ਜਲੰਧਰ (ਸ਼ੋਰੀ)- ਕੁਝ ਦਿਨ ਪਹਿਲਾਂ ਭਾਰਗਵ ਕੈਂਪ ਦੇ ਬੁੱਢਾ ਮੱਲ ਗਰਾਊਂਡ ਦੇ ਕੋਲ ਬੇਹੋਸ਼ੀ ਦੀ ਹਾਲਾਤ ’ਚ ਮਿਲੇ 35 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਾ ਹੋਣ ਕਾਰਨ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ ਹੈ। ਥਾਣਾ ਭਾਰਗਵ ਕੈਂਪ ’ਚ ਤਾਇਨਾਤ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ 28 ਸਤੰਬਰ ਨੂੰ 108 ਐਂਬੂਲੈਂਸ ਰਾਹੀਂ ਇਕ ਨੌਜਵਾਨ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ, ਜਿਸ ਦੀ ਸ਼ੁੱਕਰਵਾਰ ਸਵੇਰੇ ਇਲਾਜ ਦੌਰਾਨ ਮੌਤ ਹੋ ਗਈ, ਲਾਸ਼ ਦੀ ਪਛਾਣ ਨਹੀਂ ਹੋ ਸਕੀ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।
ਇਹ ਵੀ ਪੜ੍ਹੋ- Weather Update: ਪੰਜਾਬ ਦੇ ਇਨ੍ਹਾਂ 8 ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
'ਗੁਰੂ ਰੰਧਾਵਾ ਵੱਲੋਂ ਫ਼ਿਲਮਾਂ ’ਚ ਪਾਕਿ ਦਾ ਸਮਰਥਨ ਬਰਦਾਸ਼ਤ ਨਹੀਂ, ਜ਼ਿਆਦਾ ਪਿਆਰ ਹੈ ਤਾਂ ਉਥੇ ਚਲਾ ਜਾਵੇ'
NEXT STORY