Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    7:44:08 PM

  • jalandhar plywood businessman s daughter in law found deadbody

    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ...

  • dera baba s objectionable video with his wife goes viral

    Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ...

  • major action against sho anil kumar of jalandhar police station no 3

    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ...

  • careers 7 players yograj singh serious allegations former chief selectors

    7 ਖਿਡਾਰੀਆਂ ਦਾ ਕਰੀਅਰ ਤਬਾਹ! ਯੋਗਰਾਜ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਤੂੜੀ ਨੂੰ ਅੱਗ ਲੱਗਣ ਕਾਰਨ ਕਈ ਏਕੜ ਨਾੜ ਸੜ ਕੇ ਹੋਈ ਸੁਆਹ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

DOABA News Punjabi(ਦੋਆਬਾ)

ਤੂੜੀ ਨੂੰ ਅੱਗ ਲੱਗਣ ਕਾਰਨ ਕਈ ਏਕੜ ਨਾੜ ਸੜ ਕੇ ਹੋਈ ਸੁਆਹ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

  • Edited By Anuradha,
  • Updated: 26 Apr, 2022 01:36 PM
Hoshiarpur
the fire was contained by the fire brigade
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ  (ਪਰਮਜੀਤ ਸਿੰਘ ਮੋਮੀ) : ਪਿੰਡ ਮੂਨਕਾਂ ਕਦਾਰੀ-ਚੱਕ ਸੜਕ (ਛੰਭ ਏਰੀਆ) ਨਜ਼ਦੀਕ ਅੱਜ ਸਵੇਰੇ ਅੱਗ ਲੱਗਣ ਕਾਰਨ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ ਦੀ ਕਟਾਈ ਉਪਰੰਤ ਤੂੜੀ ਵਾਸਤੇ ਛੱਡਿਆ ਗਿਆ ਝਾੜ ਕਾਰਨ ਕਈ ਏਕੜ ਨਾੜ ਸੜ ਕੇ ਸੁਆਹ ਹੋ ਗਿਆ। ਨਾ ਮਾਲੂਮ ਕਾਰਨਾਂ ਕਾਰਨ ਸਵੇਰੇ 11 ਵਜੇ ਲੱਗੀ ਇਸ ਅੱਗ ’ਤੇ ਪਿੰਡ ਕਦਾਰੀ ਚੱਕ, ਮੂਨਕਾਂ, ਮੂਨਕ ਕਲਾਂ ,ਬੋਲੇਵਾਲ,  ਗਿਲਜੀਆਂ, ਮੱਦਾ-ਤਲਾ,ਕਮਾਲਪੁਰ  ਅਤੇ ਹੋਰਨਾਂ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਦਾ ਕਰੀਬ 200  ਏਕੜ ਨਾੜ ਸੜ ਕੇ ਸੁਆਹ ਹੋ ਗਿਆ।

PunjabKesari

ਇਹ ਵੀ ਪੜ੍ਹੋ : ਟਰੱਕ ਦੀ ਫੇਟ ਵੱਜਣ ਕਾਰਨ ਭੁੰਗ ਨਾਲ ਭਰੀ ਟਰਾਲੀ ਪਲਟੀ, ਹੇਠਾਂ ਦੱਬਣ ਨਾਲ 1 ਦੀ ਮੌਤ

ਅੱਗਜ਼ਨੀ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦਸੂਹਾ ਤੋਂ ਪਹੁੰਚੀ ਗੱਡੀ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਤੇਜ਼ ਹਵਾ ਕਾਰਨ ਦੇਖਦਿਆਂ ਹੀ ਦੇਖਦਿਆਂ ਅੱਗ ਦੇ ਭਾਂਬੜ ਮੱਚ ਗਏ ਫਿਰ ਵੀ ਲੋਕਾਂ ਨੇ ਕਾਫੀ ਜੱਦੋ-ਜਹਿਦ ਉਪਰੰਤ ਅੱਗ ’ਤੇ ਕਾਬੂ ਪਾ ਕੇ ਕਮਾਦ,ਖੇਤਾਂ ਵਿੱਚ ਪਈ ਤੂੜੀ  ਅਤੇ ਹੋਰਨਾਂ ਫਸਲਾਂ ਦਾ ਬਚਾਓ ਕੀਤਾ।

ਇਹ ਵੀ ਪੜ੍ਹੋ : ਤੜਕੇ ਸਹੁਰਿਆਂ ਘਰੋਂ ਨੂੰਹ ਦੇ ਬਿਮਾਰ ਹੋਣ ਦਾ ਆਇਆ ਫੋਨ, ਜਦੋਂ ਪਹੁੰਚੇ ਮਾਪੇ ਤਾਂ ਧੀ ਦੀ ਹਾਲਤ ਵੇਖ ਉੱਡੇ ਹੋਸ਼

ਇਸ ਤੋਂ ਇਲਾਵਾ ਮਾਡਲ ਟਾਊਨ ਟਾਂਡਾ  ਸੜਕ ਨਜ਼ਦੀਕ  ਲੱਗੀ ਅੱਗ ਕਾਰਨ ਕਈ ਕਿਸਾਨਾਂ ਦਾ ਤੂੜੀ ਵਾਸਤੇ ਛੱਡਿਆ ਕਣਕ ਦਾ ਨਾੜ ਸੜ ਨਗਰ ਕੌਂਸਲ ਟਾਂਡਾ ਦਸੂਹਾ ਤੇ ਗੜਦੀਵਾਲਾ ਤੋਂ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਸਥਾਨਕ ਕਿਸਾਨਾਂ ਦੀ ਮਦਦ ਨਾਲ ਦੁਪਹਿਰ ਕਰੀਬ 2 ਵਜੇ ਤੱਕ ਭਿਆਨਕ ਅੱਗ ’ਤੇ ਕਾਬੂ ਪਾਇਆ। ਅਗਜ਼ਨੀ ਦੀ ਇਸ ਘਟਨਾ ਵਿੱਚ ਪਿੰਡ ਮੂਨਕਾਂ ਮਾਡਲ ਟਾਊਨ ਟਾਂਡਾ  ਉੜਮੁੜ ਟਾਂਡਾ ਦੇ ਕਈ ਕਿਸਾਨਾਂ ਦਾ ਨਾੜ ਸੜ ਕੇ ਸੁਆਹ ਹੋ ਗਿਆ ਜਦਕਿ  ਕਿਸਾਨਾਂ ਦੀ ਮੁਸਤੈਦੀ ਤੇ ਹੁਸ਼ਿਆਰੀ ਨਾਲ ਨੇੜੇ ਹੀ ਕਮਾਦ ਦੀ ਫਸਲ ਨੂੰ ਅੱਗ ਅੱਗ ਲੱਗਣ ਤੋਂ ਬਚਾਅ ਕੀਤਾ ਗਿਆ 

PunjabKesari

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 
 

  • Farmers
  • weeds
  • fire
  • reeds
  • ashes
  • fire brigade
  • control
  • ਕਿਸਾਨ
  • ਝਾੜ
  • ਅੱਗ
  • ਨਾੜ
  • ਸੁਆਹ
  • ਫਾਇਰ ਬ੍ਰਿਗੇਡ
  • ਕਾਬੂ

ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

NEXT STORY

Stories You May Like

  • a massive fire broke out in a factory near cheema chowk
    ਚੀਮਾ ਚੌਕ ਨੇੜੇ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਮਾਲ ਸੜ ਕੇ ਹੋਇਆ ਸੁਆਹ
  • fire breaks out in vidhan sabha complex
    ਵੱਡੀ ਖ਼ਬਰ : ਵਿਧਾਨ ਸਭਾ ਕੰਪਲੈਕਸ 'ਚ ਲੱਗੀ ਅੱਗ, ਫਰਨੀਚਰ ਤੇ ਪੁਰਾਣੀਆਂ ਤਸਵੀਰਾਂ ਸੜ ਕੇ ਸੁਆਹ
  • there was an uproar in bathinda in the morning
    ਬਠਿੰਡਾ 'ਚ ਸਵੇਰੇ ਹੀ ਮਚੀ ਹਾਹਾਕਾਰ, ਖੜ੍ਹੀ ਕਾਰ ਨੂੰ ਅਚਾਨਕ ਲੱਗੀ ਅੱਗ, ਦੇਖੋ ਭਿਆਨਕ ਤਸਵੀਰਾਂ
  • fire at housing apartment in delhi  s dwarka
    ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ, ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ
  • thief  fire  shopkeeper
    ਅੱਧੀ ਰਾਤ ਚੋਰਾਂ ਨੂੰ ਪੁਆਈਆਂ ਭਾਜੜਾਂ, ਦੁਕਾਨਦਾਰਾਂ ਨੇ ਕਰ 'ਤੇ ਫਾਇਰ
  • big accident in punjab  bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • p  o  staff nabs wanted accused in theft and robbery cases
    ਪੀ. ਓ. ਸਟਾਫ ਨੇ ਚੋਰੀ ਤੇ ਡਕੈਤੀ ਦੇ ਮਾਮਲਿਆਂ ’ਚ ਲੋੜੀਂਦੇ ਮੁਲਜ਼ਮਾਂ ਨੂੰ ਕੀਤਾ ਕਾਬੂ, ਕਈ ਸਾਲਾਂ ਤੋਂ ਸਨ ਫ਼ਰਾਰ
  • firing case
    ਫਾਇਰ ਕਰਕੇ ਰੀਲਾਂ ਬਣਾਉਣ ਵਾਲੇ 2 ਲੋਕ ਗ੍ਰਿਫ਼ਤਾਰ
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • new trouble for people of jalandhar growing big threat
    ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
  • jalandhar aap mla raman arora and his son s troubles increased orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
  • weather alert for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
  • jalandhar s famous businessman s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
  • scenes like skating seen in rain on the freshly dug roads in jalandhar
    ਜਲੰਧਰ 'ਚ ਤਾਜ਼ਾ-ਤਾਜ਼ਾ ਪੁੱਟੀਆਂ ਸੜਕਾਂ ’ਤੇ ਮੀਂਹ ’ਚ ਦਿਸਣਗੇ ਸਕੇਟਿੰਗ ਵਰਗੇ...
  • major revelations in the raid on a prostitution den
    Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...
Trending
Ek Nazar
major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

