      ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
    • railways   major action
      ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
    • jantar mantar  protest  punjab police
      ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +