ਜਲੰਧਰ (ਮਾਹੀ) - ਥਾਣਾ ਜ਼ਿਲ੍ਹਾ ਮਕਸੂਦਾਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਪੁਲਸ ਨੇ ਚੋਰੀ ਦੀਆਂ ਵਾਰਦਾਤਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ 2 ਨੌਜਵਾਨਾਂ ਨੂੰ ਚੋਰੀ ਕਰਦੇ ਹੋਏ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਨੌਜਵਾਨਾਂ ਤੋਂ ਹੈੱਡ ਟੂਲਜ, ਲੋਹਾ ਕੱਟਣ ਵਾਲੀਆਂ ਮਸ਼ੀਨਾਂ, ਇਕ ਨੋਮੈਟਿਕ ਹੈਬਰ, ਡਾਈ ਬਜਾਜ, ਕਰੇਟ ਲੋਹਾ, ਲੋਹੇ ਦਾ ਸਰੀਆ ਬਰਾਮਦ ਹੋਇਆ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਪੁਲਸ ਮੁਲਾਜ਼ਮ ਦੇ ਮੁੰਡੇ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ
ਦੋਸ਼ੀਆਂ ਦੀ ਪਛਾਣ ਮਨੀਪਾਲ ਉਰਫ ਮਨੀ ਪੁੱਤਰ ਸੁਲੱਖਣਰਾਮ ਪਿੰਡ ਕੋਲਪੁਰ ਜ਼ਿਲ੍ਹਾ ਕਪੂਰਥਲਾ ਅਤੇ ਅਰੁਣ ਪਾਲ ਉਰਫ ਹਨੀ ਪੁੱਤਰ ਪਰਸ਼ੋਤਮ ਲਾਲ ਵਾਸੀ ਮੁੱਹਲਾ ਪੰਜ ਪੀਰ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਧ ਪੁਲਸ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਸ਼ਰਮਸਾਰ : 9 ਸਾਲ ਦੀ ਕੁੜੀ ਦਾ ਮਤਰੇਏ ਪਿਓ ਨੇ ਮਾਂ ਨਾਲ ਮਿਲ ਕੀਤਾ ਕਤਲ, ਇੰਝ ਹੋਇਆ ਖ਼ੁਲਾਸਾ
ਕੁੰਵਰ ਵਿਜੇ ਪ੍ਰਤਾਪ ਦੇ ‘ਆਪ’ ’ਚ ਸ਼ਾਮਲ ਹੋਣ ’ਤੇ ਅਕਾਲੀ ਦਲ ਲੋਹਾ-ਲਾਖਾ, ਕੀਤੀ ਨਾਰਕੋ ਟੈਸਟ ਦੀ ਮੰਗ
NEXT STORY