indian woman sentenced in singapore

ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ

jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

raja raghuvanshi sonam raghuvanshi

ਕਾਤਲ ਸੋਨਮ ਦੀ ਗਲੈਮਰਸ ਲੁੱਕ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਿਊਂਦੀ ਸੀ ਲਗਜ਼ਰੀ...

ukrainian president zelensky arrives in austria

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਪਹਿਲੀ ਵਾਰ ਆਸਟਰੀਆ ਦੌਰੇ 'ਤੇ

explosion in pakistan damages railway line

ਪਾਕਿਸਤਾਨ 'ਚ ਧਮਾਕੇ ਨਾਲ ਰੇਲਵੇ ਲਾਈਨ ਪ੍ਰਭਾਵਿਤ, ਰੇਲ ਆਵਾਜਾਈ ਮੁਅੱਤਲ

iran s supreme leader khamenei underground

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

major revelations in the raid on a prostitution den

Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...

violence at   no kings   rally in america

ਅਮਰੀਕਾ 'ਚ 'ਨੋ ਕਿੰਗਜ਼' ਰੈਲੀ 'ਚ ਹਿੰਸਾ, ਇੱਕ ਵਿਅਕਤੀ ਦੀ ਮੌਤ

iran again launched missile attacks on israel

ਈਰਾਨ ਨੇ ਇਜ਼ਰਾਈਲ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ, 3 ਲੋਕਾਂ ਦੀ ਮੌਤ ਤੇ 67 ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਦੋਆਬਾ ਦੀਆਂ ਖਬਰਾਂ
    • 2 people arrested with narcotics
      ਨਸ਼ੀਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫ਼ਤਾਰ
    • jalandhar s famous businessman s daughter in law is missing
      ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
    • 2 people including a woman arrested with 75 kg of crushed poppy
      ਔਰਤ ਸਣੇ 2 ਵਿਅਕਤੀ 75 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • young man from village mere jatta became a lieutenant in the indian army
      ਹੁਸ਼ਿਆਰਪੁਰ ਦੇ ਪਿੰਡ ਮੈਰੇ ਜੱਟਾਂ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਭਾਰਤੀ...
    • scenes like skating seen in rain on the freshly dug roads in jalandhar
      ਜਲੰਧਰ 'ਚ ਤਾਜ਼ਾ-ਤਾਜ਼ਾ ਪੁੱਟੀਆਂ ਸੜਕਾਂ ’ਤੇ ਮੀਂਹ ’ਚ ਦਿਸਣਗੇ ਸਕੇਟਿੰਗ ਵਰਗੇ...
    • important news for pregnant women
      ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ
    • major revelations in the raid on a prostitution den
      Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...
    • missile part found in corn field in jamalpur
      ਪੰਜਾਬ ਦੇ ਇਸ ਇਲਾਕੇ 'ਚ ਖੇਤਾਂ 'ਚੋਂ ਮਿਲਿਆ ਮਿਜ਼ਾਇਲ ਦਾ ਹਿੱਸਾ, ਪੈ ਗਈਆਂ ਭਾਜੜਾਂ
    • bhagwant maan statement
      ਲੰਡਨ ਜਾਂ ਕੈਲੀਫੋਰਨੀਆ ਨਹੀਂ ਬਣਾਉਣਾ, ਪੁਰਾਣੇ ਪੰਜਾਬ ਦੀ ਸ਼ਾਨ ਬਹਾਲ ਕਰਨੀ ਹੈ :...
    • liquor and beer bottles recovered during raid by excise department
      ਐਕਸਾਈਜ਼ ਵਿਭਾਗ ਵੱਲੋਂ ਕੀਤੀ ਛਾਪੇਮਾਰੀ ਦੌਰਾਨ ਸ਼ਰਾਬ ਤੇ ਬੀਅਰ ਦੀਆਂ ਬੋਤਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +