Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    11:47:01 AM

  • major accident in punjab tragic death of 3 boys

    ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • indian student in uk

    14 ਮਹੀਨੇ ਪਹਿਲਾਂ ਬ੍ਰਿਟੇਨ ਗਏ ਭਾਰਤੀ ਵਿਦਿਆਰਥੀ ਦੀ...

  • israel pm netanyahu

    ਨੇਤਨਯਾਹੂ ਦੀਆਂ 'ਜੜ੍ਹਾਂ' 'ਚ ਬੈਠੀ ਜੰਗ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਛਠ ਪੂਜਾ ਕਾਰਨ ਨਹਿਰ 'ਚ ਛੱਡਿਆ ਗਿਆ ਪਾਣੀ ਕਿਨਾਰਾ ਤੋੜ ਵੜਿਆ ਖੇਤਾਂ 'ਚ, ਫ਼ਸਲਾਂ ਦਾ ਹੋਇਆ ਨੁਕਸਾਨ

DOABA News Punjabi(ਦੋਆਬਾ)

ਛਠ ਪੂਜਾ ਕਾਰਨ ਨਹਿਰ 'ਚ ਛੱਡਿਆ ਗਿਆ ਪਾਣੀ ਕਿਨਾਰਾ ਤੋੜ ਵੜਿਆ ਖੇਤਾਂ 'ਚ, ਫ਼ਸਲਾਂ ਦਾ ਹੋਇਆ ਨੁਕਸਾਨ

  • Edited By Harpreet Singh,
  • Updated: 20 Nov, 2023 06:08 PM
Kapurthala-Phagwara
the water released in the canal broke its bank
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ)- ਬੀਤੀ ਰਾਤ ਕਰੀਬ 10 ਵਜੇ ਫਗਵਾੜਾ-ਦੁਸਾਂਝਾ ਨਹਿਰ ਦੇ ਅਚਾਨਕ ਟੁੱਟ ਜਾਣ ਨਾਲ ਇਲਾਕੇ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਛਠ ਪੂਜਾ ਤਿਉਹਾਰ ਕਾਰਨ ਨਹਿਰ ’ਚ ਪਾਣੀ ਛੱਡਿਆ ਗਿਆ ਸੀ ਅਤੇ ਪਾਣੀ ਨੂੰ ਅੱਗੇ ਜਾਣ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਬੋਰੀਆਂ ਦਾ ਬੰਨ੍ਹ ਬਣਾਇਆ ਗਿਆ ਸੀ। ਪਰ ਸ਼ਨੀਵਾਰ ਦੀ ਰਾਤ ਨੂੰ ਨਹਿਰ ਦਾ ਪਾਣੀ ਓਵਰਫਲੋਅ ਹੋ ਗਿਆ ਅਤੇ ਨਹਿਰ ਦਾ ਇਕ ਕਮਜ਼ੋਰ ਕਿਨਾਰਾ ਟੁੱਟ ਗਿਆ, ਜਿਸ ਨਾਲ ਪਾਣੀ ਨੇੜਲੇ ਖੇਤਾਂ ਤੇ ਘਰਾਂ ’ਚ ਵੜ ਗਿਆ ਜਿਸ ਕਾਰਨ ਕਿਸਾਨਾਂ ਦਾ ਤੇ ਘਰਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਨੇ ਦੱਸਿਆ ਕਿ ਰਾਤ ਨੂੰ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕੋਈ ਮਦਦ ਨਹੀਂ ਪਹੁੰਚੀ ਅਤੇ ਉਨ੍ਹਾਂ ਆਪਣੇ ਤੌਰ ’ਤੇ ਹੀ ਪਾਣੀ ਦੇ ਬਹਾਅ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ- ਵਿਸ਼ਵ ਕੱਪ ਫਾਈਨਲ 'ਚ ਮਿਲੀ ਹਾਰ ਕਾਰਨ ਇਕ ਹੋਰ ਵੱਡਾ ਰਿਕਾਰਡ ਤੋੜਨ ਤੋਂ ਖੁੰਝੀ ਟੀਮ ਇੰਡੀਆ

PunjabKesari

ਗੱਲਬਾਤ ਕਰਦਿਆਂ ਸੀਨੀਅਰ ਕਿਸਾਨ ਆਗੂ ਸੰਤੋਖ ਸਿੰਘ ਲੱਖਪੁਰ, ਗੁਰਜਿੰਦਰ ਸਿੰਘ ਕੁਲਾਰ, ਸੁਖਬੀਰ ਸਿੰਘ ਕੁਲਾਰ, ਦੀਪਾ ਵਿਰਕ ਅਤੇ ਦਵਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 11 ਵਜੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਟੁੱਟੇ ਹੋਏ ਨਹਿਰ ਦੇ ਕਿਨਾਰੇ ਦੀ ਮੁਰੰਮਤ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਨਹਿਰ ਟੁੱਟਣ ਨਾਲ ਕਰੀਬ ਵੀਹ ਖੇਤਾਂ ਵਿਚ ਬੀਜੀ ਹੋਈ ਕਣਕ ਦੀ ਫਸਲ ਬਰਬਾਦ ਹੋਈ ਹੈ। ਉਹਨਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾਵੇ ਕਿਉਂਕਿ ਇਹ ਘਟਨਾ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੋਈ ਹੈ। ਪ੍ਰਸ਼ਾਸਨ ਨੂੰ ਚਾਹੀਦਾ ਸੀ ਕਿ ਨਹਿਰ ਵਿਚ ਪਾਣੀ ਛੱਡਣ ਤੋਂ ਪਹਿਲਾਂ ਜਾਇਜ਼ਾ ਲੈ ਕੇ ਨਹਿਰ ਦੀ ਚੰਗੀ ਤਰ੍ਹਾਂ ਸਫਾਈ ਕਰਵਾਈ ਜਾਂਦੀ ਪਰ ਅਜਿਹਾ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਦੀ ਅਣਗਹਿਲੀ ਨਾਲ ਹੋਏ ਨੁਕਸਾਨ ਦੀ ਜਲਦੀ ਭਰਪਾਈ ਨਾ ਹੋਈ ਤਾਂ ਅੰਦੋਲਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਸਮੱਗਲਰਾਂ ਨੇ ਬਦਲੇ ਤਸਕਰੀ ਦੇ ਤਰੀਕੇ, ਛੋਟੇ ਡ੍ਰੋਨਸ ਦਾ ਕਰਨ ਲੱਗੇ ਇਸਤੇਮਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Water
  • Chhath Pooja
  • Canal
  • Broke
  • Bank
  • Crop
  • ਪਾਣੀ
  • ਛਠ ਪੂਜਾ
  • ਨਹਿਰ
  • ਕਿਨਾਰਾ
  • ਫ਼ਸਲ

ਸਾਲਿਡ ਵੇਸਟ ਮੈਨੇਜਮੈਂਟ ਸਬੰਧੀ ਕੋਈ ਯੋਜਨਾ ਨਹੀਂ ਬਣਾ ਸਕੇ ਨੇਤਾ ਤੇ ਜਲੰਧਰ ਨਿਗਮ ਅਫ਼ਸਰ

NEXT STORY

Stories You May Like

  • ludhiana farmers news
    ਲੁਧਿਆਣਾ 'ਚ ਸੂਆ ਟੁੱਟਣ ਨਾਲ ਖੇਤਾਂ 'ਚ ਵੜਿਆ ਪਾਣੀ! ਸੈਂਕੜੇ ਏਕੜ ਫ਼ਸਲ ਹੋਈ ਤਬਾਹ
  • bhawanigarh water overflow
    ਸੂਆ ਟੁੱਟਣ ਨਾਲ ਖੇਤਾਂ 'ਚ ਵੜਿਆ ਪਾਣੀ, ਝੋਨੇ ਦੀ ਫਸਲ ਡੁੱਬੀ; ਕਿਸਾਨਾਂ ਵੱਲੋਂ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ
  • bbmb alert
    ਭਾਖੜਾ 'ਚ ਵਧਿਆ ਪਾਣੀ ਦਾ ਪੱਧਰ! ਛੱਡਿਆ ਗਿਆ 8 ਹਜ਼ਾਰ ਕਿਊਸਿਕ ਪਾਣੀ, BBMB ਵੱਲੋਂ ਅਲਰਟ ਜਾਰੀ
  • canal breach
    ਪੰਜਾਬ ਦੀ ਵੱਡੀ ਨਹਿਰ 'ਚ ਅੱਧੀ ਰਾਤੀਂ ਪੈ ਗਿਆ 40 ਫੁੱਟ ਚੌੜਾ ਪਾੜ ! ਘਰਾਂ 'ਚ ਭਰ ਗਿਆ ਪਾਣੀ, ਫ਼ਸਲਾਂ ਵੀ ਤਬਾਹ
  • water released into beas river due to rising water level in pong dam
    ਪੌਂਗ ਡੈਮ ’ਚ ਪਾਣੀ ਦਾ ਪੱਧਰ ਵਧਣ ਕਾਰਨ ਬਿਆਸ ਦਰਿਆ ’ਚ ਛੱਡਿਆ ਪਾਣੀ, ਮੰਡ ਖੇਤਰ ਨਿਵਾਸੀ ਸਹਿਮੇ
  • 30 feet wide crack in bathinda rajwahe
    ਬਠਿੰਡਾ ਰਜਵਾਹੇ ’ਚ ਪਿਆ 30 ਫੁੱਟ ਚੌੜਾ ਪਾੜ, ਕਈ ਏਕੜ ਖੇਤਾਂ ’ਚ ਭਰਿਆ ਪਾਣੀ
  • machhiwara sahib  kabaddi player dies due to drowning in canal
    ਮਾਛੀਵਾੜਾ ਸਾਹਿਬ: ਨਹਿਰ 'ਚ ਡੁੱਬਣ ਕਾਰਨ ਕਬੱਡੀ ਖਿਡਾਰੀ ਦੀ ਮੌਤ
  • flood threat looms over people of mand region water released into beas river
    ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
Trending
Ek Nazar
gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • electricity consumers electricity department
      ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
    • weather will change in punjab on july 1
      ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
    • man dies after getting electrocuted while lighting a lantern in jalandhar
      ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
    • terrible fire breaks out in tent house in kapurthala
      ਕਪੂਰਥਲਾ ਵਿਖੇ ਟੈਂਟ ਹਾਊਸ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • car hits motorcycle in mahilpur  one person killed
      ਮਾਹਿਲਪੁਰ 'ਚ ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ...
    • three drug addicts arrested
      ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ 3 ਨਸ਼ਾ ਕਰਦੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • daljit cheema on jagbani
      ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
    • major firing outside chawla mobile point in jalandhar
      ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
    • bloody clash between wrestlers in chhinj mela shahkot
      ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
    • major action taken against 84 teachers of jalandhar salary stopped
      ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +