Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    6:15:24 PM

  • paddy planting  farmers of punjab

    ਪੰਜਾਬ ਅੰਦਰ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ

  • weather warning in punjab alert for 8 districts

    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3...

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjabi  vehicle  mata chintpurni temple  devotees  himachal pradesh

    ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Nawanshahr
  • ਭਾਖੜਾ ਨਹਿਰ ਦੇ ਕੰਢੇ ਬਣੇ ਇਸ਼ਨਾਨਘਾਟ ਦੀ ਹਾਲਤ ਤਰਸਯੋਗ

DOABA News Punjabi(ਦੋਆਬਾ)

ਭਾਖੜਾ ਨਹਿਰ ਦੇ ਕੰਢੇ ਬਣੇ ਇਸ਼ਨਾਨਘਾਟ ਦੀ ਹਾਲਤ ਤਰਸਯੋਗ

  • Updated: 24 Dec, 2018 02:24 AM
Nawanshahr
the condition of the bathing place on the banks of the bhakra canal is pitiable
  • Share
    • Facebook
    • Tumblr
    • Linkedin
    • Twitter
  • Comment

 ਸ੍ਰੀ ਕੀਰਤਪੁਰ ਸਾਹਿਬ,   (ਬਾਲੀ)-  ਕੇਂਦਰ ਸਰਕਾਰ ਦੇ ਅਧੀਨ ਕੰਮ ਕਰਦੇ ਬੀ.ਬੀ.ਐੱਮ.ਬੀ. ਵਿਭਾਗ ਵੱਲੋਂ ਭਾਖਡ਼ਾ ਨਹਿਰ ਦੀ ਉਸਾਰੀ ਸਮੇਂ ਸ੍ਰੀ ਕੀਰਤਪੁਰ ਸਾਹਿਬ ਦੇ ਪੁਰਾਣੇ ਬੱਸ ਸਟੈਂਡ ਦੇ ਨਜ਼ਦੀਕ ਅਤੇ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੀਰਤਨ ਕੀਤਾ ਸੀ, ਦੇ ਸਾਹਮਣੇ ਭਾਖਡ਼ਾ ਨਹਿਰ ਦੇ ਨਾਲ ਹੀ ਜਿਹਡ਼ੇ ਜਨਾਨਾ ਤੇ ਮਰਦਾਨਾ ਇਸ਼ਨਾਨਘਾਟਾਂ ਦੀ ਉਸਾਰੀ ਕਰਵਾਈ ਗਈ ਸੀ ਦੀ ਮੁਡ਼ ਸਾਰ ਨਾ ਲਏ ਜਾਣ ਕਾਰਨ ਇਹ ਤਰਸਯੋਗ ਹਾਲਤ ’ਚ ਹਨ। ਬੀ.ਬੀ.ਐੱਮ.ਬੀ. ਵਿਭਾਗ ਅਤੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਜੋ ਇਸ ਸਮੇਂ ਕਰੋਡ਼ਾਂ ਰੁਪਏ ਦੇ ਵੱਖ-ਵੱਖ ਕੰਮ ਕਰਵੇ ਰਹੇ ਹਨ ਵੱਲੋਂ ਇਸ਼ਨਾਨਘਾਟਾਂ ਦੀ ਸਾਫ-ਸਫਾਈ ਤੇ ਮੁਰੰਮਤ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
 

ਖਸਤਾ ਹਾਲਤ ਕਾਰਨ ਇਸ਼ਨਾਨ ਨਹੀਂ ਕਰਦੇ ਯਾਤਰੀ
ਸ੍ਰੀ ਕੀਰਤਪੁਰ ਸਾਹਿਬ ਇਲਾਕੇ ’ਚ 22 ਦੇ ਕਰੀਬ ਗੁਰਦੁਆਰਾ ਸਾਹਿਬ, 7 ਮੰਦਰ ਹੋਣ ਕਰ ਕੇ ਅਤੇ ਇਸ ਤੋਂ ਇਲਾਵਾ ਹੋਲਾ ਮਹੱਲਾ ਮੇਲਾ, ਸੰਗਰਾਂਦ, ਮਾਤਾ ਦੇ ਨਰਾਤਿਅਾਂ ਤੇ ਹੋਰ ਦਿਨ ਤਿਉਹਾਰ ਨੂੰ ਲੈ ਕਿ ਇੱਥੇ ਸ਼ਰਧਾਲੂਆਂ ਦਾ ਤਾਂਤਾ ਲੱਗਾ ਰਹਿੰਦਾ ਹੈ। ਜਿਨ੍ਹਾਂ ਨੂੰ ਸਿਰਫ਼ ਇਹ ਦੋਵੇਂ ਘਾਟ ਇਸ਼ਨਾਨ ਕਰਨ ਲਈ ਨਜ਼ਦੀਕ ਤੇ ਸੁਰੱਖਿਅਤ ਪੈਂਦੇ ਹਨ। ਜਦ ਕਿ ਮੇਨ ਭਾਖਡ਼ਾ ਨਹਿਰ ’ਚ ਬਹੁਤ ਘੱਟ ਲੋਕ ਪਾਣੀ-ਪੀਣ ਤੇ ਇਸ਼ਨਾਨ ਕਰਨ ਲਈ ਉਤਰਦੇ ਹਨ। ਕਈ ਸ਼ਰਧਾਲੂ ਇਨ੍ਹਾਂ ਘਾਟਾਂ ਦੀ ਸਾਫ-ਸਫਾਈ ਨਾ ਹੋਣ ਕਾਰਨ ਭਾਖਡ਼ਾ ਨਹਿਰ ’ਚ ਇਸ਼ਨਾਨ ਕਰਦੇ ਸਮੇਂ ਰੁਡ਼੍ਹ ਚੁੱਕੇ ਹਨ। ਇਸ ਸਮੇਂ ਉਕਤ ਦੋਵੇਂ ਇਸ਼ਨਾਨਘਾਟ ਗੰਦਗੀ ਨਾਲ ਭਰੇ ਪਏ ਹਨ। ਭਾਰੀ ਤਦਾਦ ਵਿਚ ਹਰਿਆਲੀ ਬੂਟੀ ਤੇ ਗੰਦਗੀ ਇਨ੍ਹਾਂ ਘਾਟਾਂ ’ਤੇ ਤੈਰਦੀ ਆਮ ਵੇਖੀ ਜਾ ਸਕਦੀ ਹੈ।
 

ਪੌਡ਼ੀਆਂ ਹਨ ਖਸਤਾ ਹਾਲਤ ’ਚ
ਇਸ਼ਨਾਨਘਾਟ ਵਿਚ ਉੱਤਰਨ ਲਈ ਬਣਾਈਆਂ ਪੌਡ਼ੀਆਂ ਖਸਤਾ ਹਾਲਤ ਵਿਚ ਹਨ ਇਨ੍ਹਾਂ ’ਤੇ ਜਿਥੇ ਹਰਿਆਲੀ ਜੰਮਣ ਕਾਰਨ ਤਿਲਕਣ ਹੋਈ ਪਈ ਹੈ ਦੂਜੇ ਪਾਸੇ ਪਾਣੀ ’ਚ ਉਤਰਨ ਲਈ ਪੌਡ਼ੀਆਂ ਨਾਲ ਲਾਏ ਲੋਹੇ ਦੇ ਮਜ਼ਬੂਤ ਸੰਗਲ ਅਣਪਛਾਤੇ ਚੋਰ ਕਦੋਂ ਦੇ ਲਾਹ ਕੇ ਲੈ ਗਏ ਹਨ। ਇਸ ਤੋਂ ਇਲਾਵਾ ਜਨਾਨਾ ਇਸ਼ਨਾਨ ਘਰ ਦਾ ਲੋਹੇ ਦਾ ਦਰਵਾਜ਼ਾ ਟੁੱਟ ਚੁੱਕਿਆ ਹੈ। ਜਿਸ ਕਾਰਨ ਲੋਕ ਇਸ ਦੀ ਚਾਰਦੀਵਾਰੀ ਦੇ ਅੰਦਰ ਗੰਦਗੀ ਫੈਲਾਉਣ ਲੱਗ ਪਏ ਹਨ।
 ਕੀ ਕਹਿੰਦੇ ਹਨ ਸਾਬਕਾ ਸਰਪੰਚ 
ਪਿੰਡ ਭਟੋਲੀ ਦੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਾਰਜ, ਗੁਰਮੀਤ ਸਿੰਘ ਟੀਨਾ ਅਤੇ ਸ੍ਰੀ ਕੀਰਤਪੁਰ ਸਾਹਿਬ ਦੇ ਸਾਬਕਾ ਸਰਪੰਚ ਮਨੋਹਰ ਲਾਲ ਬੇਦੀ ਨੇ ਦੱਸਿਆ ਕਿ ਇਨ੍ਹਾਂ ਇਸ਼ਨਾਨਘਾਟਾਂ ਦੀ ਪੰਜ ਪਿੰਡਾਂ ਤੋਂ ਇਲਾਵਾ ਨਾਲ ਲੱਗਦੇ ਪਿੰਡਾਂ ਦੇ ਲੋਕ ਵੀ ਵਰਤੋਂ ਕਰਦੇ ਹਨ। ਇਲਾਕੇ ਵਿਚ ਜਿਹਡ਼ਾ ਵੀ ਕੋਈ ਪ੍ਰਾਣੀ ਸਵਰਗ ਸਿਧਾਰ ਜਾਂਦਾ ਹੈ, ਉਸ ਦੀਆਂ ਅੰਤਿਮ ਰਸਮਾਂ ਵੀ ਇਸ ਘਾਟ ’ਤੇ ਹੀ ਪੂਰੀਆਂ ਕੀਤੀਆਂ ਜਾਂਦੀਆਂ ਹਨ।  ਭਟੋਲੀ ਪੰਚਾਇਤ ਵੱਲੋਂ ਪਹਿਲਾਂ ਇਸ ਦੀ ਫੰਡ ਆਉਣ ਸਮੇਂ ਕਈ ਵਾਰ ਸਾਫ-ਸਫਾਈ ਤੇ ਮੁਰੰਮਤ ਕਰਵਾ ਦਿੱਤੀ ਜਾਂਦੀ ਸੀ, ਪਰ ਪੰਚਾਇਤਾਂ ਭੰਗ ਹੋ ਕੇ ਨਗਰ ਪੰਚਾਇਤ ਬਣਨ ਤੋਂ ਬਾਅਦ ਤਾਂ ਇਸ ਦੀ ਸਾਂਭ-ਸੰਭਾਲ ਕਰਨ ਵਾਲਾ ਕੋਈ ਨਹੀਂ ਹੈ।

 ਕੀ ਕਹਿੰਦੇ ਨੇ ਅਧਿਕਾਰੀ
 ਇਸ ਬਾਰੇ ਜਦੋਂ ਬੀ. ਬੀ. ਐੱਮ. ਬੀ. ਦੇ ਇਕ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਐਸਟੀਮੇਟ ਬਣਾ ਕੇ ਵਿਭਾਗ ਨੂੰ ਭੇਜਿਆ ਗਿਆ ਹੈ, ਜੋ ਅਜੇ ਤੱਕ ਪਾਸ ਨਹੀਂ ਹੋਇਆ, ਜਿਸ ਦੇ ਪਾਸ ਹੋਣ ਮਗਰੋਂ ਇਸ਼ਨਾਨਘਾਟਾਂ ਦੀ ਸਾਫ-ਸਫਾਈ, ਮੁਰੰਮਤ ਤੇ ਸੁੰਦਰੀਕਰਨ ਕਰਵਾਇਆ ਜਾਵੇਗਾ।  ਇਸ ਬਾਰੇ ਜਦੋਂ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਕਾਰਜ ਸਾਧਕ ਅਫਸਰ ਗੁਰਦਰਸ਼ਨ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਆਪਣਾ ਫੋਨ ਨਹੀਂ ਚੁੱਕਿਆ।
 

  • ਭਾਖੜਾ ਨਹਿਰ
  • ਇਸ਼ਨਾਨਘਾਟ
  • Bhakra Canal
  • Bathroom Canal

ਪੰਚਾਇਤੀ ਚੋਣਾਂ ’ਚ ਵੰਡੀ ਜਾਣ ਵਾਲੀ 605 ਪੇਟੀਅਾਂ ਸ਼ਰਾਬ ਬਰਾਮਦ

NEXT STORY

Stories You May Like

  • woman  s body found floating in canal
    ਨਹਿਰ ’ਚ ਤੈਰਦੀ ਮਿਲੀ ਔਰਤ ਦੀ ਲਾਸ਼
  • punjab  s permanent membership in bhakra beas management board ends
    ਭਾਖੜਾ ਬਿਆਸ ਮੈਨਜਮੈਂਟ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ, ਪੜ੍ਹੋ ਪੂਰੀ ਖ਼ਬਰ
  • body of unidentified elderly man found floating in canal
    ਨਹਿਰ ’ਚ ਤੈਰਦੀ ਮਿਲੀ ਅਣਪਛਾਤੇ ਬਜ਼ੁਰਗ ਦੀ ਲਾਸ਼
  • students   car returning after submitting papers falls into canal
    ਪੰਜਾਬ : ਪੇਪਰ ਦੇ ਕੇ ਪਰਤ ਰਹੇ ਵਿਦਿਆਰਥੀਆਂ ਦੀ ਕਾਰ ਨਹਿਰ 'ਚ ਡਿੱਗੀ, ਇਕ ਦੀ ਮੌਤ
  • punjab schools  school teachers
    ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਖ਼ਤਰੇ ਦੀ ਘੰਟੀ, ਬੇਹੱਦ ਗੰਭੀਰ ਬਣੇ ਹਾਲਾਤ
  • talleywal police saved an elderly woman from drowning in the canal
    ਟੱਲੇਵਾਲ ਪੁਲਸ ਨੇ ਬਜ਼ੁਰਗ ਔਰਤ ਨੂੰ ਨਹਿਰ 'ਚੋਂ ਡੁੱਬਣੋ ਬਚਾਇਆ
  • the condition of the former cricketer is extremely critical
    ਸਾਬਕਾ ਧਾਕੜ ਕ੍ਰਿਕਟਰ ਦੀ ਹਾਲਤ ਬੇਹੱਦ ਨਾਜ਼ੁਕ, ਹਸਪਤਾਲ 'ਚ ਜ਼ਿੰਦਗੀ ਤੇ ਮੌਤ ਦੀ ਲੜ ਰਿਹਾ ਜੰਗ
  • man jumps into sirhind canal  search continues
    ਵਿਅਕਤੀ ਨੇ ਸਰਹਿੰਦ ਨਹਿਰ 'ਚ ਮਾਰੀ ਛਾਲ, ਭਾਲ ਜਾਰੀ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
Trending
Ek Nazar
people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • sukhi bal  ama dablam  nepal
      ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
    • a terrible fire broke out in the sugarcane field
      ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
    • kapurthala police solve two blind murder cases  important revelations
      ਕਪੂਰਥਲਾ ਪੁਲਸ ਨੇ ਸੁਲਝਾਏ ਦੋ ਅੰਨ੍ਹੇ ਕਤਲ ਕੇਸ, ਹੋਏ ਅਹਿਮ ਖ਼ੁਲਾਸੇ
    • rain in tanda changes the weather mood
      ਟਾਂਡਾ 'ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ...
    • tarun chugh on raghav chadha
      ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
    • fatehjang bajwa exclusive interview
      ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
    • punjabi youtuber jasbir singh gets bail accused of being a pakistani agent
      ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਲੱਗੇ ਸਨ ਪਾਕਿਸਤਾਨੀ ਏਜੰਟ ਹੋਣ...
    • jalandhar smart city maha scam
      ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
    • major operation against illegal mining in kunail
      ਕੁਨੈਲ ’ਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਵੱਡੀ ਕਾਰਵਾਈ, 5 ਟਿੱਪਰ ਜ਼ਬਤ
    • high alert in punjab after shambhu blast
      ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +