helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, FEB 27, 2025
UPI 'ਚ ਨਵੇਂ ਫੀਚਰ, ਮਿਉਚੁਅਲ ਫੰਡ ਸਮੇਤ ਦੇਸ਼ ਭਰ...
ਲਗਾਤਾਰ 4 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ ਅਤੇ...
ਪੰਜਾਬ ਪੁਲਸ ਦਾ ਐਕਸ਼ਨ! ਇਲਾਕਾ ਸੀਲ ਕਰਨ ਮਗਰੋਂ ਕੀਤੀ...
ਪੰਜਾਬ 'ਚ ਵੱਡੀ ਵਾਰਦਾਤ, ਰਸਤੇ 'ਚ ਘੇਰ ਕੇ ਚਲਾ...
ਪੰਜਾਬ
ਮਨੋਰੰਜਨ
Photos
Videos
ਜਲੰਧਰ/ਲੁਧਿਆਣਾ (ਵੈੱਬ ਡੈਸਕ)- ਲੁਧਿਆਣਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਕ ਹੋਂਡਾ ਸਿਟੀ ਕਾਰ ਫਲਾਈਓਵਰ ਤੋਂ ਹੇਠਾਂ ਡਿੱਗ ਗਈ। ਇਸ ਕਾਰ ਵਿਚ ਚਾਰ ਨੌਜਵਾਨ ਸਵਾਰ ਸਨ, ਜੋਕਿ ਜਲੰਧਰ ਤੋਂ ਲੁਧਿਆਣਾ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਹੋਂਡਾ ਸਿਟੀ ਕਾਰ ਦੀ ਰਫ਼ਤਾਰ ਬੇਹੱਦ ਤੇਜ਼ ਸੀ, ਜਿਸ ਕਰਕੇ ਬੇਕਾਬੂ ਹੋਣ ਕਾਰਨ ਉਕਤ ਕਾਰ ਫਲਾਈਓਵਰ ਤੋਂ ਹੇਠਾਂ ਡਿੱਗ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਚਾਰੋਂ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਮੌਕੇ 'ਤੇ ਡੀ. ਐੱਮ. ਸੀ. ਲੁਧਿਆਣਾ ਲਿਜਾਇਆ ਗਿਆ, ਜਿੱਥੇ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਬੀਤੀ ਰਾਤ ਲਾਡੋਵਾਲ ਤੋਂ ਸਾਊਥ ਸਿਟੀ ਵੱਲੋਂ ਲੁਧਿਆਣਾ ਜਾਂਦੇ ਸਮੇਂ ਵਾਪਰਿਆ। ਮ੍ਰਿਤਕ ਦੀ ਪਛਾਣ ਬਕੁਲ ਜ਼ਿੰਦਲ ਵਜੋਂ ਹੋਈ ਹੈ, ਜੋਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਮੌਕੇ ਉਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਪੰਜਾਬ ਪਰਤੀ 3 ਮਹੀਨਿਆਂ ਦੀ ਗਰਭਵਤੀ ਨੂੰਹ 'ਤੇ ਸਹੁਰਿਆਂ ਨੇ ਢਾਇਆ ਤਸ਼ੱਦਦ, ਢਿੱਡ 'ਚ ਮਾਰੀਆਂ ਲੱਤਾਂ
45 ਮਿੰਟ ਰਹੇ ਲੋਕਾਂ 'ਤੇ ਭਾਰੀ, ਬੇਗੋਵਾਲ 'ਚ ਦਿਨ-ਦਿਹਾੜੇ ਲੁੱਟ-ਖੋਹ ਦੀਆਂ ਵਾਪਰੀਆਂ 3 ਵਾਰਦਾਤਾਂ
Stories You May Like
ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ ਮਾਰਚ ਮਹੀਨੇ ਛੁੱਟੀਆਂ ਦੀ ਲੱਗੀ ਝੜੀ,...
ਨਰੇਸ਼ ਕਥੂਰੀਆ ਦਾ ਵੱਡਾ ਖ਼ੁਲਾਸਾ, ਦੱਸਿਆ- ਮਹਾਕੁੰਭ ਦੇ ਪਾਣੀ 'ਚ ਗਟਰ ਤੇ ਟਾਇਲਟ...
ਸਲਮਾਨ ਖ਼ਾਨ ਲਈ ਰਾਖੀ ਸਾਵੰਤ ਨੇ ਲੱਭੀ ਪਾਕਿਸਤਾਨੀ ਲਾੜੀ!
BSNL ਦਾ ਜ਼ਬਰਦਸਤ ਪਲਾਨ, ਪ੍ਰਤੀ ਦਿਨ 5 ਰੁਪਏ ਤੋਂ ਵੀ ਘੱਟ ਦਾ ਖ਼ਰਚਾ
ਵੱਡੀ ਕਾਰਵਾਈ: 6 ਕਾਂਗਰਸੀ ਕੌਂਸਲਰਾਂ 'ਤੇ ਡਿੱਗੀ ਗਾਜ, 5 ਸਾਲਾਂ ਲਈ ਪਾਰਟੀ ’ਚੋਂ...
12 ਸਾਲਾਂ ਇੱਕਲੀ ਮਨਾਂ ਰਹੀ ਗੋਵਿੰਦਾ ਪਤਨੀ ਆਪਣਾ ਜਨਮਦਿਨ, ਖੁਦ ਖੋਲ੍ਹਿਆ ਭੇਤ
ਸ਼ਖ਼ਸ ਨੇ ਕੀਤੀ ਖ਼ਤਰਨਾਕ ਭਵਿੱਖਬਾਣੀ, ਦੱਸ ਦਿੱਤੀਆਂ ਤਬਾਹੀ ਦੀਆਂ ਤਾਰੀਖ਼ਾਂ!
ਤਲਾਕ ਮਗਰੋਂ ਸ਼ਿਖਰ ਧਵਨ ਨੂੰ ਮਿਲਿਆ ਨਵਾਂ ਪਿਆਰ, ਇੰਸਟਾ 'ਤੇ ਕੀਤਾ ਫਾਲੋ
ਥੱਪੜ ਕਾਂਡ ਤੋਂ ਬਾਅਦ ਕਿਸਿੰਗ controversy 'ਚ ਫਸੇ ਮਸ਼ਹੂਰ ਗਾਇਕ, ਵੀਡੀਓ ਵਾਇਰਲ
ਦਿੱਗਜ ਅਦਾਕਾਰ ਧਰਮਿੰਦਰ ਇਸ ਹੀਰੋਇਨ ਦੇ ਹੋਏ ਮੁਰੀਦ, ਸਾਂਝੀ ਕੀਤੀ ਪੋਸਟ
ਪੰਜਾਬ 'ਚ ਮੁੜ ਖ਼ਰਾਬ ਹੋਵੇਗਾ ਮੌਸਮ, ਵਧੇਗੀ ਠੰਡ, ਤੂਫ਼ਾਨ ਤੇ ਭਾਰੀ ਮੀਂਹ ਦਾ...
Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ...
ਸ਼ਰਮਨਾਕ ! ਪੰਜਾਬ 'ਚ 3 ਨੌਜਵਾਨਾਂ ਨੇ ਵਿਦਿਆਰਥੀ ਨਾਲ ਕੀਤਾ ਕੁਕਰਮ, ਹੈਰਾਨ ਕਰੇਗਾ...
ਪੰਜਾਬੀ ਗਾਇਕਾ ਨੇ ਗੁਰਦਾ ਦੇ ਕੇ ਬਚਾਈ ਸੀ ਪਤੀ ਦੀ ਜਾਨ, ਸੋਸ਼ਲ ਮੀਡੀਆ 'ਤੇ ਸਾਂਝੀ...
ਗਾਇਕ Ninja ਦੀ ਹੋਈ ਜ਼ਬਰਦਸਤ ਲੜਾਈ, ਵਾਇਰਲ ਹੋਈ Video
ਵਿਵਾਦਾਂ 'ਚ ਮੋਨਾਲੀਸਾ ਦੀ ਫ਼ਿਲਮ, 4 ਲੋਕਾਂ ਖ਼ਿਲਾਫ FIR ਦਰਜ
...ਤਾਂ ਇਸ ਕਰਕੇ ਪ੍ਰੇਮਾਨੰਦ ਮਹਾਰਾਜ ਜੀ ਦੇ ਭਗਤ ਬਣੇ ਵਿਰਾਟ ਤੇ ਅਨੁਸ਼ਕਾ
ਜਵਾਈ ਨੇ ਸੱਸ ਨੂੰ ਜ਼ਿੰਦਾ ਸਾੜਿਆ, ਖ਼ੁਦ ਦੀ ਵੀ ਝੁਲਸ ਕੇ ਮੌਤ
Subscribe Now!