ਜਲੰਧਰ, (ਗੁਲਸ਼ਨ)– ਬੁੱਧਵਾਰ ਦੇਰ ਸ਼ਾਮ ਸੋਢਲ ਫਾਟਕ ’ਤੇ ਇਕ ਵਿਅਕਤੀ ਦੀ ਅੰਮ੍ਰਿਤਸਰ ਤੋਂ ਆ ਰਹੀ ਮਾਲਗੱਡੀ ਹੇਠਾਂ ਆਉਣ ਨਾਲ ਮੌਤ ਹੋ ਗਈ। ਸੂਚਨਾ ਮਿਲਦੇ ਹੀ ਜੀ. ਆਰ. ਪੀ. ਦੇ ਏ. ਐੱਸ. ਆਈ. ਅਵਤਾਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਹੈ। ਮ੍ਰਿਤਕ ਦੀ ਉਮਰ ਕਰੀਬ 35 ਸਾਲ ਹੈ। ਲਾਸ਼ ਦੀ ਪਛਾਣ ਨਹੀਂ ਹੋ ਸਕੀ, ਲਾਸ਼ ਨੂੰ ਸਿਵਲ ਹਸਪਤਾਲ ਮੋਰਚਰੀ ’ਚ ਰਖਵਾ ਦਿੱਤਾ ਹੈ।
ਭੋਗਪੁਰ ਪੁਲਸ ਵੱਲੋਂ 8 ਕਿਲੋ ਡੋਡਿਆਂ ਸਣੇ 1 ਕਾਬੂ
NEXT STORY